ਆਪਣੇ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਵਿੱਚ ਜ਼ਹਿਰ ਉਗਲ ਰਹੇ ਹਨ ਯੋਗੀ: ਸਿਬੱਲ

ਆਪਣੇ ਸੂਬੇ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਵਿੱਚ ਜ਼ਹਿਰ ਉਗਲ ਰਹੇ ਹਨ ਯੋਗੀ: ਸਿਬੱਲ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਭੀੜ ਕਿਵੇਂ ਅਖ਼ਲਾਕ ਮਾਮਲੇ ਦੀ ਜਾਂਚ ਕਰਨ ਵਾਲੇ ਪੁਲੀਸ ਅਧਿਕਾਰੀ ਦੀ ਹੱਤਿਆ ਕਰ ਸਕਦੀ ਹੈ? ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭੀੜ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਕਿਸ ਨੇ ਦਿੱਤੀ ਹੈ| ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਯਾਨਾਥ ਇਨ੍ਹਾਂ ਮਾਮਲਿਆਂ ਦੀ ਚਿੰਤਾ ਕਰਨ ਦੀ ਬਜਾਏ ਤੇਲੰਗਾਨਾ ਜਾ…

VIA PUNJAB
ਅੱਗੇ ਪੜ੍ਹੋ

84 ਸਿੱਖ ਕਤਲੇਆਮ ਮਾਮਲਿਆਂ ਦੀ ਜਾਂਚ ਲਈ ਨਵੀਂ ਸਿੱਟ ’ਚ ਹੋਣਗੇ 2 ਮੈਂਬਰ

84 ਸਿੱਖ ਕਤਲੇਆਮ ਮਾਮਲਿਆਂ ਦੀ ਜਾਂਚ ਲਈ ਨਵੀਂ ਸਿੱਟ ’ਚ ਹੋਣਗੇ 2 ਮੈਂਬਰ

ਨਵੀਂ ਦਿਲੀ – ਸੁਪਰੀਮ ਕੋਰਟ ਵਲੋਂ ਆਪਣੇ ਪਹਿਲੇ ਆਦੇਸ਼ ’ਚ ਸੁਧਾਈ ਕਰਦੇ ਹੋਏ, 1984 ਸਿਖ ਕਤਲੇਆਮ ਦੇ 186 ਮਾਮਲਿਆਂ ਦੀ ਹੋਰ ਜਾਂਚ ਦੀ ਨਿਗਰਾਨੀ ਲਈ ਗਠਿਤ 3 ਮੈਂਬਰੀ ਐਸ.ਆਈ.ਟੀ. ਹੁਣ ਦੋ ਮੈਂਬਰੀ ਹੋਵੇਗੀ। ਕਿਉਂਕਿ ਇਕ ਮੈਂਬਰ ਨੇ ਇਸ ਐਸ.ਆਈ.ਟੀ. ਦਾ ਹਿਸਾ ਬਣਨ ਤੋਂ ਇਨਕਾਰ ਕਰ ਦਿਤਾ ਹੈ। ਸੇਵਾ ਮੁਕਤ ਆਈ.ਪੀ.ਐਸ. ਅਫ਼ਸਰ ਰਾਜਦੀਪ ਸਿੰਘ ਨੇ ਨਿਜੀ ਕਾਰਨਾਂ ਦੇ ਚਲਦਿਆਂ ਇਸ ਟੀਮ ਦਾ ਹਿਸਾ ਬਣਨ ਤੋਂ ਇਨਕਾਰ ਕਰ ਦਿਤਾ ਹੈ। ਸੁਪਰੀਮ ਕੋਰਟ ਨੇ 11 ਜਨਵਰੀ ਨੂੰ ਦਿਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦੇ ਹੁਕਮ

ਮੁੱਖ ਮੰਤਰੀ ਹਰਿਆਣਾ ਵੱਲੋਂ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਦੇ ਹੁਕਮ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਜੁਰਮ ਰੋਕਥਾਮ) ਐਕਟ ਦੇ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨਾਲ ਸਬੰਧਤ ਮਾਮਲੇ ’ਤੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਦੇ ਆਦੇਸ਼ ਦਿਤੇ ਹਨ। ਸ਼ੁਰੂ ਵਿਚ ਅਜਿਹੀ ਅਦਾਲਤਾਂ ਉਨਾਂ ਚਾਰ ਜਿਲਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ ਜਿਥੇ ਪੈਂਡਿੰਗ ਮਾਮਲਿਆਂ ਦੀ ਗਿਣਤੀ ਉਮੀਦ ਤੋਂ ਵਧ ਹੈ। ਸ੍ਰੀ ਮਨੋਹਰ ਲਾਲ ਅਜ ਇਥੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਜੁਰਮ ਰੋਕਥਾਮ) ਨਿਯਮ, 1995 ਦੇ ਪ੍ਰਵਧਾਨ ਦੇ…

