ਤੀਸ ਹਜਾਰੀ ਕੋਰਟ ਵੱਲੋਂ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਜਵਾਬ ਦੇਣ ਲਈ ਦਿੱਲੀ ਪੁਲੀਸ ਨੂੰ ਦਿੱਤਾ ਇਕ ਹੋਰ ਦਿਨ ਦਾ ਸਮਾਂ

ਤੀਸ ਹਜਾਰੀ ਕੋਰਟ ਵੱਲੋਂ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਜਵਾਬ ਦੇਣ ਲਈ ਦਿੱਲੀ ਪੁਲੀਸ ਨੂੰ ਦਿੱਤਾ ਇਕ ਹੋਰ ਦਿਨ ਦਾ ਸਮਾਂ

ਨਵੀਂ ਦਿੱਲੀ – ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅੱਜ ਦਿੱਲੀ ਪੁਲੀਸ ਨੂੰ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਦੋਸ਼ੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਜਵਾਬ ਦਾਖ਼ਲ ਕਰਨ ਦੀ ਮਨਜ਼ੂਰੀ ਲਈ ਇੱਕ ਹੋਰ ਦਿਨ ਦੇ ਦਿੱਤਾ ਹੈ। ਮੈਟਰੋਪਾਲਿਟਨ ਮੈਜਿਸਟਰੇਟ ਨੇ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕੱਲ ਤੱਕ ਲਈ ਮੁਲਤਵੀ ਕਰ ਦਿੱਤੀ ਅਤੇ ਦਿੱਲੀ ਪੁਲੀਸ ਤੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਤੇ ਜਵਾਬ ਦਾਖ਼ਲ ਕਰਨ ਲਈ ਕਿਹਾ। ਉਨ੍ਹਾਂ ਦੀ ਅਗਵਾਈ ਵਕੀਲ ਅਭਿਸ਼ੇਕ ਗੁਪਤਾ ਅਤੇ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਿੱਚ 27 ਅਪ੍ਰੈਲ ਨੂੰ ਹੋਵੇਗੀ ਕੋਰੋਨਾ ਸੰਕਟ ਤੇ ਸੁਣਵਾਈ

ਸੁਪਰੀਮ ਕੋਰਟ ਵਿੱਚ 27 ਅਪ੍ਰੈਲ ਨੂੰ ਹੋਵੇਗੀ ਕੋਰੋਨਾ ਸੰਕਟ ਤੇ ਸੁਣਵਾਈ

ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਕਾਰਨ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਇਸ ਦਾ ਖ਼ੁਦ ਨੋਟਿਸ ਲਿਆ ਹੈ। ਅੱਜ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ। ਸੀਜੇਆਈ ਐੱਸਏ ਬੋਬੜੇ ਦੀ ਨੁਮਾਇੰਦਗੀ ਵਾਲੀ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੀਜੇਆਈ ਸ਼ਰਦ ਅਰਵਿੰਦ ਬੋਬੜੇ ਨੇ ਕਿਹਾ ਕਿ ਦੇਸ਼ ਭਰ ਵਿਚ ਆਕਸੀਜਨ ਦੀ ਘਾਟ ਕਾਰਨ ਲੋਕ ਮਰ ਰਹੇ ਹਨ। ਸੀਨੀਅਰ ਵੀਕਲ ਹਰੀਸ਼ ਸਾਲਵੇ ਨੇ ਕਿਹਾ ਕਿ ਇਸ ਮਾਮਲੇ ਤੋਂ…

