ਸ਼ੋਪੀਆਂ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਸ਼ੋਪੀਆਂ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਦੀ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਚਾਰ ਅੱਤਵਾਦੀ ਮਾਰੇ ਗਏ। ਪੁਲੀਸ ਦੇ ਇਕ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਵਿਚ ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਸ਼ੋਪੀਆਂ ਵਿੱਚ ਚੌਕਸੀ ਵਜੋਂ ਮੋਬਾਇਲ ਇੰਟਰਨੈਂਟ ਸੇਵਾ ਰੋਕ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਹਾਜ਼ਰੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫ਼ਲਜ਼ (ਆਰ. ਆਰ.), ਜੰਮੂ ਕਸ਼ਮੀਰ ਪੁਲੀਸ ਦੇ…

VIA PUNJAB
ਅੱਗੇ ਪੜ੍ਹੋ

ਲੁਕਣ ਮੀਚੀ ਖੇਡਦੇ 5 ਬੱਚਿਆਂ ਦੀ ਕਣਕ ਦੇ ਢੋਲ ਵਿੱਚ ਵੜਣ ਕਾਰਨ ਦਮ ਘੁੱਟਣ ਨਾਲ ਮੌਤ

ਲੁਕਣ ਮੀਚੀ ਖੇਡਦੇ 5 ਬੱਚਿਆਂ ਦੀ ਕਣਕ ਦੇ ਢੋਲ ਵਿੱਚ ਵੜਣ ਕਾਰਨ ਦਮ ਘੁੱਟਣ ਨਾਲ ਮੌਤ

ਬੀਕਾਨੇਰ – ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਹਿੰਮਤਸਰ ਪਿੰਡ ਵਿੱਚ ਪੰਜ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਵਿੱਚ ਚਾਰ ਭੈਣ ਭਰਾ ਹਨ। ਸਾਰੇ ਮ੍ਰਿਤਕ ਬੱਚਿਆਂ ਦੀ ਉਮਰ ਅੱਠ ਸਾਲ ਤੋਂ ਛੋਟੀ ਸੀ। ਪੁਲੀਸ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਬੱਚੇ ਲੁਕਣ ਮੀਚੀ ਖੇਡ ਰਹੇ ਸਨ।ਬੱਚੇ ਲੁਕਣ ਲਈ ਘਰ ਵਿਚ ਰੱਖੀ ਦਾਣੇ ਦੇ ਢੋਲ ਵਿਚ ਲੁਕੇ ਹੋਏ ਸਨ। ਇਸ ਦੌਰਾਨ ਟੈਂਕੀ ਦਾ ਢੱਕਣ ਅਚਾਨਕ ਬੰਦ ਹੋ ਗਿਆ। ਢੱਕਣ ਬੰਦ ਹੋਣ ਨਾਲ, ਉਸਦਾ ਹੈਂਡਲ ਕੁੰਡੇ…

VIA PUNJAB
ਅੱਗੇ ਪੜ੍ਹੋ

ਗੱਠਜੋੜ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ਪਵਾਰ: ਫੜਨਵੀਸ

ਗੱਠਜੋੜ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਨੇ ਪਵਾਰ: ਫੜਨਵੀਸ

ਨਾਗਪੁਰ – ਸੀਨੀਅਰ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਐੱਨਸੀਪੀ ਮੁਖੀ ਸ਼ਰਦ ਪਵਾਰ ਸੂਬੇ ਦੀ ਮਹਾ ਵਿਕਾਸ ਅਗਾੜੀ (ਐੱਮਵੀਏ) ਸਰਕਾਰ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਵਿਵਾਦਿਤ ਪੁਲੀਸ ਅਧਿਕਾਰੀ ਸਚਿਨ ਵਜ਼ੇ ਦੀ ਬਹਾਲੀ ਪਿੱਛੇ ਮੁੱਖ ਮੰਤਰੀ ਊਧਵ ਠਾਕਰੇ ਜਾਂ ਦੇਸ਼ਮੁੱਖ ਦਾ ਹੱਥ ਨਾ ਹੋਣ ਦੇ ਪਵਾਰ ਦੇ ਬਿਆਨ ’ਤੇ ਫੜਨਵੀਸ ਨੇ ਕਿਹਾ, ‘ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੀ ਜਾਣਕਾਰੀ ਤੋਂ ਬਿਨਾਂ ਵਜ਼ੇ ਨੂੰ ਅਹਿਮ ਨਿਯੁਕਤੀਆਂ ਤੇ ਕੇਸਾਂ ਦੀ ਜ਼ਿੰਮੇਵਾਰੀ ਕਿਵੇਂ ਸੌਂਪੀ ਜਾ ਸਕਦੀ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਦੇ ਸਪੀਕਰ ਆਏ ਕੋਰੋਨਾ ਪਾਜ਼ੀਟਿਵ

