ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਨਵੇਂ ਕਾਡਲ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਨਵੇਂ ਕਾਡਲ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਯੂਨੀਵਰਸਿਟੀ ਦੇ ਨਵੇਂ ਕਾਡਲ ਦਾ ਉਦਘਾਟਨ ਕੀਤਾ। ਉਦਾਘਟਨ ਦੌਰਾਨ ਮਨੋਹਰ ਲਾਲ ਨੇ ਗੁਰੂਗ੍ਰਾਮ ਯੂਨੀਵਰਸਿਟੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤੀ ਸਭਿਆਚਾਰ ਵਿਚ ਗੁਰੂ-ਸ਼ਿਸ਼ ਪਰੰਪਰਾ ਪ੍ਰਾਚੀਲ ਕਾਲ ਤੋਂ ਚੱਲੀ ਆ ਰਹੀ ਹੈ ਅਤੇ ਇਸੀ ਪਰੰਪਰਾ ਨੂੰ ਅੱਗੇ ਪੜਾਉਣ ਦਾ ਕੰਮ ਗੁਰੂਗ੍ਰਾਮ ਯੂਨੀਵਰਸਿਟੀ ਵਿਚ ਲਗਾਤਾਰ ਚੱਲ ਰਿਹਾ ਹੈ।ਉਨ੍ਹਾਂ ਨੇ ਗੁਰੂ ਦਰੋਣਾਚਾਰਿਆ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਭਾਰਤ ਵਿਚ ਸਦੀਆਂ ਤੋਂ ਗੁਰੂ-ਸ਼ਿਸ਼ ਪਰੰਪਰਾ ਵਿਸ਼ਵ ਦਾ…

VIA PUNJAB
ਅੱਗੇ ਪੜ੍ਹੋ

ਸੂਬੇ ਦੇ 5048 ਪਿੰਡਾਂ ਵਿਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਹਿਲੇ ਚਾਹੇ ਕਿਸੇ ਨੇ 24 ਘੰਟੇ ਬਿਜਲੀ ਦੇਣ ਦੀ ਗਲ ਕਹੀ ਹੋਵੇ ਪਰ ਅਸੀਂ ਬਿਨ੍ਹਾਂ ਕਹੇ ਇਹ ਕਰ ਦਿਖਾਇਆ – ਮੁੱਖ ਮੰਤਰੀ

ਸੂਬੇ ਦੇ 5048 ਪਿੰਡਾਂ ਵਿਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਹਿਲੇ ਚਾਹੇ ਕਿਸੇ ਨੇ 24 ਘੰਟੇ ਬਿਜਲੀ ਦੇਣ ਦੀ ਗਲ ਕਹੀ ਹੋਵੇ ਪਰ ਅਸੀਂ ਬਿਨ੍ਹਾਂ ਕਹੇ ਇਹ ਕਰ ਦਿਖਾਇਆ – ਮੁੱਖ ਮੰਤਰੀ

ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ 5048 ਪਿੰਡਾਂ ਵਿਚ 24 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਪਹਿਲੇ ਚਾਹੇ ਕਿਸੇ ਨੇ 24 ਘੰਟੇ ਬਿਜਲੀ ਦੇਣ ਦੀ ਗਲ ਕਹੀ ਹੋਵੇ ਪਰ ਅਸੀਂ ਬਿਨ੍ਹਾਂ ਕਹੇ ਇਹ ਕਰ ਦਿਖਾਇਆ। ਸ੍ਰੀ ਮਨੋਹਰ ਲਾਲ ਅੱਜ ਗੁਰੂਗ੍ਰਾਮ ਦੇ ਸਿਵਲ ਲਾਇਨ ਸਥਿਤ ਸੁਤੰਤਰਤਾ ਸੈਨਾਨੀ ਜਿਲ੍ਹਾ ਪਰਿਸ਼ਦ ਹਾਲ ਵਿਚ ਜਿਲ੍ਹਾ ਲੋਕ ਸੰਪਰਕ ਅਤੇ ਹੱਲ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੀਟਿੰਗ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਫਰਾਈਟ ਕੌਰੀਡੋਰ ਦੇ ਰੇਵਾੜੀ-ਮਦਾਰ ਖੰਡ ਦਾ ਉਦਘਾਟਨ

