ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਮੁਫ਼ਤ ਲੱਗੇਗਾ ਕੋਰੋਨਾ ਟੀਕਾ : ਕੇਜਰੀਵਾਲ

ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਮੁਫ਼ਤ ਲੱਗੇਗਾ ਕੋਰੋਨਾ ਟੀਕਾ : ਕੇਜਰੀਵਾਲ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦਰਮਿਆਨ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਮੁਫ਼ਤ ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ ਨੇ 1.34 ਕਰੋੜ ਵੈਕਸੀਨ ਦਾ ਆਰਡਰ ਦਿੱਤਾ ਹੈ। ਇਕ ਮਈ ਤੋਂ ਦਿੱਲੀ ਵਿੱਚ ਵੈਕਸੀਨੇਸ਼ਨ ਦਾ ਕੰਮ ਵੱਡੇ ਪੱਧਰ ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਵੈਕਸੀਨ…

VIA PUNJAB
ਅੱਗੇ ਪੜ੍ਹੋ

ਦੂਜੇ ਕੇਸ ਵਿੱਚੋਂ ਵੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਦੂਜੇ ਕੇਸ ਵਿੱਚੋਂ ਵੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ – ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਦੀਪ ਸਿੱਧੂ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਤੇ ਸਿੱਧੂ ਜ਼ਮਾਨਤ ਦਿੱਤੀ ਹੈ। ਜਿਕਰਯੋਗ ਹੈ ਕਿ ਦੀਪ ਸਿੱਧੂ ਤੇ ਇਹ ਦੂਜਾ ਕੇਸ ਸੀ, ਜੋ ਕਿ ਭਾਰਤ ਦੇ ਪੁਰਾਤੱਤਵ ਸਰਵੇਖਣ (ਏ. ਐੱਸ. ਆਈ.) ਵਲੋਂ ਦਰਜ ਕਰਵਾਇਆ ਗਿਆ ਸੀ।ਦਰਅਸਲ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿੱਚ ਲਾਲ ਕਿਲ੍ਹੇ ਨੂੰ ਹੋਏ ਨੁਕਸਾਨ ਨੂੰ ਲੈ…

VIA PUNJAB
ਅੱਗੇ ਪੜ੍ਹੋ

ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ – ਮਨੋਹਰ ਲਾਲ

ਪੀਜੀਆਈ ਰੋਹਤਕ ਵਿਚ ਕੋਰੋਨਾ ਮਰੀਜਾਂ ਦੇ ਲਈ ਹੋਣਗੇ ਇਕ ਹਜਾਰ ਬੈਡ – ਮਨੋਹਰ ਲਾਲ

240 ਮੀਟ੍ਰਿਕ ਟਨ ਆਕਸੀਜਨ ਦੇ ਲਈ ਕੇਂਦਰ ਨੂੰ ਭੈਜਿਆ ਬਿਨੈ ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕਿਸੇ ਵੀ ਕੋਰੋਨਾ ਸੰਕ੍ਰਮਣ ਮਰੀਜ ਨੂੰ ਆਕਸੀਜਨ ਦੀ ਕਮੀ ਨਹੀ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਰੋਹਤਕ ਦੇ ਪੀਜੀਆਈਐਮਐਸ ਵਿਚ ਕੋਰੋਨਾ ਵਾਇਰਸ ਮਰੀਜਾਂ ਦੇ ਲਈ ਜਰੂਰੀ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਬਾਅਦ ਹੈਲੀਪੇਡ ਤੇ ਪੱਤਰਕਾਰਾਂ ਦੇ ਨਾਲ ਵਾਰਤਾ ਕਰ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਰਾਜ ਦੇ ਲਈ 162 ਮੀਟ੍ਰਿਕ ਟਨ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

