ਸਾਡੇ ਕੋਲ ਨਹੀਂ ਹਨ ਜ਼ਰੂਰਤ ਦੇ ਮੁਤਾਬਕ ਹਥਿਆਰ: ਹਵਾਈ ਸੈਨਾ ਮੁਖੀ

ਸਾਡੇ ਕੋਲ ਨਹੀਂ ਹਨ ਜ਼ਰੂਰਤ ਦੇ ਮੁਤਾਬਕ ਹਥਿਆਰ: ਹਵਾਈ ਸੈਨਾ ਮੁਖੀ

ਨਵੀਂ ਦਿੱਲੀ – ਰਾਫੇਲ ਸੌਦੇ ਨੂੰ ਲੈ ਕੇ ਹੋ ਰਹੀ ਲੜਾਈ ਵਿਚਾਲੇ ਹਵਾਈ ਸੈਨਾ ਮੁਖੀ ਬੀ.ਧਨੋਆ ਨੇ ਬਿਆਨ ਜਾਰੀ ਕੀਤਾ ਹੈ| ਉਨ੍ਹਾਂ ਨੇ ਕਿਹਾ ਕਿ ਰਾਫੇਲ ਐਸ-400 ਦੇ ਕੇ ਸਰਕਾਰ ਭਾਰਤੀ ਹਵਾਈ ਸੈਨਾ ਦੀ ਤਾਕਤ ਵਧਾ ਰਹੀ ਹੈ| ਹਵਾਈ ਸੈਨਾ ਮੁਖੀ ਨੇ ਰਾਫੇਲ ਜਹਾਜ਼ ਦੇ ਕੇਵਲ ਦੋ ਬੇੜਿਆਂ ਦੀ ਖਰੀਦ ਨੂੰ ਉਚਿਤ ਠਹਿਰਾਇਆ ਅਤੇ ਕਿਹਾ ਕਿ ਇਸ ਤਰ੍ਹਾਂ ਦੀ ਖਰੀਦ ਦੇ ਉਦਾਹਰਨ ਪਹਿਲਾਂ ਵੀ ਰਹੇ ਹਨ| ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੂਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੂਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ – ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੂਕਤੀ ਆਦੇਸ਼ ਜਾਰੀ ਕੀਤੇ ਹਨ| ਅੰਬਾਲਾ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਤੇ ਸਬ ਡਿਵੀਜਨਲ ਅਧਿਕਾਰੀ (ਸਿਵਲ) ਮੀਨਾਕਸ਼ੀ ਦਹਿਆ ਨੂੰ ਅੰਬਾਲਾ ਦੇ ਸਬ ਡਿਵੀਜਨਲ ਅਧਿਕਾਰੀ (ਸਿਵਲ) ਅਤੇ ਇਸ ਤੋਂ ਇਲਾਵਾ, ਐਚ.ਐਸ.ਵੀ.ਪੀ., ਅੰਬਾਲਾ ਦਾ ਸੰਪਦਾ ਅਧਿਕਾਰੀ ਨਿਯੁਕਤ ਕੀਤਾ ਹੈ| ਅੰਬਾਲਾ ਐਚ.ਐਸ.ਵੀ.ਪੀ. ਦੇ ਸੰਪਦਾ ਅਧਿਕਾਰੀ ਸਤਿੰਦਰ ਸਿਵਾਚ ਨੂੰ ਅੰਬਾਲਾ ਨਗਰ ਨਿਗਮ ਦਾ ਸੰਯੁਕਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ|