ਲੋਕ ਸਭਾ ਦੇ ਸਪੀਕਰ ਆਏ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ – ਲੋਕ ਸਭਾ ਦੇ ਸਪੀਕਰ ਓਮ ਬਿੜਲਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਜਾਣਕਾਰੀ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ (ਏਮਜ਼) ਵੱਲੋਂ ਦਿੱਤੀ ਗਈ ਹੈ।ਉਹਨਾਂ ਨੁੰ 20 ਮਾਰਚ ਨੁੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਤੇ ਉਹਨਾਂ ਦੀ ਹਾਲਤ ਸਥਿਰ ਹੈ।

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਨਵੀਂ ਦਿੱਲੀ – ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕਿਹਾ ਕਿ ਸਰਕਾਰ ਨੇ ਦਿੱਲੀ ’ਚ ਹਵਾ ਪ੍ਰਦੂਸ਼ਣ ਘਟਾਉਣ ਲਈ ਬਹੁਤ ਸਾਰੇ ਕਦਮ ਚੁੱਕੇ ਹਨ। ਲੋਕ ਸਭਾ ’ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਾਤਾਵਰਨ ਮੰਤਰੀ ਨੇ ਕਿਹਾ ਕਿ ਦਿੱਲੀ ਦਾ ਪ੍ਰਦੂਸ਼ਣ ਬਹੁਤ ਗੰਭੀਰ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੇ ਪ੍ਰਦੂਸ਼ਣ ਸਮੱਸਿਆ ਨਾਲ ਨਜਿੱਠਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸ਼ਹਿਰ ਲਈ ਕੌਮੀ ਸਵੱਛ ਹਵਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਮਹਿਬੂਬਾ ਖ਼ਿਲਾਫ਼ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ

ਮਹਿਬੂਬਾ ਖ਼ਿਲਾਫ਼ ਜਾਰੀ ਸੰਮਨ ’ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਜੰਮੂ ਤੇ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਖ਼ਿਲਾਫ਼ ਜਾਰੀ ਸੰਮਨਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਡੀ.ਐੱਨ.ਪਟੇਲ ਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਪੀਡੀਪੀ ਆਗੂ ਨੂੰ ਕੋਈ ਰਾਹਤ ਨਹੀਂ ਦੇ ਰਹੇ ਹਨ। ਈਡੀ ਨੇ ਪੀਡੀਪੀ ਆਗੂ ਨੂੰ ਸੰਮਨ ਭੇਜ ਕੇ 22 ਮਾਰਚ ਨੂੰ ਕੌਮੀ ਰਾਜਧਾਨੀ ਵਿਚਲੇ ਆਪਣੇ ਹੈੱਡਕੁਆਰਟਰ ’ਤੇ ਪੇਸ਼ ਹੋਣ ਲਈ…

VIA PUNJAB
ਅੱਗੇ ਪੜ੍ਹੋ

ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਨਵਜੋਤ ਸਿੱਧੂ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਮਗਰੋਂ ਕੱਲ੍ਹ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਦਾ ਟ੍ਰਿਬਿਊਨ ਦੀ ਇਕ ਰਿਪੋਰਟ ਮੁਤਾਬਕ ਕਾਂਗਰਸ ਹਾਈ ਕਮਾਂਡ ਚਾਹੁੰਦੀ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਪੰਜਾਬ ਵਿਚ ਮੁੜ ਤੋਂ ਮੰਤਰੀ ਬਣ ਜਾਣ। ਅਜਿਹਾ ਪਤਾ ਲੱਗਾ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਕੱਲ੍ਹ ਐਤਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਕੋਰੋਨਾ ਮਾਮਲਿਆਂ ਵਿਚ ਵਾਧੇ ਦੇ ਚਲਦੇ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵੱਧਣ ਦੀ ਸੰਭਾਵਨਾ – ਮੁੱਖ ਮੰਤਰੀ

