ਵੋਟਾਂ ਦੀ ਗਿਣਤੀ ਮਗਰੋਂ ਲੋਕ ਫਤਵਾ ਸਾਹਮਣੇ ਆ ਜਾਵੇਗਾ: ਮਮਤਾ

ਵੋਟਾਂ ਦੀ ਗਿਣਤੀ ਮਗਰੋਂ ਲੋਕ ਫਤਵਾ ਸਾਹਮਣੇ ਆ ਜਾਵੇਗਾ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 30 ’ਚੋਂ 26 ਸੀਟਾਂ ’ਤੇ ਭਾਜਪਾ ਦੀ ਜਿੱਤ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਾਅਵੇ ਨੂੰ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਖਾਰਜ ਕਰਦਿਆਂ ਕਿਹਾ ਕਿ ਵੋਟਾਂ ਦੀ ਗਿਣਤੀ ਤੋਂ ਬਾਅਦ ਲੋਕ ਫਤਵਾ ਸਾਹਮਣੇ ਆ ਹੀ ਜਾਵੇਗਾ। ਮਮਤਾ ਬੈਨਰਜੀ ਨੇ ਹਾਲਾਂਕਿ ਅਮਿਤ ਸ਼ਾਹ ਦਾ ਨਾਂ ਨਹੀਂ ਲਿਆ ਪਰ ਉਨ੍ਹਾਂ ਸਵਾਲ ਕੀਤਾ ਕਿ ਚੋਣਾਂ ਤੋਂ ਸਿਰਫ਼ ਇੱਕ ਦਿਨ ਬਾਅਦ ਹੀ ਅਜਿਹਾ ਦਾਅਵਾ…

VIA PUNJAB
ਅੱਗੇ ਪੜ੍ਹੋ

ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

ਜੇਕਰ ਕਿਸਾਨ ਯੂਨੀਅਨਾਂ ਚਾਹੁਣ ਤਾਂ ਜਮੂਦ ਟੁੱਟ ਸਕਦੈ: ਤੋਮਰ

ਗਵਾਲੀਅਰ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’ ਖੇਤੀ ਮੰਤਰੀ ਅਸਾਮ ਚੋਣਾਂ ਲਈ ਭਾਜਪਾ ਦੇ ਪੱਖ ’ਚ ਪ੍ਰਚਾਰ ਕਰਨ ਮਗਰੋਂ ਇੱਥੇ ਪੁੱਜੇ ਸਨ। ਦੱਸਣਯੋਗ ਹੈ ਕਿ ਦਿੱਲੀ ਦੇ ਬਾਰਡਰਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਟੈਸਟਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

ਦਿੱਲੀ ਸਰਕਾਰ ਵੱਲੋਂ ਕੋਰੋਨਾ ਦੇ ਟੈਸਟਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਤੇਜ਼ੀ ਨਾਲ ਇਜਾਫ਼ਾ ਹੋ ਰਿਹਾ ਹੈ। ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1534 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 9 ਮਰੀਜ਼ਾਂ ਦੀ ਮੌਤ ਹੋ ਗਈ। ਇਸ ਵਿਚਕਾਰ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕੋਰੋਨਾ ਵਾਇਰਸ ਦੇ ਖ਼ਿਲਾਫ਼ ਜੰਗ ਨੂੰ ਲੈ ਕੇ ਵੱਡਾ ਐਲ਼ਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲੇ ਵਿੱਚ ਵਾਧੇ ਦੇ ਮੱਦੇਨਜ਼ਰ ਅਸੀਂ ਰੋਜਾਨਾ 85,000-90,000…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਵਿਗੜੀ, ਹਸਪਤਾਲ ਵਿੱਚ ਦਾਖ਼ਲ

ਨਵੀਂ ਦਿੱਲੀ – ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਰਮੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਆਰਮੀ ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰਪਤੀ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਦਾ ਰੂਟੀਨ ਚੈਕਅਪ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ।ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ…

