ਛੱਤੀਸਗੜ੍ਹ ’ਚ ਨਕਸਲੀਆਂ ਵੱਲੋਂ ਵੱਡਾ ਹਮਲਾ- ਚਾਰ ਮੌਤਾਂ

ਛੱਤੀਸਗੜ੍ਹ ’ਚ ਨਕਸਲੀਆਂ ਵੱਲੋਂ ਵੱਡਾ ਹਮਲਾ- ਚਾਰ ਮੌਤਾਂ

ਨਵੀਂ ਦਿਲੀ – ਦੀਵਾਲੀ ਦੇ ਤਿਉਹਾਰ ਤੋਂ ਅਗਲੇ ਦਿਨ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਛਤੀਸਗੜ੍ਹ ‘ਚ ਦੰਤੇਵਾੜਾ ਦੇ ਬਚੋਲੀ ‘ਚ ਇਕ ਵਡਾ ਨਕਸਲੀ ਹਮਲਾ ਹੋਇਆ। ਨਕਸਲੀਆਂ ਨੇ ਇਥੇ ਬੰਬ ਧਮਾਕੇ ਨਾਲ ਇਕ ਬਸ ਉਡਾ ਦਿਤੀ, ਜਿਸ ਵਿਚ ਸੀਆਈਐਸਐਫ ਦੇ ਕਈ ਜਵਾਨ ਵੀ ਸਵਾਰ ਸਨ। ਇਸ ਹਮਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ ਤੇ ਤਿੰਨ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ। ਧਮਾਕੇ ਵਿਚ ਕਈਆਂ ਦੇ ਜ਼ਖ਼ਮੀ ਵੀ ਹੋਣ ਦੀ ਵੀ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਰਾਸ਼ਟਰਪਤੀ ਕੋਵਿੰਦ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ-ਰਾਸ਼ਟਰਪਤੀ ਐੱਮ. ਵੇਂਕੈਯਾ ਨਾਇਡੂ ਅਤੇ ਲੋਕਸਭਾ ਪ੍ਰਧਾਨ ਸੁਮਿਤਰਾ ਮਹਾਜਨ ਨੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਇਸ ਪੱਵਿਤਰ ਦਿਨ ਦੇ ਮੌਕੇ ‘ਤੇ ਦੇਸ਼ ‘ਚ ਸਾਰੇ ਭਾਈਚਾਰੇ ਵਿਚਾਲੇ ਏਕਤਾ ਬਣਾਈ ਰੱਖਣ ਲਈ ਸਮਾਜ ‘ਚ ਮਾਨਵਤਾ ਦਾ ਪ੍ਰਕਾਸ਼ ਫਿਲਾਉਣ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਸ਼੍ਰੀ ਕੋਵਿੰਦ ਨੇ ਮੰਗਲਵਾਰ ਨੂੰ ਦੀਵਾਲੀ ਦੀ ਪਹਿਲੀ ਸ਼ਾਮ ‘ਤੇ ਆਪਣੇ ਸੰਦੇਸ਼ ‘ਚ ਕਿਹਾ, ”ਮੈਂ ਇਸ ਪੱਵਿਤਰ ਮੌਕੇ ‘ਤੇ ਨਾ ਸਿਰਫ…

VIA PUNJAB
ਅੱਗੇ ਪੜ੍ਹੋ

ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ ‘ਸੀਤਾਰਮਣ’

ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣਗੇ ਰੱਖਿਆ ਮੰਤਰੀ ‘ਸੀਤਾਰਮਣ’

ਨਵੀਂ ਦਿੱਲੀ – ਨਿਰਮਲਾ ਸੀਤਾਰਮਣ ਫੌਜੀ ਜਵਾਨਾਂ ਨਾਲ ਦੀਵਾਲੀ ਮਨਾਉਣ ਲਈ ਮੰਗਲਵਾਰ ਨੂੰ ਅਰੁਣਾਚਲ ਪ੍ਰਦੇਸ਼ ਲਈ ਰਵਾਨਾ ਹੋ ਗਈ। ਰੱਖਿਆ ਮੰਤਰੀ ਸੂਬੇ ਦੇ ਉੱਪਰੀ ਦਿਬਾਂਗ ਜ਼ਿਲੇ ਦੀਆਂ ਚੌਂਕੀਆਂ ‘ਤੇ ਤਾਇਨਾਤ ਫੌਜ ਦੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਵੰਡਣਗੀ। ਅਧਿਕਾਰਕ ਸੂਤਰਾਂ ਮੁਤਾਬਕ ਸੀਤਾਰਮਣ ਜਵਾਨਾਂ ਨਾਲ ਦੀਵਾਲੀ ਮਨਾਉਣਗੀ ਤੇ ਇਸ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚਲਾਏ ਜਾ ਰਹੇ ਪ੍ਰੋਜੈਕਟ ਦੀ ਪ੍ਰਗਤੀ ਤੇ ਰੱਖਿਆ ਤਿਆਰੀਆਂ ਦੀ ਸਮੀਖਿਆ ਵੀ ਕਰਨਗੀ। ਰੱਖਿਆ ਮੰਤਰੀ ਜਵਾਨਾਂ ਨਾਲ ਦੀਵਾਲੀ ਮਨਾਉਣ ਤੋਂ…