VIA PUNJAB
ਅੱਗੇ ਪੜ੍ਹੋ

ਨਿਤਿਨ ਗਡਕਰੀ ਵੱਲੋਂ ਸੁਖਬੀਰ ਬਾਦਲ ਨੂੰ ਜਲੰਧਰ-ਅਜਮੇਰ ਸ਼ਰੀਫ ਮਾਰਗ ਦੇ ਨਿਰਮਾਣ ਬਾਰੇ ਭਰੋਸਾ

ਨਿਤਿਨ ਗਡਕਰੀ ਵੱਲੋਂ ਸੁਖਬੀਰ ਬਾਦਲ ਨੂੰ ਜਲੰਧਰ-ਅਜਮੇਰ ਸ਼ਰੀਫ ਮਾਰਗ ਦੇ ਨਿਰਮਾਣ ਬਾਰੇ ਭਰੋਸਾ

ਚੰਡੀਗੜ੍ਹ – ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਜ਼ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਜਲੰਧਰ- ਅਜਮੇਰ ਸ਼ਰੀਫ ਐਕਸਪ੍ਰੈਸਵੇਅ ਦੀ ਉਸਾਰੀ ਰਾਸ਼ਟਰੀ ਐਕਸਪ੍ਰੈਸਵੇਅ ਸਕੀਮ ਦੇ ਪਹਿਲੇ ਪੜਾਅ ‘ਚ ਕਰਵਾਉਣ ਦੀ ਗੁਜਾਰਿਸ਼ ਨੂੰ ਸਵੀਕਾਰ ਕਰ ਲਿਆ ਹੈ।ਅਜ ਜਦੋਂ ਅਕਾਲੀ ਦਲ ਦੇ ਪ੍ਰਧਾਨ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ ਨਵੀਂ ਦਿਲੀ ਵਿਖੇ ਕੇਂਦਰੀ ਮੰਤਰੀ ਨੂੰ ਮਿਲੇ ਤਾਂ ਉਹਨਾਂ ਨੇ ਇਸ ਪ੍ਰਾਜੈਕਟ ਨੂੰ ਪਹਿਲੇ ਪੜਾਅ ਵਿਚ…

VIA PUNJAB
ਅੱਗੇ ਪੜ੍ਹੋ

ਵਿਜੇ ਮਾਲਿਆ ਦੇ ਦੋਸ਼ਾਂ ’ਤੇ ਅਰੁਣ ਜੇਤਲੀ ਵੱਲੋਂ ਸਫਾਈ

ਵਿਜੇ ਮਾਲਿਆ ਦੇ ਦੋਸ਼ਾਂ ’ਤੇ ਅਰੁਣ ਜੇਤਲੀ ਵੱਲੋਂ ਸਫਾਈ

ਨਵੀਂ ਦਿੱਲੀ- ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੇ ਦੋਸ਼ਾਂ ਨੂੰ ਲੈ ਕੇ ਵਿਤ ਮੰਤਰੀ ਸ੍ਰੀ ਅਰੂਣ ਜੇਤਲੀ ਨੇ ਸਫਾਈ ਦਿਤੀ ਹੈ।ਉਨ੍ਹਾਂ ਕਿਹਾ ਕਿ ਮਾਲਿਆ ਦਾ ਬਿਆਨ ਗਲਤ ਹੈ, ਸੈਟਲਮੈਂਟ ਦਾ ਦਾਅਵਾ ਝੂਠਾ ਹੈ। ਉਨ੍ਹਾਂ ਕਿਹਾ ਕਿ ਮਾਲਿਆ ਦੇ ਦਾਅਵੇ ‘ਚ ਕੋਈ ਸਚਾਈ ਨਹੀਂ ਹੈ। ਵਿਤ ਮੰਤਰੀ ਨੇ ਸਾਰੇ ਦੋਸ਼ਾਂ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਮਾਲਿਆ ਤੋਂ ਸਿਰਫ ਸੰਸਦ ’ਚ ਹੀ ਮੁਲਾਕਾਤ ਹੋਈ ਸੀ। ਮੈਂ ਉਸ ਨੂੰ ਮਿਲਣ ਦਾ ਸਮਾਂ ਨਹੀਂ ਦਿਤਾ ਸੀ।

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਵੱਲੋਂ ਪੁਲਿਸ ਰਿਹਾਇਸ਼ ਸਮੇਲਨ ਦਾ ਉਦਘਾਟਨ ਅੱਜ

ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਵੱਲੋਂ ਪੁਲਿਸ ਰਿਹਾਇਸ਼ ਸਮੇਲਨ ਦਾ ਉਦਘਾਟਨ ਅੱਜ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ 13 ਸਤੰਬਰ ਨੂੰ ਪੰਚਕੂਲਾ ਵਿਚ ਪੁਲਿਸ ਖੋਜ ਅਤੇ ਵਿਕਾਸ ਬਿਊਰੋ, ਨਵੀਂ ਦਿਲੀ ਦੇ ਸਹਿਯੋਗ ਨਾਲ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਐਚ.ਪੀ.ਐਚ.ਸੀ.) ਵਲੋਂ ਆਯੋਜਿਤ ਦੋ ਦਿਨ ਦਾ 6ਵੀਂ ਅਖਿਲ ਭਾਰਤੀ ਪੁਲਿਸ ਰਿਹਾਇਸ਼ ਸਮੇਲਨ ਦਾ ਉਦਘਾਟਨ ਕਰਨਗੇ। ਪ੍ਰਬੰਧ ਨਿਦੇਸ਼ਕ ਐਚ.ਪੀ.ਐਸ.ਸੀ.,  ਏ.ਕੇ.ਢੂਲ ਨੇ ਅਜੇ ਇੱਥੇ ਦਸਿਆ ਕਿ ਪੂਰੇ ਦੇਸ਼  ਤੋਂ ਰਾਜ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਪ੍ਰਮੁਖ, ਤਕਨੀਕੀ ਅਤੇ ਹੋਰ ਮਾਹਰ ਵਿਅਕਤ ਇਸ ਸਮੇਲਨ ਵਿਚ ਭਾਗ ਲੈਣਗੇ। ਵਧੀਕ ਮੁਖ ਸਕਤਰ, ਗ੍ਰਹਿ ਵਿਭਾਗ…

VIA PUNJAB
ਅੱਗੇ ਪੜ੍ਹੋ

ਸੇਵਾਵਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੇਜਰੀਵਾਲ

ਸੇਵਾਵਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਸਖ਼ਤ ਹੁਕਮ ਦਿੱਤੇ ਹਨ ਕਿ ਮੋਬਾਈਲ ਸਹਾਇਕਾਂ ਵੱਲੋਂ ਕਿਸੇ ਵੀ ਵਿਭਾਗ ਵਿੱਚ ਦਾਖ਼ਲ ਕੀਤੇ ਗਏ ਮਾਮਲਿਆਂ ਵਿੱਚੋਂ ਕੋਈ ਵੀ ਮਾਮਲਾ ਸਬੰਧਤ ਮੰਤਰੀ ਦੀ ਮਨਜ਼ੂਰੀ ਬਿਨਾਂ ਰੱਦ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਮਾਮਲਿਆਂ ਵਿੱਚ ਹੇਠਲੀ ਪੱਧਰ ਉਪਰ ਰਿਸ਼ਵਤ ਦੇ ਚੱਲਦੇ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਂਦਾ ਹੈ ਜਾਂ ਜਾਣ-ਬੁੱਝ ਕੇ ਦੇਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਇਆ

ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਇਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਦੇ ਮਾਣ ਭੱਤੇ ਦੀ ਰਾਸ਼ੀ ਵਧਾ ਕੇ ਦੁੱਗਣੀ ਅਤੇ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ 3000 ਰੁਪਏ ਤੋਂ ਵਧਾ ਕੇ 4500 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਸ਼ਾ, ਆਂਗਣਵਾੜੀ ਵਰਕਰਾਂ ਨਾਲ ਨਰਿੰਦਰ ਮੋਦੀ ਐਪ ਅਤੇ ਵੀਡੀਓ ਲਿੰਕ ਜ਼ਰੀਏ ਗੱਲਬਾਤ ਦੌਰਾਨ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ

ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ: ਸੁਪਰੀਮ ਕੋਰਟ

ਨਵੀਂ ਦਿੱਲੀ – ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣ ਕਰਕੇ ਸੁਪਰੀਮ ਕੋਰਟ ਨੇ ਪਹਿਲੀ ਨਜ਼ਰ ‘ਚ ‘ਭ੍ਰਿਸ਼ਟ ਆਚਰਨ’ ਤਾਂ ਮੰਨਿਆ ਹੈ ਪਰ ਇਸ ਸੰਬੰਧ ‘ਚ ਸੰਸਦ ਨੂੰ ਕਾਨੂੰਨ ਬਣਾਉਣ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਖ਼ਰ ਅਦਾਲਤ ਨੇ ਕਿਹਾ ਕਿ ਸਾਡੇ ਅਧਿਕਾਰਾਂ ਦੀ ਵੀ ਇਕ ਸੀਮਾ ਹੈ। ਜਸਟਿਸ ਐਸ.ਏ.ਬੋਬਡੇ. ਅਤੇ ਜਸਟਿਸ ਐਨ.ਨਾਗੇਸ਼ਵਰ ਰਾਓ ਦੀ ਬੈਂਚ ਨੇ ਕਿਹਾ ਕਿ ਚੁਣਾਵੀਂ ਹਲਫਨਾਮੇ ‘ਚ ਗਲਤ ਜਾਣਕਾਰੀ ਦੇਣਾ ਭ੍ਰਿਸ਼ਟ ਆਚਰਨ ਹੈ ਜਾਂ ਨਹੀਂ, ਇਹ ਸਿਧਾਂਤ ਦੀ ਗੱਲ…

