ਸੁਨੀਲ ਅਰੋੜਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਸੁਨੀਲ ਅਰੋੜਾ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਨਵੀਂ ਦਿਲੀ – ਭਾਰਤ ਦੇ ਨਵੇਂ ਮੁਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸ੍ਰੀ ਓ.ਪੀ. ਰਾਵਤ ਦੀ ਥਾਂ ਲਈ ਹੈ, ਜਿਹੜੇ ਬੀਤੇ ਕਲ੍ਹ ਸੇਵਾ-ਮੁਕਤ ਹੋ ਗਏ ਹਨ। ਅਹੁਦਾ ਸੰਭਾਲਣ ਦੇ ਛੇਤੀ ਪਿਛੋਂ ਸ੍ਰੀ ਅਰੋੜਾ ਨੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਮਿਸ਼ਨ ’ਚ ਅਸੀਂ ਸਾਰੇ ਕਮਿਸ਼ਨ ਮਿਲ ਕੇ ਭਾਰਤੀ ਸੰਵਿਧਾਨ ਦੇ ਘੇਰੇ ਅੰਦਰ ਰਹਿ ਕੇ ਕੰਮ ਕਰਾਂਗੇ ਤੇ ਸਾਰੀਆਂ ਸਬੰਧਤ ਧਿਰਾਂ ਦੀਆਂ ਆਸਾਂ ’ਤੇ ਖਰੇ ਉਤਰਾਂਗੇ। ਮੁਖ ਚੋਣ…

VIA PUNJAB
ਅੱਗੇ ਪੜ੍ਹੋ

ਭਾਰਤ ਵੱਲੋਂ ਅੱਤਵਾਦ ਨਾਲ ਲੜਨ ਲਈ ਪਾਕਿਸਤਾਨ ਨੂੰ ਮਦਦ ਦੀ ਪੇਸ਼ਕਸ਼

ਭਾਰਤ ਵੱਲੋਂ ਅੱਤਵਾਦ ਨਾਲ ਲੜਨ ਲਈ ਪਾਕਿਸਤਾਨ ਨੂੰ ਮਦਦ ਦੀ ਪੇਸ਼ਕਸ਼

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਤਵਾਦ ਨਾਲ ਨਜਿਠਣ ਲਈ ਪਾਕਿਸਤਾਨ ਨੂੰ ਭਾਰਤ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ’ਚ ਤਾਲਿਬਾਨ ਨਾਲ ਨਜਿਠਣ ਲਈ ਅਮਰੀਕਾ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨਾਂ ਤੋਂ ਇਹ ਲਗਦਾ ਹੈ ਕਿ ਉਹ ਵੀ ਅਤਵਾਦ ਤੋਂ ਪਰੇਸ਼ਾਨ ਹਨ। ਇਸ ਦੇ ਨਾਲ ਹੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਅਤਵਾਦ ਨਾਲ ਇਕਲੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ – ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ| ਨਿਯੁਕਤੀ ਦੀ ਉਡੀਕ ਕਰ ਰਹੇ ਜੈਯਦੀਪ ਕੁਮਾਰ ਨੂੰ ਸੈਕੰਡਰੀ ਸਿਖਿਆ ਵਿਭਾਗ ਦਾ ਵਧੀਕ ਨਿਦੇਸ਼ਕ (ਪ੍ਰਸਾਸ਼ਨ) ਅਤੇ ਸਕੂਲ ਸਿਖਿਆ ਵਿਭਾਗ ਦਾ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ| ਸੈਕੰਡਰੀ ਸਿਖਿਆ ਵਿਭਾਗ ਦੇ ਸੰਯੁਕਤ ਨਿਦੇਸ਼ਕ (ਪ੍ਰਸਾਸ਼ਨ) ਅਤੇ ਸਕੂਲ ਸਿਖਿਆ ਵਿਭਾਗ ਦੇ “ੱਪ ਸਕੱਤਰ ਰਾਜੀਵ ਪ੍ਰਸਾਦ ਨੂੰ ਸ਼ਾਹਬਾਦ ਦਾ ਸਬ-ਡਿਵੀਜਨਲ ਅਧਿਕਾਰੀ (ਸਿਵਲ) ਲਗਾਇਆ ਗਿਆ ਹੈ|

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਰਾਜਸਥਾਨ ਵਿਧਾਨ ਸਭਾ ਦੀ ਆਮ ਚੋਣ ਦੇ ਮੱਦੇਨਜ਼ਰ 7 ਦਸੰਬਰ, 2018 ਨੂੰ ਪੇਡ ਛੁੱਟੀ ਨੋਟੀਫਾਇਡ ਕੀਤੀ