VIA PUNJAB
ਅੱਗੇ ਪੜ੍ਹੋ

ਆਰਬੀਆਈ ਸਰਕਾਰ ਲਈ ਸੀਟ ਬੈਲਟ ਵਾਂਗ: ਰਾਜਨ

ਆਰਬੀਆਈ ਸਰਕਾਰ ਲਈ ਸੀਟ ਬੈਲਟ ਵਾਂਗ: ਰਾਜਨ

ਨਵੀਂ ਦਿੱਲੀ – ਰਿਜ਼ਰਵ ਬੈਂਕ ਅਤੇ ਵਿੱਤ ਮੰਤਰਾਲੇ ਜਦੋਂ ਤਕਰਾਰ ਵਧ ਰਹੀ ਹੈ ਤਾਂ ਆਰਬੀਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਅੱਜ ਕਿਹਾ ਕਿ ਕੇਂਦਰੀ ਬੈਂਕ ਕਾਰ ਵਿਚ ਸੀਟ ਬੈਲਟ ਦੀ ਤਰ੍ਹਾਂ ਹੈ ਤੇ ਜੇ ਕੋਈ ਸੀਟ ਬੈਲਟ ਲਾਏ ਬਗ਼ੈਰ ਕਾਰ ਦੌੜਾਉਣੀ ਚਾਹੁੰਦਾ ਹੈ ਤਾਂ ਇਹ ਖ਼ਤਰਨਾਕ ਹੋ ਸਕਦਾ ਹੈ।’’ ਆਰਬੀਆਈ ਦੇ ਸੰਸਥਾਗਤ ਖ਼ੁਦਮੁਖ਼ਤਾਰੀ ਦਾ ਸਤਿਕਾਰ ਕਰਨ ਦੀ ਪੈਰਵੀ ਕਰਦਿਆਂ ਸ੍ਰੀ ਰਾਜਨ ਨੇ ਕਿਹਾ ਕਿ ਜੇ ਸਰਕਾਰ ਜ਼ਿਆਦਾ ਧੱਕਾ ਕਰੇ ਤਾਂ ਕੇਂਦਰੀ ਬੈਂਕ ਕੋਲ ਨਾਂਹ…

VIA PUNJAB
ਅੱਗੇ ਪੜ੍ਹੋ

ਆਰਬੀਆਈ ਦੇ 3.60 ਲੱਖ ਕਰੋੜ ਰੁਪਏ ’ਤੇ ਸਰਕਾਰ ਦੀ ਅੱਖ: ਰਾਹੁਲ

ਆਰਬੀਆਈ ਦੇ 3.60 ਲੱਖ ਕਰੋੜ ਰੁਪਏ ’ਤੇ ਸਰਕਾਰ ਦੀ ਅੱਖ: ਰਾਹੁਲ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਆਖਿਆ ਕਿ ਮੋਦੀ ਸਰਕਾਰ ਆਰਬੀਆਈ ਦੇ ਰਾਖਵੇਂ ਅਸਾਸਿਆਂ ਵਿੱਚੋਂ 3.6 ਲੱਖ ਕਰੋੜ ਰੁਪਏ ਮੰਗ ਰਹੀ ਹੈ। ਸ੍ਰੀ ਗਾਂਧੀ ਨੇ ਵਿਅੰਗ ਨਾਲ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਆਪਣੀਆਂ ‘‘ਬਾਕਮਾਲ ਆਰਥਿਕ ਥਿਊਰੀਆਂ ਦੀ ਫ਼ਸਲ’’ ਸੰਭਾਲਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਰਬੀਆਈ ਦੇ ਗਵਰਨਰ ਊਰਜਿਤ ਪਟੇਲ ਨੂੰ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ਼ ਖੜ੍ਹੇ ਹੋਣਾ ਚਾਹੀਦਾ ਤੇ ਕੌਮ ਦੀ ਰਾਖੀ ਕਰਨੀ ਚਾਹੀਦੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ| ਦੀਵਾਲੀ ਦੀ ਪੂਰਵ ਸ਼ਾਮ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਕਾਸ਼ ਪਰਵ ਖੁਸ਼ਹਾਲੀ , ਬੁਰਾਈ ਤੇ ਚੰਗਿਆਈ ਦੀ ਜਿੱਤ ਅਤੇ ਹਨੇਰੇ ਤੋਂ ਰੋਸ਼ਨੀ ਦੇ ਵੱਲ ਜਾਣ ਦਾ ਪ੍ਰਤੀਕ ਹੈ| ਉਨਾਂ ਨੇ ਲੋਕਾਂ ਤੋਂ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ| ਉਨਾਂ ਨੇ ਲੋਕਾਂ ਦੀ ਚਹੁੰਮੁਖੀ ਖੁਸ਼ਹਾਲੀ ਅਤੇ ਉਜਵਲ…