ਕੋਰੋਨਾ ਮਾਮਲਿਆਂ ਵਿਚ ਵਾਧੇ ਦੇ ਚਲਦੇ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵੱਧਣ ਦੀ ਸੰਭਾਵਨਾ – ਮੁੱਖ ਮੰਤਰੀ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਸੌ-ਫੀਸਦੀ ਫਸਲ ਰਜਿਸਟ੍ਰੇਸ਼ਣ ਯਕੀਨੀ ਕਰਨ ਅਧਿਕਾਰੀ – ਮੁੱਖ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਕੋਵਿਡ-19 ਮਾਮਲਿਆਂ ਵਿਚ ਅਚਾਨਕ ਹੋਇਆ ਵਾਧੇ ਨੂੰ ਧਿਆਨ ਵਿਚ ਰੱਖਦੇ ਹੋਏ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜਨ ਵਿਚ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਰੀਦ ਕੇਂਦਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕਦਾ ਹੈ ਤਾਂ ਜੋ ਕਿਸਾਨਾਂ ਤੇ ਆੜਤੀਆਂ ਨੂੰ ਫਸਲ ਵੇਚਣ ਵਿਚ ਕਿਸੇ ਤਰ੍ਹਾਂ…

VIA PUNJAB
ਅੱਗੇ ਪੜ੍ਹੋ

ਕੋਰੋਨਾ ਮਾਮਲਿਆਂ ਵਿਚ ਵਾਧੇ ‘ਤੇ ਕੰਟਰੋਲ ਦੇ ਲਈ ਟੇਸਟ, ਟ੍ਰੈਕ ਐਂਡ ਟਰੀਟ ਰਣਨੀਤੀ ਨੂੰ ਆਪਣਾਉਨ- ਮੁੱਖ ਮੰਤਰੀ

ਕੋਰੋਨਾ ਮਾਮਲਿਆਂ ਵਿਚ ਵਾਧੇ ‘ਤੇ ਕੰਟਰੋਲ ਦੇ ਲਈ ਟੇਸਟ, ਟ੍ਰੈਕ ਐਂਡ ਟਰੀਟ ਰਣਨੀਤੀ ਨੂੰ ਆਪਣਾਉਨ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਕੋਰੋਨਾ ਸਥਿਤੀ ‘ਤੇ ਲਈ ਊੱਚ ਪੱਧਰੀ ਮੀਟਿੰਗ, ਐਸਓਪੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ – ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਪੂਰੇ ਰਾਜ ਵਿਚ ਹਾਲ ਹੀ ਵਿਚ ਕੋਵਿਡ-19 ਮਾਮਲਿਆਂ ਵਿਚ ਹੋਏ ਵਾਧੇ ਨੂੰ ਕੰਟਰੋਲ ਕਰਨ ਦੇ ਲਈ ਜਿਲ੍ਹਾ, ਬਲਾਕ ਅਤੇ ਪਿੰਡ ਪੱਧਰ ‘ਤੇ ਟੇਸਟ, ਟਰੈਕ ਐਂਡ ਟਰੀਟ ਰਣਨੀਤੀ ਦੇ ਪ੍ਰਭਾਵੀ ਲਾਗੂ ਕਰਨ ਨੂੰ ਅਪਣਾਇਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਪ੍ਰਸਾਸ਼ਨਿਕ…

VIA PUNJAB
ਅੱਗੇ ਪੜ੍ਹੋ

ਪੱ. ਬੰਗਾਲ ’ਚ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ਲਿਆਵਾਂਗੇ ‘ਪਰਿਵਰਤਨ’ : ਮਮਤਾ

ਪੱ. ਬੰਗਾਲ ’ਚ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ਲਿਆਵਾਂਗੇ ‘ਪਰਿਵਰਤਨ’ : ਮਮਤਾ

ਕਲਾਈਕੁੰਡਾ – ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ‘ਪਰਿਵਰਤਨ’ (ਤਬਦੀਲੀ) ਲਿਆਏਗੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਪੂਰੀ ਤਾਕਤ ਨਾਲ ਪੱਛਮੀ ਬੰਗਾਲ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਸੂਬੇ ’ਚ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਉਹ ਕੇਂਦਰ ’ਚ ਜਾਏਗੀ।ਉਨ੍ਹਾਂ ਭਾਜਪਾ ’ਤੇ ਉਨ੍ਹਾਂ ਦੇ ‘ਪਰਿਵਰਤਨ’ ਨਾਅਰੇ ਨੂੰ ਚੋਰੀ ਕਰਨ ਅਤੇ ਇਸ ਨੂੰ ਅਸਲ ਪਰਿਵਰਤਨ ਦੇ…

VIA PUNJAB
ਅੱਗੇ ਪੜ੍ਹੋ
1 39 40 41 42 43 325