ਕੇਰਲ ਲਈ ਮੋਦੀ ਨੇ 500 ਕਰੋੜ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਕੇਰਲ ਲਈ ਮੋਦੀ ਨੇ 500 ਕਰੋੜ ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਤਿਰੂਵਨੰਤਪੁਰਮ – ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।ਇਸ ਬੈਠਕ ‘ਚ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਸੂਬੇ ਨੂੰ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਹੜ੍ਹ ਕਾਰਨ ਲੋਕਾਂ ਦੀ ਮਦਦ ਲਈ 100 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾਂ ਹੀ ਦੇ ਚੁਕੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ‘ਚੋਂ ਸੂਬੇ ‘ਚ ਹੜ੍ਹ ਕਾਰਨ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ : ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ

ਜੰਮੂ-ਕਸ਼ਮੀਰ : ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਪੁਲੀਸ ਪਾਰਟੀ ਤੇ ਕੀਤੇ ਗ੍ਰਨੇਡ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋਏ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਪੁਲੀਸ ਦਫ਼ਤਰ ਦੇ ਮੁੱਖ ਗੇਟ ਵੱਲ ਗ੍ਰਨੇਡ ਸੁੱਟਿਆ ਸੀ, ਪਰ ਇਹ ਗ੍ਰਨੇਡ ਮਿਥੇ ਟੀਚੇ ਤੋਂ ਖੁੰਝ ਕੇ ਸੜਕ ਤੇ ਫਟਿਆ| ਇਸ ਹਮਲੇ ਵਿੱਚ ਚਾਰ ਨਾਗਰਿਕ ਜ਼ਖਮੀ ਹੋ ਗਏ ਜਿਨ੍ਹਾਂ ਵਿੱਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ…

VIA PUNJAB
ਅੱਗੇ ਪੜ੍ਹੋ

19 ਅਗਸਤ ਤੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਭਰ ਵਿਚ ਸ਼ਰਧਾਂਜਲੀ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ

19 ਅਗਸਤ ਤੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਭਰ ਵਿਚ ਸ਼ਰਧਾਂਜਲੀ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ 19 ਅਗਸਤ ਨੂੰ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਲਈ ਸੂਬੇ ਭਰ ਵਿਚ ਸ਼ਰਧਾਂਜਲੀ ਸਭਾਵਾਂ ਆਯੋਜਿਤ ਕੀਤੀਆਂ ਜਾਣਗੀਆਂ, ਜਿਸ ਵਿਚ ਸਮਾਜਿਕ-ਆਰਥਿਕ ਸੰਗਠਨ ਵੀ ਵੱਧ ਚੜ੍ਹ ਦੇ ਹਿੱਸਾ ਲੈਣਗੇ׀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਵਾਜਪਾਈ ਦੇ ਨਾਂਅ ਨਾਲ ਸੂਬੇ ਵਿਚ ਕਿਸੇ ਇਕ ਵੱਡੀ ਪਰਿਯੋਜਨਾ ਦਾ ਨਾਂਅ ਵੀ ਰੱਖਿਆ ਜਾਵੇਗਾ׀

VIA PUNJAB
ਅੱਗੇ ਪੜ੍ਹੋ

ਕੇਰਲ ‘ਚ ਹੜ੍ਹਾਂ ਨੇ ਮਚਾਈ ਤਬਾਹੀ, PM ਮੋਦੀ ਅੱਜ ਕਰਨਗੇ ਹਵਾਈ ਦੌਰਾ

ਕੇਰਲ ‘ਚ ਹੜ੍ਹਾਂ ਨੇ ਮਚਾਈ ਤਬਾਹੀ, PM ਮੋਦੀ ਅੱਜ ਕਰਨਗੇ ਹਵਾਈ ਦੌਰਾ

ਨਵੀਂ ਦਿੱਲੀ – ਹੜ੍ਹਾਂ ਦੀ ਮਾਰ ਹੇਠ ਆਏ ਕੇਰਲ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਹੀ ਜਾ ਰਹੇ ਹਨ। ਸੂਬੇ ‘ਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹੁਣ ਤੱਕ 324 ਮੌਤਾਂ ਹੋ ਚੁੱਕੀਆਂ ਹਨ ਅਤੇ 2 ਲੱਖ ਦੇ ਕਰੀਬ ਲੋਕ ਬੇਘਰ ਹੋ ਗਏ ਹਨ। ਪੂਰੇ ਸੂਬੇ ਭਰ ‘ਚ ਜਨਤਕ ਜੀਵਨ ਪ੍ਰਭਾਵਿਤ ਹੋਇਆ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ੁੱਕਰਵਾਰ ਰਾਤ ਕੇਰਲ ਪਹੁੰਚ ਗਏ। ਉਹ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਦਾ ਹਵਾਈ ਦੌਰਾ…

