ਰਾਮ ਮੰਦਰ ਦੀ ਉਸਾਰੀ ਲਈ ਜਲਦ ਤੋਂ ਜਲਦ ਆਏ ਫ਼ੈਸਲਾ : ਭਾਗਵਤ

ਰਾਮ ਮੰਦਰ ਦੀ ਉਸਾਰੀ ਲਈ ਜਲਦ ਤੋਂ ਜਲਦ ਆਏ ਫ਼ੈਸਲਾ : ਭਾਗਵਤ

ਨਾਗਪੁਰ – ਕੌਮੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਰਾਮ ਮੰਦਰ ‘ਤੇ ਫ਼ੈਸਲਾ ਚੋਣਾਂ ਤੋਂ ਪਹਿਲਾਂ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰਾਮ ਮੰਦਰ ਬਣਨ ਨਾਲ ਸਾਰੇ ਝਗੜੇ ਖ਼ਤਮ ਹੋ ਜਾਣਗੇ।ਇਸ ਦੇ ਨਾਲ ਹੀ ਭਾਗਵਤ ਨੇ ਕਿਹਾ ਕਿ ਰਾਮ ਮੰਦਰ ‘ਤੇ ਕਾਨੂੰਨ ਬਣਾਉਣ ਦੇ ਲਈ ਜਨਤਕ ਦਬਾਅ ਜ਼ਰੂਰੀ ਹੈ।

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲਾ: ਮੋਦੀ ਵੱਲੋਂ ਕਾਂਗਰਸ ’ਤੇ ਜੱਜਾਂ ਨੂੰ ਡਰਾਉਣ ਦਾ ਦੋਸ਼

ਅਯੁੱਧਿਆ ਮਾਮਲਾ: ਮੋਦੀ ਵੱਲੋਂ ਕਾਂਗਰਸ ’ਤੇ ਜੱਜਾਂ ਨੂੰ ਡਰਾਉਣ ਦਾ ਦੋਸ਼

ਅਲਵਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਲਵਰ ਦੇ ਵਿਜੈ ਨਗਰ ਮੈਦਾਨ ‘ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦਾ ਕੋਈ ਵੀ ਜਜ ਜਦੋਂ ਅਯੁਧਿਆ ਵਰਗੇ ਗੰਭੀਰ ਮੁਦੇ ‘ਤੇ ਇਨਸਾਫ਼ ਦਿਵਾਉਣ ਲਈ ਅਗੇ ਵਧਦਾ ਹੈ ਤਾਂ ਕਾਂਗਰਸ ਜਜਾਂ ਦੇ ਖ਼ਿਲਾਫ਼ ਮਹਾਂ ਦੋਸ਼ ਲਿਆ ਕੇ ਉਨ੍ਹਾਂ ਨੂੰ ਡਰਾਉਂਦੀ ਧਮਕਾਉਂਦੀ ਹੈ। ਮੋਦੀ ਨੇ ਕਿਹਾ ਕਿ ਜਦ ਅਯੁਧਿਆ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਚਲ ਰਹੀ ਸੀ ਤਾਂ ਕਾਂਗਰਸ ਦੇ ਨੇਤਾ ਅਤੇ ਰਾਜ ਸਭਾ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗੀਤਾ ਮੇਲਾ ਮਾਰੀਸ਼ਸ਼ ਵਿਚ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਗੀਤਾ ਮੇਲਾ ਮਾਰੀਸ਼ਸ਼ ਵਿਚ ਆਯੋਜਿਤ ਕਰਵਾਉਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਮਾਜ ਅਤੇ ਮਨੁੱਖ ਦੇ ਨਿਰਮਾਣ ਵਿਚ ਗੀਤਾ ਦੇ ਮਹੱਤਵ ਤੇ ਕਰਮ ਦੇ ਸਿਧਾਂਤ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੀ ਪਹਿਲ ਕਰਦੇ ਹੋਏ ਕੁਰੂਕਸ਼ੇਤਰ ਤੇ ਦੇਸ਼ ਤੋਂ ਬਾਹਰ ਪਹਿਲੀ ਵਾਰ ਫਰਵਰੀ, 2019 ਵਿਚ ਕੌਮਾਂਤਰੀ ਗੀਤਾ ਮੇਲਾ ਦਾ ਆਯੋਜਨਾ ਮਾਰੀਸ਼ਸ਼ ਵਿਚ ਹਰਿਆਣਾ ਸਰਕਾਰ ਦੇ ਸਹਿਯੋਗ ਨਾਲ ਕਰਵਾਉਣ ਦਾ ਐਲਾਨ ਕੀਤਾ| ਇਸ ਤਰਾਂ, ਦਿੱਲੀ ਦੇ ਲਾਲ ਕਿਲਾ ਕੰਪਲੈਕਸ ਵਿਚ ਪਹਿਲੀ ਵਾਰ ਕੌਮਾਂਤਰੀ ਗੀਤਾ ਮੇਲਾ, 2018 ਦੀ ਪ੍ਰਦਰਸ਼ਨੀ ਦਾ ਵੀ…