ਹਰਿਆਣਾ ਸਰਕਾਰ ਨੇ ਰਾਜਸਥਾਨ ਵਿਧਾਨ ਸਭਾ ਦੀ ਆਮ ਚੋਣ ਦੇ ਮੱਦੇਨਜ਼ਰ 7 ਦਸੰਬਰ, 2018 ਨੂੰ ਪੇਡ ਛੁੱਟੀ ਨੋਟੀਫਾਇਡ ਕੀਤੀ

ਚੰਡੀਗੜ – ਹਰਿਆਣਾ ਸਰਕਾਰ ਨੇ ਰਾਜਸਥਾਨ ਵਿਧਾਨ ਸਭਾ ਦੀ ਆਮ ਚੋਣ ਦੀ ਵੋਟ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ, ਜੋ ਰਾਜਸਥਾਨ ਵਿਚ ਵੋਟਰ ਵੱਜੋਂ ਰਜਿਸਟਰਡ ਹਨ, ਲਈ 7 ਦਸੰਬਰ, 2018 ਨੂੰ ਪੇਡ ਛੁੱਟੀ ਨੋਟੀਫਾਇਡ ਕੀਤੀ ਹੈ ਤਾਂ ਜੋ ਉਹ ਆਪਣੇ ਵੋਟ ਦੀ ਵਰਤੋਂ ਕਰ ਸਕਣ| ਅਜਿਹੇ ਕਰਮਚਾਰੀਅ ਉਸ ਦਿਨ ਵਿਸ਼ੇਸ਼ ਅਚਨਚੇਤ ਪੇਡ ਛੁੱਟੀ ਦਾ ਲਾਭ ਚੁੱਕ ਸਕਦੇ ਹਨ| ਰਾਜਸਥਾਨ ਵਿਚ ਵੋਟਰ ਵੱਜੋਂ ਰਜਿਸਟਰਡ ਅਤੇ ਹਰਿਆਣਾ ਸਰਕਾਰ ਦੇ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਵਿਦਿਅਕ ਸੰਸਥਾਨਾਂ ਵਿਚ ਕੰਮ ਕਰਦੇ ਕਰਮਚਾਰੀਆਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਵੱਲੋਂ ਕੌਮਾਂਤਰੀ ਗੀਤਾ ਮਹਾ ਉਤਸਵ ਨੂੰ ਲੈ ਕੇ ਆਯੋਜਿਤ ਆਈ.ਜੀ.ਐਮ. ਰਨ-2018 ਦਾ ਉਦਘਾਟਨ ਕੀਤਾ

ਹਰਿਆਣਾ ਦੇ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਵੱਲੋਂ ਕੌਮਾਂਤਰੀ ਗੀਤਾ ਮਹਾ ਉਤਸਵ ਨੂੰ ਲੈ ਕੇ ਆਯੋਜਿਤ ਆਈ.ਜੀ.ਐਮ. ਰਨ-2018 ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਕੁਰੂਕਸ਼ੇਤਰ ਵਿਚ ਆਯੋਜਿਤ ਕੀਤੇ ਜਾਣ ਵਾਲੇ ਕੌਮਾਂਤਰੀ ਗੀਤਾ ਮਹਾ ਉਤਸਵ-2018 ਵਿਚ ਕਿਸ ਵੀ ਤਰਾ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ ਕਿਉਂਕਿ ਕੌਮਾਂਤਰੀ ਗੀਤਾ ਮਹਾ ਉਤਸਵ ਦੇ ਕਾਰਨ ਕੁਰੂਕਸ਼ੇਤਰ ਦੀ ਪਹਿਚਾਣ ਪੂਰੀ ਦੁਨੀਆ ਵਿਚ ਬਣੀ ਹੈ| ਰਾਜ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਵੱਲੋਂ ਕੌਮਾਂਤਰੀ ਗੀਤਾ ਮਹਾ ਉਤਸਵ ਨੂੰ ਲੈ ਕੇ ਆਯੋਜਿਤ ਆਈ.ਜੀ.ਐਮ. ਰਨ-2018 ਦੇ…

VIA PUNJAB
ਅੱਗੇ ਪੜ੍ਹੋ

ਕਾਂਗਰਸ ਵੱਲੋਂ ਵਸੁੰਧਰਾ ਸਰਕਾਰ ’ਤੇ ਆਪਣਿਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼

