ਖੁਰਾਕ ਤੇ ਦਵਾਈ ਪ੍ਰਸ਼ਾਸਨ ਵਿਭਾਗ ਵਿਚ 350 ਆਸਾਮੀਆਂ ਨੂੰ ਜਲਦੀ ਸਿਰਜਿਤ ਕੀਤਾ ਜਾਵੇਗਾ – ਸਿਹਤ ਮੰਤਰੀ

ਖੁਰਾਕ ਤੇ ਦਵਾਈ ਪ੍ਰਸ਼ਾਸਨ ਵਿਭਾਗ ਵਿਚ 350 ਆਸਾਮੀਆਂ ਨੂੰ ਜਲਦੀ ਸਿਰਜਿਤ ਕੀਤਾ ਜਾਵੇਗਾ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਖੁਰਾਕ ਤੇ ਦਵਾਈ ਪ੍ਰਸ਼ਾਸਨ ਵਿਭਾਗ ਵਿਚ 350 ਆਸਾਮੀਆਂ ਨੂੰ ਸਿਰਜਿਤ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿਚ ਖੁਰਾਕ ਪਦਾਰਥ ਦੀ ਸਹੀ ਜਾਂਚ ਲਈ ਮਜਬੂਤ ਤੰਤਰ ਤਿਆਰ ਹੋ ਸਕੇਗਾ| ਸ੍ਰੀ ਵਿਜ ਨੇ ਦਸਿਆ ਕਿ ਹਰਿਆਣਾ ਵਿਚ 2011 ਵਿਚ ਖੁਰਾਕ ਸੁਰੱਖਿਆ ਐਕਟ ਲਾਗੂ ਹੋ ਜਾਣ ਤੋਂ ਬਾਅਦ ਵੀ ਰਾਜ ਵਿਚ ਸਿਰਫ 10 ਖੁਰਾਕ ਸੁਰੱਖਿਆ ਅਧਿਕਾਰੀ ਕੰਮ ਕਰਦੇ ਸਨ, ਜਿਸ ਨਾਲ ਪੂਰੇ ਸੂਬੇ ਸਹੀ ਢੰਗ ਨਾਲ ਜਾਂਚ ਵਿਚ…

VIA PUNJAB
ਅੱਗੇ ਪੜ੍ਹੋ

ਰਾਫੇਲ ਸੌਦੇ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਰਾਫੇਲ ਸੌਦੇ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਨਵੀਂ ਦਿਲੀ – ਸੁਪਰੀਮ ਕੋਰਟ ਨੇ ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਲਈ ਭਾਰਤ ਅਤੇ ਫਰਾਂਸ ਵਿਚਾਲੇ ਸਮਝੌਤੇ ਖਿਲਾਫ ਦਾਇਰ ਜਨਹਿਤ ਪਟੀਸ਼ਨ ‘ਤੇ ਸੁਣਵਾਈ 10 ਅਕਤੂਬਰ ਤਕ ਮੁਅਤਲ ਕਰ ਦਿਤੀ ਹੈ। ਇਸ ਪਟੀਸ਼ਨ ‘ਚ ਰਾਫੇਲ ਲੜਾਕੂ ਜਹਾਜ਼ਾਂ ਲਈ 23 ਸਤੰਬਰ 2016 ਨੂੰ ਹੋਏ ਸਮਝੌਤੇ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ ਗਈ ਹੈ। ਜਸਟਿਸ ਰੰਜਨ ਗੋਗੋਈ, ਜਸਟਿਸ ਨਵੀਨ ਸਿਨ੍ਹਾ ਅਤੇ ਜਸਟਿਸ ਕੇ.ਐਮ.ਜੋਸੇਫ ਦੀ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ 10 ਅਕਤੂਬਰ ਲਈ ਉਸ ਸਮੇਂ ਮੁਅਤਲ ਕਰ ਦਿਤੀ ਜਦੋਂ…

VIA PUNJAB
ਅੱਗੇ ਪੜ੍ਹੋ

ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ : ਰਾਹੁਲ ਗਾਂਧੀ

ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ : ਰਾਹੁਲ ਗਾਂਧੀ

ਅਮਰਾਵਤੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਆਂਧਰਾ ਪ੍ਰਦੇਸ਼ ਦੇ ਦੌਰੇ ‘ਤੇ ਪਹੁੰਚੇ ਹਨ। ਇਥੇ ਉਨ੍ਹਾਂ ਨੇ ਕੁਰਨੁਲ ‘ਚ ਬਚਿਆਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ ਵੀ ਗਲਬਾਤ ਕੀਤੀ। ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਵਖ-ਵਖ ਹਿਸਿਆਂ ‘ਚ ਜਬਰ ਜਨਾਹ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਨ੍ਹਾਂ ਘਟਨਾਵਾਂ ‘ਤੇ ਰਾਹੁਲ ਗਾਂਧੀ ਨੇ ਵੀ ਚਿੰਤਾ ਪ੍ਰਗਟਾਈ ਹੈ। ਨਾਲ ਹੀ ਉਨ੍ਹਾਂ ਨੇ ਇਸ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਚੁਪ ‘ਤੇ ਵੀ ਸਵਾਲ ਚੁਕੇ ਹਨ।

