ਦਿੱਲੀ ‘ਚ ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਦਿੱਲੀ ‘ਚ ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਨਵੀਂ ਦਿੱਲੀ ,ਉੱਤਰੀ ਭਾਰਤ ‘ਚ ਲਗਾਤਾਰ ਭਾਰੀ ਮੀਂਹ ਦੇ ਚੱਲਦਿਆਂ ਉੱਤਰ ਪ੍ਰਦੇਸ਼ ‘ਚ 12 ਮੌਤਾਂ ਹੋ ਗਈਆਂ ਹਨ | ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਯਮੁਨਾ ਨਦੀ ਖਤਰੇ ਦੇ ਨਿਸ਼ਾਨ ਤੋਂ ਉਪਰ ਬਹਿ ਰਹੀ ਹੈ ਤੇ ਐਮਰਜੈਂਸੀ ਵਾਲੇ ਹਾਲਾਤ ਨਾਲ ਨਜਿੱਠਣ ਲਈ ਅਧਿਕਾਰੀਆਂ ਵਲੋਂ ਇਸ ਸਬੰਧੀ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜੋ ਕਿ 24 ਘੰਟੇ ਖੁੱਲ੍ਹਾ ਰਹੇਗਾ | ਅਧਿਕਾਰੀਆਂ ਨੇ ਦੱਸਿਆ ਕਿ ਨਦੀ ‘ਚ ਪਾਣੀ ਦਾ ਪੱਧਰ ਵਧਣ ਕਾਰਨ ਪੁਰਾਣੀ ਯਮੁਨਾ ਨਦੀ ਦੇ ਪੁਲ ਤੋਂ…

VIA PUNJAB
ਅੱਗੇ ਪੜ੍ਹੋ

ਅੰਨਾ ਹਜ਼ਾਰੇ ਦਾ ਐਲਾਨ-ਮੋਦੀ ਸਰਕਾਰ ਖਿਲਾਫ ਫਿਰ ਕਰਾਂਗਾ ਭੁੱਖ ਹੜਤਾਲ

ਅੰਨਾ ਹਜ਼ਾਰੇ ਦਾ ਐਲਾਨ-ਮੋਦੀ ਸਰਕਾਰ ਖਿਲਾਫ ਫਿਰ ਕਰਾਂਗਾ ਭੁੱਖ ਹੜਤਾਲ

ਨੈਸ਼ਨਲ ਡੈਸਕ— ਸਮਾਜਿਕ ਵਰਕਰ ਅੰਨਾ ਹਜ਼ਾਰੇ ਨੇ ਅੱਜ ਕਿਹਾ ਕਿ ਉਹ ਕੇਂਦਰ ‘ਚ ਲੋਕਪਾਲ ਦੀ ਨਿਯੁਕਤੀ ‘ਚ ਦੇਰੀ ਦੇ ਵਿਰੋਧ ‘ਚ ਕੇਂਦਰ ਸਰਕਾਰ ਖਿਲਾਫ 2 ਅਕਤੂਬਰ ਤੋਂ ਭੁੱਖ ਹੜਤਾਲ ਕਰਨਗੇ। ਉਨ੍ਹ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀ ਉਨ੍ਹਾਂ ਦੀ ਮੁਹਿੰਮ ‘ਚ ਉਨ੍ਹਾਂ ਦਾ ਸਾਥ ਦੇਣ। ਹਜ਼ਾਰੇ ਨੇ ਕਿਹਾ ਕਿ ਮੈਂ ਮਹਾਰਾਸ਼ਟਰ ‘ਚ ਅਹਿਮਦਨਗਰ ਜ਼ਿਲੇ ਦੇ ਆਪਣੇ ਪਿੰਡ ਰਾਲੇਗਣ ਸਿੱਧੀ ‘ਚ ਮਹਾਤਮਾ ਗਾਂਧੀ ਦੀ ਜਯੰਤੀ ਵਾਲੇ ਦਿਨ ਤੋਂ ਭੁੱਖ ਹੜਤਾਲ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ’ਚ ਬੱਸ ਖੱਡ ’ਚ ਡਿੱਗੀ, 33 ਲੋਕਾਂ ਦੀ ਮੌਤ

