‘ਔਰਤਾਂ ਨਾਲ ਹਰ ਥਾਂ ‘ਤੇ ਹੋਣਾ ਚਾਹੀਦੈ ਚੰਗਾ ਵਤੀਰਾ’

‘ਔਰਤਾਂ ਨਾਲ ਹਰ ਥਾਂ ‘ਤੇ ਹੋਣਾ ਚਾਹੀਦੈ ਚੰਗਾ ਵਤੀਰਾ’

ਨਵੀਂ ਦਿੱਲੀ – ਕੇਂਦਰੀ ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵੀਰਵਾਰ ਨੂੰ ਕਿਹਾ ਕਿ ਔਰਤਾਂ ਨਾਲ ਸਿਰਫ ਕੰਮ ਵਾਲੀਆਂ ਥਾਂ ‘ਤੇ ਹੀ ਨਹੀਂ ਸਗੋਂ ਕਿ ਹਰ ਥਾਂ ਚੰਗਾ ਵਤੀਰਾ ਹੋਣਾ ਚਾਹੀਦਾ ਹੈ। ਵੱਖ-ਵੱਖ ਖੇਤਰਾਂ ਵਿਚ ਔਰਤਾਂ ਨਾਲ ਹੋਏ ਯੌਨ ਸ਼ੋਸ਼ਣ ਵਿਰੁੱਧ ‘ਮੀ ਟੂ’ ਮੁਹਿੰਮ ਜਾਰੀ ਹੈ। ਜਾਵਡੇਕਰ ਨੇ ਇਸ ਮਾਮਲੇ ਵਿਚ ਐੱਮ. ਜੇ. ਅਕਬਰ ਵਲੋਂ ਦਿੱਤੇ ਗਏ ਅਸਤੀਫੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਅਕਬਰ ਵਿਰੁੱਧ ਕਈ ਔਰਤਾਂ ਨੇ ਯੌਨ ਸ਼ੋਸ਼ਣ ਦਾ ਦੋਸ਼…

VIA PUNJAB
ਅੱਗੇ ਪੜ੍ਹੋ

ਸੀਤਾਰਾਮਨ ਵੱਲੋਂ ਆਸੀਆਨ ਰੱਖਿਆ ਮੰਤਰੀਆਂ ਨਾਲ ਮੁਲਾਕਾਤ

ਸੀਤਾਰਾਮਨ ਵੱਲੋਂ ਆਸੀਆਨ ਰੱਖਿਆ ਮੰਤਰੀਆਂ ਨਾਲ ਮੁਲਾਕਾਤ

ਸਿੰਗਾਪੁਰ – ਇੱਥੇ ਆਸੀਆਨ ਮੁਲਕਾਂ ਦੇ ਰੱਖਿਆ ਮੰਤਰੀਆਂ ਦੇ ਸਿਖ਼ਰ ਸੰਮੇਲਨ ਦੌਰਾਨ ਸ਼ੁੱਕਰਵਾਰ ਨੂੰ ਭਾਰਤੀ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਆਪਣੇ ਹਮਰੁਤਬਾ ਮੰਤਰੀਆਂ ਤੇ ਅਮਰੀਕੀ ਰੱਖਿਆ ਮੰਤਰੀ ਜੇਮਸ ਮੈਟਿਜ਼ ਨਾਲ ਮੁਲਾਕਾਤ ਕੀਤੀ। ਸਿੰਗਾਪੁਰ ਦੀ ਮੇਜ਼ਬਾਨੀ ਵਾਲੇ ਸੰਮੇਲਨ ਵਿਚ ਆਸੀਆਨ ਮੁਲਕਾਂ ਦੇ ਰੱਖਿਆ ਮੰਤਰੀ ਦੇ ਨਾਲ-ਨਾਲ ਆਸਟਰੇਲੀਆ, ਚੀਨ, ਜਪਾਨ, ਨਿਊਜ਼ੀਲੈਂਡ, ਦੱਖਣੀ ਕੋਰੀਆ, ਰੂਸ ਤੇ ਅਮਰੀਕਾ ਦੇ ਮੰਤਰੀ ਵੀ ਹਿੱਸਾ ਲੈ ਰਹੇ ਹਨ। ਇਸ ਸੰਮੇਲਨ ਵਿਚ ਇਲਾਕਾਈ ਰੱਖਿਆ ਤਾਣੇ-ਬਾਣੇ ਤੇ ਖੇਤਰੀ ਕੂਟਨੀਤੀ ’ਤੇ ਸਹਿਯੋਗ ਬਾਰੇ ਵਿਚਾਰ-ਵਟਾਂਦਰਾ ਕੀਤਾ…

