ਲਗਾਤਾਰ ਦੂਜੇ ਦਿਨ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਸ਼ਹੀਦ

ਲਗਾਤਾਰ ਦੂਜੇ ਦਿਨ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇਕ ਜਵਾਨ ਸ਼ਹੀਦ

ਸ੍ਰੀਨਗਰ – ਕਸ਼ਮੀਰ ਘਾਟੀ ’ਚ ਅੱਜ ਲਗਾਤਾਰ ਦੂਜੇ ਦਿਨ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਵਲੋਂ ਉਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਸੈਨਾ ਦੀ ਆਗਾਮੀ ਪੋਸਟਾਂ ’ਤੇ ਭਾਰੀ ਗੋਲੀ ਬਾਰੀ ਕੀਤੀ ਗਈ। ਇਸ ਗੋਲੀ ਬਾਰੀ ਦੌਰਾਨ ਭਾਰਤੀ ਸੈਨਾ ਦਾ ਇਕ ਜਵਾਨ ਵੀ ਸ਼ਹੀਦ ਹੋਇਆ ਹੈ। ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਨੂੰ ਦੇਖਦਿਆਂ ਕੰਟਰੋਲ ਰੇਖਾ ਨਾਲ ਲਗਦੇ ਇਲਾਕਿਆਂ ’ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਮੁਖ ਮੰਤਰੀ ਹਰਿਆਣਾ ਵੱਲੋਂ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਵਧਾਈ

ਮੁਖ ਮੰਤਰੀ ਹਰਿਆਣਾ ਵੱਲੋਂ ਸੈਨਾ ਝੰਡਾ ਦਿਵਸ ’ਤੇ ਸੂਬਾ ਵਾਸੀਆਂ ਨੂੰ ਵਧਾਈ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਵਧਾਈ ਦਿੰਦੇ ਹੋਏ ਇਸ ਦਿਨ ‘ਤੇ ਲੋਕਾਂ ਨੂੰ ਝੰਡੇ ਲੈ ਕੇ ਵਧ ਤੋਂ ਵਧ ਰਕਮ ਦਾ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ? ਉਨਾਂ ਦਸਿਆ ਕਿ ਇਹ ਰਕਮ ਦੇਸ਼ ਦੇ ਵੀਰ ਸੈਨਿਕਾਂ ਦੀ ਭਲਾਈ ਵਿਚ ਕੰਮ ਆਵੇਗੀ। ਮੁਖ ਮੰਤਰੀ ਨੇ ਕਿਹਾ ਕਿ 7 ਦਸੰਬਰ ਦਾ ਦਿਨ ਪੂਰੇ ਦੇਸ਼ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਵਜੋਂ ਮਨਾਇਆ ਜਾਂਦਾ ਹੈ।…

VIA PUNJAB
ਅੱਗੇ ਪੜ੍ਹੋ

ਰਾਜਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ: ਵਾਡਰਾ

ਰਾਜਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ: ਵਾਡਰਾ

ਨਵੀਂ ਦਿੱਲੀ – ਜ਼ਮੀਨੀ ਘੁਟਾਲੇ ਦੇ ਦੋਸ਼ ਵਿਚ ਕਾਲੇ ਧਨ ਨੂੰ ਲੈ ਕੇ ਐਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜਾਰੀ ਕੀਤੇ ਸੰਮਨਾਂ ਉੱਤੇ ਪ੍ਰਤੀਕਿਰਿਆ ਦਿੰਦਿਆਂ ਰਾਬਰਟ ਵਾਡਰਾ ਨੇ ਕਿਹਾ ਕਿ ਇਹ ਉਸ ਨੂੰ ਰਾਜਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗ ਗਿਣੇਮਿਥੇ ਏਜੰਡੇ ਤਹਿਤ ਉਸ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਅਧਿਕਾਰੀਆਂ ਅਨੁਸਾਰ ਪਿਛਲੇ ਹਫ਼ਤੇ ਰਾਜਸਥਾਨ ਦੇ ਸ਼ਹਿਰ ਬੀਕਾਨੇਰ ਵਿਚ ਜ਼ਮੀਨੀ ਘੁਟਾਲੇ ਦੀ ਜਾਂਚ ਦੌਰਾਨ ਵਾਡਰਾ ਵਿਰੁੱਧ ਕਾਲੇ ਧਨ ਨੂੰ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ

ਕੇਜਰੀਵਾਲ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੇ ਸਾਥੀ ਮੰਤਰੀਆਂ ਦੀ ਮੌਜੂਦਗੀ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਉਦਘਾਟਨ ਦਿੱਲੀ ਸਕੱਤਰੇਤ ਵਿਚ ਕੀਤਾ ਗਿਆ। ਸ੍ਰੀ ਕੇਜਰੀਵਾਲ ਨੇ ਇਸ ਮੌਕੇ ਕਿਹਾ ਕਿ ਯੋਜਨਾ ਤਹਿਤ ਹਰ ਵਿਧਾਨ ਸਭਾ ਖੇਤਰਾਂ ਤੋਂ 1100 ਸੀਨੀਅਰ ਨਾਗਰਿਕਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਈ ਜਾਵੇਗੀ ਤੇ ਰਾਜਧਾਨੀ ਦੇ ਕੁੱਲ 77000 ਤੀਰਥ ਯਾਤਰੀ ਹਰ ਸਾਲ ਇਸ ਯੋਜਨਾ ਦਾ ਲਾਭ ਲੈ ਸਕਣਗੇ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਬੁਲੰਦਸ਼ਹਿਰ ਹਿੰਸਾ : ਮੁੱਖ ਮੰਤਰੀ ਯੋਗੀ ਵਲੋਂ ਦੋਸ਼ੀਆਂ ਵਿਰੁੱਧ ਸ਼ਖਤ ਕਾਰਵਾਈ ਦੀ ਹਿਦਾਇਤ

ਬੁਲੰਦਸ਼ਹਿਰ ਹਿੰਸਾ : ਮੁੱਖ ਮੰਤਰੀ ਯੋਗੀ ਵਲੋਂ ਦੋਸ਼ੀਆਂ ਵਿਰੁੱਧ ਸ਼ਖਤ ਕਾਰਵਾਈ ਦੀ ਹਿਦਾਇਤ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁਲੰਦਸ਼ਹਿਰ ਵਿੱਚ ਭੜਕੀ ਹਿੰਸਾ ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ| ਉਨ੍ਹਾਂ ਨੇ ਬੁਲੰਦਸ਼ਹਿਰ ਦੀ ਘਟਨਾ ਨੂੰ ਡੂੰਘੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ| ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਨੇ ਮੰਗਲਵਾਰ ਦੇਰ ਰਾਤ ਗੋਰਖਪੁਰ ਤੋਂ ਪਰਤਣ ਮਗਰੋਂ ਆਪਣੇ ਸਰਕਾਰੀ ਆਵਾਸ ਤੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਕੀਤੀ| ਬੈਠਕ ਵਿਚ ਯੋਗੀ ਨੇ ਵਿਸ਼ੇਸ਼ ਰੂਪ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਲੋਕਾਂ ਦੀ ਸਕਰਿਨਿੰਗ ਕਰਕੇ ਮੁਫਤ ਇਲਾਜ ਕਰਵਾਇਆ ਜਾਵੇਗਾ – ਸਿਹਤ ਮੰਤਰੀ

ਸੂਬੇ ਦੇ ਲੋਕਾਂ ਦੀ ਸਕਰਿਨਿੰਗ ਕਰਕੇ ਮੁਫਤ ਇਲਾਜ ਕਰਵਾਇਆ ਜਾਵੇਗਾ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵੱਖ-ਵੱਖ ਬਿਮਾਰੀਆਂ ਅਤੇ ਉਨਾਂ ਨਾਲ ਸਬੰਧਤ ਖੇਤਰਾਂ ਦਾ ਪਤਾ ਲਗਾਉਣ ਲਈ ਸੂਬੇ ਵਿਚ ਲੋਕਾਂ ਦੀ ਸਕਰਿਨਿੰਗ ਕਰਵਾਈ ਜਾ ਰਹੀ ਹੈ| ਇਸ ਦੇ ਤਹਿਤ ਲੋਕਾਂ ਦੀ ਬਿਮਾਰੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ| ਸ੍ਰੀ ਵਿਜ ਨੇ ਕਿਹਾ ਕਿ ਰਾਜ ਵਿਚ ਕੈਂਸਰ ਦੇ ਇਲਾਜ ਲਈ ਅੰਬਾਲਾ ਵਿਚ ਤੀਜੇ ਕੈਂਸਰ ਕੇਅਰ ਸੈਂਟਰ ਬਣਾਇਆ ਜਾ ਰਿਹਾ ਹੈ, ਜਿਸ ਨਾਲ ਰਾਜ ਦੇ ਲੋਕਾਂ ਨੂੰ ਵਧੀਆ ਕੈਂਸਰ ਦੇ ਇਲਾਜ ਦੀ ਸਹੂਲਤ…

