ਭਾਰਤ ਲੋੜ ਪੈਣ ’ਤੇ ਬ੍ਰਿਟੇਨ ਕੋਲ ਨਸਲਵਾਦ ਦਾ ਮੁੱਦਾ ਉਠਾਏਗਾ: ਜੈਸ਼ੰਕਰ

ਭਾਰਤ ਲੋੜ ਪੈਣ ’ਤੇ ਬ੍ਰਿਟੇਨ ਕੋਲ ਨਸਲਵਾਦ ਦਾ ਮੁੱਦਾ ਉਠਾਏਗਾ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਲੋੜ ਪੈਣ ’ਤੇ ਭਾਰਤ, ਬ੍ਰਿਟੇਨ ਕੋਲ ਉਥੇ ਨਸਲਵਾਦ ਦੀਆਂ ਕਥਿਤ ਘਟਨਾਵਾਂ ਦਾ ਮੁੱਦਾ ਉਠਾਏਗਾ।ਭਾਰਤ ਨੂੰ ਮਹਾਤਮਾ ਗਾਂਧੀ ਦੀ ਧਰਤੀ ਕਰਾਰ ਦਿੰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਮੁਲਕ ਨਸਲਵਾਦ ਨੂੰ ਲੈ ਕੇ ਆਪਣੀਆਂ ਅੱਖਾਂ ਦੂਜੇ ਪਾਸੇ ਨਹੀਂ ਘੁਮਾ ਸਕਦਾ ਹੈ। ਭਾਜਪਾ ਮੈਂਬਰ ਅਸ਼ਵਨੀ ਵੈਸ਼ਨਵ ਵੱਲੋਂ ਸਿਫ਼ਰ ਕਾਲ ’ਚ ਭਾਰਤੀ ਮੂਲ ਦੀ ਰਸ਼ਮੀ ਸਾਮੰਤ ਦਾ ਮੁੱਦਾ ਉਠਾਏ ਜਾਣ ’ਤੇ ਸ੍ਰੀ ਜੈਸ਼ੰਕਰ ਨੇ…

VIA PUNJAB
ਅੱਗੇ ਪੜ੍ਹੋ

ਦਸੰਬਰ ਤੱਕ ਚੱਲ ਸਕਦਾ ਹੈ ਕਿਸਾਨ ਅੰਦੋਲਨ: ਟਿਕੈਤ

ਦਸੰਬਰ ਤੱਕ ਚੱਲ ਸਕਦਾ ਹੈ ਕਿਸਾਨ ਅੰਦੋਲਨ: ਟਿਕੈਤ

ਪ੍ਰਯਾਗਰਾਜ – ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਚੱਲ ਰਿਹਾ ਕਿਸਾਨ ਅੰਦੋਲਨ ਇਸ ਸਾਲ ਦਸੰਬਰ ਤੱਕ ਚੱਲਣ ਦੀ ਸੰਭਾਵਨਾ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਇੱਥੇ ਕਹੀ। ਪੱਛਮੀ ਬੰਗਾਲ ਦਾ ਦੌਰਾਨ ਕਰਨ ਮਗਰੋਂ ਅੱਜ ਪ੍ਰਯਾਗਰਾਜ ਪਹੁੰਚੇ ਟਿਕੈਤ ਨੇ ਝਲਵਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਇਹ ਅੰਦੋਲਨ ਨਵੰਬਰ-ਦਸੰਬਰ ਤੱਕ ਚੱਲਣ ਦੀ ਆਸ ਹੈ।’ ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਚੋਣ ਕਮਿਸ਼ਨ ਨੂੰ ਨੋਟਿਸ