VIA PUNJAB
ਅੱਗੇ ਪੜ੍ਹੋ

ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਹਲਾਕ

ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪੰਜ ਅਤਿਵਾਦੀ ਹਲਾਕ

ਉੜੀ ਸੈਕਟਰ ਵਿਚ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ; ਇਕ ਪੁਲੀਸ ਮੁਲਾਜ਼ਮ ਜ਼ਖ਼ਮੀ ਸ੍ਰੀਨਗਰ – ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਪੰਜ ਅਤਿਵਾਦੀ ਮਾਰੇ ਗਏ ਹਨ। ਵੇਰਵਿਆਂ ਮੁਤਾਬਕ ਜ਼ਿਲ੍ਹੇ ਦੇ ਕਰਾਲਹਾਰ ਇਲਾਕੇ ਵਿਚ ਜਦ ਕਾਰ ਸਵਾਰ ਦੋ ਅਤਿਵਾਦੀਆਂ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ ਕਾਰ ਸਵਾਰ ਦੋਵੇਂ ਅਤਿਵਾਦੀ ਮਾਰੇ ਗਏ। ਇਹ ਦੋਵੇਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਦੇ ਹੁਕਮ

ਬਚਾਅ ਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਅੰਮ੍ਰਿਤਸਰ ਵਿਖੇ ਵਾਪਰੇ ਦੁਖਦਾਈ ਰੇਲ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਜਿਸ ਵਿੱਚ ਦਰਜਨਾਂ ਲੋਕਾਂ ਦੇ ਮਾਰੇ ਜਾਣ ਤੇ ਜ਼ਖਮੀ ਹੋਣ ਦਾ ਅੰਦੇਸ਼ਾ ਹੈ। ਮੁੱਖ ਮੰਤਰੀ ਨੇ ਅੱਜ ਸ਼ਾਮ ਇਜ਼ਰਾਈਲ ਦੌਰੇ ਲਈ ਰਵਾਨਾ ਹੋਣਾ ਸੀ ਅਤੇ ਉਨਾਂ ਨੇ ਆਪਣਾ ਇਹ ਮੁਲਤਵੀ ਕਰ ਦਿੱਤਾ। ਮੁੱਖ ਮੰਤਰੀ ਭਲਕੇ ਸਵੇਰੇ ਅੰਮ੍ਰਿਤਸਰ ਲਈ ਜਾਣਗੇ ਤੇ ਉਥੇ ਦੁਸਹਿਰੇ…

VIA PUNJAB
ਅੱਗੇ ਪੜ੍ਹੋ

ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ‘ਤੇ ਚੰਗਾਈ ਦੀ ਜਿੱਤ ਹੈ – ਮੁੱਖ ਮੰਤਰੀ

ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ‘ਤੇ ਚੰਗਾਈ ਦੀ ਜਿੱਤ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਵਿਜੈਦਸ਼ਮੀ ਦਾ ਤਿਉਹਾਰ ਬੁਰਾਈ ‘ਤੇ ਚੰਗਾਈ ਦੀ ਜਿੱਤ ਹੈ| ਇਸ ਤਿਉਹਾਰ ‘ਤੇ ਵਿਅਕਤੀ ਤੇ ਪਰਿਵਾਰ ਅਤੇ ਦੇਸ਼ ਤੋਂ ਬੁਰਾਈਆਂ ਮਿਟਾਉਣ ਦਾ ਸਾਡੇ ਸਾਰੀਆਂ ਨੂੰ ਸੰਕਲਪ ਲੈਣਾ ਚਾਹੀਦਾ ਹੈ ਤਾਂ ਜੋ ਸ੍ਰੀ ਰਾਮ ਚੰਦਰ ਦੇ ਦੱਸੇ ਹੋਏ ਰਸਤੇ ‘ਤੇ ਚਲਦੇ ਹੋਏ ਦੇਸ਼ ਨੂੰ ਇਕ ਆਦਰਸ਼ ਦੇਸ਼ ਬਣਾਇਆ ਜਾ ਸਕੇ| ਮੁੱਖ ਮੰਤਰੀ ਅੱਜ ਪਾਣੀਪਤ ਵਿਚ ਆਯੋਜਿਤ ਦਸ਼ਹਿਰਾ ਦੇ ਮੌਕੇ ‘ਤੇ ਬੋਲ ਰਹੇ ਸਨ| ਉਨਾਂ ਕਿਹਾ ਕਿ ਇਹ ਸਾਰੀਆਂ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਕਾਨੂੰਨ ਲਿਆ ਕੇ ਜਲਦ ਤੋਂ ਜਲਦ ਬਣਵਾਏ ਰਾਮ ਮੰਦਰ : ਮੋਹਨ ਭਾਗਵਤ

ਮੋਦੀ ਸਰਕਾਰ ਕਾਨੂੰਨ ਲਿਆ ਕੇ ਜਲਦ ਤੋਂ ਜਲਦ ਬਣਵਾਏ ਰਾਮ ਮੰਦਰ : ਮੋਹਨ ਭਾਗਵਤ

ਮੁੰਬਈਂ – ਰਾਸ਼ਟਰੀ ਸਵੈ ਸੇਵਕ ਸੰਘ ਨੇ ਅੱਜ ਨਾਗਪੁਰ ਵਿੱਚ ਦੁਸ਼ਹਿਰੇ ਦਾ ਤਿਉਹਾਰ ਮਨਾਇਆ| ਪ੍ਰੋਗਰਾਮ ਵਿੱਚ ਸੰਘ ਮੁਖੀ ਮੋਹਨ ਭਾਗਵਤ ਨਾਲ ਨਿਤਿਨ ਗਡਕਰੀ ਅਤੇ ਮਹਾਰਾਸ਼ਟਰ ਦੇ ਸੀ. ਐਮ. ਦੇਵੇਂਦਰ ਫੜਨਵੀਸ ਵੀ ਮੌਜੂਦ ਰਹੇ| ਮੁਖ ਮਹਿਮਾਨ ਦੇ ਤੌਰ ਤੇ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਵੀ ਪੁੱਜੇ| ਆਰ.ਐਸ.ਐਸ. ਦੇ ਪ੍ਰੋਗਰਾਮ ਦੀ ਸ਼ੁਰੂਆਤ ਹਥਿਆਰ ਪੂਜਾ ਤੋਂ ਕੀਤੀ ਗਈ| ਇਸ ਦੌਰਾਨ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਮੋਹਨ ਭਾਗਵਤ ਨੇ ਕਿਹਾ ਕਿ ਮੋਦੀ ਸਰਕਾਰ ਜਲਦ ਤੋਂ ਜਲਦ ਕਾਨੂੰਨ ਲਿਆ ਕੇ…