VIA PUNJAB
ਅੱਗੇ ਪੜ੍ਹੋ

ਕੁਰੂਕਸ਼ੇਤਰ ਵਿਕਾਸ ਬੋਰਡ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇਗਾ – ਮੁੱਖ ਮੰਤਰੀ

ਕੁਰੂਕਸ਼ੇਤਰ ਵਿਕਾਸ ਬੋਰਡ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੌਮਾਂਤਰੀ ਗੀਤਾ ਮੇਲਾ ਭਵਿੱਖ ਵਿਚ ਵੀ ਇਕ ਸਥਾਈ ਪ੍ਰੋਗ੍ਰਾਮ ਹੋਵੇ, ਇਸ ਲਈ ਕੁਰੂਕਸ਼ੇਤਰ ਵਿਕਾਸ ਬੋਰਡ ਨੂੰ ਕਾਨੂੰਨੀ ਦਰਜਾ ਦਿੱਤਾ ਜਾਵੇਗਾ| ਇਸ ਤੋਂ ਇਲਾਵਾ, ਗੀਤਾ ਮਨੀਸ਼ੀ ਸ੍ਰੀ ਗਿਆਨਾਨੰਦ ਜੀ ਮਹਾਰਾਜ ਦੀ ਪ੍ਰਧਾਨਗੀ ਹੇਠ ਇਕ ਸਥਾਈ ਆਯੋਜਨ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ| 7 ਤੋਂ 23 ਦਸੰਬਰ, 2018 ਨੂੰ ਕੁਰੂਕਸ਼ੇਤਰ ਵਿਚ ਮਨਾਏ ਜਾਣ ਵਾਲੇ ਕੌਮਾਂਤਰੀ ਗੀਤਾ ਮੇਲੇ ਦੇ ਮੌਕੇ ਮੁੱਖ ਮੰਤਰੀ ਅੱਜ ਦਿੱਲੀ ਦੇ ਲਾਲ ਕਿਲਾ ਕੰਪਲੈਕਸ…

VIA PUNJAB
ਅੱਗੇ ਪੜ੍ਹੋ

ਵਿਜੇ ਦੇਵ ਦਿੱਲੀ ‘ਚ ਬਣੇ ਨਵੇਂ ਮੁੱਖ ਸਕੱਤਰ

ਵਿਜੇ ਦੇਵ ਦਿੱਲੀ ‘ਚ ਬਣੇ ਨਵੇਂ ਮੁੱਖ ਸਕੱਤਰ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਚੋਣ ਅਧਿਕਾਰੀ ਵਿਜੇ ਦੇਵ ਨੂੰ ਰਾਸ਼ਟਰੀ ਰਾਜਧਾਨੀ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਵਿਜੇ ਦੇਵ ਦੀ ਜੁਵਿਨਿੰਗ ਤਾਰੀਖ ਤੋਂ ਅਗਲੇ ਆਦੇਸ਼ ਤੱਕ ਮੁੱਖ ਸਕੱਤਰ ਦੇ ਅਹੁਦੇ ‘ਤੇ ਮੌਜੂਦ ਰਹਿਣਗੇ। ਉਨ੍ਹਾਂ ਨੇ ਦੱਸਿਆ ਹੈ ਕਿ 1987 ਬੈਚ ਦੇ ਆਈ. ਏ. ਐੱਮ. ਅਧਿਕਾਰੀ ਦੇਵ ਦੀ ਨਿਯੁਕਤੀ ਦਾ ਰਸਮੀ ਹੁਕਮ ਆ ਚੁੱਕਿਆ ਹੈ। ਦੇਵ ਕੇਂਦਰ ਪ੍ਰਸ਼ਾਸ਼ਿਤ ਖੇਤਰ ਚੰਡੀਗੜ੍ਹ ਦੇ ਸਲਾਹਕਾਰ ਵੀ ਰਹੇ ਹਨ। ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦਾ ਹਾਲ…