VIA PUNJAB
ਅੱਗੇ ਪੜ੍ਹੋ

ਸਖ਼ਤ ਸੁਰੱਖਿਆ ਹੇਠ ਸ਼ਬਰੀਮਾਲਾ ਮੰਦਰ ਦੇ ਦੁਆਰ ਖੋਲ੍ਹੇ

ਸਖ਼ਤ ਸੁਰੱਖਿਆ ਹੇਠ ਸ਼ਬਰੀਮਾਲਾ ਮੰਦਰ ਦੇ ਦੁਆਰ ਖੋਲ੍ਹੇ

ਸ਼ਬਰੀਮਾਲਾ – ਅੱਜ ਸ਼ਾਮੀਂ ਇੱਥੇ ਅਯੱਪਾ ਮੰਦਰ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੋ ਰੋਜ਼ਾ ਵਿਸ਼ੇਸ਼ ਪੂਜਾ ਅਰਚਨਾ ਲਈ ਦੁਆਰ ਖੋਲ੍ਹੇ ਗਏ। ਤਿੰਨ ਹਫ਼ਤੇ ਪਹਿਲਾਂ ਸੁਪਰੀਮ ਕੋਰਟ ਨੇ ਇਸ ਮੰਦਰ ਵਿਚ ਔਰਤਾਂ ਨੂੰ ਮੱਥਾ ਟੇਕਣ ਦਾ ਹੱਕ ਦਿੱਤਾ ਸੀ। ਹਾਲਾਂਕਿ ਅੱਜ ਮੰਦਰ ਦੇ ਆਸ ਪਾਸ 10-50 ਸਾਲ ਦੀ ਉਮਰ ਦੀ ਕੋਈ ਔਰਤ ਨਜ਼ਰ ਨਹੀਂ ਆਈ ਪਰ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਹੈ ਕਿ 25 ਸਾਲ ਦੀ ਇਕ ਔਰਤ ਆਪਣੇ ਪਤੀ ਤੇ ਬੱਚਿਆਂ ਸਹਿਤ…

VIA PUNJAB
ਅੱਗੇ ਪੜ੍ਹੋ

‘ਆਪ’ ਨੇ ਤਿਵਾੜੀ ਦੀ ਗ੍ਰਿਫ਼ਤਾਰੀ ਮੰਗੀ

‘ਆਪ’ ਨੇ ਤਿਵਾੜੀ ਦੀ ਗ੍ਰਿਫ਼ਤਾਰੀ ਮੰਗੀ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਦੰਗਾ ਕਰਨ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਟੁਕੜੀ ਨੂੰ ਕਥਿਤ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਜਾਵੇ। ਬੀਤੇ ਦਿਨ ਯਮੁਨਾ ਨਦੀ ‘ਤੇ ਸਿਗਨੇਚਰ ਬ੍ਰਿਜ ਦੇ ਉਦਘਾਟਨ ਦੌਰਾਨ ਸ੍ਰੀ ਤਿਵਾੜੀ ਦੇ ਸਮਾਗਮ ਵਾਲੀ ਥਾਂ ‘ਤੇ ਪੁੱਜਣ ਸਮੇਂ ਭਾਜਪਾ ਤੇ ‘ਆਪ’ ਦੇ ਕਾਰਕੁਨਾਂ ਦਰਮਿਆਨ ਝੜਪ ਹੋ ਗਈ ਸੀ। ਸ੍ਰੀ ਤਿਵਾੜੀ ਇਸ ਸਮਾਗਮ ਵਿੱਚ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਵਾਦੀ ਵਿੱਚ ਗੱਲਬਾਤ ਲਈ ਮਾਹੌਲ ਸਿਰਜਣ ਦਾ ਯਤਨ ਕਰਾਂਗੇ: ਮਲਿਕ