ਸੁਪਰੀਮ ਕੋਰਟ ਵੱਲੋਂ ਕੇਂਦਰ ਤੇ ਚੋਣ ਕਮਿਸ਼ਨ ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਲਕੇ ਤੋਂ ਬਾਹਰ ਰਹਿੰਦੇ ਲੋਕਾਂ ਤੇ ਪਰਵਾਸੀ ਭਾਰਤੀਆਂ, ਜੋ ਰਜਿਸਟਰਡ ਵੋਟਰ ਹਨ, ਨੂੰ ਪੋਸਟਲ ਬੈਲਟ ਰਾਹੀਂ ਵੋਟਿੰਗ ਦਾ ਹੱਕ ਦੇਣ ਦਾ ਮੰਗ ਕਰਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਾਨੂੰਨ ਤੇ ਨਿਆਂ ਮੰਤਰਾਲੇ ਤੇ ਚੋਣ ਸੰਸਥਾ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦੇਣ ਲਈ ਕਿਹਾ ਹੈ। ਬੈਂਚ ਨੇ ਕਿਹਾ, ‘ਇਹ ਕਿਸ ਤਰ੍ਹਾਂ ਦੀ ਪਟੀਸ਼ਨ ਹੈ? ਇੰਗਲੈਂਡ…

VIA PUNJAB
ਅੱਗੇ ਪੜ੍ਹੋ

ਸਰਕਾਰ ਅਜੇ ਵੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਤੋਮਰ

ਸਰਕਾਰ ਅਜੇ ਵੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਤੋਮਰ

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਵੀ ਤਿਆਰ ਹੈ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਸੀ ਕਿ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਨੁਕਤਾ-ਦਰ-ਨੁਕਤਾ ਵਿਚਾਰ ਚਰਚਾ ਲਈ ਤਿਆਰ ਹੈ। ਤੋਮਰ ਨੇ ਕਿਹਾ, ‘‘ਅਸੀਂ ਲਗਾਤਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਪਰਕ ਵਿੱਚ ਹਾਂ। ਭਾਰਤ ਸਰਕਾਰ ਨੁਕਤਾ-ਦਰ-ਨੁਕਤ ਕਾਨੂੰਨਾਂ ’ਤੇ ਚਰਚਾ ਲਈ ਤਿਆਰ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਭਾਜਪਾ ਦੀ ਟੱਕਰ ’ਚ ਹੋਰ ਕੋਈ ਪਾਰਟੀ ਨਹੀਂ: ਨੱਢਾ

ਦੇਸ਼ ਵਿੱਚ ਭਾਜਪਾ ਦੀ ਟੱਕਰ ’ਚ ਹੋਰ ਕੋਈ ਪਾਰਟੀ ਨਹੀਂ: ਨੱਢਾ

ਧਰਮਸ਼ਾਲਾ – ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਹੈ ਕਿ ਦੇਸ਼ ’ਚ ਤਕਰੀਬਨ ਸਾਰੀਆਂ ਪਾਰਟੀਆਂ ਪਰਿਵਾਰ ’ਤੇ ਅਧਾਰਿਤ ਹਨ ਅਤੇ ਉਨ੍ਹਾਂ ’ਚੋਂ ਕੋਈ ਵੀ ਭਾਜਪਾ ਦੇ ਮੁਕਾਬਲੇ ਦੀ ਨਹੀਂ ਹੈ ਜਿਸ ਦੇ 18 ਕਰੋੜ ਵਰਕਰ ਹਨ। ਪਾਰਟੀ ਦੀ ਵਰਕਿੰਗ ਕਮੇਟੀ ਦੀ ਇਥੇ ਮੀਟਿੰਗ ਦੌਰਾਨ ਆਪਣੇ ਸੰਬੋਧਨ ’ਚ ਉਨ੍ਹਾਂ ਕਿਹਾ ਕਿ 18 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਮੈਂਬਰ ਬਣਾਉਣਾ ਕੋਈ ਸੁਖਾਲਾ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਹੋਰ ਸਿਆਸੀ ਪਾਰਟੀ ’ਚ ਇੰਨੀ ਤਾਕਤ…

