ਕੋਰੋਨਾ ਕਾਰਨ ਅਗਲੇ ਹੁਕਮਾਂ ਤਕ ਸੁਪਰੀਮ ਕੋਰਟ ਬੰਦ, ਸਿਰਫ਼ ਤਤਕਾਲ ਮਾਮਲਿਆਂ ਦੀ ਹੀ ਹੋਵੇਗੀ ਸੁਣਵਾਈ

ਕੋਰੋਨਾ ਕਾਰਨ ਅਗਲੇ ਹੁਕਮਾਂ ਤਕ ਸੁਪਰੀਮ ਕੋਰਟ ਬੰਦ, ਸਿਰਫ਼ ਤਤਕਾਲ ਮਾਮਲਿਆਂ ਦੀ ਹੀ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਕੋਰੋਨਾ ਦੇ ਵਧਦੇ ਇਨਫੈਕਸ਼ਨ ਨੂੰ ਦੇਖਦੇ ਹੋਏ 22 ਅਪ੍ਰੈਲ ਤੋਂ ਸੁਪਰੀਮ ਕੋਰਟ ਸਿਰਫ਼ ਜ਼ਰੂਰੀ ਮਾਮਲਿਆਂ ਦੀ ਹੀ ਸੁਣਵਾਈ ਕਰੇਗਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਕ ਹੋਰ ਸਰਕੂਲਰ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ 22 ਅਪ੍ਰੈਲ ਤੋਂ ਨਿਯਮਤ ਅਦਾਲਤਾਂ ਨਹੀਂ ਬੈਠਣਗੀਆਂ। ਕੋਰਟ ਨੇ 22 ਅਪ੍ਰੈਲ ਦੀ ਮੁਕੱਦਮਿਆਂ ਦੀ ਸੁਣਵਾਈ ਦੀ ਲਿਸਟ ਰੱਦ ਕਰ ਦਿੱਤੀ ਹੈ।ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਐਡਵੋਕੇਟ ਆਨ ਰਿਕਾਰਡ ਅਤੇ ਪਾਰਟੀ ਇਨ੍ਹਾਂ ਪਰਸਨਲ ਮਾਮਲਿਆਂ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਦੇ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਨ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ ਦੇ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਨ 22 ਮਰੀਜ਼ਾਂ ਦੀ ਮੌਤ

ਨਾਸਿਕ – ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬੇ ਮਹਾਰਾਸ਼ਟਰ ਦੇ ਨਾਸਿਕ ਦੇ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋ ਗਿਆ। ਜਿਸ ਤੋਂ ਬਾਅਦ ਭੱਜ-ਦੌੜ ਪੈ ਗਈ। ਇਸ ਹਾਦਸੇ ਵਿੱਚ 22 ਮਰੀਜ਼ਾਂ ਦੀ ਮੌਤ ਹੋ ਗਈ ਹੈ।ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲੀਕੇਜ ਕਾਰਨ ਆਕਸੀਜਨ ਦੀ ਸਪਲਾਈ ਠੱਪ ਹੋ ਗਈ ਸੀ, ਜਿਸ ਕਾਰਨ ਵੈਂਟੀਲੇਟਰ ਤੇ ਮੌਜੂਦ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਪ੍ਰਸ਼ਾਸਨ ਵਲੋਂ ਲੀਕੇਜ ਦੀ ਜਾਂਚ ਕਰਵਾਈ ਜਾ ਰਹੀ ਹੈ। ਜਿਸ ਸਮੇਂ ਇਹ…