VIA PUNJAB
ਅੱਗੇ ਪੜ੍ਹੋ

ਜਿਲਾ ਪੱਧਰ ‘ਤੇ ਹਰੇਕ ਤਿੰਨ ਮਹੀਨੇ ਵਿਚ ਇਕ ਵਾਰ ਪੈਨਸ਼ਨ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ – ਖਜਾਨਾ ਮੰਤਰੀ

ਜਿਲਾ ਪੱਧਰ ‘ਤੇ ਹਰੇਕ ਤਿੰਨ ਮਹੀਨੇ ਵਿਚ ਇਕ ਵਾਰ ਪੈਨਸ਼ਨ ਅਦਾਲਤਾਂ ਦਾ ਆਯੋਜਨ ਕੀਤਾ ਜਾਵੇਗਾ – ਖਜਾਨਾ ਮੰਤਰੀ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ 17 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੋਂ 25 ਸਤੰਬਰ ਤਕ ਪੰਡਿਤ ਦੀਨਦਯਾਲ ਉਪਾਧਿਏ ਦੇ ਜਨਮ ਦਿਵਸ ਤਕ ਦੇਸ਼ ਭਰ ਵਿਚ ਸੇਵਾ ਦਿਵਸ ਹਫਤਾ ਮਨਾਇਆ ਜਾ ਰਿਹਾ ਹੈ ਅਤੇ ਇਸ ਕੜੀ ਵਿਚ ਅੱਜ ਹਰਿਆਣਾ ਵਿਚ ਸੇਵਾਮੁਕਤ ਕਮਰਚਾਰੀਆਂ ਨੂੰ ਪੈਨਸ਼ਨ ਸਬੰਧਤ ਮਾਮਲਿਆਂ ਦੇ ਤੁਰੰਤ ਹਲ ਲਈ ਇਕ ਸਾਥ ਸਾਰੇ ਜਿਲਿਆਂ ਵਿਚ ਪੈਨਸ਼ਨ ਅਦਾਲਤਾਂ ਦਾ ਆਯੋਜਨ ਕਰਨ ਦੀ ਖਜਾਨਾ ਵਿਭਾਗ ਨੇ ਇਕ ਅਨੋਖੀ ਪਹਿਲ…

VIA PUNJAB
ਅੱਗੇ ਪੜ੍ਹੋ

ਅਮਰੀਕੀ ਪਾਬੰਦੀਆਂ ਦਾ ਰੂਸ ਤੇ ਭਾਰਤ ਦੇ ਸਬੰਧਾਂ ’ਤੇ ਕੋਈ ਅਸਰ ਨਹੀਂ: ਸੀਤਾਰਾਮਨ

ਅਮਰੀਕੀ ਪਾਬੰਦੀਆਂ ਦਾ ਰੂਸ ਤੇ ਭਾਰਤ ਦੇ ਸਬੰਧਾਂ ’ਤੇ ਕੋਈ ਅਸਰ ਨਹੀਂ: ਸੀਤਾਰਾਮਨ

ਨਵੀਂ ਦਿੱਲੀ – ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਅਗਲੇ ਮਹੀਨੇ ਭਾਰਤ ਦੌਰੇ ਤੋਂ ਪਹਿਲਾਂ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਇਹ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਭਾਰਤ ਅਤੇ ਰੂਸ ਵਿਚਾਲੇ ਰੱਖਿਆ ਸਬੰਧ ਬਹੁਤ ਮਜ਼ਬੂਤ ਹਨ ਅਤੇ ਉਹ ਇਨ੍ਹਾਂ ਸਬੰਧਾਂ ਨੂੰ ਰੂਸ ਨਾਲ ਸੈਨਿਕ ਕਾਰੋਬਾਰ ’ਤੇ ਲਗਾਈਆਂ ਪਾਬੰਦੀਆਂ ਨਾਲ ਪ੍ਰਭਾਵਿਤ ਨਹੀਂ ਹੋਣ ਦੇਣਗੇ। ਉਹ ਇਸ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਕੀ ਅਮਰੀਕਾ ਪਾਬੰਦੀਆਂ ਨਾਲ ਭਾਰਤ-ਰੂਸ ਦੇ ਰੱਖਿਆ ਸਬੰਧ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਐਸ-400…