VIA PUNJAB
ਅੱਗੇ ਪੜ੍ਹੋ

ਪਹਿਲੀ ਵਾਰ ਲਾਲ ਕਿਲੇ ਤੇ ਦੋ ਵਾਰ ਤਿਰੰਗਾ ਲਹਿਰਾਉਣਗੇ ਪ੍ਰਧਾਨਮੰਤਰੀ ਮੋਦੀ

ਪਹਿਲੀ ਵਾਰ ਲਾਲ ਕਿਲੇ ਤੇ ਦੋ ਵਾਰ ਤਿਰੰਗਾ ਲਹਿਰਾਉਣਗੇ ਪ੍ਰਧਾਨਮੰਤਰੀ ਮੋਦੀ

ਨਵੀਂ ਦਿੱਲੀ – ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨਮੰਤਰੀ ਹਨ ਜੋ ਇਕ ਹੀ ਸਾਲ ਵਿੱਚ ਦੂਜੀ ਵਾਰ ਲਾਲ ਕਿਲੇ ਤੇ ਤਿੰਰਗਾ ਲਹਿਰਾਉਣ ਜਾ ਰਹੇ ਹਨ| ਮੋਦੀ 21 ਅਕਤੂਬਰ ਨੂੰ ਲਾਲ ਕਿਲੇ ਵਿੱਚ ਆਜ਼ਾਦ ਹਿੰਦ ਫੌਜ ਦੀ 75ਵੀਂ ਵਰ੍ਹੇਗੰਢ ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ ਅਤੇ ਤਿਰੰਗਾ ਲਹਿਰਾਉਣਗੇ| ਇਹ ਆਯੋਜਨ ਮੋਦੀ ਸਰਕਾਰ ਦਾ ਹੀ ਹੈ| ਇਸ ਆਯੋਜਨ ਦੇ ਬਹਾਨੇ ਮੋਦੀ ਸਰਕਾਰ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਅਪਣਾਉਂਦੇ ਹੋਏ ਪੱਛਮੀ ਬੰਗਾਲ ਦੀ ਸਿਆਸਤ ਗਰਮਾਉਣ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਆਨਲਾਈਨ ਪੋਟਰਲ-ਸਕੂਲ ਸੂਚਨਾ ਪ੍ਰਬੰਧਨ ਪ੍ਰਣਾਲੀ ਡਾਟਾ ਨੂੰ ਅਪਲੋਡ ਕਰਨ ਦੀ ਪ੍ਰਕ੍ਰਿਆ ਤੇਜ ਕਰਨ

ਹਰਿਆਣਾ ਦੇ ਮੁੱਖ ਮੰਤਰੀ ਨੇ ਆਨਲਾਈਨ ਪੋਟਰਲ-ਸਕੂਲ ਸੂਚਨਾ ਪ੍ਰਬੰਧਨ ਪ੍ਰਣਾਲੀ ਡਾਟਾ ਨੂੰ ਅਪਲੋਡ ਕਰਨ ਦੀ ਪ੍ਰਕ੍ਰਿਆ ਤੇਜ ਕਰਨ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਦੇਸ਼ ਦਿੱਤੇ ਕਿ ਆਨਲਾਈਨ ਪੋਟਰਲ-ਸਕੂਲ ਸੂਚਨਾ ਪ੍ਰਬੰਧਨ ਪ੍ਰਣਾਲੀ (ਐਸ.ਆਈ.ਐਮ.ਐਸ.) ‘ਤੇ ਸਾਰੇ ਸਕੂਲਾਂ ਦੇ ਅਧਿਆਪਕ-ਵਿਦਿਆਰਥੀ ਦਾ ਨਵੀਂਤਮ ਡਾਟਾ ਅਪਲੋਡ ਕਰਨ ਦੀ ਪ੍ਰਕ੍ਰਿਆ ਵਿਚ ਤੇਜੀ ਲਿਆਉਣ| ਇਸ ਕੰਮ ਨੂੰ ਕਰਨ ਦਾ ਮੰਤਵ 12ਵੀਂ ਜਮਾਤ ਤਕ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀ-ਅਧਿਆਪਕ ਦੀ ਲੋਂੜ ਨੂੰ ਯਕੀਨੀ ਕਰਕੇ ਵਿਦਿਆਰਥੀਆਂ ਨੂੰ ਗੁਣਾਤਮਕ ਸਿਖਿਆ ਮਹੁੱਇਆ ਕਰਵਾਇਆ ਹੈ| ਮੁੱਖ ਮੰਤਰੀ ਅੱਜ ਇੱਥੇ ਸਿਖਿਆ ਵਿਭਾਗ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਉਨਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਵੱਲੋਂ ਟੂਟੀ ਲਗਾਓ-ਜਲ ਬਚਾਓ ਮੁਹਿੰਮ ਚਲਾਈ ਜਾ ਰਹੀ ਹੈ – ਜਨ ਸਿਹਤ ਇੰਜੀਨੀਅਰਿੰਗ ਰਾਜ ਮੰਤਰੀ