VIA PUNJAB
ਅੱਗੇ ਪੜ੍ਹੋ

ਲਾਂਚ ਹੋਇਆ ਹੁਣ ਤਕ ਦਾ ਸਭ ਤੋਂ ਭਾਰੀ ਉਪਗ੍ਰਹਿ ਜੀਸੈਟ-11

ਲਾਂਚ ਹੋਇਆ ਹੁਣ ਤਕ ਦਾ ਸਭ ਤੋਂ ਭਾਰੀ ਉਪਗ੍ਰਹਿ ਜੀਸੈਟ-11

ਇੰਟਰਨੈਟ ਸਪੀਡ ’ਚ ਆਵੇਗੀ ਕ੍ਰਾਂਤੀ ਨਵੀਂ ਦਿਲੀ – ਪੁਲਾੜ ਦੇ ਖੇਤਰ ’ਚ ਭਾਰਤ ਨੂੰ ਇਕ ਹੋਰ ਵਡੀ ਕਾਮਯਾਬੀ ਹਾਸਲ ਹੋਈ ਹੈ। ਭਾਰਤੀ ਪੁਲਾੜ ਰਿਸਰਚ ਇੰਸਟੀਚਿਊਟ (ਇਸਰੋ) ਨੇ ਬੁਧਵਾਰ ਸਵੇਰੇ ਹੁਣ ਤਕ ਦਾ ਸਭ ਤੋਂ ਭਾਰੀ ਸੈਟੇਲਾਈਟ ਜੀਸੈਟ-11 ਲਾਂਚ ਕੀਤਾ ਹੈ। ਇਸ ਸੈਟੇਲਾਈਟ ਨੂੰ ਦਖਣੀ ਅਮਰੀਕਾ ਦੇ ਫ੍ਰੈਂਚ ਗੁਆਨਾ ਸਪੇਸ ਸੇਂਟਰ ਤੋਂ ਫਰਾਂਸ ਦੇ ਏਰੀਅਨ-5 ਰਾਕੇਟ ਦੀ ਮਦਦ ਨਾਲ ਲਾਂਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸਰੋ ਦਾ ਇਹ ਹੁਣ ਤਕ ਦਾ ਸਭ ਤੋਂ ਜ਼ਿਆਦਾ ਵਜ਼ਨੀ ਸੈਟੇਲਾਈਟ…

VIA PUNJAB
ਅੱਗੇ ਪੜ੍ਹੋ

ਅਗਸਤਾ ਵੈਸਟਲੈਂਡ ਘੁਟਾਲਾ: ਕ੍ਰਿਸਟੀਨ ਮਿਸ਼ੇਲ 5 ਦਿਨਾਂ ਦੇ ਸੀ.ਬੀ.ਆਈ. ਰਿਮਾਂਡ ’ਤੇ

ਅਗਸਤਾ ਵੈਸਟਲੈਂਡ ਘੁਟਾਲਾ: ਕ੍ਰਿਸਟੀਨ ਮਿਸ਼ੇਲ 5 ਦਿਨਾਂ ਦੇ ਸੀ.ਬੀ.ਆਈ. ਰਿਮਾਂਡ ’ਤੇ

ਨਵੀਂ ਦਿਲੀ – ਵੀ.ਵੀ.ਆਈ.ਪੀ. ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਕਥਿਤ ਦੋਸ਼ੀ ਵਿਚੋਲੇ ਕ੍ਰਿਸਟੀਨ ਮਿਸ਼ੇਲ ਨੂੰ ਯੂ.ਏ.ਈ. ਵਲੋਂ ਭਾਰਤ ਹਵਾਲੇ ਕੀਤੇ ਜਾਣ ਮਗਰੋਂ ਇਕ ਦਿਨ ਬਾਅਦ ਬੁਧਵਾਰ ਨੂੰ ਸੀ.ਬੀ.ਆਈ. ਦੀ ਸਪੈਸ਼ਲ ਕੋਰਟ ’ਚ ਉਸਨੂੰ ਪੇਸ਼ ਕੀਤਾ ਗਿਆ। ਜਿਥੇ ਸਪੈਸ਼ਲ ਸੀ.ਬੀ.ਆਈ. ਕੋਰਟ ਨੇ ਮਿਸ਼ੇਲ ਨੂੰ 5 ਦਿਨਾਂ ਦੀ ਸੀ.ਬੀ.ਆਈ. ਰਿਮਾਂਡ ’ਤੇ ਭੇਜ ਦਿਤਾ ਹੈ। ਸੀ.ਬੀ.ਆਈ. ਨੇ 54 ਸਾਲਾ ਕ੍ਰਿਸਟੀਨ ਮਿਸ਼ੇਲ ਨੂੰ 14 ਦਿਨਾਂ ਦੇ ਰਿਮਾਂਡ ’ਤੇ ਸੌਂਪਣ ਦੀ ਅਪੀਲ ਕੀਤੀ ਸੀ, ਜਦੋਂ ਕਿ 5 ਦਿਨਾਂ ਦਾ ਸੀ.ਬੀ.ਆਈ….

