ਯੂ.ਪੀ. ਵਿੱਚ ਟਲਿਆ ਟ੍ਰੇਨ ਹਾਦਸਾ, 6 ਡੱਬੇ ਪਟੜੀ ਤੋਂ ਉਤਰੇ

ਯੂ.ਪੀ. ਵਿੱਚ ਟਲਿਆ ਟ੍ਰੇਨ ਹਾਦਸਾ, 6 ਡੱਬੇ ਪਟੜੀ ਤੋਂ ਉਤਰੇ

ਮੁਰਾਦਾਬਾਦ – ਉੱਤਰ ਪ੍ਰਦੇਸ਼ ਦੇ ਰਾਮਪੁਰਾ ਜ਼ਿਲ੍ਹੇ ਵਿੱਚ ਮੁਰਾਦਾਬਾਦ-ਬਰੇਲੀ ਰੇਲਵੇ ਸਟੇਸ਼ਨ ਕੋਲ ਪੈਸੇਂਜਰ ਟ੍ਰੇਨ ਦੇ 6 ਡੱਬੇ ਪਟੜੀ ਤੋਂ ਹੇਠਾਂ ਉਤਰ ਗਏ| ਦੱਸਿਆ ਜਾ ਰਿਹਾ ਹੈ ਕਿ ਟ੍ਰੇਨ ਮੁਰੰਮਤ ਲਈ ਬਰੇਲੀ ਜਾ ਰਹੀ ਸੀ| ਉਸ ਵਿੱਚ ਕੋਈ ਵੀ ਯਾਤਰੀ ਨਹੀਂ ਸੀ| ਹਾਦਸੇ ਵਿੱਚ ਗਾਰਡ ਨੂੰ ਗੰਭੀਰ ਸੱਟਾਂ ਲੱਗੀਆਂ ਹਨ| ਹਾਦਸੇ ਤੋਂ ਬਾਅਦ ਮੁਰਾਦਾਬਾਦ-ਬਰੇਲੀ ਰੇਲ ਮਾਰਗ ਨੂੰ ਬੰਦ ਕਰ ਦਿੱਤਾ ਗਿਆ| ਹਾਦਸਾ ਬੁੱਧਵਾਰ ਰਾਤ 10.30 ਵਜੇ ਦੇ ਕਰੀਬ ਵਾਪਰਿਆ| 12 ਡੱਬਿਆਂ ਦੀ ਪੈਸੇਂਜਰ ਟ੍ਰੇਨ ਮੁਰੰਮਤ ਲਈ…

VIA PUNJAB
ਅੱਗੇ ਪੜ੍ਹੋ

ਕੁਲਗਾਮ ਵਿੱਚ ਸੈਨਾ ਦੇ ਕੈਂਪ ਤੇ ਅੱਤਵਾਦੀ ਹਮਲਾ, 1 ਨਾਗਰਿਕ ਜ਼ਖਮੀ

ਕੁਲਗਾਮ ਵਿੱਚ ਸੈਨਾ ਦੇ ਕੈਂਪ ਤੇ ਅੱਤਵਾਦੀ ਹਮਲਾ, 1 ਨਾਗਰਿਕ ਜ਼ਖਮੀ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨੇ ਅੱਜ ਸਵੇਰੇ ਸੈਨਾ ਦੇ ਕੈਂਪ ਤੇ ਹਮਲਾ ਕਰ ਦਿੱਤਾ| ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ ਪਰ ਅੱਤਵਾਦੀ ਭੱਜਣ ਵਿੱਚ ਸਫਲ ਹੋ ਗਏ| ਇਸ ਹਮਲੇ ਵਿੱਚ ਸਥਾਨਕ ਨਾਗਰਿਕ ਜ਼ਖਮੀ ਹੋ ਗਿਆ| ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਅਤੇ ਸਰਚ ਅਪ੍ਰੇਸ਼ਨ ਜਾਰੀ ਹੈ| ਰਿਪੋਰਟ ਮੁਤਾਬਕ ਅੱਤਵਾਦੀਆਂ ਨੇ ਕੁਲਗਾਮ ਵਿੱਚ ਸਕਾਸਟ ਰਿਸਰਚ ਸੈਂਟਰ ਸਥਿਤ ਸੈਨਾ ਦੇ ਕੈਂਪ ਤੇ ਗੋਲੀਬਾਰੀ ਕੀਤੀ| ਖੁਫੀਆ ਏਜੰਸੀਆਂ ਦੀ ਰਿਪੋਰਟ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਪੈਟ੍ਰੋਲ ਪੰਪਾਂ, ਸੀ.ਐਨ.ਜੀ. ਅਤੇ ਪਾਇਪਡ ਨੈਚੂਰਲ ਗੈਸ ਦੇ ਸਟੇਸ਼ਨਾਂ ਦੀ ਵੰਡ ਈ-ਟੈਂਡਰ ਰਾਹੀਂ ਕੀਤੀ ਜਾਵੇਗੀ – ਮੁੱਖ ਮੰਤਰੀ