VIA PUNJAB
ਅੱਗੇ ਪੜ੍ਹੋ

ਕਿਤਾਬਾਂ ਨੌਜੁਆਨਾਂ ਵਿਚ ਦੇਸ਼ ਪ੍ਰੇਮ ਅਤੇ ਕੌਮੀ ਭਾਵਨਾ ਨੂੰ ਜਾਗ੍ਰਤ ਕਰਦੀਆਂ ਹਨ – ਪੇਕੇ ਦਾਸ

ਕਿਤਾਬਾਂ ਨੌਜੁਆਨਾਂ ਵਿਚ ਦੇਸ਼ ਪ੍ਰੇਮ ਅਤੇ ਕੌਮੀ ਭਾਵਨਾ ਨੂੰ ਜਾਗ੍ਰਤ ਕਰਦੀਆਂ ਹਨ – ਪੇਕੇ ਦਾਸ

ਬਿਹਤਰ ਜਿੰਦਗੀ ਦਾ ਰਸਤਾ, ਬਿਹਤਰ ਕਿਤਾਬਾਂ ਤੋਂ ਹੋ ਕੇ ਗੁਜਰਦਾ ਹੈ ਚੰਡੀਗੜ੍ਹ – ਹਰਿਆਣਾ ਦੇ ਬਿਜਲੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀਕੇਦਾਸ ਨੇ ਵਿਸ਼ਵ ਪੁਸਤਕ ਦਿਵਸ ਦੇ ਮੌਕੇ ‘ਤੇ ਅੱਜ ਕਿਹਾ ਹੈ ਕਿ ਕਿਤਾਬਾਂ ਨੌਜੁਆਨਾਂ ਵਿਚ ਦੇਸ਼ ਪ੍ਰੇਮ ਅਤੇ ਕੌਮੀ ਭਾਵਨਾ ਨੂੰ ਜਾਗ੍ਰਤ ਕਰਦੀ ਹੈ। ਕਿਤਾਬਾਂ ਸਪਨੇ ਦੇਖਣ ਦੀ ਆਦਤ ਪਾਉਂਦੀ ਹੈ ਅਤੇ ਬਿਹਤਰ ਜਿੰਦਗੀ ਦਾ ਰਸਤਾ ਬਿਹਤਰ ਕਿਤਾਬਾਂ ਤੋਂ ਹੋ ਕੇ ਗੁਜਰਦਾ ਹੈ।ਸ੍ਰੀ ਦਾਸ ਨੇ ਕਿਹਾ ਕਿ ਹਿਸ ਕੜੀ ਨੂੰ ਧਿਆਨ ਵਿਚ ਰੱਖਦੇ ਹੋਏ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਇੰਟਰ ਸਟੇਟ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇਸ ਸਿਲਸਿਲੇ ਵਿਚ ਸਿਰਸਾ ਜਿਲ੍ਹੇ ਤੋਂ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਨੇ ਇੰਟਰ ਸਟੇਟ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇਸ ਸਿਲਸਿਲੇ ਵਿਚ ਸਿਰਸਾ ਜਿਲ੍ਹੇ ਤੋਂ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕੀਤਾ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਇੰਟਰ ਸਟੇਟ ਨਸ਼ੀਲੇ ਪਦਾਰਥ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਇਸ ਸਿਲਸਿਲੇ ਵਿਚ ਸਿਰਸਾ ਜਿਲ੍ਹੇ ਤੋਂ ਤਿੰਨ ਦੋਸ਼ੀਆਂ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜੇ ਤੋਂ 900 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ, ਜੋ ਸਿਰਸਾ ਦੇ ਏਲਲਾਬਾਦ ਸਮੇਤ ਰਾਜਸਤਾਨ ਅਤੇ ਪੰਜਾਬ ਦੇ ਇਲਾਕਿਆਂ ਵਿਚ ਸਪਲਾਈ ਕੀਤੀ ਜਾਣੀ ਸੀ।ਬਰਾਮਦ ਹੀਰੋਇਨ ਦੀ ਕੀਮਤ ਕੌਮਾਂਤਰੀ ਬਾਜਾਰ ਵਿਚ ਕਰੋੜਾਂ ਰੁਪਏ ਹਨ।ਗਿਰਫਤਾਰ ਦੋਸ਼ੀਆਂ ਦੀ ਪਹਿਚਾਣ ਪੰਜਾਬ ਨਿਵਾਸੀ ਅਮਨਦੀਪ ਸਿੰਘ, ਰਾਜਸਤਾਨ ਦੇ…

VIA PUNJAB
ਅੱਗੇ ਪੜ੍ਹੋ

ਸੀ. ਪੀ. ਐਮ. ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਦਾ ਕੋਰੋਨਾ ਨਾਲ ਦਿਹਾਂਤ