ਦਿੱਲੀ ਵਿੱਚ ਆਕਸੀਜਨ ਦੀ ਉਪਲਬਧਤਾ ਵਾਲੇ 500 ਬੈੱਡ ਵਾਲੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਮਹਾਮਾਰੀ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ। ਰੋਜ਼ਾਨਾ ਦਿੱਲੀ ਵਿੱਚ 25 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧਦੇ ਕੇਸਾਂ ਦਰਮਿਆਨ ਅੱਜ ਦਿੱਲੀ ਦੇ ਛਤਰਪੁਰ ਵਿੱਚ ਸਥਿਤ ਸਰਦਾਰ ਪਟੇਲ ਕੋਵਿਡ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੈਂਟਰ ਵਿਚ ਆਕਸੀਜਨ ਦੀ ਉਪਲੱਬਧਤਾ ਵਾਲੇ 500 ਬੈੱਡਾਂ ਦੀ ਵਿਵਸਥਾ ਹੈ, ਜਿਸ ਵਿੱਚ ਮਰੀਜ਼ਾਂ ਦਾ ਮੁਫ਼ਤ ਵਿੱਚ ਇਲਾਜ ਹੋਵੇਗਾ। ਇਸ ਦੀ ਦੇਖ-ਰੇਖ ਭਾਰਤ-ਤਿੱਬਤ ਸਰਹੱਦ ਪੁਲੀਸ (ਆਈ….

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ – ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ

ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ – ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂਪਾਲਨ ਮੰਤਰੀ ਜੇਪੀ ਦਲਾਲ ਨੇ ਕਿਹਾ ਹੈ ਕਿ ਸੂਬੇ ਵਿਚ ਪਹਿਲੀ ਵਾਰ ਕਿਸਾਨਾਂ ਦੀ ਫਸਲ ਦਾ ਭੁਗਤਾਨ ਦੇਰੀ ਨਾਲ ਹੋਣ ਤੇ ਵਿਆਜ ਦਿੱਤਾ ਜਾ ਰਿਹਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਹਨ ਕਿ ਉਹ ਕਿਸਾਨਾਂ ਦੇ ਖਾਤਿਆਂ ਵਿਚ ਫਸਲ ਦਾ ਭੁਗਤਾਨ ਸਮੇਂ ਤੇ ਕਰਨ। ਜੇਕਰ ਕਿਸਾਨਾਂ ਦੇ ਖਾਤਿਆਂ ਵਿਚ ਨਿਰਧਾਰਿਤ ਸਮੇਂ ਤੇ ਪੈਸਾ ਨਹੀਂ ਪਾਇਆ ਜਾਂਦਾ ਹੈ ਤਾਂ ਕਿਸਾਨਾਂ ਨੂੰ ਉਸ ਦਾ ਵਿਆਜ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ – ਮੁੱਖ ਮੰਤਰੀ

ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ। ਰੇਮਡੀਸਿਵਰਲਈ ਵੀ ਸਰਕਾਰੀ ਕੋਟਾ ਨਿਰਧਾਰਿਤ ਕੀਤਾ ਗਿਆ ਹੈ। ਮੁੱਖ ਮੰਤਰੀ ਸੋਮਵਾਰ ਨੂੰ ਪਾਣੀਪਤ ਰਿਫਾਈਨਰੀ ਸਥਿਤ ਆਕਸੀਜਨ ਪਲਾਂਟ ਦਾ ਦੌਰਾ ਕਰ ਆਕਸੀਜਨ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਤੇ ਵੀ ਪੂਰੀ ਨਜਰ ਰੱਖੀ ਜਾ ਰਹੀ ਹੈ। ਸਰਕਾਰ ਨੇ ਜਿਨ੍ਹਾ ਕੋਟਾ ਤੈਅ ਕੀਤਾ ਹੈ ਉਸ ਹਿਸਾਬ ਨਾਲ ਆਕਸੀਜਨ ਮਿਲ…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਤਾਲਾਬੰਦੀ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ

ਦਿੱਲੀ ’ਚ ਤਾਲਾਬੰਦੀ ਹਫ਼ਤੇ ਲਈ ਵਧਾਉਣ ਦਾ ਫ਼ੈਸਲਾ

ਨਵੀਂ ਦਿੱਲੀ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾਵਾਇਰਸ ਸਬੰਧੀ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਦਿੱਲੀ ਵਿੱਚ ਤਾਲਾਬੰਦੀ ਨੂੰ ਇੱਕ ਹੋਰ ਹਫ਼ਤੇ ਲਈ ਵਧਾਉਣ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਦੀ ਵੀ ਇਹੀ ਰਾਇ ਹੈ ਕਿ ਤਾਲਾਬੰਦੀ ਵਧਾਈ ਜਾਵੇ। ਇਹ ਤਾਲਾਬੰਦੀ ਹੁਣ 3 ਮਈ ਸਵੇਰੇ 5 ਵਜੇ ਤੱਕ ਲਾਗੂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਦਿੱਲੀ ਨੂੰ 490 ਟਨ ਆਕਸੀਜਨ ਅਲਾਟ ਕਰ ਦਿੱਤੀ ਹੈ ਪਰ ਅਲਾਟ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