VIA PUNJAB
ਅੱਗੇ ਪੜ੍ਹੋ

ਮੋਦੀ ਤੇ ਮਨਮੋਹਨ ਸਿੰਘ ਨੇ ਬਾਦਲ ਪਰਿਵਾਰ ਦੇ ਸਮਾਗਮ ’ਚ ਹਾਜ਼ਰੀ ਭਰੀ

ਮੋਦੀ ਤੇ ਮਨਮੋਹਨ ਸਿੰਘ ਨੇ ਬਾਦਲ ਪਰਿਵਾਰ ਦੇ ਸਮਾਗਮ ’ਚ ਹਾਜ਼ਰੀ ਭਰੀ

ਨਵੀਂ ਦਿੱਲੀ – ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਸਰਕਾਰੀ ਰਿਹਾਇਸ਼ ’ਤੇ ਬਾਦਲ ਪਰਿਵਾਰ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਸਮੇਤ ਕੇਂਦਰੀ ਵਿਤ ਮੰਤਰੀ ਅਰੁਣ ਜੇਤਲੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰਬਾਣੀ ਦੇਸ਼…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਉੱਤਰ-ਪੂਰਬ ਦੇ ਸਭਿਆਚਾਰ ਤੇ ਪਹਿਰਾਵੇ ਦਾ ਮਜ਼ਾਕ ਉਡਾਇਆ: ਮੋਦੀ

ਕਾਂਗਰਸ ਨੇ ਉੱਤਰ-ਪੂਰਬ ਦੇ ਸਭਿਆਚਾਰ ਤੇ ਪਹਿਰਾਵੇ ਦਾ ਮਜ਼ਾਕ ਉਡਾਇਆ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਉੱਤਰਪੂਰਬ ਦੇ ਸਭਿਆਚਾਰ ਤੇ ਪਹਿਰਾਵੇ ਦਾ ਮਜ਼ਾਕ ਉਡਾਉਂਦੀ ਰਹੀ ਹੈ। ਇੱਥੇ ਚੋਣ ਰੈਲੀ ਵਿਚ ਆਪਣੇ ਜਾਣੇ-ਪਛਾਣੇ ਅੰਦਾਜ਼ ਵਿਚ ਸ੍ਰੀ ਮੋਦੀ ਨੇ ਕਾਂਗਰਸ ਦੇ ਖੂਬ ਆਹੂ ਲਾਹੇ ਤੇ ਆਖਿਆ ਕਿ ਪਾਰਟੀ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ਅਪਣਾਉਂਦੀ ਰਹੀ ਹੈ ਜਿਸ ਕਰ ਕੇ ਇਹ ਹੁਣ ਦੋ ਤਿੰਨ ਰਾਜਾਂ ਤਕ ਸੀਮਤ ਹੋ ਗਈ ਹੈ। ਮਿਜ਼ੋਰਮ ਵਿਚ 40 ਮੈਂਬਰੀ ਵਿਧਾਨ ਸਭਾ ਲਈ 28 ਨਵੰਬਰ ਨੂੰ ਵੋਟਾਂ ਪੈਣਗੀਆਂ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸਿਗਨੇਚਰ ਬ੍ਰਿਜ ’ਤੇ ਸੈਲਫੀ ਲੈਂਦੇ ਦੋ ਨੌਜਵਾਨਾਂ ਦੀ ਮੌਤ