ਮਹਾਰਾਸ਼ਟਰ ’ਚ ਬੱਸ ਖੱਡ ’ਚ ਡਿੱਗੀ, 33 ਲੋਕਾਂ ਦੀ ਮੌਤ

ਸੂਬਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ 4-4 ਲੱਖ ਦੇ ਮੁਆਵਜ਼ੇ ਦਾ ਐਲਾਨ ਮੁੰਬਈ – ਮਹਾਰਾਸ਼ਟਰ ’ਚ ਰਾਏਗੜ੍ਹ ਜ਼ਿਲ੍ਹੇ ਦੇ ਅੰਬੇਨਲੀ ਘਾਟ ’ਚ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 33 ਲੋਕ ਮਾਰੇ ਗਏ ਹਨ। ਐਨ.ਡੀ.ਆਰ.ਐਫ. ਦੀ ਟੀਮ ਵਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਜ਼ਿਲ੍ਹਾ ਕੁਲੈਕਟਰ ਵਿਜੇ ਸੂਰਯਵੰਸ਼ੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 40 ਸੀਟਰ ਬਸ ਵਿਚ ਕੁਲ 34 ਲੋਕ ਸਵਾਰ ਸਨ। ਸਾਰੇ ਦਾਪੋਲੀ, ਜਿਲ੍ਹਾ ਰਾਤਨਾਗਿਰੀ ਦੀ ਖੇਤੀਬਾੜੀ ਯੂਨੀਵਰਸਿਟੀ ਡਾ. ਬਾਲਾਸਾਹਿਬ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਬਸ ਹਾਦਸੇ ’ਤੇ ਜਤਾਇਆ ਦੁਖ

ਪ੍ਰਧਾਨ ਮੰਤਰੀ ਮੋਦੀ ਨੇ ਬਸ ਹਾਦਸੇ ’ਤੇ ਜਤਾਇਆ ਦੁਖ

ਨਵੀਂ ਦਿਲੀ- ਮਹਾਰਾਸ਼ਟਰ ਦੇ ਰਾਏਗੜ ਜ਼ਿਲ੍ਹੇ ‘ਚ ਅਜ ਵਾਪਰੇ ਬਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹੈ। ਦਸ ਦਈਏ ਕਿ ਰਾਏਗੜ ਜ਼ਿਲ੍ਹੇ ਦੇ ਅੰਬਨੇਲੀ ਘਾਟ ‘ਚ ਅਜ ਇਕ ਬਸ ਦੇ ਪਹਾੜੀ ਤੋਂ ਡੂੰਘੀ ਖਡ ‘ਚ ਡਿਗਣ ਕਾਰਨ 30 ਤੋਂ ਵਧ ਲੋਕਾਂ ਦੀ ਮੌਤ ਹੋ ਗਈ।

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵਲੋਂ ਦੁਖ ਦਾ ਪ੍ਰਗਟਾਵਾ

ਰਾਹੁਲ ਗਾਂਧੀ ਵਲੋਂ ਦੁਖ ਦਾ ਪ੍ਰਗਟਾਵਾ

ਨਵੀਂ ਦਿਲੀ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਘਟਨਾ ‘ਤੇ ਦਰਦ ਜ਼ਾਹਰ ਕੀਤਾ ਹੈ ਅਤੇ ਇਲਾਕੇ ਦੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਉਹ ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਉਣ।

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ’ਚ ਇੱਕ ਜਵਾਨ ਜ਼ਖ਼ਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਅਖਨੂਰ ਦੇ ਕੇਰੀ ਸੈਕਟਰ ‘ਚ ਪਾਕਿਸਾਤਨ ਵਲੋਂ ਅਜ ਕੰਟਰੋਲ ਰੇਖਾ ‘ਤੇ ਕੀਤੀ ਗੋਲੀਬਾਰੀ ‘ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਪਾਕਿਸਤਾਨ ਵਲੋਂ ਗੋਲੀਬਾਰੀ ਅਜ ਸਵੇਰੇ ਕੀਤੀ ਗਈ। ਜ਼ਖ਼ਮੀ ਜਵਾਨ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ 96 ਪੁਲਿਸ ਅਧਿਕਾਰੀ ਸਨਮਾਨਿਤ