VIA PUNJAB
ਅੱਗੇ ਪੜ੍ਹੋ

ਨੋਟਬੰਦੀ ਮੋਦੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ: ਰਾਹੁਲ

ਨੋਟਬੰਦੀ ਮੋਦੀ ਸਰਕਾਰ ਦਾ ਸਭ ਤੋਂ ਵੱਡਾ ਘੁਟਾਲਾ: ਰਾਹੁਲ

ਭੋਪਾਲ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਖਿਆ ਕਿ ਮੋਦੀ ਸਰਕਾਰ ਵੱਲੋਂ ਕਾਲਾ ਧਨ ਸਫੇਦ ਬਣਾਉਣ ਲਈ ਨੋਟਬੰਦੀ ਸਭ ਤੋਂ ਵੱਡਾ ਘੁਟਾਲਾ ਸੀ। ਲਗਭਗ 15 ਕਿਲੋਮੀਟਰ ਦਾ ਰੋਡਸ਼ੋਅ ਕਰਨ ਤੋਂ ਬਾਅਦ ਇੱਥੇ ਦਸਹਿਰਾ ਮੈਦਾਨ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਮੁਹਿੰਮ ਦਾ ਬਿਗਲ ਵਜਾਉਂਦਿਆਂ ਮੋਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ‘‘ ਨੋਟਬੰਦੀ ਦਾ ਅਸਲ ਮਕਸਦ ਆਮ ਲੋਕਾਂ ਤੇ ਛੋਟੇ ਵਪਾਰੀਆਂ…

VIA PUNJAB
ਅੱਗੇ ਪੜ੍ਹੋ

ਭਾਰਤ ਪ੍ਰਤੀ ਪਾਕਿ ਦਾ ਵਤੀਰਾ ਨਹੀਂ ਬਦਲਿਆ: ਰਾਜਨਾਥ ਸਿੰਘ

ਭਾਰਤ ਪ੍ਰਤੀ ਪਾਕਿ ਦਾ ਵਤੀਰਾ ਨਹੀਂ ਬਦਲਿਆ: ਰਾਜਨਾਥ ਸਿੰਘ

ਨਵੀਂ ਦਿੱਲੀ – ਕੇਂਦਰੀ ਮੰਤਰੀ ਵੀਕੇ ਸਿੰਘ ਨੇ ਸੋਮਵਾਰ ਨੂੰ ਆਖਿਆ ਕਿ ਪਾਕਿਸਤਾਨ ਵਿੱਚ ਭਾਵੇਂ ਇਮਰਾਨ ਖ਼ਾਨ ਨਵੇਂ ਪ੍ਰਧਾਨ ਮੰਤਰੀ ਚੁਣ ਲਏ ਗਏ ਹਨ ਪਰ ਫ਼ੌਜ ਦਾ ਸਿੱਕਾ ਅਜੇ ਵੀ ਚਲਦਾ ਹੈ। ਇਹ ਦੇਖਣਾ ਬਾਕੀ ਹੈ ਕਿ ਉਹ ਕੋਈ ਤਬਦੀਲੀ ਲਿਆ ਸਕਦੇ ਹਨ ਜਾਂ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਸਰਹੱਦੀ ਲਾਂਘਾ ਦੇਣ ਬਾਰੇ ਪਾਕਿਸਤਾਨ ਵੱਲੋਂ ਭਾਰਤ ਸਰਕਾਰ ਨੂੰ ਅਜੇ ਕੋਈ ਵੀ ਤਜਵੀਜ਼ ਪ੍ਰਾਪਤ ਨਹੀਂ ਹੋਈ।ਇਸ ਦੌਰਾਨ,…

VIA PUNJAB
ਅੱਗੇ ਪੜ੍ਹੋ

ਸੈਰ-ਸਪਾਟਾ ਉਦਯੋਗ ਪੰਜਾਬ ਲਈ ਆਰਥਿਕ ਵਿਕਾਸ ਦਾ ਵਾਹਕ ਬਣੇਗਾ : ਸ. ਨਵਜੋਤ ਸਿੰਘ ਸਿੱਧੂ

ਸੈਰ-ਸਪਾਟਾ ਉਦਯੋਗ ਪੰਜਾਬ ਲਈ ਆਰਥਿਕ ਵਿਕਾਸ ਦਾ ਵਾਹਕ ਬਣੇਗਾ : ਸ. ਨਵਜੋਤ ਸਿੰਘ ਸਿੱਧੂ

ਪੰਜਾਬ ਨੇ ਦਿੱਤਾ ਕੌਮਾਂਤਰੀ ਪੱਧਰ ਦੇ ਟੂਰ ਓਪਰੇਟਰਾਂ ਨੂੰ ਪੰਜਾਬ ਆਉਣ ਦਾ ਨਿੱਘਾ ਸੱਦਾ ਨਵੀਂ ਦਿੱਲੀ – ਸੈਰ-ਸਪਾਟਾ ਉਦਯੋਗ ਵੱਲੋਂ ਨੇੜ ਭਵਿੱਖ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਲਈ ਵਾਹਕ ਦੀ ਭੂਮਿਕਾ ਨਿਭਾਏ ਜਾਣ ’ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਸੈਰ ਸਪਾਟਾ ਸਨਅਤ ਦੀ 20 ਫੀਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਯਤਨਸ਼ੀਲ ਹੈ।…