VIA PUNJAB
ਅੱਗੇ ਪੜ੍ਹੋ

ਫ਼ੌਜ ਨਾਲ ਜੁੜੇ ਅਦਾਰੇ ਆਕਸੀਜਨ ਦਾ ਪ੍ਰਬੰਧ ਕਰਨ: ਰਾਜਨਾਥ

ਫ਼ੌਜ ਨਾਲ ਜੁੜੇ ਅਦਾਰੇ ਆਕਸੀਜਨ ਦਾ ਪ੍ਰਬੰਧ ਕਰਨ: ਰਾਜਨਾਥ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰੱਖਿਆ ਨਾਲ ਸਬੰਧਤ ਅਦਾਰਿਆਂ ਡੀਆਰਡੀਓ ਅਤੇ ਆਰਡਨੈਂਸ ਫੈਕਟਰੀ ਬੋਰਡ ਨੂੰ ਸੂਬਿਆਂ ਨੂੰ ਆਕਸੀਜਨ ਸਿਲੰਡਰ ਅਤੇ ਵਾਧੂ ਬੈੱਡ ਮੁਹੱਈਆ ਕਰਾਉਣ ਲਈ ਜੰਗੀ ਪੱਧਰ ’ਤੇ ਕੰਮ ਕਰਨ ਲਈ ਕਿਹਾ ਹੈ। ਫ਼ੌਜ ਨਾਲ ਜੁੜੇ ਚੋਟੀ ਦੇ ਅਧਿਕਾਰੀਆਂ ਨਾਲ ਵਰਚੁਅਲੀ ਮੀਟਿੰਗ ਦੌਰਾਨ ਰਾਜਨਾਥ ਸਿੰਘ ਨੇ ਤਿੰਨੋਂ ਸੈਨਾਵਾਂ ਅਤੇ ਹੋਰ ਰੱਖਿਆ ਏਜੰਸੀਆਂ ਨੂੰ ਮੈਡੀਕਲ ਸਾਜ਼ੋ-ਸਾਮਾਨ ਦੀ ਖ਼ਰੀਦ ਲਈ ਹੰਗਾਮੀ ਵਿੱਤੀ ਤਾਕਤਾਂ ਮਨਜ਼ੂਰ ਕੀਤੀਆਂ ਹਨ। ਰੱਖਿਆ ਮੰਤਰੀ ਨੇ ਸੈਨਾ ਨੂੰ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

ਰਾਹੁਲ ਗਾਂਧੀ ਵੀ ਹੋਏ ਕੋਰੋਨਾ ਪਾਜ਼ੇਟਿਵ ਖੁਦ ਹੀ ਟਵੀਟ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ – ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਏ ਹਨ। ਇਹ ਜਾਣਕਾਰੀ ਖ਼ੁਦ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੇ ਅੱਜ ਦੁਪਹਿਰ ਵੇਲੇ ਦਿੱਤੀ ਹੈ। ਰਾਹੁਲ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਟਵਿਟਰ ਤੇ ਲਿਖਿਆ ਹੈ ਕਿ ਹਲਕੇ ਲੱਛਣਾਂ ਦੇ ਅਨੁਭਵ ਤੋਂ ਬਾਅਦ ਉਹਨਾਂ ਨੇ ਕੋਵਿਡ-19 ਟੈਸਟ ਕਰਵਾਇਆ ਹੈ ਅਤੇ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਲਿਖਿਆ ਹੈ ਕਿ ਜੋ ਵੀ ਲੋਕ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕੋਰੋਨਾ ਕਾਰਨ ਇਕ ਦਿਨ ਵਿੱਚ 1700 ਤੋਂ ਵੱਧ ਮੌਤਾਂ

ਦੇਸ਼ ਵਿੱਚ ਕੋਰੋਨਾ ਕਾਰਨ ਇਕ ਦਿਨ ਵਿੱਚ 1700 ਤੋਂ ਵੱਧ ਮੌਤਾਂ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਖ-ਵੱਖ ਹਿੱਸਿਆਂ ਤੋਂ ਇਸ ਵਾਇਰਸ ਨਾਲ ਪੀੜਤ 2.59 ਲੱਖ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ ਅਤੇ 1761 ਵਿਅਕਤੀਆਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 2,59,170 ਨਵੇਂ ਕੇਸ ਸਾਹਮਣੇ ਆਉਣ ਨਾਲ ਹੀ ਪੀੜਤਾਂ ਦੀ ਗਿਣਤੀ ਵੱਧ ਕੇ 1 ਕਰੋੜ 53 ਲੱਖ 21…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਤੁਹਾਡੀ ਹਰ ਮਦਦ ਲਈ ਤਿਆਰ – ਮੁੱਖ ਮੰਤਰੀਹਰਿਆਣਾ ਸਰਕਾਰ ਤੁਹਾਡੀ ਹਰ ਮਦਦ ਲਈ ਤਿਆਰ – ਮੁੱਖ ਮੰਤਰੀ

ਹਰਿਆਣਾ ਸਰਕਾਰ ਤੁਹਾਡੀ ਹਰ ਮਦਦ ਲਈ ਤਿਆਰ – ਮੁੱਖ ਮੰਤਰੀਹਰਿਆਣਾ ਸਰਕਾਰ ਤੁਹਾਡੀ ਹਰ ਮਦਦ ਲਈ ਤਿਆਰ – ਮੁੱਖ ਮੰਤਰੀ