VIA PUNJAB
ਅੱਗੇ ਪੜ੍ਹੋ

ਜਾਂਚ ਏਜੰਸੀਆਂ ਪੇਸ਼ੇਵਰ ਪਹੁੰਚ ਅਪਣਾਉਣ: ਜੇਤਲੀ

ਜਾਂਚ ਏਜੰਸੀਆਂ ਪੇਸ਼ੇਵਰ ਪਹੁੰਚ ਅਪਣਾਉਣ: ਜੇਤਲੀ

ਨਵੀਂ ਦਿੱਲੀ – ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਦੋ ਸਿਖਰਲੇ ਅਧਿਕਾਰੀਆਂ ਦਰਮਿਆਨ ਜਾਰੀ ਰੇੜਕਾ ਜਨਤਕ ਹੋਣ ਤੋਂ ਹਫ਼ਤਿਆਂ ਮਗਰੋਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਜਾਂਚ ਏਜੰਸੀਆਂ ਲਈ ਅਹਿਮ ਸਿਧਾਂਤ ਨਿਰਧਾਰਿਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਮਾਮਲੇ ਦੀ ਜਾਂਚ ਦੌਰਾਨ ਪੇਸ਼ੇਵਰ ਪਹੁੰਚ ਅਪਣਾਉਣ। ਇਹੀ ਨਹੀਂ ਵਿੱਤ ਮੰਤਰੀ ਨੇ ਜਾਂਚ ਏਜੰਸੀਆਂ ਨੂੰ ਸਲਾਹ ਦਿੱੱਤੀ ਕਿ ਉਹ ਕਿਸੇ ਮਾਮਲੇ ਦੀ ਜਾਂਚ ਸ਼ੁਰੂ ਹੋਣ ਮਗਰੋਂ ਮੀਡੀਆ ਵੱਲ ਭੱਜਣ ਤੋਂ ਪ੍ਰਹੇਜ਼ ਕਰਨ। ਇਥੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਜਲ ਸੈਨਾ ਦਿਵਸ ਮੌਕੇ ਜਵਾਨਾਂ ਨੂੰ ਦਿੱਤੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਜਲ ਸੈਨਾ ਦਿਵਸ ਮੌਕੇ ਜਵਾਨਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਲ ਸੈਨਾ ਦੇ ਜਵਾਨਾਂ ਅਤੇ ਦੇਸ਼ ਵਾਸੀਆਂ ਨੂੰ ਜਲ ਸੈਨਾ ਦਿਵਸ ਦੀ ਵਧਾਈ ਦਿੱਤੀ| ਪ੍ਰਧਾਨ ਮੰਤਰੀ ਨੇ ਦੇਸ਼ ਦੀ ਸੁਰੱਖਿਆ ਅਤੇ ਆਫਤ ਪ੍ਰਬੰਧਨ ਵਿਚ ਉਨ੍ਹਾਂ ਨੇ ਯੋਗਦਾਨ ਦੀ ਸ਼ਲਾਘਾ ਕੀਤੀ| ਮੋਦੀ ਨੇ ਟਵੀਟ ਕੀਤਾ, ”ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਲ ਸੈਨਾ ਦਿਵਸ ਦੀ ਵਧਾਈ| ਦੇਸ਼ ਦੀ ਰੱਖਿਆ ਅਤੇ ਆਫਤ ਪ੍ਰਬੰਧਨ ਵਿਚ ਤੁਹਾਡੀ ਭੂਮਿਕਾ ਲਈ ਦੇਸ਼ ਜਲ ਸੈਨਾ ਪ੍ਰਤੀ ਸ਼ੁਕਰਗੁਜ਼ਾਰ ਹੈ|”…

VIA PUNJAB
ਅੱਗੇ ਪੜ੍ਹੋ
1 253 254 255 256 257 325