VIA PUNJAB
ਅੱਗੇ ਪੜ੍ਹੋ

ਈ.ਸੀ. ਦਾ ਨਿਰਦੇਸ਼, ਸੋਸ਼ਲ ਮੀਡੀਆ ’ਤੇ ਰਾਤ 10 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ

ਈ.ਸੀ. ਦਾ ਨਿਰਦੇਸ਼, ਸੋਸ਼ਲ ਮੀਡੀਆ ’ਤੇ ਰਾਤ 10 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ

ਨਵੀਂ ਦਿਲੀ – ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਉਮੀਦਵਾਰ ਰਾਤ ਵੇਲੇ ਸੋਸ਼ਲ ਮੀਡੀਆ ‘ਤੇ ਚੋਣ ਪ੍ਰਚਾਰ ਨਹੀਂ ਕਰ ਸਕਣਗੇ, ਜਿਸ ਕਾਰਨ ਫੋਨ ਕਾਲ, ਐਸ.ਐਮ.ਐਸ. ਜਾਂ ਵ੍ਹਾਟਸਐਪ ਮੈਸੇਜ ਰਾਹੀਂ ਵੋਟ ਮੰਗਣ ਦੀ ਅਪੀਲ ਨਹੀਂ ਕੀਤੀ ਜਾ ਸਕੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਭਵਿਖ ਵਿਚ ਹੋਣ ਵਾਲੀਆਂ ਚੋਣਾਂ ਲਈ ਇਹ ਪਾਬੰਦੀ ਲਾਗੂ ਕੀਤੀ ਹੈ। ਇਸ ਤਹਿਤ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ…

VIA PUNJAB
ਅੱਗੇ ਪੜ੍ਹੋ

ਸੁੰਦਰ ਭਾਰਤ-ਸਵੱਛ ਭਾਰਤ ਬਣਾਉਣ ਲਈ ਹਰੇਕ ਵਿਅਕਤੀ ਆਪਣੇ ਨੇੜਲੇ ਖੇਤਰ ਨੂੰ ਸਾਫ-ਸੁਥਰਾ ਰੱਖਣਾ ਯਕੀਨੀ ਕਰਨ – ਮੁੱਖ ਮੰਤਰੀ

ਸੁੰਦਰ ਭਾਰਤ-ਸਵੱਛ ਭਾਰਤ ਬਣਾਉਣ ਲਈ ਹਰੇਕ ਵਿਅਕਤੀ ਆਪਣੇ ਨੇੜਲੇ ਖੇਤਰ ਨੂੰ ਸਾਫ-ਸੁਥਰਾ ਰੱਖਣਾ ਯਕੀਨੀ ਕਰਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਫਾਈ ਹੀ ਸੇਵਾ ਦੇ ਪਖਵਾੜੇ ਨੂੰ ਲੈ ਕੇ ਕਰਨਾਲ ਵਿਚ ਬਾਂਸੋ ਗੇਟ ਵਾਲਮਿਕੀ ਬਸਤੀ ਵਿਚ ਸਫਾਈ ਕਰਮਚਾਰੀਆਂ ਤੇ ਆਮ ਲੋਕਾਂ ਨਾਲ ਮਿਲ ਕੇ ਸਫਾਈ ਮੁਹਿੰਮ ਚਲਾਇਆ ਅਤੇ ਖੁਦ ਝਾੜੂ ਲਗਾਇਆ ਅਤੇ ਲੋਕਾਂ ਨੂੰ ਸਫਾਈ ਦਾ ਸੰਦੇਸ਼ ਦਿੱਤਾ| ਇਸ ਮੌਕੇ ‘ਤੇ ਉਨਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਸਫਾਈ ਪਵਿੱਤਰ ਕੰਮ ਹੈ, ਸੁੰਦਰ ਭਾਰਤ-ਸਵੱਛ ਭਾਰਤ ਬਣਾਉਣ ਲਈ ਹਰੇਕ ਵਿਅਕਤੀ ਆਪਣੇ ਨੇੜਲੇ ਖੇਤਰ ਨੂੰ ਸਾਫ-ਸੁਥਰਾ ਰੱਖਣਾ ਯਕੀਨੀ…

VIA PUNJAB
ਅੱਗੇ ਪੜ੍ਹੋ
1 289 290 291 292 293 325