ਮੋਦੀ ਵੱਲੋਂ ਫਰਾਈਟ ਕੌਰੀਡੋਰ ਦੇ ਰੇਵਾੜੀ-ਮਦਾਰ ਖੰਡ ਦਾ ਉਦਘਾਟਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਸਟਰਨ ਡੈਡੀਕੇਟਿਡ ਫਰਾਈਟ ਕੌਰੀਡੋਰ (ਡਬਲਿਊਡੀਐੱਫਸੀ) ਦਾ 306 ਕਿਲੋਮੀਟਰ ਲੰਮਾ ਨਿਊ ਰਿਵਾੜੀ-ਨਿਊ ਮਦਾਰ ਖੰਡ ਅੱਜ ਦੇਸ਼ ਨੂੰ ਸਮਰਪਿਤ ਕਰ ਦਿੱਤਾ। ਸ੍ਰੀ ਮੋਦੀ ਨੇ ਇਸ ਮੌਕੇ ਡੇਢ ਕਿਲੋਮੀਟਰ ਲੰਮੀ ਦੋਹਰੇ ਸਟੈਕ ਵਾਲੀ ਕੰਟੇਨਰ ਟਰੇਨ ਨੂੰ ਵੀ ਹਰੀ ਝੰਡੀ ਵਿਖਾਈ। ਬਿਜਲਈ ਇੰਜਣ ਨਾਲ ਚੱਲਣ ਵਾਲੀ ਇਹ ਗੱਡੀ ਨਿਊ ਅਟੇਲੀ ਤੋਂ ਨਿਊ ਕਿਸ਼ਨਗੜ੍ਹ ਦਰਮਿਆਨ ਚੱਲੇਗੀ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੇ ਉਦਘਾਟਨ ਮਗਰੋਂ ਕਿਹਾ, ‘ਦੇਸ਼ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਖੇਤੀ ਕਾਨੂੰਨਾਂ ਨੂੰ ਛੱਡ ਕੇ ਸਰਕਾਰ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ: ਤੋਮਰ

ਨਵੀਂ ਦਿੱਲੀ – ਕੇਂਦਰ ਸਰਕਾਰ ਤੇ ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਵਿਚਾਲੇ ਭਲਕੇ ਹੋਣ ਵਾਲੀ 8ਵੇਂ ਗੇੜ ਦੀ ਅਹਿਮ ਗੱਲਬਾਤ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਛੁੱਟ ਕਿਸਾਨਾਂ ਦੀ ਕਿਸੇ ਵੀ ਤਜਵੀਜ਼ ’ਤੇ ਗੌਰ ਕਰਨ ਲਈ ਤਿਆਰ ਹੈ। ਕਿਸਾਨ ਯੂਨੀਅਨਾਂ ਨਾਲ ਹੁਣ ਤਕ ਹੋਈ ਸੱਤ ਗੇੇੜਾਂ ਦੀ ਗੱਲਬਾਤ ਦੌਰਾਨ ਖੁਰਾਕ ਮੰਤਰੀ ਪਿਊਸ਼ ਗੋਇਲ ਤੇ ਵਣਜ ਬਾਰੇ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੂਹਰੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ  ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ

ਚੰਡੀਗੜ੍ਹ – ਹਰਿਆਣਾ ਦੀ ਜਨਤਾ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ (ਡਬਲਿਯੂਡੀਐਫਸੀ) ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਰਾਜ ਦੇ ਲਈ ਨਿਰਯਾਤ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਸੂਬੇ ਦੇ ਆਰਥਿਕ ਵਿਕਾਸ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ। ਡਬਲਿਯੂਡੀਐਫਸੀ ਦਾਦਰੀ (ਉੱਤਰ ਪ੍ਰਦੇਸ਼) ਤੋਂ ਰਿਵਾੜੀ-ਅਜਮੇਰ-ਅਹਿਮਦਾਬਾਦ-ਵੜੋਡਰਾ ਹੁੰਦੇ ਹੋਏ ਮੁੰਬਈ ਤਕ 1504 ਕਿਲੋਮੀਟਰ ਦੀ ਦੂਰੀ ਤੈਅ…

