15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

15 ਅਪ੍ਰੈਲ ਤੋਂ ਅਮਰਨਾਥ ਦੀ ਯਾਤਰਾ ਲਈ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਜੰਮੂ – ਅਮਰਨਾਥ ਗੁਫਾ ਵਿਖੇ ਬਣਨ ਵਾਲੇ ਪਵਿੱਤਰ ਹਿਮ ਸ਼ਿਵਲਿੰਗ ਦੇ ਦਰਸ਼ਨਾਂ ਨੂੰ ਲੈ ਕੇ 28 ਜੂਨ 2021 ਤੋਂ ਸ਼ੁਰੂ ਹੋਣ ਵਾਲੀ ਸਲਾਨਾ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਲਗਭਗ 56 ਦਿਨ ਚੱਲਣ ਵਾਲੀ ਅਮਰਨਾਥ ਯਾਤਰਾ 28 ਜੂਨ ਤੋਂ ਬਾਲਟਾਲ ਅਤੇ ਚੰਦਨਵਾੜੀ ਦੋਹਾਂ ਰਸਤਿਆਂ ਤੋਂ ਸ਼ੁਰੂ ਹੋਵੇਗੀ ਜੋ 22 ਅਗਸਤ ਨੂੰ ਰੱਖੜੀ ਵਾਲੇ ਦਿਨ ਖਤਮ ਹੋਵੇਗੀ। ਅਮਰਨਾਥ ਸ਼੍ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਿਤੀਸ਼ਵਰ ਕੁਮਾਰ ਨੇ ਦੱਸਿਆ ਕਿ ਇੱਛੁਕ ਸ਼ਰਧਾਲੂ www.jksasb.nic.in ’ਤੇ…

VIA PUNJAB
ਅੱਗੇ ਪੜ੍ਹੋ

ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

ਮਮਤਾ ਦੇ ਚੋਣ ਪ੍ਰਚਾਰ ’ਤੇ 24 ਘੰਟੇ ਲਈ ਰੋਕ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਦੇ ਚੋਣ ਪ੍ਰਚਾਰ ’ਤੇ 24 ਘੰਟਿਆਂ ਦੀ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਮਮਤਾ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਅਤੇ ਧਰਮ ਨਾਲ ਸਬੰਧਤ ਦਿੱਤੇ ਗੲ ਕਥਿਤ ਬਿਆਨਾਂ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਹੁਣ ਮਮਤਾ ਬੈਨਰਜੀ ਅੱਜ ਰਾਤ 8 ਵਜੇ ਤੋਂ ਲੈ ਕੇ ਭਲਕੇ ਰਾਤ 8 ਵਜੇ ਤੱਕ ਕਿਸੇ ਤਰ੍ਹਾਂ ਦਾ ਪ੍ਰਚਾਰ ਨਹੀਂ ਕਰ ਸਕੇਗੀ। ਮਮਤਾ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਇਕ ਦਿਨ ਵਿੱਚ ਸਾਮ੍ਹਣੇ ਆਏ 1.68 ਲੱਖ ਮਾਮਲੇ

ਦੇਸ਼ ਵਿੱਚ ਇਕ ਦਿਨ ਵਿੱਚ ਸਾਮ੍ਹਣੇ ਆਏ 1.68 ਲੱਖ ਮਾਮਲੇ

ਨਵੀਂ ਦਿੱਲੀ – ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਵਾਂਗ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਮੁੜ ਕੋਰੋਨਾ ਕੇਸਾਂ ਵਿੱਚ ਤੇਜ਼ੀ ਆ ਗਈ ਹੈ। ਵਾਇਰਸ ਦੇ ਹੁਣ ਤੱਕ ਸਭ ਤੋਂ ਵੱਧ 1,68,912 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,35,27,717 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਅੱਜ ਜਾਰੀ ਅੰਕੜਿਆਂ ਵਿੱਚ ਇਹ ਜਾਣਕਾਰੀ ਦਿੱਤੀ। ਦੇਸ਼ ਵਿੱਚ ਕੋਰੋਨਾ ਪੀੜਤ ਲੋਕਾਂ ਦੇ ਸਿਹਤਮੰਦ ਹੋਣ ਦੀ ਦਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ

ਸੁਪਰੀਮ ਕੋਰਟ ਦਾ ਅੱਧੇ ਤੋਂ ਵੱਧ ਸਟਾਫ਼ ਕੋਰੋਨਾ ਪੀੜਿਤ, ਆਪੋ-ਆਪਣੇ ਘਰਾਂ ਤੋਂ ਸੁਣਵਾਈ ਕਰਨਗੇ ਜੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਕਈ ਕਰਮੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਸੁਪਰੀਮ ਕੋਰਟ ਦੀਆਂ ਬੈਂਚਾਂ ਸਵੇਰੇ ਆਪਣੇ ਤੈਅ ਸਮੇਂ ਤੋਂ ਇਕ ਘੰਟੇ ਦੀ ਦੇਰੀ ਨਾਲ ਸੁਣਵਾਈ ਲਈ ਬੈਠਣਗੀਆਂ। ਸੁਪਰੀਮ ਕੋਰਟ ਦੇ 50 ਫੀਸਦੀ ਤੋਂ ਵੱਧ ਕਰਮੀ ਕੋਰੋਨਾ ਨਾਲ ਪੀੜਤ ਹਨ। ਇਸ ਕਾਰਨ ਸੁਪਰੀਮ ਕੋਰਟ ਦੇ ਜੱਜਾਂ ਨੇ ਆਪਣੇ ਘਰਾਂ ਤੋਂ ਮਾਮਲਿਆਂ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ ਇਸ ਦੌਰਾਨ ਸਰਵਉੱਚ ਅਦਾਲਤ ਨੂੰ ਸੈਨੀਟਾਈਜ਼…