ਹਰਿਆਣਾ ਸਰਕਾਰ ਵੱਲੋਂ ਟੂਟੀ ਲਗਾਓ-ਜਲ ਬਚਾਓ ਮੁਹਿੰਮ ਚਲਾਈ ਜਾ ਰਹੀ ਹੈ – ਜਨ ਸਿਹਤ ਇੰਜੀਨੀਅਰਿੰਗ ਰਾਜ ਮੰਤਰੀ

ਚੰਡੀਗੜ – ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਰਾਜ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਉਨਾਂ ਦੇ ਵਿਭਾਗ ਦੇ ਤਹਿਤ ਟੂਟੀ ਲਗਾਓ-ਜਲ ਬਚਾਓ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੇ ਤਹਿਤ ਹੁਣ ਤਕ 46500 ਟੂਟੀ ਲਗਾਈਆਂ ਜਾ ਚੁੱਕੀਆਂ ਹਨ ਅਤੇ 31 ਦਸੰਬਰ, 2018 ਤਕ ਲਗਭਗ 1.05 ਲੱਖ ਟੂਟੀ ਲਗਾਇਆਂ ਜਾਣਗੀਆਂ | ਉਹ ਪਿਛਲੇ ਦਿਨ ਦੇਰ ਸ਼ਾਮ ਇੱਥੇ ਇਕ ਪ੍ਰੋਗ੍ਰਾਮ ਵਿਚ ਬੋਲ ਰਹੇ ਸਨ| ਉਨਾਂ ਨੇ ਕਿਹਾ ਕਿ ਇਸ ਤੋਂ ਇਲਾਵਾ, ਓਵਰਹੈਡ ਟੈਂਕ ‘ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ – ਸਿਖਿਆ ਮੰਤਰੀ

ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਦਸਿਆ ਕਿ ਹਰਿਆਣਾ ਦੇ ਸਰਕਾਰੀ ਕਾਲਜਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਲਈ ਸਿਖਲਾਈ ਦਿੱਤੀ ਜਾਵੇਗੀ| ਪਹਿਲੇ ਪੜਾਅ ਵਿਚ 11 ਜਿਲਿਆਂ ਦੀ 12,000 ਵਿਦਿਆਰਥੀਆਂ ਨੂੰ 16 ਘੰਟੇ ਦੀ ਮੁਫ਼ਤ ਸਿਖਲਾਈ ਦੇ ਕੇ ਉਨਾਂ ਵਿੱਚੋਂ ਕਰੀਬ 4,000 ਕੁੜੀਆਂ ਨੂੰ ਨੌਕਰੀਆਂ ਵੀ ਮਹੁਈਆ ਕਰਵਾਈ ਜਾਵੇਗੀ| ਸ੍ਰੀ ਸ਼ਰਮਾ ਨੇ ਅੱਜ ਇੱਥੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਆਪਣੇ ਸੂਬੇ ਦੇ ਨੌਜੁਆਨਾਂ ਨੂੰ ਰੋਜਗਾਰ ਦੇਣ…

VIA PUNJAB
ਅੱਗੇ ਪੜ੍ਹੋ
1 275 276 277 278 279 325