ਐਮਰਜੈਂਸੀ ਸਥਿਤੀ ਦੇ ਲਈ ਪਾਣੀਪਤ ਵਿਚ 500ਤੋਂ1000 ਬੈਡ ਵਾਲੇ ਕੋਵਿਡ ਹਸਪਤਾਲ ਦੀ ਸਥਾਪਨਾ ਦੇ ਲਈ ਡੀਆਰਡੀਓ ਦੇ ਨਾਲ ਚਲ ਰਹੀ ਹੈ ਗਲਬਾਤ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਵਿਚ ਲਾਕਡਾਊਨ ਦੀ ਚੱਲ ਰਹੀ ਅਫਵਾਹਾਂ ਤੇ ਵਿਰਾਮ ਲਗਾਉਂਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਲਾਕਡਾਉਨ ਨਹੀਂ ਲਗਾਇਆ ਜਾਵੇਗਾ। ਹਾਲਾਂਕਿ, ਕੋਰੋਨਾ ਤੋ ਬਚਾਅ ਦੇ ਲਈ ਸਾਰੀ ਤਰ੍ਹਾ ਦੇ ਨਿਯਮਾਂ ਦਾ ਸਖਤੀ ਨਾਲ ਪਾਲਣ ਜਰੂਰ ਅਮਲ ਵਿਚ ਲਿਆਇਆ ਜਾਵੇਗਾ। ਮੁੱਖ ਮੰਤਰੀ ਨੇ ਮਜਦੂਰਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਕੋਵਿਡ ਸੰਕ੍ਰਮਣ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾ ਕੰਟਰੋਲ ਵਿਚ ਹੈ ਅਤੇ ਹੁਣ ਤਕ ਲਾਕਡਾਊਨ ਲਗਾਉਣ ਦੀ ਜਰੁਰਤ ਨਹੀਂ – ਸੰਜੀਵ ਕੌਸ਼ਲ

ਹਰਿਆਣਾ ਵਿਚ ਕੋਵਿਡ ਸੰਕ੍ਰਮਣ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾ ਕੰਟਰੋਲ ਵਿਚ ਹੈ ਅਤੇ ਹੁਣ ਤਕ ਲਾਕਡਾਊਨ ਲਗਾਉਣ ਦੀ ਜਰੁਰਤ ਨਹੀਂ – ਸੰਜੀਵ ਕੌਸ਼ਲ

ਚੰਡੀਗੜ੍ਹ – ਹਰਿਆਣਾ ਦੇ ਵਿੱਤ ਕਮਿਸ਼ਨਰ ਅਤੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਹਰਿਆਣਾ ਵਿਚ ਕੋਵਿਡ ਸੰਕ੍ਰਮਣ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾ ਕੰਟਰੋਲ ਵਿਚ ਹੈ ਅਤੇ ਹੁਣ ਤਕ ਲਾਕਡਾਊਨ ਲਗਾਉਣ ਦੀ ਜਰੁਰਤ ਨਹੀਂ ਹੈ।ਇਹ ਗਲ ਉਨ੍ਹਾਂ ਨੇ ਅੱਜ ਵੀਡੀਓ ਕਾਨਫ੍ਰੈਂਸ ਫਰੀਦਾਬਾਦ ਵਿਚ ਕੋਵਿਡ-19 ਸੰਕ੍ਰਮਣ ਨਾਲ ਸਬੰਧਿਤ ਜਿਲ੍ਹੇ ਦੀ ਵਿਵਸਥਾਵਾਂ ਦਾ ਜਾਇਜਾ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਹੀ। ਵਰਨਣਯੋਗ ਹੈ ਕਿ ਰਾਜ ਸਰਕਾਰ…

VIA PUNJAB
ਅੱਗੇ ਪੜ੍ਹੋ

ਰਾਜ ਵਿਚ ਇਸ ਸਮੇਂ ਕਰੀਬ 42 ਹਜਾਰ ਕੋਰੋਨਾ ਸੰਕ੍ਰਮਿਤ ਮਾਮਲੇ ਹਨ, ਜਿਨ੍ਹਾਂ ਵਿੱਚੋਂ ਕਰੀਬ 30 ਹਜਾਰ ਹੋਮ ਆਈਸੋਲੇਸ਼ਨ ਵਿਚ ਹਨ – ਸਿਹਤ ਮੰਤਰੀ