VIA PUNJAB
ਅੱਗੇ ਪੜ੍ਹੋ

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, ਧੀ ਨਮਿਤਾ ਭਟਾਚਾਰੀਆ ਨੇ ਭੇਂਟ ਕੀਤੀ ਮੁੱਖ ਅਗਨੀ ਨਵੀਂ ਦਿਲੀ – ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁਖ ਦਫ਼ਤਰ ਤੋਂ ਸ਼ੁਰੂ ਹੋ ਕੇ ਸਮ੍ਰਿਤੀ ਸਥਲ ਪਹੁੰਚੀ ਜਿਥੇ ਉੁਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਗੋਦ ਲਈ ਧੀ ਨੇ ਉਨ੍ਹਾਂ ਨੂੰ ਮੁਖ ਅਗਨੀ ਦਿਤੀ। ਇਸ ਤੋਂ ਪਹਿਲਾਂ ਅਟਲ ਜੀ ਨੂੰ ਤਿੰਨਾਂ ਫੌਜਾਂ ਦੇ ਜਵਾਨਾਂ ਨੇ 21 ਬੰਦੂਕਾਂ ਦੀ ਸਲਾਮੀ ਨਾਲ ਅੰਤਿਮ ਵਿਦਾਈ ਦਿਤੀ ਗਈ। ਉਨ੍ਹਾਂ ਦੇ ਅੰਤਿਮ…

VIA PUNJAB
ਅੱਗੇ ਪੜ੍ਹੋ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੇ ਦਿਹਾਂਤ ‘ਤੇ 7 ਦਿਨਾਂ ਦਾ ਰਾਸ਼ਟਰੀ ਸੋਗ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੇ ਦਿਹਾਂਤ ‘ਤੇ 7 ਦਿਨਾਂ ਦਾ ਰਾਸ਼ਟਰੀ ਸੋਗ

ਨਵੀਂ ਦਿੱਲੀ – ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ 7 ਦਿਨ ਦਾ ਰਾਸ਼ਟਰੀ ਸੋਗ ਅਤੇ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਦਿੱਲੀ, ਪੰਜਾਬ, ਉਤਰਾਖੰਡ ਸਮੇਤ ਕਈ ਸੂਬਿਆਂ ‘ਚ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ। ਗ੍ਰਹਿ ਮੰਤਰਾਲੇ ਮੁਤਾਬਕ ਵਾਜਪਾਈ ਦੇ ਦਿਹਾਂਤ ‘ਤੇ ਦੇਸ਼ ‘ਚ ਅੱਜ ਤੋਂ 22 ਅਗਸਤ ਤਕ ਰਾਸ਼ਟਰੀ ਸੋਗ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਸਾਰੇ ਸਰਕਾਰੀ ਭਵਨਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਦੁੱਖਦਾਈ ਦੇਹਾਂਤ ’ਤੇ ਸ਼ੋਕ ਪ੍ਰਗਟਾਉਂਦੇ ਹੋਏ ਉਨ੍ਹਾਂ ਦੀ ਮੌਤ ਨੂੰ ਦੇਸ਼, ਸਿਆਸੀ ਅਤੇ ਭਾਜਪਾ ਲਈ ਇਕ ਨਾ ਪੂਰੀ ਹੋਣ ਵਾਲੀ ਕਮੀ ਦਸਿਆ׀ ਸ੍ਰੀ ਵਾਜਪਈ ਨੇ ਅੱਜ ਸ਼ਾਮ ਨਵੀਂ ਦਿੱਲੀ ਵਿਚ ਏਮਸ ਵਿਚ ਆਖਰੀ ਸਾਹ ਲਈ, ਜਿੱਥੇ ਉਨ੍ਹਾਂ ਨੂੰ 9 ਹਫਤਿਆਂ ਪਹਿਲੇ ਭਰਤੀ ਕਰਵਾਇਆ ਗਿਆ ਸੀ ਅਤੇ ਲਾਇਫ ਸਪੋਰਟ ਸਿਸਟਮ ’ਤੇ ਰੱਖਿਆ ਗਿਆ ਸੀ׀ ਇੱਥੇ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਹਰਿਆਣਾ ਦੇ ਰਾਜਪਾਲ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਮੌਤ ’ਤੇ ਡੂੰਘਾ ਸ਼ੋਕ ਪ੍ਰਗਟ ਕੀਤਾ ਹੈ׀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨੇ ਭਾਰਤੀ ਸਿਆਸਤ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ׀ ਆਪਣੇ ਸ਼ੋਕ ਸੰਦੇਸ਼ ਵਿਚ ਰਾਜਪਾਨ ਨੇ ਕਿਹਾ ਕਿ ਭਾਰਤ ਮਾਤਾ ਦਾ ਮਹਾਨ ਸਪੁਤ ਲੰਬੀ ਨੀਂਦ ਵਿਚ ਸੋ ਗਿਆ ਹੈ, ਜਿਸ ਦਾ ਜਾਣਾ ਪੂਰੇ ਦੇਸ਼ ਦੀ ਨਾ ਪੂਰੀ ਹੋਣ ਵਾਲੀ ਕਮੀ ਹੈ׀ ਸ੍ਰੀ ਅਟਲ ਬਿਹਾਰੀ…