ਸੀ. ਪੀ. ਐਮ. ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ – ਭਾਰਤੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਅਤੇ ਸੀਨੀਅਰ ਨੇਤਾ ਸੀਤਾਰਾਮ ਯੇਚੁਰੀ ਦੇ ਵੱਡੇ ਪੁੱਤਰ ਆਸ਼ੀਸ਼ ਯੇਚੁਰੀ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਨਾਲ ਪੀੜਤ ਸਨ। ਸੀਤਾਰਾਮ ਨੇ ਖ਼ੁਦ ਆਪਣੇ ਟਵਿੱਟਰ ਅਕਾਊਂਟ ਤੋਂ ਦੁਖ਼ਦ ਖ਼ਬਰ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਪੁੱਤਰ ਦਾ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਜੋ ਕਿ 9 ਜੂਨ ਨੂੰ 35 ਸਾਲ ਦੇ ਹੋਣ ਵਾਲੇ ਸਨ।ਉਨ੍ਹਾਂ ਨੇ ਟਵੀਟ ਕੀਤਾ ਕਿ ਬੇਹੱਦ ਦੁਖ ਨਾਲ ਦੱਸਣਾ ਪੈ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਯੂ. ਪੀ. ਦੇ ਸ਼ਾਹਜਹਾਂਪੁਰ ਵਿੱਚ ਟਰੱਕ ਅਤੇ ਟਰੇਨ ਵਿਚਾਲੇ ਟੱਕਰ ਨਾਲ 5 ਵਿਅਕਤੀਆਂ ਦੀ ਮੌਤ

ਯੂ. ਪੀ. ਦੇ ਸ਼ਾਹਜਹਾਂਪੁਰ ਵਿੱਚ ਟਰੱਕ ਅਤੇ ਟਰੇਨ ਵਿਚਾਲੇ ਟੱਕਰ ਨਾਲ 5 ਵਿਅਕਤੀਆਂ ਦੀ ਮੌਤ

ਸ਼ਾਹਜਹਾਂਪੁਰ – ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿਚ ਇਕ ਰੇਲਵੇ ਕ੍ਰਾਸਿੰਗ ਤੇ ਇਕ ਭਿਆਨਕ ਟਰੇਨ ਹਾਦਸਾ ਵਾਪਰ ਗਿਆ, ਜਿਸ ਵਿੱਚ ਇਕ ਬੱਚੇ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਅੱਧਾ ਦਰਜਨ ਵਿਅਕਤੀ ਜ਼ਖਮੀ ਹੋਏ ਹਨ। ਦਰਅਸਲ ਦਿੱਲੀ ਵਲੋਂ ਆ ਰਹੀ ਲਖਨਊ- ਚੰਡੀਗੜ੍ਹ ਸੁਪਰਫਾਸਟ ਟਰੇਨ ਦੇ ਟਕਰਾਉਣ ਨਾਲ ਟਰੱਕ ਵਿੱਚ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਕਾਰਨ ਘੱਟੋ-ਘੱਟ 18 ਟਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਵਿੱਚ 8 ਮਾਲਗੱਡੀਆਂ ਸ਼ਾਮਲ ਹਨ। ਹਾਦਸੇ ਦੌਰਾਨ ਟਰੇਨ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਇਸ ਦੀ ਬੇਕਾਬੂ ਰਫ਼ਤਾਰ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਕਈ ਦਿਨਾਂ ਤੋਂ ਰਿਕਾਰਡ ਪਾਜ਼ੇਟਿਵ ਮਾਮਲੇ ਸਾਹਮਣੇ ਆ ਰਹੇ ਹਨ, ਜਦੋਂ ਕਿ ਦੂਜੇ ਦਿਨ ਮਰਨ ਵਾਲਿਆਂ ਦਾ ਅੰਕੜਾ ਵਧਿਆ ਹੈ। ਤਾਜ਼ਾ ਅੰਕੜਿਆਂ ਅਨੁਸਾਰ ਇਕ ਦਿਨ ਵਿੱਚ ਕੋਰੋਨਾ ਨਾਲ 2,104 ਵਿਅਕਤੀਆਂ ਦੀ ਜਾਨ ਗਈ ਹੈ। ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 3…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਨੇ ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ ‘ਤੇ ਸੂਬਾਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਅਪੀਲ ਕੀਤੀ ਕਿ ਹੈ ਕਿ ਉਹ ਧਰਤੀ ਮਾਂ ਨੂੰ ਸੰਭਾਲ ਰੱਖਣ ਦੇ ਲਈ ਵੱਧ ਤੋਂ ਵੱਧ ਪੇੜ-ਪੌਧੇ ਲਗਾ ਕੇ ਪ੍ਰਿਥਵੀ ਨੂੰ ਸਵੱਛ ਬਣਾਉਣ।ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਕਲਾਈਮੇਟ ਬਦਲਾਅ ਦੇ ਚਲਦੇ ਵਿਸ਼ਵ ਪੱਧਰ ‘ਤੇ ਸਾਡੇ ਵਾਤਾਵਰਣ ‘ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਦਿਅਕ ਸੈਸ਼ਨ 2021-22 ਦੇ 2 ਅਪ੍ਰੈਲ ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਦਿਅਕ ਸੈਸ਼ਨ 2021-22 ਦੇ 2  ਅਪ੍ਰੈਲ ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨੀਆਂ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸੂਬੇ ਵਿਚ ਕੋਵਿਡ-19 ਮਹਾਾਮਾਰੀ ਦੀ ਸਥਿਤੀ ਨੂੰ ਦੇਖਦੇ ਹੋਏ ਵਿਦਿਅਕ ਸੈਸ਼ਨ 2021-22 ਦੇ ਕੇਲੇਂਡਰ ਵਿਚ ਬਦਲਾਅ ਕਰਦੇ ਹੋਏ 2 ਅਪ੍ਰੈਲ, 2021 ਤੋਂ 31 ਮਈ, 2021 ਤਕ ਦੇ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰ ਦਿੱਤੀਆਂ ਹਨ। ਇਹ ਆਦੇਸ਼ ਸਰਕਾਰੀ ਸਕੂਲਾਂ ਦੇ ਨਾਲ-ਨਾਲ ਨਿਜੀ ਸਕੂਲਾਂ ‘ਤੇ ਵੀ ਸਖਤੀ ਨਾਲ ਲਾਗੂ ਹੋਣਗੇ।ਸਕੂਲ ਸਿਖਿਆ ਮੁੱਖ ਦਫਤਰ ਵੱਲੋਂ ਜਾਰੀ ਆਦੇਸ਼ ਦਾ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਸਖਤੀ ਨਾਲ ਪਾਲਣ ਕਰਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਰੋਜ਼ਾਨਾ 700 ਟਨ ਆਕਸੀਜਨ ਦੀ ਲੋੜ, ਔਖੀ ਘੜੀ ’ਚ ਕੇਂਦਰ ਕਰੇ ਮਦਦ: ਕੇਜਰੀਵਾਲ

