ਦਿੱਲੀ ਅੰਦਰ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਚ ਹੋਈ ਸੁਣਵਾਈ

ਦਿੱਲੀ ਅੰਦਰ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਚ ਹੋਈ ਸੁਣਵਾਈ

ਨਵੀਂ ਦਿੱਲੀ – 26 ਜਨਵਰੀ ਨੂੰ ਦਿੱਲੀ ਅੰਦਰ ਕਿਸਾਨ ਪਰੇਡ ਕਰਨ ਦੇ ਮਾਮਲੇ ‘ਚ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਪੁਲਿਸ ਨੂੰ ਇਹ ਤੈਅ ਕਰਨਾ ਚਾਹੀਦਾ ਹੈ ਕਿ ਰਾਜਧਾਨੀ ਵਿੱਚ ਕਿਸ ਨੂੰ ਦਾਖਲ ਹੋਣਾ ਚਾਹੀਦਾ ਹੈ ਜਾਂ ਨਹੀਂ। ਕੋਰਟ ਦਾ ਕਹਿਣਾ ਹੈ ਕਿ ਇਸ ਮਸਲੇ ਬਾਰੇ ਕੋਰਟ ਤੈਅ ਨੀ ਕਰੇਗਾ।ਅਦਾਲਤ ਨੇ ਮੁੱਖ ਮੁੱਦੇ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ।

VIA PUNJAB
ਅੱਗੇ ਪੜ੍ਹੋ

ਕਿਸਾਨਾਂ ਅਤੇ ਕੇਂਦਰ ਵਿਚਾਲੇ ਖਤਮ ਹੋਈ 9ਵੇਂ ਗੇੜ ਦੀ ਮੀਟਿੰਗ

ਕਿਸਾਨਾਂ ਅਤੇ ਕੇਂਦਰ ਵਿਚਾਲੇ ਖਤਮ ਹੋਈ 9ਵੇਂ ਗੇੜ ਦੀ ਮੀਟਿੰਗ

ਨਵੀਂ ਦਿੱਲੀ – ਕਿਸਾਨਾਂ ਅਤੇ ਕੇਂਦਰ ਵਿਚਾਲੇ 9ਵੇਂ ਗੇੜ ਦੀ ਮੀਟਿੰਗ ਖਤਮ ਹੋ ਗਈ ਹੈ। ਜੋ ਕਿ ਪਹਿਲਾਂ ਦੀਆਂ ਮੀਟਿੰਗਾਂ ਵਾਂਗ ਬੇਸਿੱਟਾ ਰਹੀ ਹੈ। ਹੁਣ ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 19 ਜਨਵਰੀ ਨੂੰ ਦੁਪਿਹਰ 12 ਵਜੇ ਹੋਵੇਗੀ।ਪਿਛਲੀ ਵਾਰ ਦੀ ਤਰ੍ਹਾਂ ਦੋਵੇਂ ਹੀ ਧਿਰਾਂ ਆਪਣੀਆਂ-ਆਪਣੀਆਂ ਗੱਲਾਂ ‘ਤੇ ਅੜ੍ਹੀਆਂ ਰਹੀਆਂ। ਕੇਂਦਰ ਸਰਕਾਰ ਕਾਨੂੰਨਾਂ ‘ਚ ਸੋਧ ਕਰਨ ਨੂੰ ਅਤੇ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ। ਪਰ ਫਿਲਹਾਲ ਇਸ ਮੀਟਿੰਗ ‘ਚ ਕੋਈ ਵੀ ਨਤੀਜਾ ਸਾਹਮਣੇ ਨਹੀਂ ਆਇਆ।

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ  ਰਣਨੀਤੀ ਤਿਆਰ ਕੀਤੀ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਚ ਕੋਈ ਵੀ ਯੁਵਾ ਬੇਰੁਜਗਾਰ ਨਾ ਰਹਿਣ ਦੇ ਵਿਜਨ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਤਹਿਤ ਸਮਰੱਥ ਨੌਜੁਆਨਾਂ ਨੂੰ ਸਕਸ਼ਮ ਯੁਵਾ ਯੋਜਨਾ ਛੱਡਣ ਤੋਂ ਪਹਿਲਾਂ ਉਨ੍ਹਾਂ ਦੇ ਕੌਸ਼ਲ ਵਿਕਾਸ ਕਰਨ, ਰੁਜਗਾਰ ਯੋਗ ਸਿਖਲਾਈ ਅਤੇ ਰੁਜਗਾਰ ਲਿੰਕੇਜ ਰਾਹੀਂ ਉਨ੍ਹਾਂ ਦੇ ਲਈ ਰੁਜਗਾਰ ਦੇ ਮੌਕੇ ਵਧਾਉਣ ਤਹਿਤ ਵਿਸ਼ੇਸ਼ ਯਤਨ ਕੀਤੇ ਜਾਣਗੇ।ਇਹ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ

ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਫਿਲਮ ਸਿਟੀ ਖੋਲਣ ਦੀ ਯੋਜਨਾ ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਲਈ 50 ਤੋਂ 100 ਏਕੜ ਤਕ ਤਕ ਜਮੀਨ ਨਿਧਾਰਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਵੀਂ ਕਲਾਕਾਰਾਂ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਰਾਜ ਪੱਧਰ ਤੇ ਹਰ ਸਾਲ ਇਕ ਅਵਾਰਡ ਦਿੱਤਾ ਜਾਵੇਗਾ ਅਤੇ ਕਲਾ ਦੇ ਪ੍ਰੋਤਸਾਹਨ ਲਈ ਹਰਸੰਭਵ ਸਹਾਇਤਾ ਵੀ ਦਿੱਤੀ ਜਾਵੇਗੀ।ਗੌਰਤਲਬ ਹੈ ਕਿ ਪਬਲੀਸਿਟੀ ਸੈਲ ਦੇ ਓਐਸਡੀ ਗਜੇਂਦਰ…

VIA PUNJAB
ਅੱਗੇ ਪੜ੍ਹੋ

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ਛੱਡੀ

ਭੁਪਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵਲੋਂ ਗਠਿਤ 4 ਮੈਂਬਰੀ ਕਮੇਟੀ ਛੱਡੀ

ਨਵੀਂ ਦਿੱਲੀ – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵਲੋਂ ਬੀਤੇ ਦਿਨੀਂ ਬਣਾਈ ਗਈ 4 ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤੇ ਗਏ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਕਮੇਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।ਇਸ ਸੰਬੰਧੀ ਸ੍ਰ ਮਾਨ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ…

VIA PUNJAB
ਅੱਗੇ ਪੜ੍ਹੋ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ – ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ ਕੀਤਾ ਹੈ। ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਅੱਜ ਡੀਜ਼ਲ 24 ਤੋਂ 26 ਪੈਸੇ ਅਤੇ ਪੈਟਰੋਲ 22 ਤੋਂ 25 ਪੈਸੇ ਪ੍ਰਤੀ ਲੀਟਰ ਤੱਕ ਮਹਿੰਗਾ ਹੋਇਆ। ਪੰਜ ਦਿਨ ਸਥਿਰ ਰਹਿਣ ਤੋਂ ਬਾਅਦ ਬੀਤੇ ਦਿਨ ਦੋਹਾਂ ਈਂਧਨਾਂ ਦੀਆਂ ਕੀਮਤਾਂ ਵਧੀਆਂ ਸਨ। ਵਪਾਰਕ ਨਗਰੀ ਮੁੰਬਈ ਵਿੱਚ ਅੱਜ ਪੈਟਰੋਲ ਦੀ ਕੀਮਤ ਰਿਕਾਰਡ ਕੀਮਤ ਤੋਂ ਮਹਿਜ਼ ਦੋ ਪੈਸੇ ਘੱਟ 91.32 ਰੁਪਏ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਇੰਟਨੈਸ਼ਨਲ ਏਅਰਪੋਰਟ ਤੋਂ ਚੰਡੀਗੜ੍ਹ ਅਤੇ ਹਿਸਾਰ ਦੇ ਵਿਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਇੰਟਨੈਸ਼ਨਲ ਏਅਰਪੋਰਟ ਤੋਂ ਚੰਡੀਗੜ੍ਹ ਅਤੇ ਹਿਸਾਰ ਦੇ ਵਿਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਇੰਟਨੈਸ਼ਨਲ ਏਅਰਪੋਰਟ ਤੋਂ ਚੰਡੀਗੜ੍ਹ ਅਤੇ ਹਿਸਾਰ ਦੇ ਵਿਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਇਸ ਉੜਾਨ ਦੇ ਪਹਿਲੇ ਯਾਤਰੀ ਬੋਰਡਿੰਗ ਪਾਸ ਦਿੱਤਾ ਅਤੇ ਹਵਾਈ ਪੱਟੀ ‘ਤੇ ਜਾ ਕੇ ਜਹਾਜ ਦੇ ਬਾਰੇ ਵਿਚ ਜਾਣਕਾਰੀ ਲਈ। ਇਹ ਸੇਵਾ ਏਅਰ ਟੈਕਸੀ ਏਵੀਏਸ਼ਨ ਨੇ ਸ਼ੁਰੂ ਕੀਤੀ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਹਵਾਈ ਸੇਵਾਵਾਂ ਦੀ ਦਿਸ਼ਾ ਵਿਚ ਅੱਜ ਇਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ 26 ਜਨਵਰੀ, 2021 ਨੂੰ ਗਣਤੰਤਰ ਦਿਵਸ ‘ਤੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਪੰਚਕੂਲਾ ਵਿਚ ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਪਾਣੀਪਤ ਵਿਚ ਕੌਮੀ ਝੰਡਾ ਫਹਿਰਾਉਣਗੇ

ਹਰਿਆਣਾ ਵਿਚ 26 ਜਨਵਰੀ, 2021 ਨੂੰ ਗਣਤੰਤਰ ਦਿਵਸ ‘ਤੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਪੰਚਕੂਲਾ ਵਿਚ ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਪਾਣੀਪਤ ਵਿਚ ਕੌਮੀ ਝੰਡਾ ਫਹਿਰਾਉਣਗੇ