VIA PUNJAB
ਅੱਗੇ ਪੜ੍ਹੋ

ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ – ਮੁੱਖ ਮੰਤਰੀ

ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ – ਮੁੱਖ ਮੰਤਰੀ

ਚੰਡੀਗੜ੍ਹ – ਸੂਬੇ ਦੇ 1890 ਤਾਲਾਬਾਂ ਦਾ ਇਕ ਤੈਅ ਸਮੇਂ ਸੀਮਾ ਵਿਚ ਸੁਧਾਰ ਕਰ ਜਨਤਾ ਨੂੰ ਸੌਂਪਨਾ ਯਕੀਨੀ ਕਰਣ। ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਜੋ ਕੀ ਹਰਿਆਣਾ ਤਾਲਾਬ ਅਤੇ ਵੇਸਟ ਜਲ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਤਾਲਾਬਾਂ ਦੇ ਪੁਨਰ ਸਥਾਪਨ ਲਈ ਕੀਤੇ ਜਾ ਰਹੇ ਕੰਮਾਂ ਨਾਲ ਸਬੰਧਿਤ ਸਮੀਖਿਆ ਮੀਟਿੰਗ ਦੌਰਾਨ ਦਿੱਤੇ। ਮੀਟਿੰਗ ਵਿਚ ਅਥਾਰਿਟੀ ਦੇ ਕਾਰਜਕਾਰੀ ਵਾਇਸ ਚੇਅਰਮੈਨ ਪ੍ਰਭਾਕਰ ਕੁਮਾਰ ਵਰਮਾ ਵੀ ਮੌਜੂਦ ਸਨ।ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਵੱਲੋਂ ਹਰ ਏਕੜ ਵਿਚ ਬੋਈ ਗਈ ਫਸਲ ਦਾ ਵੇਰਵਾ ਦਰਜ ਕਰਵਾਇਆ ਜਾਣਾ ਚਾਹੀਦਾ ਹੈ। ਨਾਲ ਹੀ, ਜੇਕਰ ਜਮੀਨ ਦਾ ਕੋਈ ਟੁਕੜਾ ਖਾਲੀ ਪਿਆ ਹੈ ਤਾਂ ਉਸ ਦੀ ਵੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਬੁਲਾਈ ਗਈ ਹਰਿਆਣਾ ਕਿਸਾਨ ਭਲਾਈ ਅਥਾਰਿਟੀ ਦੀ ਮੀਟਿੰਗ ਦੌਰਾਨ ਕਹੀ। ਮੀਟਿੰਗ ਵਿਚ ਬਿਜਲੀ ਅਤੇ ਨਵੀਨ ਤੇ ਨਵੀਕਰਣੀ ਉਰਜਾ…

VIA PUNJAB
ਅੱਗੇ ਪੜ੍ਹੋ

ਕੰਮ ਕਰਕੇ ਆਪਣੇ ਸੰਵਿਧਾਨਕ ਤੇ ਨੈਤਿਕ ਫਰਜ਼ ਨਿਭਾਏ: ਕਿਰਨ ਬੇਦੀ

ਕੰਮ ਕਰਕੇ ਆਪਣੇ ਸੰਵਿਧਾਨਕ ਤੇ ਨੈਤਿਕ ਫਰਜ਼ ਨਿਭਾਏ: ਕਿਰਨ ਬੇਦੀ

ਪੁੱਡੂਚੇਰੀ – ਪੁੱਡੂਚੇਰੀ ਦੇ ਰਾਜਪਾਲ ਦੇ ਅਹੁਦੇ ਤੋਂ ਹਟਾਈ ਗਈ ਕਿਰਨ ਬੇਦੀ ਨੇ ਅੱਜ ਕਿਹਾ ਕਿ ਉਨ੍ਹਾਂ ਜਿਹੜੇ ਵੀ ਕੰਮ ਕੀਤੇ, ਉਹ ਉਨ੍ਹਾਂ ਦੀਆਂ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਾਲੇ ਫਰਜ਼ ਸਨ। ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਰਾਜਪਾਲ ਵਜੋਂ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਸਾਬਕਾ ਆਈਪੀਐੱਸ ਅਧਿਕਾਰੀ ਨੇ ਬੇਦੀ ਨੇ ਪੁੱਡੂਚੇਰੀ ’ਚ ਸੇਵਾ ਕਰਨ ਦਾ ਮੌਕਾ ਦੇ ਕੇ ਜ਼ਿੰਦਗੀ ਭਰ ਦਾ ਤਜਰਬਾ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

