ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪੀ.ਐੱਮ ਮੋਦੀ ਨੂੰ ਲੱਗੇਗਾ ਟੀਕਾ

ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪੀ.ਐੱਮ ਮੋਦੀ ਨੂੰ ਲੱਗੇਗਾ ਟੀਕਾ

ਨਵੀਂ ਦਿੱਲੀ – ਕੋਵਿਡ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੁੱਖ ਮੰਤਰੀਆਂ ਨੂੰ ਵੀ ਕੋਰੋਨਾ ਵੈਕਸੀਨੇਸ਼ਨ ਦਿੱਤੀ ਜਾਵੇਗੀ।ਦੂਜੇ ਪੜਾਅ ‘ਚ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾ ਲਗਾਇਆ ਜਾਵੇਗਾ। ਵੈਕਸੀਨ ਨੂੰ ਲੈ ਕੇ ਮੁੱਖ ਮੰਤਰੀਆਂ ਨਾਲ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਘਬਰਾਉਣ ਦੀ ਲੋੜ ਨਹੀਂ ਹੈ। ਦੂਜੇ ਪੜਾਅ ‘ਚ ਸਾਰਿਆਂ ਨੂੰ ਵੈਕਸੀਨੇਸ਼ਨ ਲਗਾਈ ਜਾਵੇਗੀ, ਜਿਹੜੇ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਟਰੈਕਟਰ ਪਰੇਡ ਉੱਤੇ ਦਖਲ ਤੋਂ ਸੁਪਰੀਮ ਕੋਰਟ ਵਲੋਂ ਸਾਫ ਇਨਕਾਰ ਕਾਨੂੰਨ ਵਿਵਸਥਾ ਨਾਲ ਜੁੜੇ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ ਅਦਾਲਤ : ਸੁਪਰੀਮ ਕੋਰਟ

ਕਿਸਾਨਾਂ ਦੀ ਟਰੈਕਟਰ ਪਰੇਡ ਉੱਤੇ ਦਖਲ ਤੋਂ ਸੁਪਰੀਮ ਕੋਰਟ ਵਲੋਂ ਸਾਫ ਇਨਕਾਰ ਕਾਨੂੰਨ ਵਿਵਸਥਾ ਨਾਲ ਜੁੜੇ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ ਅਦਾਲਤ : ਸੁਪਰੀਮ ਕੋਰਟ

ਨਵੀਂ ਦਿੱਲੀ – 26 ਜਨਵਰੀ ਨੂੰ ਕਿਸਾਨਾਂ ਵਲੋਂ ਦਿੱਲੀ ਵਿੱਚ ਟਰੈਕਟਰ ਪਰੇਡ ਕੱਢਣ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦਖਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿੱਚ ਅੱਜ ਇਸ ਸੰਬੰਧੀ ਹੋਈ ਸੁਣਵਾਈ ਦੌਰਾਨ ਮਾਣਯੋਗ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਵਲੋਂ ਕਿਹਾ ਗਿਆ ਹੈ ਕਿ ਇਹ ਮਾਮਲਾ ਪੁਲੀਸ ਦੇ ਹੱਥ ਵਿਚ ਹੈ ਅਤੇ ਦਿੱਲੀ ਪੁਲੀਸ ਹੀ ਇਸ ਮਾਮਲੇ ਉੱਤੇ ਖੁਦ ਫੈਸਲਾ ਲਵੇ।ਅਦਾਲਤ ਨੇ ਕਿਹਾ ਕਿ ਪੁਲੀਸ ਹੀ ਇਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ – ਸਿਖਿਆ ਮੰਤਰੀ

ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ – ਸਿਖਿਆ ਮੰਤਰੀ

ਚੰਡੀਗੜ੍ – ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਕੰਵਰਪਾਲ ਨੇ ਕਿਹਾ ਕਿ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਦੇ ਰਾਜ ਪੱਧਰ ਬਾਲ ਮਹਾ ਉਤਸਵ ਵਿਚ 5 ਲੱਖ ਬੱਚਿਆਂ ਦਾ ਹਿੱਸਾ ਲੈਣਾ ਵੱਡਾ ਰਿਕਾਰਡ ਹੈ। ਸ੍ਰੀ ਕੰਵਰ ਪਾਲ ਨੇ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਵੱਲੋਂ ਆਯੋਜਿਤ ਆਨਲਾਇਨ ਰਾਜ ਪੱਧਰ ਬਾਲ ਮਹਾ ਉਤਸਵ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋ ਆਨਲਾਇਨ ਪੋ੍ਰਗ੍ਰਾਮ ਵਿਚ ਹਿੱਸਾ ਲੈਂਦੇ ਹੋਏ ਇਹ ਗਲ ਕਹੀ।ਉਨ੍ਹਾਂ ਨੇ ਕਿਹਾ ਕਿ ਪਰਿਸ਼ਦ ਨੇ ਬੱਚਿਆਂ ਨੂੰ ਵੱਡਾ ਮੰਚ ਉਪਲਬਧ ਕਰਵਾਇਆ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੂੰ ਨਵੇਂ ਵਿੱਤ ਸਾਲ ਤੋਂ ਪਹਿਲਾਂ ਐਡਵਾਂਸ ਤਕਨੀਕ ਨਾਲ ਸੁਸਜਿਤ ਕੀਤਾ ਜਾਵੇਗਾ – ਡਿਪਟੀ ਮੁੱਖ ਮੰਤਰੀ