ਕਾਂਗਰਸ ਵੱਲੋਂ ਵਸੁੰਧਰਾ ਸਰਕਾਰ ’ਤੇ ਆਪਣਿਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼

ਜੈਪੁਰ- ਕਾਂਗਰਸ ਨੇ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ’ਤੇ ਬਿਜਲੀ ਖੇਤਰ ਵਿਚ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਸਰਕਾਰ ਨੇ ਸੂਬੇ ਦੇ ਖ਼ਜ਼ਾਂਨੇ ਦੀ ਕੀਮਤ ’ਤੇ ਤਿੰਨ ਨਿੱਜੀ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਇਆ ਹੈ। ਇੱਥੇ ਇੱਕ ਮੀਡੀਆ ਕਾਨਫਰੰਸ ਮੌਕੇ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਰਾਜਸਥਾਨ ਦੇ ਲੋਕਾਂ ਨੂੰ ਠੇਕੇ ਮੁਤਾਬਕ ਤੈਅਸ਼ੁਦਾ ਕੀਮਤਾਂ ਤੋਂ ਸੌ ਫੀਸਦੀ ਉਪਰ ਬਿਜਲੀ ਦੀ ਖਰੀਦ ਕਰਨ ਕਰਕੇ 6,670 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਰਾਹੁਲ ਅੱਜ ਰਾਜਸਥਾਨ ਵਿਚ ਕਰਨਗੇ ਚੋਣ ਪ੍ਰਚਾਰ

ਰਾਹੁਲ ਅੱਜ ਰਾਜਸਥਾਨ ਵਿਚ ਕਰਨਗੇ ਚੋਣ ਪ੍ਰਚਾਰ

ਜੈਪੁਰ – ਕਾਂਗਰਸ ਮੁਖੀ ਰਾਹੁਲ ਗਾਂਧੀ ਭਲਕੇ ਸ਼ਨਿਚਰਵਾਰ ਨੂੰ ਰਾਜਸਥਾਨ ਵਿਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਦੇ ਸੂਬਾਈ ਬੁਲਾਰੇ ਸਤੇਂਦਰ ਸਿੰਘ ਰਾਘਵ ਨੇ ਦੱਸਿਆ ਕਿ ਰਾਹੁਲ ਗਾਂਧੀ ਉਦੈਪੁਰ ਵਿਚ ਨੌਜਵਾਨਾਂ ਨੂੰ ਸੰਬੋਧਨ ਕਰਨਗੇ ਜਦਕਿ ਬਾਅਦ ਵਿਚ ਭੀਲਵਾੜਾ, ਚਿਤੌੜਗੜ ਅਤੇ ਹਨੂਮਾਨਗੜ੍ਹ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵੀ ਮੌਜੂਦ ਰਹਿਣਗੇ।

VIA PUNJAB
ਅੱਗੇ ਪੜ੍ਹੋ

ਪਾਕਿ ਇਸਲਾਮਿਕ ਮੁਲਕ ਦੀ ਬਜਾਏ ਧਰਮ ਨਿਰਪੱਖ ਬਣੇ: ਰਾਵਤ

ਪਾਕਿ ਇਸਲਾਮਿਕ ਮੁਲਕ ਦੀ ਬਜਾਏ ਧਰਮ ਨਿਰਪੱਖ ਬਣੇ: ਰਾਵਤ

ਪੁਣੇ – ਥਲ ਸੈਨਾ ਮੁਖੀ ਬਿਪਿਨ ਰਾਵਤ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਇਸਲਾਮਿਕ ਮੁਲਕ ਦੀ ਬਜਾਏ ਧਰਮ ਨਿਰਪੱਖ ਮੁਲਕ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਭਾਰਤ ਨਾਲ ਚੰਗੇ ਰਿਸ਼ਤੇ ਬਣਾਉਣੇ ਹਨ ਤਾਂ ਪਾਕਿਸਤਾਨ ਨੂੰ ਧਰਮ ਨਿਰਪੱਖ ਬਣਨਾ ਹੀ ਪਏਗਾ। ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ’ਚ ਪਾਸਿੰਗ ਆਊਟ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ,‘‘ਇਕੱਠਿਆਂ ਜਾਂ ਵੱਖ ਰਹਿਣਾ ਪਾਕਿਸਤਾਨ ਦੇ ਹੱਥ ’ਚ ਹੈ। ਪਾਕਿਸਤਾਨ ਨੂੰ ਆਪਣੇ ਅੰਦਰੂਨੀ ਹਾਲਾਤ ਦੇਖਣੇ ਪੈਣਗੇ। ਪਾਕਿਸਤਾਨ ਨੇ ਆਪਣੇ…