VIA PUNJAB
ਅੱਗੇ ਪੜ੍ਹੋ

ਡੀਜੀਪੀ ਹਰਿਆਣਾ ਨੇ ਕੀਤਾ ਸੁਰੱਖਿਅਤ ਹੋਲੀ ਖੇਲਣ ਦੀ ਅਪੀਲ

ਡੀਜੀਪੀ ਹਰਿਆਣਾ ਨੇ ਕੀਤਾ ਸੁਰੱਖਿਅਤ ਹੋਲੀ ਖੇਲਣ ਦੀ ਅਪੀਲ

ਨਾਗਰਿਕਾਂ ਦੀ ਸੁਰੱਖਿਆ ਦੇ ਲਈ ਵੱਧ ਚੌਕਸ ਰਹੇਗੀ ਹਰਿਆਣਾ ਪੁਲਿਸ ਚੰਡੀਗੜ੍ਹ – ਹਰਿਆਣਾ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਸ੍ਰੀ ਮਨੋਜ ਯਾਦਵ ਨੇ ਕੋਰੋਨਾ ਦੀ ਮੌਜੂਦਾ ਸਥਿਤੀ ਦੇ ਮੱਦੇਨਜਰ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਰੰਗਾਂ ਤੇ ਖੁਸ਼ੀਆਂ ਦੇ ਉਤਸਵ ਹੋਲੀ ਨੂੰ ਮਨਾਉਂਦੇ ਸਮੇਂ ਕੋਵਿਡ- ਪ੍ਰੋਟੋਕਾਲ ਦਾ ਸਹੀ ਨਾਲ ਪਾਲਣ ਕਰਦੇ ਹੋਏ ਬਹੁਤ ਜਿਆਦਾ ਸਾਵਧਾਨੀ ਦੇ ਨਾਲ ਸੇਫ ਹੋਲੀ ਮਨਾਉਣਾ ਯਕੀਨੀ ਕਰਨ।ਸ੍ਰੀ ਯਾਦਵ ਨੇ ਰੰਗਾਂ ਦੇ ਤਿਉਹਾਰ ਹੋਲੀ ਦੇ ਸ਼ੁਭ ਮੌਕੇ ‘ਤੇ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਦਿੱਲੀ ਨੂੰ ਯਮੁਨਾ ਤੋਂ ਪਾਣੀ ਦੀ ਸਪਲਾਈ ਬਹਾਲ ਹੋਵੇ: ਸੁਪਰੀਮ ਕੋਰਟ

ਦਿੱਲੀ ਨੂੰ ਯਮੁਨਾ ਤੋਂ ਪਾਣੀ ਦੀ ਸਪਲਾਈ ਬਹਾਲ ਹੋਵੇ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ ਤੇ ਹੋਰਨਾਂ ਸਬੰਧਤ ਧਿਰਾਂ ਨੂੰ ਯਮੁਨਾ ’ਚੋਂ ਦਿੱਲੀ ਨੂੰ ਮਿਲਦੀ ਪਾਣੀ ਦੀ ਸਪਲਾਈ ਨੂੰ ਭਲਕ ਤੱਕ ਪਹਿਲਾਂ ਵਾਂਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਸਰਵਉੱਚ ਅਦਾਲਤ ਨੇ ਇਹ ਹੁਕਮ ਦਿੱਲੀ ਜਲ ਬੋਰਡ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਕਰਦਿਆਂ ਕੀਤੇ ਹਨ। ਜਲ ਬੋਰਡ ਨੇ ਹਰਿਆਣਾ ਸਰਕਾਰ ਨੂੰ ਯਮੁਨਾ ਵਿੱਚ ਬਿਨਾਂ ਸੋਧਿਆਂ ਪਾਣੀ ਛੱਡਣ ਤੋਂ ਰੋਕਣ ਤੇ ਕੌਮੀ ਰਾਜਧਾਨੀ ਲਈ ਲੋੜੀਂਦਾ ਪਾਣੀ ਛੱਡਣ ਸਬੰਧੀ ਹਦਾਇਤਾਂ ਜਾਰੀ ਕੀਤੇ ਜਾਣ ਦੀ…

VIA PUNJAB
ਅੱਗੇ ਪੜ੍ਹੋ

ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ

ਪੈਟਰੋਲ, ਡੀਜ਼ਲ ਦੀ ਕੀਮਤ ਵਿੱਚ 21 ਅਤੇ 20 ਪੈਸੇ ਦੀ ਕਮੀ

ਨਵੀਂ ਦਿੱਲੀ – ਪੈਟਰੋਲ-ਡੀਜ਼ਲ ਦੇ ਮੋਰਚੇ ਤੇ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਗਲੋਬਲ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਤੋਂ ਬਾਅਦ ਇਸ ਸਾਲ ਅੱਜ ਲਗਾਤਾਰ ਦੂਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 21 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 20 ਪੈਸੇ ਪ੍ਰਤੀ ਲਿਟਰ ਤੱਕ ਘਟਾਈ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.78 ਰੁਪਏ, ਜਦੋਂ ਕਿ ਡੀਜ਼ਲ ਦੀ 81.10…