ਹਰਿਆਣਾ ਵਿਚ ਪੈਟ੍ਰੋਲ ਪੰਪਾਂ, ਸੀ.ਐਨ.ਜੀ. ਅਤੇ ਪਾਇਪਡ ਨੈਚੂਰਲ ਗੈਸ ਦੇ ਸਟੇਸ਼ਨਾਂ ਦੀ ਵੰਡ ਈ-ਟੈਂਡਰ ਰਾਹੀਂ ਕੀਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਵਿਚ ਪੈਟ੍ਰੋਲ ਪੰਪਾਂ, ਸੀ.ਐਨ.ਜੀ. ਅਤੇ ਪਾਇਪਡ ਨੈਚੂਰਲ ਗੈਸ (ਪੀ.ਐਨ.ਜੀ.) ਸਟੇਸ਼ਨ ਥਾਂਵਾਂ ਦੀ ਵੰਡ ਵਿਚ ਹੋਰ ਵੱਧ ਪਾਰਦਰਸ਼ਤਾ ਯਕੀਨੀ ਕਰਨ ਲਈ ਰਾਜ ਸਰਕਾਰ ਨੇ ਇੰਨਾਂ ਥਾਂਵਾਂ ਦੀ ਵੰਡ ਈ-ਟੈਂਡਰ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ| ਇਸ ਈ-ਟੈਂਡਰ ਵਿਚ ਸਿਰਫ ਸ਼ਹਿਰ ਲਈ ਐਥੋਰਾਇਜਡ ਆਇਲ ਮਾਰਕੀਟਿੰਗ ਕੰਪਨੀਆਂ, ਸੀ.ਐਨ.ਜੀ. ਅਤੇ ਪੀ.ਐਨ.ਜੀ. ਵੰਡ ਕੰਪਨੀਆਂ ਹੀ ਹਿੱਸਾ ਲੈਣ ਦੀ ਪਾਤਰ ਹੋਵੇਗੀ|ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ, ਅੱਜ ਇੱਥੇ ਹੋਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੀ 116ਵੀਂ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਇੰਡੀਆ ਟੂਡੇ ਸਟੇਟ ਆਫ ਸਟੇਟਸ ਸੰਮੇਲਨ ਦੌਰਾਨ ਮਿਲਿਆ ‘ਬੈਸਟ ਬਿੱਗ ਸਟੇਟ ਇਨ ਐਗਰੀਕਲਚਰ’ ਐਵਾਰਡ

ਪੰਜਾਬ ਨੂੰ ਇੰਡੀਆ ਟੂਡੇ ਸਟੇਟ ਆਫ ਸਟੇਟਸ ਸੰਮੇਲਨ ਦੌਰਾਨ ਮਿਲਿਆ ‘ਬੈਸਟ ਬਿੱਗ ਸਟੇਟ ਇਨ ਐਗਰੀਕਲਚਰ’ ਐਵਾਰਡ

ਮੁੱਖ ਮੰਤਰੀ ਪੰਜਾਬ ਵੱਲੋਂ ਖੇਤੀਬਾੜੀ ਦੇ ਵਿਕਾਸ ਲਈ ਕੀਤੇ ਯਤਨਾਂ ਨੂੰ ਵਿਚਾਰਦਿਆਂ ਪੰਜਾਬ ਦੀ ਐਵਾਰਡ ਲਈ ਹੋਈ ਚੋਣ ਨਵੀਂ ਦਿੱਲੀ – ਭਾਰਤ ਦੇ ਖਾਧ ਭੰਡਾਰ ਵੱਜੋਂ ਜਾਣੇ ਜਾਂਦੇ ਪੰਜਾਬ ਸੂਬੇ, ਜਿਸ ਵੱਲੋਂ ਮੁਲਕ ਅੰਦਰ ਕਣਕ ਦੀ ਕੁੱਲ ਪੈਦਾਵਾਰ ‘ਚ 19 ਫੀਸਦੀ, ਝੋਨੇ ‘ਚ 11 ਫੀਸਦ ਅਤੇ ਕਪਾਹ ਦੀ ਕੁੱਲ ਪੈਦਾਵਾਰ ਅੰਦਰ 5 ਫੀਸਦ ਯੋਗਦਾਨ ਪਾਇਆ ਜਾ ਰਿਹਾ ਹੈ, ਨੂੰ ਅੱਜ ਨਵੀਂ ਦਿੱਲੀ ਵਿਖੇ ਇੰਡੀਆ ਟੂਡੇ ਸਟੇਟ ਆਫ ਸਟੇਟਸ ਸੰਮੇਲਨ ਦੌਰਾਨ ‘ਬੈਸਟ ਬਿੱਗ ਸਟੇਟ ਇਨ ਐਗਰੀਕਲਚਰ’…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਲਾਂਘੇ ਦੀ ਮਨਜ਼ੂਰੀ ਲਈ ਬੀਬਾ ਬਾਦਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਕਰਤਾਰਪੁਰ ਸਾਹਿਬ ਲਾਂਘੇ ਦੀ ਮਨਜ਼ੂਰੀ ਲਈ ਬੀਬਾ ਬਾਦਲ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ

ਨਵੀਂ ਦਿੱਲੀ – ਕੇਂਦਰ ਦੀ ਮੋਦੀ ਸਰਕਾਰ ਨੇ ਵਡਾ ਫੈਸਲਾ ਲੈਂਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ’ਤੇ ਮੋਹਰ ਲਾ ਦਿਤੀ ਹੈ।ਕੇਂਦਰ ਸਰਕਾਰ ਦੇ ਇਸ ਵਡੇ ਫੈਸਲੇ ਤੋਂ ਬਾਅਦ ਕੇਂਦਰੀ ਕੈਬਨਿਟ ਵਿਚ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਦੋ ਟਵੀਟ ਕੀਤੇ।ਉਨ੍ਹਾਂ ਕਿਹਾ, ‘‘ਅਸੀਂ ਉਸ ਗੁਰਧਾਮ ਦੇ ‘ਖੁਲ੍ਹੇ ਦਰਸ਼ਨ ਦੀਦਾਰ’ ਲਈ ਅਰਦਾਸ ਕਰਦੇ ਸੀ, ਜੋ ਸਾਡੇ ਤੋਂ ਵਖ ਹੋ ਚੁਕੇ ਸਨ। ਅਜ ਭਾਰਤ ਸਰਕਾਰ ਦੀ ਕੈਬਨਿਟ ਨੇ ਕਰਤਾਰਪੁਰ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ

ਭਾਰਤ ਸਰਕਾਰ ਵੱਲੋਂ ਸਿੱਖਾਂ ਨੂੰ ਵੱਡਾ ਤੋਹਫਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ਰੀ

ਕੇਂਦਰੀ ਕੈਬਨਿਟ ਵੱਲੋਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਉਣ ਦਾ ਐਲਾਨ ਨਵੀਂ ਦਿੱਲੀ – ਭਾਰਤ ਸਰਕਾਰ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਲਾਂਘੇ ਦੀ ਉਸਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਕੈਬਨਿਟ ਦੀ ਬੈਠਕ ਲਏ ਗਏ ਇਸ ਫੈਸਲੇ ਦਾ ਦੇਸ਼ ਵਿਦੇਸ਼ ਵਿੱਚ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਕੇਜਰੀਵਾਲ ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦਿੱਲੀ ਸਕਤਰੇਤ ਵਿਖੇ ਇਕ ਵਿਅਕਤੀ ਵਲੋਂ ਬੀਤੇ ਦਿਨ ਮਿਰਚੀ ਪਾਊਡਰ ਸੁੱਟਿਆ ਸੀ| ਪੁਲੀਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ| ਉਸ ਨੂੰ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ|