ਹਰਿਆਣਾ ਦੇ 96 ਪੁਲਿਸ ਅਧਿਕਾਰੀ ਸਨਮਾਨਿਤ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋ¦ਕੀ ਨੇ ਕਿਹਾ ਕਿ ਹਰਿਆਣਾ ਦੀ ਪੁਲਿਸ ਬਹਾਦੁਰ ਅਤੇ ਮਾਣਵਾਲੀ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਜੈ ਹਰਿਆਣਾ ਦੀ ਧਰਮੀ, ਜੈ ਹਰਿਆਣਾ ਦੇ ਵੀਰ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਗਵਰਨਸ ਦਾ ਆਰਥ ਸ਼ਾਸਨ ਕਰਨਾ ਨਹੀਂ ਸਗੋਂ ਸੇਵਾ ਕਰਨਾ ਹੁੰਦਾ ਹੈ। ਇਸ ਲਈ ਪੁਲਿਸ ਨੂੰ ਵੀ ਆਪਣੇ ਅਹੁੱਦੇ ਦੀ ਵਰਤੋਂ ਜਨ ਸੇਵਾ ਲਈ ਕਰਨਾ ਚਾਹੀਦਾ ਹੈ।

VIA PUNJAB
ਅੱਗੇ ਪੜ੍ਹੋ

ਭਗੌੜੇ ਐਨ.ਆਰ.ਆਈ. ਪਤੀਆਂ ਦੀ ਜ਼ਬਤ ਹੋਵੇਗੀ ਜਾਇਦਾਦ

ਭਗੌੜੇ ਐਨ.ਆਰ.ਆਈ. ਪਤੀਆਂ ਦੀ ਜ਼ਬਤ ਹੋਵੇਗੀ ਜਾਇਦਾਦ

ਨਵੀਂ ਦਿਲੀ – ਵਿਦੇਸ਼ ਮੰਤਰਾਲੇ ਭਗੌੜੇ ਐਨ. ਆਰ. ਆਈ. ਪਤੀਆਂ ਵਿਰੁਧ ਵਾਰੰਟ ਜਾਰੀ ਕਰਨ ਅਤੇ ਉਨ੍ਹਾਂ ਨੂੰ ਸੰਮਨ ਭੇਜਣ ਲਈ ਇਕ ਪੋਰਟਲ ਤਿਆਰ ਕਰ ਰਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸ਼ੁਕਰਵਾਰ ਨੂੰ ਕਿਹਾ ਕਿ ਜੇਕਰ ਦੋਸ਼ੀ ਨੇ ਇਸ ਦਾ ਜਵਾਬ ਨਹੀਂ ਦਿਤਾ ਤਾਂ ਉਸ ਨੂੰ ਲੋੜੀਂਦਾ ਅਪਰਾਧੀ ਕਰਾਰ ਦਿਤਾ ਜਾਵੇਗਾ ਅਤੇ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪੋਰਟਲ ਦੇ ਆਉਣ ਦੇ ਨਾਲ ਹੀ ਦੰਡ ਕੋਡ ‘ਚ ਸੋਧ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਹਿਮਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਅੱਜ ਦੁਪਹਿਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਸਕੇਲ ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|

VIA PUNJAB
ਅੱਗੇ ਪੜ੍ਹੋ

ਮਰਾਠਾ ਰਾਖਵਾਂਕਰਨ: ਫੜਨਵੀਸ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

ਮਰਾਠਾ ਰਾਖਵਾਂਕਰਨ: ਫੜਨਵੀਸ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

ਮੁੰਬਈ – ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਜਾਰੀ ਮਰਾਠਾ ਰਾਖਵਾਂਕਰਨ ਅੰਦੋਲਨ ਦੌਰਾਨ ਹੋਈਆ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਮੁੱਦੇ ’ਤੇ ਵਿਚਾਰ ਕਰਨ ਲਈ ਭਲਕੇ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਕੱਲ੍ਹ ਦੇਰ ਰਾਤ ਕੈਬਨਿਟ ਮੰਤਰੀ ਵਿਨੋਦ ਤਾਵੜੇ ਦੇ ਘਰ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਇਸ ਬੈਠਕ ਵਿੱਚ ਭਾਜਪਾ ਦੇ ਮੰਤਰੀ ਚੰਦਰਕਾਂਤ ਪਾਟਿਲ, ਗਿਰੀਸ਼ ਮਹਾਜਨ, ਸੁਭਾਸ਼ ਦੇਸ਼ਮੁੱਖ ਅਤੇ ਪਾਰਟੀ…

VIA PUNJAB
ਅੱਗੇ ਪੜ੍ਹੋ
1 316 317 318 319 320 325