VIA PUNJAB
ਅੱਗੇ ਪੜ੍ਹੋ

ਆਰ ਐਸ ਐਸ ਨੂੰ ਸੰਘ ਪਰਿਵਾਰ ਕਹਿਣਾ ਸਹੀ ਨਹੀਂ : ਰਾਹੁਲ ਗਾਂਧੀ

ਆਰ ਐਸ ਐਸ ਨੂੰ ਸੰਘ ਪਰਿਵਾਰ ਕਹਿਣਾ ਸਹੀ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਨੂੰ ‘ਸੰਘ ਪਰਿਵਾਰ’ ਕਹਿਣਾ ਸਹੀ ਨਹੀਂ ਹੈ, ਕਿਉਂਕਿ ਪਰਿਵਾਰ ਵਿੱਚ ਮਹਿਲਾਵਾਂ ਹੁੰਦੀਆਂ ਹਨ, ਬਜ਼ੁਰਗਾਂ ਲਈ ਸਨਮਾਨ ਹੁੰਦਾ ਹੈ, ਕਰੁਣਾ ਅਤੇ ਸਨੇਹ ਦੀ ਭਾਵਨਾ ਹੁੰਦੀ ਹੈ, ਜੋ ਇਸ ਸੰਗਠਨ ਵਿੱਚ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਹੁਣ ਆਰ.ਐਸ.ਐਸ. ਨੂੰ ਕਦੇ ਸੰਘ ਪਰਿਵਾਰ ਨਹੀਂ ਕਹਿਣਗੇ। ਕਾਂਗਰਸ ਨੇਤਾ ਨੇ ਟਵੀਟ ਕੀਤਾ, ‘ਮੇਰਾ ਮੰਨਣਾ ਹੈ ਕਿ ਆਰ.ਐਸ.ਐਸ. ਅਤੇ ਸੰਬੰਧਿਤ ਸੰਗਠਨ ਨੂੰ ਸੰਘ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਕੇਸ ਸਾਮ੍ਹਣੇ ਆਏ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਕੇਸ ਸਾਮ੍ਹਣੇ ਆਏ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਕੇਸਾਂ ਨੇ ਮੁੜ ਤੋਂ ਰਫ਼ਤਾਰ ਫ਼ੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਫਿਰ ਤੋਂ ਰਿਕਾਰਡ 53,476 ਨਵੇਂ ਕੇਸ ਸਾਹਮਣੇ ਆਏ ਹਨ ਅਤੇ 251 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਬੁੱਧਵਾਰ 47,262 ਨਵੇਂ ਕੇਸ ਸਾਹਮਣੇ ਆਏ ਸਨ। ਨਵੇਂ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦਰਮਿਆਨ ਦੇਸ਼ ਵਿੱਚ 5,31,45,709 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ

ਦਿੱਲੀ ਦੇ ਉਪ ਰਾਜਪਾਲ ਨੂੰ ਵੱਧ ਤਾਕਤਾਂ ਦੇਣ ਵਾਲਾ ਬਿੱਲ ਰਾਜ ਸਭਾ ਵਿੱਚ ਪਾਸ

ਨਵੀਂ ਦਿੱਲੀ – ਰਾਜ ਸਭਾ ਵੱਲੋਂ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਚੁਣੀ ਹੋਈ ਸਰਕਾਰ ਦੇ ਮੁਕਾਬਲੇ ਵੱਧ ਤਾਕਤਾਂ ਦੇਣ ਵਾਲਾ ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’, 2021 ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਦਨ ’ਚ ਭਾਰੀ ਹੰਗਾਮਾ ਹੋਇਆ, ਜਿਸ ਦੌਰਾਨ ਵਿਰੋਧੀ ਧਿਰ ਵੱਲੋਂ ਕਾਫ਼ੀ ਸ਼ੋਰ-ਸ਼ਰਾਬਾ ਕੀਤਾ ਗਿਆ ਤੇ ਬੀਜੇਡੀ,ਸਪਾ, ਕਾਂਗਰਸ ਅਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰ ਸਦਨ ’ਚੋਂ ਵਾਕਆਊਟ ਕਰ ਗਏ। ‘ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ (ਸੋਧ) ਬਿੱਲ’ 2021, ਜਿਸਦਾ ਮਕਸਦ…

VIA PUNJAB
ਅੱਗੇ ਪੜ੍ਹੋ
1 37 38 39 40 41 325