ਵਾਦੀ ਵਿੱਚ ਗੱਲਬਾਤ ਲਈ ਮਾਹੌਲ ਸਿਰਜਣ ਦਾ ਯਤਨ ਕਰਾਂਗੇ: ਮਲਿਕ

ਜੰਮੂ – ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਅੱਜ ਕਿਹਾ ਕਿ ਸੂਬਾਈ ਪ੍ਰਸ਼ਾਸਨ ਅਗਲੇ ਚਾਰ-ਛੇ ਮਹੀਨਿਆਂ ’ਚ ਸਾਰੀਆਂ ਸਬੰਧਤ ਧਿਰਾਂ ਨੂੰ ਨਾਲ ਤੋਰ ਕੇ ਗੱਲਬਾਤ ਦਾ ਮਾਹੌਲ ਸਿਰਜਣ ਦੀ ਕੋਸ਼ਿਸ਼ ਕਰੇਗਾ। ਰਾਜਪਾਲ ਨੇ ਕਿਹਾ ਕਿ ਜੰਮੂ ਖਿੱਤੇ ਵਿੱਚ ਰੋਹਿੰਗੀਆ ਸ਼ਰਨਾਰਥੀਆਂ ਦੀ ਬਾਇਓਮੈਟਰਿਕ ਤਫ਼ਸੀਲ ਦੋ ਮਹੀਨਿਆਂ ’ਚ ਇਕੱਤਰ ਕਰ ਲਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਰਾਜ ਵਿੱਚ ਅਤਿਵਾਦ ਨਾਲ ਜੁੜਨ ਵਾਲੇ ਨੌਜਵਾਨਾਂ ਦੀ ਗਿਣਤੀ ’ਚ ਤੇਜ਼ੀ ਨਾਲ ਨਿਘਾਰ ਆਇਆ ਹੈ। ਇਸ ਦੌਰਾਨ ਰਾਜਪਾਲ ਨੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਕਿਸ਼ਤਵਾੜ ਜ਼ਿਲ੍ਹੇ ਵਿੱਚ ਪੰਜਵੇਂ ਦਿਨ ਵੀ ਕਰਫਿਊ ਜਾਰੀ

ਜੰਮੂ-ਕਸ਼ਮੀਰ : ਕਿਸ਼ਤਵਾੜ ਜ਼ਿਲ੍ਹੇ ਵਿੱਚ ਪੰਜਵੇਂ ਦਿਨ ਵੀ ਕਰਫਿਊ ਜਾਰੀ

ਜੰਮੂ – ਜੰਮੂ ਕਸ਼ਮੀਰ ਦੇ ਕਿਸ਼ਤਵਾੜ ਸ਼ਹਿਰ ਵਿੱਚ ਅੱਜ ਲਗਾਤਾਰ ਪੰਜਵੇਂ ਦਿਨ ਵੀ ਕਰਫਿਊ ਜਾਰੀ ਰਿਹਾ| ਭਾਜਪਾ ਦੇ ਇਕ ਸੀਨੀਅਰ ਨੇਤਾ ਅਤੇ ਉਨ੍ਹਾਂ ਦੇ ਭਰਾ ਦੀ ਸ਼ੱਕੀ ਅੱਤਵਾਦੀਆਂ ਵਲੋਂ ਕਤਲ ਕੀਤੇ ਜਾਣ ਤੋਂ ਬਾਅਦ ਕਰਫਿਊ ਲਗਾਇਆ ਗਿਆ ਸੀ| ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਦੋ ਘੰਟਿਆਂ ਅਤੇ ਐਤਵਾਰ ਨੂੰ ਚਾਰ ਘੰਟੇ ਲਈ ਕਰਫਿਊ ਵਿੱਚ ਢਿੱਲ ਦਿੱਤੀ ਗਈ| ਕਿਸ਼ਤਵਾੜ ਦੇ ਜ਼ਿਲ੍ਹਾ ਵਿਕਾਸ ਨਿਯੁਕਤ ਅੰਗਰੇਜ਼ ਸਿੰਘ ਰਾਣਾ ਨੇ ਪੀ.ਟੀ.ਆਈ. ਭਾਸ਼ਾ ਨੂੰ ਦੱਸਿਆ ਕਿ ਸੋਮਵਾਰ ਨੂੰ…

VIA PUNJAB
ਅੱਗੇ ਪੜ੍ਹੋ
1 267 268 269 270 271 325