VIA PUNJAB
ਅੱਗੇ ਪੜ੍ਹੋ

ਈ ਭੂਮੀ ਪੋਟਰਲ ਦੀ ਸਮੀਖਿਆ ਲਈ ਹਰੇਕ ਮਹੀਨੇ ਦੋ ਵਾਰ ਮੀਟਿੰਗ ਆਯੋਜਿਤ ਕੀਤੀ ਜਾਵੇਗੀ – ਮੁੱਖ ਮੰਤਰੀ

ਈ ਭੂਮੀ ਪੋਟਰਲ ਦੀ ਸਮੀਖਿਆ ਲਈ ਹਰੇਕ ਮਹੀਨੇ ਦੋ ਵਾਰ ਮੀਟਿੰਗ ਆਯੋਜਿਤ ਕੀਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਸਰਕਾਰ ਦੀ ਵੱਖ-ਵੱਖ ਯੋਜਨਾਵਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਦੀ ਈ ਭੂਮੀ ਪੋਟਰਲ https://ebhoomiharyana.org.in/ ‘ਤੇ ਜਮੀਨ ਦੀ ਲੋਂੜ ਲਈ ਆਈ ਮੰਗਾਂ ਤੇ ਵਿਕਾਸ ਪਰਿਯੋਜਨਾਵਾਂ ਨਾਲ ਜੁੜੀ ਜਾਣਕਾਰੀ ਦੀ ਸਮੀਖਿਆ ਅਤੇ ਫੈਸਲਾ ਲੈਣ ਲਈ ਸਕੱਤਰਾਂ ਦੀ ਕਮੇਟੀ ਦੀ ਹਰੇਕ ਮਹੀਨੇ ਵਿਚ ਦੋ ਵਾਰ ਮੀਟਿੰਗ ਆਯੋਜਿਤ ਕੀਤੀ ਜਾਵੇਗੀ| ਇਸ ਤੋਂ ਇਲਾਵਾ, ਇਸ ਬਾਰੇ ਵਿਚ ਮੰਤਰੀਆਂ ਦੀ ਕਮੇਟੀ ਵੀ ਹਰੇਕ ਮਹੀਨੇ ਆਯੋਜਿਤ ਹੋਵੇਗੀ|ਇਹ ਫੈਸਲਾ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ…

VIA PUNJAB
ਅੱਗੇ ਪੜ੍ਹੋ

ਕਾਂਗਰਸੀਆਂ ਨੇ ਹਿੰਦੂਵਾਦ ਬਾਰੇ ਕਿੱਥੋਂ ਸਿੱਖਿਆ: ਮੋਦੀ

ਕਾਂਗਰਸੀਆਂ ਨੇ ਹਿੰਦੂਵਾਦ ਬਾਰੇ ਕਿੱਥੋਂ ਸਿੱਖਿਆ: ਮੋਦੀ

ਜੋਧਪੁਰ – ਹਿੰਦੂਵਾਦ ਦੇ ਗਿਆਨ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹੱਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ‘ਨਾਮਦਾਰ-ਕਾਮਦਾਰ’ ਦਾ ਵਿਅੰਗ ਕੀਤਾ ਤੇ ਪੁੱਛਿਆ ਕਿ ਵਿਰੋਧੀ ਪਾਰਟੀ ਨੇ ਧਰਮ ਦੇ ਮਾਮਲੇ ’ਚ ਮੁਹਾਰਤ ਕਿੱਥੋਂ ਹਾਸਲ ਕੀਤੀ ਹੈ। ਅੱਜ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘ਕਾਮਦਾਰ (ਕਾਮੇ) ਕਦੀ ਦਾਅਵਾ ਨਹੀਂ ਕਰਦੇ ਕਿ ਉਨ੍ਹਾਂ ਨੂੰ ਹਿੰਦੂਵਾਦ ਦਾ ਪੂਰਾ ਗਿਆਨ ਹੈ, ਪਰ ਨਾਮਦਾਰ (ਸ਼ਾਸਕ) ਨੂੰ ਕੁਝ ਵੀ ਬੋਲਣ ਦਾ ਅਧਿਕਾਰ ਹੁੰਦਾ ਹੈ।’…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਨੂੰ ਨਹੀਂ ਪਤਾ ਚੁਣਾਵੀ ਇਤਿਹਾਸ : ਅਮਿਤ ਸ਼ਾਹ