VIA PUNJAB
ਅੱਗੇ ਪੜ੍ਹੋ

‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ: ਮੋਦੀ

‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅੱਜ ਜਯੋਤੀਰਾਓ ਫੂਲੇ ਦੀ ਜੈਅੰਤੀ ਤੋਂ ਲੈ ਕੇ 14 ਅਪਰੈਲ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਦੀ ਜੈਅੰਤੀ ਤੱਕ ਮਨਾਇਆ ਜਾ ਰਿਹਾ ‘ਟੀਕਾ ਉਤਸਵ’ ਕੋਵਿਡ-19 ਖ਼ਿਲਾਫ਼ ਦੂਜੀ ਵੱਡੀ ਜੰਗ ਹੈ। ਉਨ੍ਹਾਂ ਲਾਗ ਨਾਲ ਨਜਿੱਠਣ ਲਈ ਲੋਕਾਂ ਨੂੰ ਕਈ ਸੁਝਾਅ ਦਿੱਤੇ ਅਤੇ ਬੇਨਤੀ ਕੀਤੀ ਕਿ ਉਹ ਆਪਣੀ ਤੇ ਸਮਾਜ ਦੀ ਸਾਫ਼-ਸਫ਼ਾਈ ਦਾ ਧਿਆਨ ਜ਼ਰੂਰ ਰੱਖਣ। ਆਪਣੇ ਬਿਆਨ ’ਚ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਚਾਰ…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ

ਦਿੱਲੀ ’ਚ ਸਥਿਤੀ ਗੰਭੀਰ; ਲੋਕ ਘਰਾਂ ਅੰਦਰ ਰਹਿਣ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ’ਚ ਕਰੋਨਾ ਲਾਗ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਦਿੱਲੀ ਵਿੱਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਲਾਗ ਦੇ 10,732 ਨਵੇਂ ਕੇਸ ਮਿਲਣ ਮਗਰੋਂ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ’ਚ ਕਿਹਾ, ‘ਚੌਥੀ ਲਹਿਰ ਪਿਛਲੀਆਂ ਲਹਿਰਾਂ ਨਾਲੋਂ ਜ਼ਿਆਦਾ ਖ਼ਤਰਨਾਕ ਹੈ। ਸਰਕਾਰ ਵੱਲੋਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।’…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ਚੋਣਾਂ ਦੌਰਾਨ ਵੱਖ-ਵੱਖ ਘਟਨਾਵਾਂ ਵਿੱਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ

ਪੱਛਮੀ ਬੰਗਾਲ ਚੋਣਾਂ ਦੌਰਾਨ ਵੱਖ-ਵੱਖ ਘਟਨਾਵਾਂ ਵਿੱਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ

ਸੀਤਲਕੂਚੀ – ਪੱਛਮੀ ਬੰਗਾਲ ਵਿੱਚ ਚੌਥੇ ਗੇੜ ਦੀਆਂ ਵੋਟਾਂ ਦਰਮਿਆਨ ਕਈ ਥਾਵਾਂ ਤੇ ਹਿੰਸਕ ਝੜਪ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪੱਛਮੀ ਬੰਗਾਲ ਦੇ ਕੂਚਬਿਹਾਰ ਜ਼ਿਲ੍ਹੇ ਵਿਚ ਅੱਜ ਸਥਾਨਕ ਵਿਅਕਤੀਆਂ ਵਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਸੀ. ਆਈ. ਐਸ. ਐਫ. ਨੇ ਗੋਲੀਆਂ ਚਲਾਈਆਂ, ਜਿਸ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ। ਅਜਿਹਾ ਦੋਸ਼ ਹੈ ਕਿ ਸਥਾਨਕ ਲੋਕਾਂ ਨੇ ਸੀ. ਆਈ. ਐਸ. ਐਫ. ਜਵਾਨਾਂ ਦੀਆਂ ਰਾਈਫ਼ਲਾਂ ਖੋਹਣ ਦੀ ਕੋਸ਼ਿਸ਼ ਕੀਤੀ। ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਨਹੀਂ ਲਗਾਇਆ ਜਾਵੇਗਾ ਲਾਕਡਾਊਨ: ਕੇਜਰੀਵਾਲ