VIA PUNJAB
ਅੱਗੇ ਪੜ੍ਹੋ

2 ਕਰੋੜ ਨੌਕਰੀਆਂ ਦੇਣ ਵਿੱਚ ਅਸਫਲ ਰਹੀ ਮੋਦੀ ਸਰਕਾਰ : ਮਨਮੋਹਨ ਸਿੰਘ

2 ਕਰੋੜ ਨੌਕਰੀਆਂ ਦੇਣ ਵਿੱਚ ਅਸਫਲ ਰਹੀ ਮੋਦੀ ਸਰਕਾਰ : ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਕੇਂਦਰ ਤੇ ਸੂਬਾ ਭਾਜਪਾ ਸਰਕਾਰ ਤੇ ਨਿਸ਼ਾਨਾ ਵਿੰਨ੍ਹਦੇ ਹੋਏ ਵਾਅਦਾ ਖਿਲਾਫੀ ਕਰਨ ਦਾ ਦੋਸ਼ ਲਗਾਇਆ| 10 ਸਾਲ ਤਕ ਕੇਂਦਰ ਵਿੱਚ ਯੂ.ਪੀ.ਏ. ਸਰਕਾਰ ਦੀ ਅਗਵਾਈ ਕਰਨ ਵਾਲੇ ਮਨਮੋਹਨ ਸਿੰਘ ਨੇ ਖੁਦ ਨੂੰ ਰਿਮੋਟ ਸਰਕਾਰ ਕਹੇ ਜਾਣ ਦੀ ਗੱਲ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਇਹ ਸੀ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ| ਅਸੀਂ ਤੁਹਾਨੂੰ…

VIA PUNJAB
ਅੱਗੇ ਪੜ੍ਹੋ

ਸਵੱਛਤਾ ਮੁਹਿੰਮ ਨੂੰ ਲੋਕਾਂ ਨਾਲ ਮਿਲ ਕੇ ਇਸ ਨੂੰ ਸਫਲ ਬਣਾਉਣ – ਮੁੱਖ ਮੰਤਰੀ

ਸਵੱਛਤਾ ਮੁਹਿੰਮ ਨੂੰ ਲੋਕਾਂ ਨਾਲ ਮਿਲ ਕੇ ਇਸ ਨੂੰ ਸਫਲ ਬਣਾਉਣ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਧਿਕਾਰੀ ਸਵੱਛਤਾ ਮੁਹਿੰਮ ਨੂੰ ਲੋਕਾਂ ਨਾਲ ਮਿਲ ਕੇ ਇਕ ਮੁਹਿੰਮ ਵੱਜੋਂ ਚਲਾ ਕੇ ਇਸ ਨੂੰ ਸਫਲ ਬਣਾਉਣ ਅਤੇ ਹਰਿਆਣਾ ਨੂੰ ਸਾਫ ਅਤੇ ਸੁੰਦਰ ਬਣਾਉਣ| ਇਸ ਦੇ ਨਾਲ ਹੀ ਸਰਦੀ ਦੇ ਮੌਮਸ ਨੂੰ ਵੇਖਦੇ ਹੋਏ ਸੜਕਾਂ ‘ਤੇ ਸਾਇਨ, ਸਿੰਗਲ ਅਤੇ ਰਿਫਲੇਕਟਰ ਦੀ ਵਿਵਸਥਾ ਨੂੰ ਦਰੂਸਤ ਕਰਨ|ਮੁੱਖ ਮੰਤਰੀ ਅੱਜ ਇੱਥੇ ਵੀਡਿਓ ਕਾਨਫਰੈਂਸਿੰਗ ਰਾਹੀਂ ਜਿਲਾ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਲੈ ਰਹੇ ਸਨ| ਮੀਟਿੰਗ ਵਿਚ ਸਵੱਛਤਾ ਮੁਹਿੰਮ-ਸ਼ਹਿਰੀ, ਬਕਾਇਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 23 ਨਵੰਬਰ ਨੂੰ ਜਿਲਾ ਨੂੰਹ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦੇਣਗੇ

ਹਰਿਆਣਾ ਦੇ ਮੁੱਖ ਮੰਤਰੀ 23 ਨਵੰਬਰ ਨੂੰ ਜਿਲਾ ਨੂੰਹ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦੇਣਗੇ

ਚੰਡੀਗੜ – ਹਰਿਆਣਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਦਿਹਾੜਾ 23 ਨਵੰਬਰ, 2018 ਨੂੰ ਬੜੀ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਜਿਲਾ ਨੂੰਹ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦੇਣਗੇ| ਇਸ ਤੋਂ ਇਲਾਵਾ, ਸਾਰੇ ਮੰਤਰੀ, ਸਾਂਸਦ, ਵਿਧਾਇਕ ਅਤੇ ਸਾਰੇ ਚੇਅਰਮੈਨ ਹਰਿਆਣਾ ਦੇ ਵੱਖ-ਵੱਖ ਗੁਰੂਦੁਆਰਿਆਂ ਵਿਚ ਜਾ ਕੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਦਿਹਾੜੇ ਦੇ ਪ੍ਰੋਗ੍ਰਾਮਾਂ…

VIA PUNJAB
ਅੱਗੇ ਪੜ੍ਹੋ
1 260 261 262 263 264 325