ਰਾਹੁਲ ਗਾਂਧੀ ਨੂੰ ਨਹੀਂ ਪਤਾ ਚੁਣਾਵੀ ਇਤਿਹਾਸ : ਅਮਿਤ ਸ਼ਾਹ

ਨਵੀਂ ਦਿਲੀ – ਰਾਜਸਥਾਨ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਸਿਖਰ ਤੇ ਹੈ| ਬੀ.ਜੇ.ਪੀ. ਅਤੇ ਕਾਂਗਰਸ ਨੇਤਾ ਆਪਣੇ-ਆਪਣੇ ਉਮੀਦਵਾਰਾਂ ਦੇ ਪੱਖ ਵਿੱਚ ਕਈ ਥਾਂਵਾ ਤੇ ਰੈਲੀਆਂ ਕਰ ਰਹੇ ਹਨ| ਇਸ ਕ੍ਰਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਚੁਣਾਵੀ ਰੈਲੀ ਨੂੰ ਸੰਬੋਧਿਤ ਕੀਤਾ| ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਨਿਸ਼ਾਨ ਵਿੰਨ੍ਹਦੇ ਹੋਏ ਕਿਹਾ ਕਿ ਰਾਹੁਲ ਬਾਬਾ ਨੂੰ ਦਿਨ ਵਿੱਚ ਸੁਪਨੇ ਆ ਰਹੇ ਹਨ| ਸ਼ਾਹ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਚੀਫ਼ ਜਸਟਿਸ ਨੇ 9 ਜੱਜਾਂ ਨੂੰ ਸਥਾਈ ਜੱਜਾਂ ਵਜੋਂ ਤੇ ਇੱਕ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ

ਚੀਫ਼ ਜਸਟਿਸ ਨੇ 9 ਜੱਜਾਂ ਨੂੰ ਸਥਾਈ ਜੱਜਾਂ ਵਜੋਂ ਤੇ ਇੱਕ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ

ਚੰਡੀਗੜ੍ਹ – ਪੰਜਾਬ ਤੇ ਹਰਿਆਣਾ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 9 ਜੱਜਾਂ ਨੂੰ ਸਥਾਈ ਜੱਜ ਵਜੋਂ ਸਹੁੰ ਚੁਕਾਈ। ਸਥਾਈ ਜੱਜਾਂ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਜਸਟਿਸ ਸ੍ਰੀ ਹਰਮਿੰਦਰ ਸਿੰਘ ਮਦਾਨ, ਜਸਟਿਸ ਸ੍ਰੀ ਰਾਜ ਸ਼ੇਖਰ ਅੱਤਰੀ, ਜਸਟਿਸ ਸ੍ਰੀ ਗੁਰਵਿੰਦਰ ਸਿੰਘ ਗਿੱਲ, ਜਸਟਿਸ ਸ੍ਰੀ ਅਰਵਿੰਦ ਸਿੰਘ ਸਾਂਗਵਾਨ, ਜਸਟਿਸ ਸ੍ਰੀ ਰਾਜਬੀਰ ਸ਼ੇਰਾਵਤ, ਜਸਟਿਸ ਸ੍ਰੀ ਅਨਿਲ ਸ਼ੇਤਰਪਾਲ, ਜਸਟਿਸ ਸ੍ਰੀ ਅਵਨੀਸ਼ ਝਿੰਗਨ, ਜਸਟਿਸ ਸ੍ਰੀ ਮਹਾਬੀਰ ਸਿੰਘ ਸਿੰਧੂ ਅਤੇ ਜਸਟਿਸ ਸ੍ਰੀ…

VIA PUNJAB
ਅੱਗੇ ਪੜ੍ਹੋ

ਗੁਜਰਾਤ ਦੰਗਿਆਂ ’ਚ ਕਲੀਨ ਚਿੱਟ ਦੇਣ ਦੇ ਮਾਮਲੇ ਦੀ ਸੁਣਵਾਈ ਜਨਵਰੀ ਤੱਕ ਟਲੀ

ਗੁਜਰਾਤ ਦੰਗਿਆਂ ’ਚ ਕਲੀਨ ਚਿੱਟ ਦੇਣ ਦੇ ਮਾਮਲੇ ਦੀ ਸੁਣਵਾਈ ਜਨਵਰੀ ਤੱਕ ਟਲੀ

ਨਵੀਂ ਦਿਲੀ – ਸਾਲ 2002 ਦੇ ਗੁਜਰਾਤ ਦੰਗਿਆਂ ਦੌਰਾਨ ਸੂਬੇ ’ਚ ਤਤਕਾਲੀ ਮੁਖ ਮੰਤਰੀ ਨਰੇਂਦਰ ਮੋਦੀ ਨੂੰ ਕਲੀਨ ਚਿਟ ਦਿਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅਜ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਸਾਲ ਜਨਵਰੀ ’ਚ ਹੋਵੇਗੀ। ਇਹ ਪਟੀਸ਼ਨ ਕਾਂਗਰਸ ਦੇ ਸੰਸਦ ਮੈਂਬਰ ਰਹੇ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਾਕੀਆ ਜਾਫ਼ਰੀ ਨੇ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ ’ਚ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ 5 ਦਸੰਬਰ ਨੂੰ ਟੋਹਾਣਾ ਵਿਚ ਆਯੋਜਿਤ ਖੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਹੋਣਗੇ

ਹਰਿਆਣਾ ਦੇ ਰਾਜਪਾਲ 5 ਦਸੰਬਰ ਨੂੰ ਟੋਹਾਣਾ ਵਿਚ ਆਯੋਜਿਤ ਖੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਹੋਣਗੇ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਭਾਰਤੀ ਸੇਨਾ ਦੇ ਜਵਾਨਾਂ ਲਈ 5 ਦਸੰਬਰ, 2018 ਨੂੰ ਟੋਹਾਣਾ ਵਿਚ ਆਯੋਜਿਤ ਖੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਹੋਣਗੇ| ਕਿ ਇਸ ਖੂਨਦਾਨ ਕੈਂਪ ਵਿਚ ਟੋਹਾਣਾ ਦੇ ਵਿਧਾਇਕ ਸੁਭਾਸ਼ ਬਰਾਲਾ ਅਤੇ ਰਾਜ ਸਭਾ ਸਾਂਸਦ ਅਤੇ ਰਿਟਾਇਡ ਲੈਂਫ਼ਟੀਨੈਂਟ ਜਨਰਲ ਡੀ.ਪੀ. ਵਤਸ ਵਿਸ਼ੇਸ਼ ਮਹਿਮਾਨ ਵਜੋ ਸ਼ਿਰਕਤ ਕਰਨਗੇ| ਉਨਾਂ ਨੇ ਦਸਿਆ ਕਿ ਹਥਿਆਰਬੰਦ (ਆਰਮਡ) ਸੇਨਾ ਆਧਾਨ ਕੇਂਦਰ, ਦਿੱਲੀ ਕੈਂਟ ਦੇ ਸਹਿਯੋਗ ਨਾਲ ਸ੍ਰੀ ਰਾਮ ਨਾਥ ਐਜੂਕੇਸ਼ਨ ਐਂਡ ਵੈਲਫ਼ੇਅਰ ਸੋਸਾਇਟੀ ਵੱਲੋਂ ਇਸ ਖੂਨਦਾਨ…

VIA PUNJAB
ਅੱਗੇ ਪੜ੍ਹੋ

ਚੋਣਾਂ ਨੇੜੇ ਕਾਂਗਰਸੀਆਂ ਨੂੰ ਚੇਤੇ ਆਉਂਦੇ ਨੇ ਮੰਦਿਰ

ਚੋਣਾਂ ਨੇੜੇ ਕਾਂਗਰਸੀਆਂ ਨੂੰ ਚੇਤੇ ਆਉਂਦੇ ਨੇ ਮੰਦਿਰ

ਜੈਪੁਰ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜਦੋਂ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਕਾਂਗਰਸ ਦੇ ਆਗੂ ਮੰਦਰਾਂ ਵਿਚ ਜਾਣਾ ਸ਼ੁਰੂ ਕਰ ਦਿੰਦੇ ਹਨ, ਜਦੋਂ ਕਿ ਭਾਜਪਾ ਲਈ ਇਹ ਉਸ ਦੀ ਜੀਵਨਜਾਂਚ ਦਾ ਅਨਿੱਖੜਵਾਂ ਹਿੱਸਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਉੱਤੇ ਦੋਸ਼ ਲਾਇਆ ਕਿ ਕਾਂਗਰਸ ਨੇ ਰਾਜਨੀਤੀ ਵਿਚ ਬੇਭਰੋਸਗੀ ਪੈਦਾ ਕੀਤੀ ਹੈ ਅਤੇ ਇਸ ਦੀ ਕਹਿਣੀ ਅਤੇ ਕਰਨੀ ਵਿਚ ਅੰਤਰ ਹੈ। ਮੰਦਰ ਅਤੇ ਗਊ ਕਾਂਗਰਸ ਦੇ ਲਈ ਰਾਜਨੀਤਕ ਸਟੰਟ ਹੋ…

VIA PUNJAB
ਅੱਗੇ ਪੜ੍ਹੋ
1 254 255 256 257 258 325