VIA PUNJAB
ਅੱਗੇ ਪੜ੍ਹੋ

ਆਪ ਨੇਤਾ ਸੰਜੈ ਸਿੰਘ ਦੀ ਗੱਡੀ ‘ਤੇ ਹਮਲਾ

ਆਪ ਨੇਤਾ ਸੰਜੈ ਸਿੰਘ ਦੀ ਗੱਡੀ ‘ਤੇ ਹਮਲਾ

ਨਵੀਂ ਦਿੱਲੀ – ਸੀਨੀਅਰ ਆਪ ਨੇਤਾ ਸੰਜੈ ਸਿੰਘ ਨੇ ਦੋਸ਼ ਲਗਾਇਆ ਕਿ ਮੱਧ ਪ੍ਰਦੇਸ਼ ਦੇ ਛਿੰਦਵਾੜਾ ‘ਚ ਮੰਗਲਵਾਰ ਨੂੰ ਕੁਝ ਲੋਕਾਂ ਨੇ ਉਨ੍ਹਾਂ ਦੇ ਵਾਹਨ ‘ਤੇ ਹਮਲਾ ਕਰ ਦਿੱਤਾ। ਉਹ ਵਿਧਾਨਸਭਾ ਚੋਣ ਅਭਿਆਨ ਦੇ ਸੰਬੰਧ ‘ਚ ਉਥੇ ਪੁੱਜੇ ਸਨ। ਘਟਨਾ ਦੀ ਵੀਡੀਓ ‘ਚ ਕੁਝ ਲੋਕ ਸਿੰਘ ਨੂੰ ਕਾਲੇ ਝੰਡੇ ਦਿਖਾਉਂਦੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਵਾਹਨ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਸਿੰਘ ਨੇ ਕਿਹਾ ਕਿ ਮੇਰੇ ਵਾਹਨ ‘ਤੇ ਹਮਲਾ ਕੀਤਾ ਗਿਆ ਅਤੇ…

VIA PUNJAB
ਅੱਗੇ ਪੜ੍ਹੋ

ਤਿਲੰਗਾਨਾ ਵਿੱਚ ਬੱਸ ਹਾਦਸਾ; 57 ਮੌਤਾਂ

ਤਿਲੰਗਾਨਾ ਵਿੱਚ ਬੱਸ ਹਾਦਸਾ; 57 ਮੌਤਾਂ

ਹੈਦਰਾਬਾਦ – ਤਿਲੰਗਾਨਾ ਵਿੱਚ ਵਾਪਰੇ ਬੱਸ ਹਾਦਸੇ ਵਿੱਚ ਘੱਟੋ ਘੱਟ 57 ਵਿਅਕਤੀਆਂ ਦੀ ਜਾਨ ਚਲੀ ਗਈ। ਮ੍ਰਿਤਕਾਂ ਵਿੱਚ ਜ਼ਿਆਦਾਤਰ ਔਰਤਾਂ ਹਨ। ਇਨ੍ਹਾਂ ਤੋਂ ਇਲਾਵਾ 30 ਮੁਸਾਫ਼ਿਰ ਜ਼ਖ਼ਮੀ ਵੀ ਹੋਏ ਹਨ। ਸਰਕਾਰੀ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹੈਦਰਾਬਾਦ ਤੋਂ ਕਰੀਬ ਦੋ ਸੌ ਕਿਲੋਮੀਟਰ ਦੂਰ ਤਿਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਜਗਤਿਆਲ ਜ਼ਿਲ੍ਹੇ ਦੇ ਵਿੱਚ ਸ਼ਨੀਵਾਰਾਪੇਟ ਪਿੰਡ ਨੇੜੇ ਉਦੋਂ ਡੂੰਘੀ ਖਾਈ ਵਿੱਚ ਡਿੱਗ ਗਈ ਜਦੋਂ ਸੜਕੇ ਉੱਤੇ ਇੱਕ ਸਪੀਡ ਕੰਟਰੋਲਰ ਨੂੰ ਪਾਰ ਕਰਦਿਆਂ ਡਰਾਈਵਰ ਬੱਸ…

VIA PUNJAB
ਅੱਗੇ ਪੜ੍ਹੋ
1 292 293 294 295 296 325