ਟਿੱਕਰੀ ਬਾਰਡਰ ਤੋਂ ਆ ਰਹੇ ਕਿਸਾਨਾਂ ਨੂੰ ਬੱਸ ਨੇ ਦਰੜਿਆ, ਦੋ ਦੀ ਮੌਤ, ਦੋ ਜ਼ਖ਼ਮੀ

ਟਿੱਕਰੀ ਬਾਰਡਰ ਤੋਂ ਆ ਰਹੇ ਕਿਸਾਨਾਂ ਨੂੰ ਬੱਸ ਨੇ ਦਰੜਿਆ, ਦੋ ਦੀ ਮੌਤ, ਦੋ ਜ਼ਖ਼ਮੀ

ਨਵੀਂ ਦਿੱਲੀ – ਰੋਹਤਕ-ਦਿੱਲੀ ਹਾਈਵੇਅ ਤੇ ਅੱਜ ਦਰਦਨਾਕ ਸੜਕ ਹਾਦਸੇ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਿਸਾਨਾਂ ਦੇ ਟ੍ਰੈਕਟਰ-ਟਰਾਲੀ ਤੇ ਇੱਕ ਬੱਸ ਚੜਨ ਨਾਲ ਵਾਪਰਿਆ।ਹਾਦਸੇ ਦਾ ਸ਼ਿਕਾਰ ਕਿਸਾਨ ਟਿੱਕਰੀ ਬਾਰਡਰ ਤੋਂ ਕਿਸਾਨ ਅੰਦੋਲਨ ਤੋਂ ਆਪਣੇ ਪਿੰਡ ਪਰਤ ਰਹੇ ਸਨ ਜਦੋਂ ਰਾਹ ਵਿੱਚ ਰੋਹਦ ਟੋਲ ਪਲਾਜ਼ਾ ਕੋਲ ਇਹ ਦਰਦਨਾਕ ਹਾਦਸਾ ਵਾਪਰਿਆ।ਦਰਅਸਲ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਸੰਘਣੀ ਧੁੰਦ ਪੈ ਰਹੀ ਹੈ। ਦੱਸਿਆ ਜਾ ਰਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਟੂਲਕਿੱਲ ਮਾਮਲਾ ਨਿਕਿਤਾ ਜੈਕਬ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਟੂਲਕਿੱਲ ਮਾਮਲਾ ਨਿਕਿਤਾ ਜੈਕਬ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਮੁੰਬਈ – ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ਵਿਚ ਦੋਸ਼ੀ ਨਿਕਿਤਾ ਜੈਕਬ ਨੂੰ ਬਾਂਬੇ ਹਾਈ ਕੋਰਟ ਵਲੋਂ ਰਾਹਤ ਮਿਲ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਨਿਕਿਤਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਪੇਸ਼ੇ ਤੋਂ ਵਕੀਲ ਨਿਕਿਤਾ ਨੇ ਅਦਾਲਤ ਦਾ ਰੁਖ਼ ਕੀਤਾ ਅਤੇ ਇਸ ਮਾਮਲੇ ਵਿਚ ਰਾਹਤ ਦੀ ਅਪੀਲ ਕੀਤੀ ਸੀ। ਕੋਰਟ ਨੇ ਨਿਕਿਤਾ ਨੂੰ 3 ਹਫ਼ਤੇ ਦੀ ਟਰਾਂਜਿਟ ਜ਼ਮਾਨਤ ਦੇ ਦਿੱਤੀ ਹੈ।ਨਿਕਿਤਾ ਜੈਕਬ ਦੇ ਵਕੀਲਾਂ ਵਲੋਂ ਅਦਾਲਤ ਵਿੱਚ ਦਲੀਲ ਦਿੱਤੀ…

VIA PUNJAB
ਅੱਗੇ ਪੜ੍ਹੋ
1 41 42 43 44 45 325