ਦਿੱਲੀ ਵਿੱਚ ਨਹੀਂ ਲਗਾਇਆ ਜਾਵੇਗਾ ਲਾਕਡਾਊਨ: ਕੇਜਰੀਵਾਲ

ਨਵੀਂ ਦਿੱਲੀ – ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸ਼ਹਿਰ ਵਿੱਚ ਲਾਕਡਾਊਨ ਨਹੀਂ ਲਾਇਆ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਕੋਈ ਨਵੀਂ ਪਾਬੰਦੀ ਲਗਾਈ ਜਾਵੇਗੀ। ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚਕਾਰ ਬੀਤੀ ਰਾਤ ਦਾ ਕਰਫਿਊ ਲਾਇਆ ਗਿਆ ਸੀ। ਇਸ ਤਹਿਤ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਆਮ ਤੇ ਵਪਾਰਕ ਗਤੀਵਿਧੀਆਂ ਤੇ ਪਾਬੰਦੀ ਹੈ। ਦਿੱਲੀ ਦੀ ਤਰਜ਼ ਤੇ ਇਸ ਨਾਲ ਨੇੜੇ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਸੀਐਸਆਰ ਨੂੰ ਲੈ ਕੇ ਗਠਨ ਕੀਤਾ ਜਾਵੇਗਾ ਟਰਸਟ- ਮਨੋਹਰ ਲਾਲ

ਹਰਿਆਣਾ ਵਿਚ ਸੀਐਸਆਰ ਨੂੰ ਲੈ ਕੇ ਗਠਨ ਕੀਤਾ ਜਾਵੇਗਾ ਟਰਸਟ- ਮਨੋਹਰ ਲਾਲ

ਸੀਐਸਆਰ ਵੱਲੋਂ ਦਿੱਤਾ ਜਾਨਾ ਵਾਲਾ ਸਹਿਯੋਗ ਬਿਹਤਰੀਨ, ਇਸ ਨੂੰ ਹੋਰ ਵੀ ਅੱਗੇ ਵਧਾਇਆ ਜਾਵੇਗਾ-ਸੀਐਮ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੱਭਕਾ ਸਾਥ-ਸੱਭਕਾ ਵਿਕਾਸ ਦੇ ਮੂਲ ਮੰਤਰ ਨੂੰ ਮੂਰਤ ਰੂਪ ਦੇਣ ਵਿਚ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲੀਟੀ (ਸੀਐਸਆਰ) ਪ੍ਰਤੀਨਿਧੀਆਂ ਦੀ ਇਕ ਬਹੁਤ ਮਹਤੱਵਪੂਰਣ ਭੁਮਿਕਾ ਹੈ। ਇੰਨ੍ਹਾਂ ਦੇ ਵੱਲੋਂ ਕੀਤੇ ਗਏ ਸ਼ਾਨਦਾਰ ਯਤਨਾਂ ਨਾਲ ਜਨਹਿਤ ਵਿਚ ਅਨੇਕਾਂ ਵਿਕਾਸ ਕੰਮਾਂ ਨੂੰ ਆਖੀਰੀ ਰੂਪ ਦਿੱਤਾ ਜਾ ਰਿਹਾ ਹੈ। ਸੂਬੇ ਵਿਚ ਸੀਐਸਆਰ ਦੇ ਪੈਸੇ ਨੂੰ ਬਿਹਤਰੀਨ ਢੰਗ…

VIA PUNJAB
ਅੱਗੇ ਪੜ੍ਹੋ

ਜੇਕਰ ਤਾਲਾਬੰਦੀ ਵੀ ਲੱਗ ਜਾਵੇ ਤਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਾਂਗੇ : ਟਿਕੈਤ

ਜੇਕਰ ਤਾਲਾਬੰਦੀ ਵੀ ਲੱਗ ਜਾਵੇ ਤਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਾਂਗੇ : ਟਿਕੈਤ

ਸਹਾਰਨਪੁਰ – ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਮੁੜ ਦੋਹਰਾਇਆ ਹੈ ਕਿ ਖੇਤੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਇਸ ਦੇ ਖ਼ਿਲਾਫ਼ ਚੱਲ ਰਿਹਾ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਜੇਕਰ ਪੂਰੀ ਤਰ੍ਹਾਂ ਤਾਲਾਬੰਦੀ ਵੀ ਲਾਈ ਜਾਂਦੀ ਹੈ ਤਾਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਰਹਿਣਗੇ। ਕਿਸਾਨ ਹੁਣ ਪੂਰੀ ਤਰ੍ਹਾਂ ਨਾਲ ਕਾਨੂੰਨਾਂ ਨੂੰ ਲੈ ਕੇ ਆਰ-ਪਾਰ ਦੇ ਮੂਡ ਵਿਚ ਹਨ।ਸ਼ਹੀਦ ਭਗਤ ਸਿੰਘ ਦੇ ਭਤੀਜੇ ਕਿਰਨਜੀਤ ਸਿੰਘ…

VIA PUNJAB
ਅੱਗੇ ਪੜ੍ਹੋ
1 32 33 34 35 36 325