ਚੰਡੀਗੜ੍ਹ – ਹਰਿਆਣਾ ਵਿਚ 26 ਜਨਵਰੀ, 2021 ਨੂੰ ਗਣਤੰਤਰ ਦਿਵਸ ਪੂਰੇ ਆਨੰਦਮਈ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸ ਦਿਨ ਰਾਜਪਾਲ ਸਤਅਦੇਵ ਨਰਾਇਣ ਆਰਿਆ ਪੰਚਕੂਲਾ ਵਿਚ ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਪਾਣੀਪਤ ਵਿਚ ਅਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੰਬਾਲਾ ਵਿਚ ਕੌਮੀ ਝੰਡਾ ਫਹਿਰਾਉਣਗੇ। ਇਸੀ ਦਿਨ ਸ਼ਾਮ ਹਰਿਆਣਾ ਰਾਜਭਵਨ ਚੰਡੀਗੜ੍ਹ ਵਿਚ ਐਟ ਹੋਮ ਦਾ ਵੀ ਆਯੋਜਨ ਕੀਤਾ ਜਾਵੇਗਾ।ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ ਕੁਰੂਕਸ਼ੇਤਰ ਵਿਚ, ਡਿਪਟੀ ਸਪੀਕਰ ਰਣਬੀਰ ਗੰਗਵਾ ਮਹੇਂਦਰਗੜ੍ਹ (ਨਾਰਨੌਲ) ਵਿਚ, ਸਿਖਿਆ ਮੰਤਰੀ ਕੰਵਰ…

VIA PUNJAB
ਅੱਗੇ ਪੜ੍ਹੋ

ਕੇਂਦਰ ਮੁਕਰੇਗਾ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ਵਿੱਚ ਦਿਆਂਗੇ ‘ਕੋਰੋਨਾ ਵੈਕਸੀਨ’ : ਕੇਜਰੀਵਾਲ

ਕੇਂਦਰ ਮੁਕਰੇਗਾ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ਵਿੱਚ ਦਿਆਂਗੇ ‘ਕੋਰੋਨਾ ਵੈਕਸੀਨ’ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੋਰੋਨਾ ਦੀ ਵੈਕਸੀਨ ਮੁਫ਼ਤ ਵਿੱਚ ਉਪਲੱਬਧ ਨਹੀਂ ਕਰਾਏਗੀ ਤਾਂ ਦਿੱਲੀ ਸਰਕਾਰ ਲੋਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਉਪਲੱਬਧ ਕਰਵਾਏਗੀ। ਕੇਜਰੀਵਾਲ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਪੂਰੇ ਦੇਸ਼ ਵਿਚ ਸਾਰੇ ਲੋਕਾਂ ਨੂੰ ਮੁਫ਼ਤ ਵਿਚ ਵੈਕਸੀਨ ਦਿੱਤੀ ਜਾਵੇ। ਦੇਖਦੇ ਹਾਂ ਕਿ ਇਸ ਤੇ ਕੇਂਦਰ ਵਲੋਂ ਕੀ ਫੈਸਲਾ ਲਿਆ ਜਾਂਦਾ ਹੈ। ਜੇਕਰ ਕੇਂਦਰ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਮਿਲੀ ‘ਖ਼ੁਫੀਆ ਸੁਰੰਗ’

ਜੰਮੂ-ਕਸ਼ਮੀਰ ਵਿੱਚ ਮਿਲੀ ‘ਖ਼ੁਫੀਆ ਸੁਰੰਗ’

ਜੰਮੂ – ਜੰਮੂ-ਕਸ਼ਮੀਰ ਦੇ ਕਠੁਆ ਜ਼ਿਲ੍ਹੇ ਵਿੱਚ ਅੱਜ ਕੌਮਾਂਤਰੀ ਸਰਹੱਦ ਨੇੜੇ ਸਰਹੱਦ ਸੁਰੱਖਿਆ ਫੋਰਸ (ਬੀ. ਐਸ. ਐਫ.) ਨੇ ਇਕ ਖ਼ੁਫੀਆ ਸੁਰੰਗ ਦਾ ਪਤਾ ਲਗਾਇਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਲੋਂ ਇਸ ਸੁਰੰਗ ਦਾ ਇਸਤੇਮਾਲ ਕੀਤਾ ਜਾਂਦਾ ਸੀ। ਮੌਕੇ ਤੇ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਪਹੁੰਚ ਗਏ ਹਨ।ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਇਕ ਮੁਹਿੰਮ ਦੌਰਾਨ ਬੀ.ਐਸ. ਐਫ. ਦੇ ਜਵਾਨਾਂ ਨੇ ਬੋਬੀਆਨ ਪਿੰਡ ਵਿੱਚ ਸਰਹੱਦ ਪਾਰ ਤੋਂ ਬਣਾਈ…

VIA PUNJAB
ਅੱਗੇ ਪੜ੍ਹੋ
1 47 48 49 50 51 325