VIA PUNJAB
ਅੱਗੇ ਪੜ੍ਹੋ

ਨਹੀਂ ਰਹੇ ਅਟਲ ਬਿਹਾਰੀ ਵਾਜਪਾਈ

ਨਹੀਂ ਰਹੇ ਅਟਲ ਬਿਹਾਰੀ ਵਾਜਪਾਈ

ਸ਼ਾਮ 5:05 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਲਏ ਆਖਰੀ ਸਾਹ, ਮੋਦੀ ਸਮੇਤ ਸਾਰੇ ਉਘੇ ਆਗੂਆਂ ਨੇ ਪ੍ਰਗਟਾਇਆ ਸੋਗ ਨਵੀਂ ਦਿੱਲੀ – ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦਿਲੀ ਦੇ ਏਮਜ਼ ਹਸਪਤਾਲ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 9 ਹਫਤਿਆਂ ਤੋਂ ਬੀਮਾਰ ਸਨ। ਭਾਜਪਾ ਦੇ 93 ਸਾਲਾ ਅਨੁਭਵੀ ਨੇਤਾ ਨੂੰ ਕਿਡਨੀ ਟ੍ਰੈਕਟ ਇੰਫੈਕਸ਼ਨ, ਯੂਰਿਨਰੀ ਟ੍ਰੈਕਟ ਇੰਫੈਕਸ਼ਨ, ਬਾਥਰੂਮ ਆਉਣ ‘ਚ ਪਰੇਸ਼ਾਨੀ ਅਤੇ ਛਾਤੀ ‘ਚ ਦਰਦ ਦੀ ਸ਼ਿਕਾਇਤ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਨੇਤਾ ਆਸ਼ੂਤੋਸ਼ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਆਮ ਆਦਮੀ ਪਾਰਟੀ ਨੇਤਾ ਆਸ਼ੂਤੋਸ਼ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ| ਪਾਰਟੀ ਛੱਡਣ ਦੇ ਪਿੱਛੇ ਉਨ੍ਹਾਂ ਨੇ ਨਿੱਜੀ ਕਾਰਨ ਦੱਸਿਆ ਹੈ| ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਰਾਜਨੀਤੀ ਛੱਡ ਸਕਦੇ ਹਨ| ਆਮ ਆਦਮੀ ਪਾਰਟੀ ਤੋਂ ਪਿਛਲੇ ਚਾਰ ਸਾਲਾਂ ਤੋਂ ਜੁੜੇ ਆਸ਼ੂਤੋਸ਼ ਵੱਲੋਂ ਪਾਰਟੀ ਛੱਡਣ ਦਾ ਇਕ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਉਹ ਆਪ ਦੇ ਵੱਲੋਂ ਰਾਜਸਭਾ ਨਾ ਭੇਜੇ ਜਾਣ ਦੇ ਕਾਰਨ ਨਿਰਾਸ਼ ਸਨ|…

VIA PUNJAB
ਅੱਗੇ ਪੜ੍ਹੋ
1 306 307 308 309 310 325