ਰਾਜ ਵਿਚ ਇਸ ਸਮੇਂ ਕਰੀਬ 42 ਹਜਾਰ ਕੋਰੋਨਾ ਸੰਕ੍ਰਮਿਤ ਮਾਮਲੇ ਹਨ, ਜਿਨ੍ਹਾਂ ਵਿੱਚੋਂ ਕਰੀਬ 30 ਹਜਾਰ ਹੋਮ ਆਈਸੋਲੇਸ਼ਨ ਵਿਚ ਹਨ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਇਸ ਸਮੇਂ ਕਰੀਬ 42 ਹਜਾਰ ਕੋਰੋਨਾ ਸੰਕ੍ਰਮਿਤ ਮਾਮਲੇ ਹਨ, ਜਿਨ੍ਹਾਂ ਵਿੱਚੋਂ ਕਰੀਬ 30 ਹਜਾਰ ਹੋਮ ਆਈਸੋਲੇਸ਼ਨ ਵਿਚ ਹਨ।ਸ੍ਰੀ ਵਿਜ ਨੇ ਕਿਹਾ ਕਿ ਸਿਹਤ ਅਤੇ ਆਯੂਸ਼ ਵਿਭਾਗ ਵੱਲੋਂ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਮਰੀਜਾਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ। ਇੰਨ੍ਹਾਂ ਦੀ ਦੇਖਭਾਲ ਦੇ ਲਈ ਕਿੱਟ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਕੋਰੋਨਾ ਦੇ ਉਪਚਾਰ ਤਹਿਤ ਦਵਾਈਆਂ, ਪਲੱਸ ਆਕਸੀਮੀਟਰ, ਕੋਰੋਨਾ ਤੋਂ…

VIA PUNJAB
ਅੱਗੇ ਪੜ੍ਹੋ

ਕੋਰੋਨਾ ਆਫ਼ਤ ਤੇ ਚਰਚਾ ਲਈ ਮਨੀਸ਼ ਤਿਵਾੜੀ ਵੱਲੋਂ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਮੰਗ

ਕੋਰੋਨਾ ਆਫ਼ਤ ਤੇ ਚਰਚਾ ਲਈ ਮਨੀਸ਼ ਤਿਵਾੜੀ ਵੱਲੋਂ ਸੰਸਦ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦੀ ਮੰਗ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ ਦੇਸ਼ ਵਿੱਚ ਕੋਰੋਨਾ ਲਾਗ਼ ਤੋਂ ਪੈਦਾ ਹੋਏ ਹਾਲਾਤ ਤੇ ਚਰਚਾ ਲਈ ਸੰਸਦ ਦਾ 2 ਦਿਨਾਂ ਐਮਰਜੈਂਸੀ ਸੈਸ਼ਨ ਬੁਲਾਇਆ ਜਾਵੇ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਹਸਪਤਾਲਾਂ ਵਿੱਚ ਬੈੱਡ ਨਹੀਂ ਹਨ, ਆਕਸੀਜਨ ਨਹੀਂ ਹੈ ਅਤੇ ਨਾ ਹੀ ਠੀਕ ਤਰੀਕੇ ਨਾਲ ਟੀਕਾਕਰਨ ਹੋ ਰਿਹਾ ਹੈ। ਅੱਜ ਦੀ ਸਥਿਤੀ ਅਜਿਹੀ ਬਣ ਗਈ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਵਿੱਚ 15 ਦਿਨਾਂ ਦੇ ਲਾਕਡਾਊਨ ਦਾ ਐਲਾਨ

ਰਾਜਸਥਾਨ ਵਿੱਚ 15 ਦਿਨਾਂ ਦੇ ਲਾਕਡਾਊਨ ਦਾ ਐਲਾਨ

ਜੈਪੁਰ – ਰਾਜਸਥਾਨ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਅੱਜ ਤੋਂ 15 ਦਿਨਾਂ ਦੇ ਲਾਕਡਾਊਨ ਦਾ ਐਲਾਨ ਕੀਤਾ ਹੈ ਤੇ ਇਹ 3 ਮਈ ਤੱਕ ਲਾਗੂ ਰਹੇਗਾ। ਰਾਜਸਥਾਨ ਵਿੱਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਇਨਫੈਕਸ਼ਨ ਦੌਰਾਨ ਅਸ਼ੋਕ ਗਹਿਲੋਤ ਸਰਕਾਰ ਨੇ ਬੀਤੀ ਦੇਰ ਰਾਤ ਨਵੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਤਹਿਤ ਅੱਜ ਤੋਂ 3 ਮਈ ਤੱਕ ਜਨ-ਅਨੁਸ਼ਾਸਨ ਪੰਦਰਵਾੜਾ ਹੋਵੇਗਾ। ਇਸ ਵਿਚ ਸਾਰੇ ਵਪਾਰਕ ਅਦਾਰੇ ਤੇ ਬਾਜ਼ਾਰ ਬੰਦ ਰਹਿਣਗੇ। ਸ਼ੁੱਕਰਵਾਰ…

VIA PUNJAB
ਅੱਗੇ ਪੜ੍ਹੋ
1 29 30 31 32 33 325