ਰਾਜਸਥਾਨ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਮੁਫ਼ਤ ਵੈਕਸੀਨ ਲਾਉਣ ਦਾ ਐਲਾਨ

ਜੈਪੁਰ – ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਵੱਲੋਂ ਕਰੋਨਾਵਾਇਰਸ ਤੋਂ ਬਚਾਅ ਲਈ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦੇ ਵੈਕਸੀਨ ਦੀ ਡੋਜ਼ ਮੁਫ਼ਤ ਲਗਾਈ ਜਾਵੇਗੀ। ਜ਼ਿਕਰਯੋਗ ਹੈ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਵੈਕਸੀਨ ਪਹਿਲੀ ਮਈ ਤੋਂ ਲਗਾਈ ਜਾਵੇਗੀ। ਸ੍ਰੀ ਗਹਿਲੋਤ ਨੇ ਕਿਹਾ ਕਿ ਇਸ ਕੰਮ ’ਤੇ ਸੂਬਾ ਸਰਕਾਰ ਵੱਲੋਂ ਕਰੀਬ 3,000 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।ਸ੍ਰੀ ਗਹਿਲੋਤ ਨੇ ਹਿੰਦੀ…

VIA PUNJAB
ਅੱਗੇ ਪੜ੍ਹੋ

ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ – ਮੁੱਖ ਮੰਤਰੀ

ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਇਕ ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਕਰੀਬ 1.1 ਕਰੋੜ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ, ਜਿਸ ਦਾ ਰਜਿਸਟ੍ਰੇਸ਼ਣ 28 ਅਪ੍ਰੈਲ ਤੋਂ ਸ਼ੁਰੂ ਹੋਵੇਗਾ। ਇਸ ਤੇ ਕਰੀਬ 880 ਕਰੋੜ ਰੁਪਏ ਦਾ ਖਰਚ ਸਰਕਾਰ ਵੱਲੋਂ ਭੁਗਤਾਨ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਅੱਜ ਰਾਜ ਪੱਧਰੀ ਕੋਵਿਡ ਨਿਗਰਾਨੀ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਕਿਹਾ ਕਿ ਲੋਕਾਂ ਦਾ ਸਰਕਾਰੀ ਹਸਪਤਾਲਾਂ ਵਿਚ ਟੀਕਾਕਰਣ ਫਰੀ…

VIA PUNJAB
ਅੱਗੇ ਪੜ੍ਹੋ

ਆਕਸੀਜਨ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਲਈ ਸਰਕਾਰ ਜਿੰਮੇਵਾਰ : ਰਾਹੁਲ ਗਾਂਧੀ

ਆਕਸੀਜਨ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਲਈ ਸਰਕਾਰ ਜਿੰਮੇਵਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਈ ਸ਼ਹਿਰਾਂ ਵਿੱਚ ਆਕਸੀਜਨ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਦੀਆਂ ਖ਼ਬਰਾਂ ਵਿਚਾਲੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ਸਥਿਤੀ ਲਈ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕੋਰੋਨਾ ਵਾਇਰਸ ਕਾਰਨ ਆਕਸੀਜਨ ਦਾ ਪੱਧਰ ਡਿੱਗ ਸਕਦਾ ਹੈ ਪਰ ਆਕਸੀਜਨ ਦੀ ਘਾਟ ਅਤੇ ਆਈ.ਸੀ.ਯੂ. ਬੈੱਡ ਦੀ ਘਾਟ ਕਾਰਨ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਭਾਰਤ ਸਰਕਾਰ ਇਸ ਲਈ ਜ਼ਿੰਮੇਵਾਰ ਹੈ।ਜਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ
1 27 28 29 30 31 325