VIA PUNJAB
ਅੱਗੇ ਪੜ੍ਹੋ

ਹਨੂੰਮਾਨ ਨੂੰ ਦਲਿਤ ਦੱਸਣ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਖਿਲਾਫ ਸ਼ਿਕਾਇਤ ਦਰਜ

ਹਨੂੰਮਾਨ ਨੂੰ ਦਲਿਤ ਦੱਸਣ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਖਿਲਾਫ ਸ਼ਿਕਾਇਤ ਦਰਜ

ਨਵੀਂ ਦਿੱਲੀ – ਯੂ. ਪੀ. ਦੇ ਸੀ. ਐਮ. ਯੋਗੀ ਆਦਿਤਿਆਨਾਥ ਖਿਲਾਫ ਮੁਰਾਦਾਬਾਦ ਦੀ ਕੋਰਟ ਵਿੱਚ ਸ਼ਿਕਾਇਤ ਦਰਜ ਕੀਤੀ ਗਈ ਹੈ| ਭਗਵਾਨ ਹਨੂੰਮਾਨ ਨੂੰ ਦਲਿਤ ਦੱਸਣ ਦੇ ਬਿਆਨ ਤੇ ਐਡਵੋਕੇਟ ਨੇ ਕੋਰਟ ਵਿੱਚ ਸ਼ਿਕਾਇਤ ਕੀਤੀ| ਸੀ.ਜੇ.ਐਮ. ਕੋਰਟ ਵਿੱਚ ਸ਼ਿਕਾਇਤ ਤੇ ਸੁਣਵਾਈ ਲਈ 14 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ| ਰਾਜਸਥਾਨ ਵਿੱਚ ਚੋਣ ਜਨਸਭਾ ਵਿੱਚ ਮੁੱਖ ਮੰਤਰੀ ਦੇ ਹਨੂੰਮਾਨ ਨੂੰ ਦਲਿਤ ਸੰਬੰਧੀ ਬਿਆਨ ਦਾ ਮਾਮਲਾ ਕੋਰਟ ਵਿੱਚ ਪਹੁੰਚ ਗਿਆ ਹੈ| ਮੁਰਾਦਾਬਾਦ ਦੇ ਐਡਵੋਕੇਟ ਤ੍ਰਿਲੋਕ ਚੰਦਰ ਦਿਵਾਕਰ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇਖ ਰਹੇ ਹਨ ਦਿਨ ਵਿੱਚ ਸੁਪਨੇ : ਅਮਿਤ ਸ਼ਾਹ

ਰਾਹੁਲ ਗਾਂਧੀ ਦੇਖ ਰਹੇ ਹਨ ਦਿਨ ਵਿੱਚ ਸੁਪਨੇ : ਅਮਿਤ ਸ਼ਾਹ

ਨਵੀਂ ਦਿੱਲੀ – ਰਾਜਸਥਾਨ ਦੇ ਨਾਗੌਰ ਵਿੱਚ ਇਕ ਜਨਸਭਾ ਨੂੰ ਸੰਬੋਧਤ ਕਰਦੇ ਹੋਏ ਬੀ.ਜੇ.ਪੀ. ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਨਿਖੇਧੀ ਕੀਤੀ| ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦਿਨ ਵਿੱਚ ਹੀ ਸੁਪਨੇ ਦੇਖ ਰਹੇ ਹਨ| ਸ਼ਾਹ ਨੇ ਕਿਹਾ ਕਿ ਭਾਜਪਾ ਦੀ ਰਾਜਸਥਾਨ ਵਿੱਚ ਜਿੱਤ ਪੱਕੀ ਹੈ| ਉਨ੍ਹਾਂ ਨੇ ਕਿਹਾ ਕਿ ਜੇਕਰ ਰਾਜ ਵਿੱਚ ਵਸੁੰਦਰਾ ਰਾਜੇ ਦੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਵਾਪਸੀ ਕਰਦੀ ਹੈ ਤਾਂ ਦੇਸ਼ਭਰ ਵਿੱਚ ਘੁਸਪੈਠੀਆਂ ਨੂੰ ਚੁਣ-ਚੁਣ ਕੇ…

VIA PUNJAB
ਅੱਗੇ ਪੜ੍ਹੋ
1 255 256 257 258 259 325