ਸਿਗਨੇਚਰ ਬ੍ਰਿਜ ’ਤੇ ਸੈਲਫੀ ਲੈਂਦੇ ਦੋ ਨੌਜਵਾਨਾਂ ਦੀ ਮੌਤ

ਨਵੀਂ ਦਿਲੀ – ਦਿਲੀ ਦੇ ਸਿਗਨੇਚਰ ਬ੍ਰਿਜ ‘ਤੇ ਅਜ ਸਵੇਰੇ ਵਡਾ ਹਾਦਸਾ ਹੋ ਗਿਆ, ਜਿਸ ‘ਚ ਦੋ ਬਾਈਕ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ।ਰਿਪੋਰਟ ਮੁਤਾਬਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਦੋ ਬਾਈਕ ਸਵਾਰ ਨੌਜਵਾਨ ਸਵੇਰੇ ਸਿਗਨੇਚਰ ਬ੍ਰਿਜ ‘ਤੇ ਜਾ ਰਹੇ ਸੀ ਅਤੇ ਸੈਲਫੀ ਲੈਂਦੇ ਸਮੇਂ ਅਚਾਨਕ ਉਨ੍ਹਾਂ ਦੀ ਬਾਈਕ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਉਹ ਡਿਵਾਈਡਰ ਨਾਲ ਟਕਰਾ ਗਏ। ਬਾਈਕ ਡਿਵਾਈਡਰ ਨਾਲ ਇੰਨੀ ਜ਼ੋਰ ਨਾਲ ਟਕਰਾਈ ਕਿ ਦੋਵੇਂ ਨੌਜਵਾਨਾਂ ਪੁਲ ਤੋਂ ਹੇਠਾਂ ਰੇਤ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ’ਚ ਸੁਰਖਿਆ ਬਲਾਂ ਨਾਲ ਮੁਕਾਬਲੇ ’ਚ 6 ਅੱਤਵਾਦੀ ਢੇਰ

ਅਨੰਤਨਾਗ ’ਚ ਸੁਰਖਿਆ ਬਲਾਂ ਨਾਲ ਮੁਕਾਬਲੇ ’ਚ 6 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ’ਚ ਸੁਰਖਿਆ ਬਲਾਂ ਦੇ ਹਥ ਅਜ ਵਡੀ ਕਾਮਯਾਬੀ ਲਗੀ।ਹੈ। ਸੁਰਖਿਆ ਬਲਾਂ ਨੇ ਵਡੇ ਆਪ੍ਰੇਸ਼ਨ ਨੂੰ ਅੰਜ਼ਾਮ ਦਿੰਦੇ ਹੋਏ ਅਨੰਤਨਾਗ ਜ਼ਿਲ੍ਹੇ ਦੇ ਸੇਤਕੀਪੋਰਾ ਦੇ ਬਿਜੀਬਹਾਦ ’ਚ ਮੁਕਾਬਲੇ ਦੌਰਾਨ 6 ਅਤਵਾਦੀਆਂ ਨੂੰ ਮਾਰ ਦਿਤਾ।।ਸੈਨਾ ਨੂੰ ਇਲਾਕੇ ’ਚ ਅਤਵਾਦੀਆਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਸੁਰਖਿਆ ਬਲਾਂ ਨੇ ਘੇਰਾਬੰਦੀ ਕਰ ਕੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ।ਮਿਲੀ ਜਾਣਕਾਰੀ ਅਨੁਸਾਰ ਬਿਜਬੇਹਰਾ ਦੇ ਸੇਕੀਪੋਰਾ ਇਲਾਕੇ ’ਚ ਅਤਵਾਦੀਆਂ ਦੇ ਛਿਪੇ ਹੋਣ ਦੀ ਸੂਚਨਾ…

VIA PUNJAB
ਅੱਗੇ ਪੜ੍ਹੋ

ਵਿਧਾਨ ਸਭਾ ਭੰਗ ਕਰਨ ਦਾ ਫ਼ੈਸਲਾ ਸਹੀ: ਮਲਿਕ

ਵਿਧਾਨ ਸਭਾ ਭੰਗ ਕਰਨ ਦਾ ਫ਼ੈਸਲਾ ਸਹੀ: ਮਲਿਕ

ਜੰਮੂ – ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਸੂਬੇ ਦੀ ਵਿਧਾਨ ਸਭਾ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਦਾਅਵਾ ਕੀਤਾ ਕਿ ਸੂਬੇ ਵਿੱਚ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਚੱਲ ਰਹੀ ਸੀ ਤੇ ਦੋ ਵੱਖ ਵੱਖ ਸਿਆਸੀ ਵਿਚਾਰਧਾਰਾਵਾਂ ਵਾਲੀਆਂ ਪਾਰਟੀਆਂ ਲਈ ਸਥਿਰ ਸਰਕਾਰ ਬਣਾਉਣੀ ਅਸੰਭਵ ਸੀ। ਸ੍ਰੀ ਮਲਿਕ ਨੇ ਆਪਣੇ ਫ਼ੈਸਲਾ ਸਹੀ ਤੇ ਸੰਵਿਧਾਨ ਦੇ ਅਨੁਸਾਰ ਦਸਦਿਆਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ ਇਹ ਨਿਰਦੇਸ਼ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਸਨ।…

VIA PUNJAB
ਅੱਗੇ ਪੜ੍ਹੋ
1 259 260 261 262 263 325