ਦਿੱਲੀ ’ਚ ਰੋਜ਼ਾਨਾ 700 ਟਨ ਆਕਸੀਜਨ ਦੀ ਲੋੜ, ਔਖੀ ਘੜੀ ’ਚ ਕੇਂਦਰ ਕਰੇ ਮਦਦ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ, ਮਹਾਰਾਸ਼ਟਰ ਤੋਂ ਲੈ ਕੇ ਉੱਤਰ-ਪ੍ਰਦੇਸ਼ ਤਕ ਕਈ ਰਾਜ ਹਸਪਤਾਲਾਂ ’ਚ ਆਕਸੀਜਨ ਦੀ ਕਮੀ ਨਾਲ ਜੂਝ ਰਹ ਹਨ, ਜਿਸ ਨਾਲ ਕੋਰੋਨਾ ਮਰੀਜ਼ਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਆਕਸੀਜਨ ਨੂੰ ਲੈ ਕੇ ਮਚੀ ਹਾਹਾਕਾਰ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਕੇਂਦਰ ਅਤੇ ਹਾਈ ਕੋਰਟ ਤੋਂ ਸਾਨੂੰ ਮਦਦ ਮਿਲੀ ਹੈ। ਕੇਜਰੀਵਾਲ ਨੇ ਕਿਹਾ ਕਿ ਹਾਲਾਂਕਿ, ਅਜੇ ਵੀ ਕਈ ਹਸਪਤਾਲਾਂ ’ਚ ਆਕਸੀਜਨ ਦੀ ਕਮੀ ਹੈ। ਕੇਜਰੀਵਾਲ ਨੇ…

VIA PUNJAB
ਅੱਗੇ ਪੜ੍ਹੋ
1 28 29 30 31 32 325