ਸੂਬੇ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੂੰ ਨਵੇਂ ਵਿੱਤ ਸਾਲ ਤੋਂ ਪਹਿਲਾਂ ਐਡਵਾਂਸ ਤਕਨੀਕ ਨਾਲ ਸੁਸਜਿਤ ਕੀਤਾ ਜਾਵੇਗਾ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਨੂੰ ਨਵੇਂ ਵਿੱਤ ਸਾਲ ਤੋਂ ਪਹਿਲਾਂ ਐਡਵਾਂਸ ਤਕਨੀਕ ਨਾਲ ਸੁਸਜਿਤ ਕੀਤਾ ਜਾਵੇਗਾ ਤਾਂ ਜੋ ਹਰਿਆਣਾ ਦਾ ਇਹ ਮਾਡਲ ਪੂਰੇ ਦੇਸ਼ ਵਿਚ ਅਵੱਲ ਤੇ ਮਿਸਾਲੀ ਬਣ ਸਕੇ। ਇਸ ਤੋਂ ਇਲਾਵਾ, ਵਧੀਆ ਕਾਰਜ ਕਰਨ ਵਾਲੇ ਅਧਿਕਾਰੀਆਂ ਨੂੰ ਜਿਲ੍ਹਾ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਉਹ ਅੱਜ ਪੰਚਕੂਲਾ ਦੇ ਲੋਕ ਨਿਰਮਾਣ ਵਿਭਾਗ ਰੇਸਟ ਹਾਊਸ ਵਿਚ ਹਰਿਆਣਾ ਦੇ ਆਬਕਾਰੀ ਅਤੇ ਕਰਾਧਾਨ ਵਿਭਾਗ ਵੱਲੋਂ…

VIA PUNJAB
ਅੱਗੇ ਪੜ੍ਹੋ

ਤੋਮਰ ਵੱਲੋਂ ਕਿਸਾਨਾਂ ਨੂੰ ‘ਹੱਲ’ ਕੱਢਣ ਵਾਲੇ ‘ਬਦਲਾਂ’ ’ਤੇ ਵਿਚਾਰ ਦੀ ਬੇਨਤੀ

ਤੋਮਰ ਵੱਲੋਂ ਕਿਸਾਨਾਂ ਨੂੰ ‘ਹੱਲ’ ਕੱਢਣ ਵਾਲੇ ‘ਬਦਲਾਂ’ ’ਤੇ ਵਿਚਾਰ ਦੀ ਬੇਨਤੀ

ਗਵਾਲੀਅਰ – ਕਿਸਾਨਾਂ ਨਾਲ ਦਸਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੱਜ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਜਮੂਦ ਇਸ ਲਈ ਬਰਕਰਾਰ ਹੈ ਕਿਉਂਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਤਜਵੀਜ਼ਾਂ ’ਤੇ ਗੱਲਬਾਤ ਨਹੀਂ ਕਰ ਰਹੀਆਂ ਜੋ ਉਨ੍ਹਾਂ ਨੂੰ ਸਮੱਸਿਆ ਖੜ੍ਹੀ ਕਰਨ ਵਾਲੀਆਂ ਲੱਗ ਰਹੀਆਂ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ‘ਬਦਲਾਂ’ ਉਤੇ ਵਿਚਾਰ ਕਰਨ ਜੋ ‘ਮੁਸ਼ਕਲ’ ਦਾ ਹੱਲ ਕੱਢ ਸਕਦੇ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ

ਕਿਸਾਨ ਅੰਦੋਲਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ

ਦਿੱਲੀ – ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਟਰੈਕਟਰ ਪਰੇਡ ਕੱਢਣ ਤੇ ਰੋਕ ਲਗਾਉਣ ਲਈ ਦਿੱਲੀ ਪੁਲੀਸ ਵਲੋਂ ਸੁਪਰੀਮ ਕੋਰਟ ਵਿੱਚ ਦਾਖਿਲ ਕੀਤੀ ਗਈ ਪਟੀਨ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਟਰੈਕਟਰ ਪਰੇਡ ਕੱਢਣ ਦੇਣੀ ਹੈ ਜਾਂ ਨਹੀਂ, ਇਹ ਤੈਅ ਕਰਨਾ ਪੁਲੀਸ ਦਾ ਕੰਮ ਹੈ।ਮਾਣਯੋਗ ਅਦਾਲਤ ਵਿੱਚ ਇਸ ਮਾਮਲੇ ਤੇ ਬੁੱਧਵਾਰ (20 ਜਨਵਰੀ) ਨੂੰ ਮੁੜ ਸੁਣਵਾਈ ਹੋਵਗੀ। ਅੱਜ ਮਾਣਯੋਗ ਅਦਾਲਤ ਵਲੋਂ ਇਸ ਸੰਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ ਅਤੇ ਅਜਿਹੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ

ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ ਕਰ ਦਿੱਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਵੱਲੋਂ 16 ਜਨਵਰੀ, 2021 ਤੋਂ ਮੇਰੀ ਫਸਲ੍ਰਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦਾ ਰਜਿਸਟ੍ਰੇ੪ਨ ੪ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਕਿਸਾਨਾਂ ਵੱਲੋਂ ਆਪਣੈ ਖੇਤੀਬਾੜੀ ਉਤਪਾਦਾਂ ਨੂੰ ਮੰਡੀਆਂ ਵਿਚ ਵੇਚਣ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

ਚੰਡੀਗੜ੍ਹ – ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ੪ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਖਪਤਕਾਰ ਨੂੰ ਆਪਣੇ ਰਜਿਸਟਰਡ ਮੋਬਾਇਲ ਤੋਂ ਮਿਸਡ ਕਾਲ ਕਰਨ ਤੇ ਮੈਸੇਜ ਰਾਹੀਂ ਇਕ ਲਿੰਕ ਪ੍ਰਾਪਤ ਹੋਵੇਗਾ, ਜਿਸ ਤੇ ਕਲਿਕ ਕਰ ਕੇ ਖਪਤਕਾਰ ਆਪਣਾ ਬਿਜਲੀ ਬਿੱਲ ਡਾਊਨਲੋਡ ਤੇ ਉਸ ਦਾ ਭੁਗਤਾਨ ਕਰ ਸਕਦੇ ਹਨ। ਬਿਜਲੀ ਨਿਗਮ ਦੇ ਬੁਲਾਰੇ ਨੇ ਦਸਿਆ ਕਿ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰ ਆਪਣੇ ਰਜਿਸਟਰਡ ਮੋਬਾਇਲ ਨੰਬਰ ਤੋਂ 70870ਰ19636…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ ਹੈ। ਜਿਸ ਦੀ ਮਦਦ ਨਾਲ ਉਹ ਘਰ ਬੇਠੈ ਲਾਇਸੈਂਸ ਦੇ ਲਈ ਬਿਨੈ ਕਰ ਸਕਦੇ ਹਨ।ਹਰਿਆਣਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵਿਭਾਗ ਵੱਲੋਂ ਸਾਰੇ ਜਿਲ੍ਹਾ ਖੁਰਾਕ ਅਤੇ ਸਪਲਾਈ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਮੋਦੀ ਸਰਕਾਰ ਦੀ ਤਰਜੀਹ: ਸ਼ਾਹ

ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਮੋਦੀ ਸਰਕਾਰ ਦੀ ਤਰਜੀਹ: ਸ਼ਾਹ

ਕਰਨਾਟਕ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸੀ ਤੇ ਤਿੰਨ ਕੇਂਦਰੀ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ ’ਚ ਵਾਧੇ ਨੂੰ ਯਕੀਨੀ ਬਣਾਉਣਗੇ।ਸ਼ਾਹ ਨੇ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ’ਚ ਹੈ ਨਾ ਸਿਰਫ਼ ਖੇਤੀ ਸੈਕਟਰ ਲਈ ਬਜਟ ਵਧਿਆ ਬਲਕਿ ਵੱਖ ਵੱਖ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੀ ਵਾਧਾ ਹੋਇਆ ਹੈ। ਸ਼ਾਹ ਇਥੇ ਬਾਗਲਕੋਟ ਜ਼ਿਲ੍ਹੇ ਦੇ ਕੇਰਾਕਾਲਮੱਟੀ ਪਿੰਡ ’ਚ ਕਿਸਾਨਾਂ…

VIA PUNJAB
ਅੱਗੇ ਪੜ੍ਹੋ
1 46 47 48 49 50 325