VIA PUNJAB
ਅੱਗੇ ਪੜ੍ਹੋ

ਈਵੀਐੱਮਜ਼ ਦੀ ਵਰਤੋਂ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦਾ ਇਨਕਾਰ

ਈਵੀਐੱਮਜ਼ ਦੀ ਵਰਤੋਂ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਚੋਣਾਂ ਵਿੱਚ ਈਵੀਐੱਮਜ਼ ਦੀ ਵਰਤੋਂ ਰੋਕਣ ਸਬੰਧੀ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਸਬੰਧੀ ਦਾਖ਼ਲ ਇੱਕ ਅਪੀਲ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ’ਚ ਪਹਿਲਾਂ ਹਾਈ ਕੋਰਟ ’ਚ ਜਾਇਆ ਜਾਵੇ। ਇਹ ਅਪੀਲ ਕੰਨਿਆਕੁਮਾਰੀ ਦੀ ਐਡਵੋਕੇਟ ਸੀ ਆਰ ਜਯਾ ਸੁਕਿਨ ਵੱਲੋਂ ਦਾਖ਼ਲ ਕੀਤੀ ਗਈ ਸੀ। ਚੀਫ਼ ਜਸਟਿਸ ਐੱਸ ਏ ਬੋਬੜੇ, ਜਸਟਿਸ ਏ ਐੱਸ ਬੋਪੰਨਾ ਤੇ ਜਸਟਿਸ ਵੀ ਰਾਮਾਸੁਬਰਾਮਨੀਅਨ ਦੇ ਬੈਂਚ ਨੇ ਇਸ ਮਾਮਲੇ ’ਤੇ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਚਾਰ ਬਾਰਡਰਾਂ ਤੋਂ ਅੱਜ ਕਿਸਾਨ ਕੱਢਣਗੇ ਟਰੈਕਟਰ ਰੈਲੀ

ਦਿੱਲੀ ਦੇ ਚਾਰ ਬਾਰਡਰਾਂ ਤੋਂ ਅੱਜ ਕਿਸਾਨ ਕੱਢਣਗੇ ਟਰੈਕਟਰ ਰੈਲੀ

ਨਵੀਂ ਦਿੱਲੀ – ਦਿੱਲੀ ਦੇ ਬਾਰਡਰਾਂ ’ਤੇ ਰੋਸ ਮੁਜ਼ਾਹਰੇ ਕਰ ਰਹੇ ਕਿਸਾਨ ਅੱਜ ਚਾਰ ਬਾਰਡਰਾਂ ਤੋਂ ਈਸਟਰਨ ਅਤੇ ਵੈਸਟਰਨ ਐਕਸਪ੍ਰੈਸਵੇਅ ਵੱਲ ਟਰੈਕਟਰ ਰੈਲੀ ਕੱਢਣਗੇ।ਇਹ ਰੈਲੀ ਸਿੰਘੂ, ਟਿਕਰੀ ਤੇ ਗਾਜ਼ੀਪੁਰ ਆਦਿ ਬਾਰਡਰਾਂ ਤੋਂ ਕੱਢੀ ਜਾਵੇਗੀ।ਕਿਸਾਨਾਂ ਦੀ ਟਰੈਕਟਰ ਰੈਲੀ ਨੂੰ ਵੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ ਹੈ।

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ, ਹਾਈਵੇਅ ਬੰਦ, ਉਡਾਣਾਂ ਰੱਦ

ਕਸ਼ਮੀਰ ਵਿੱਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ, ਹਾਈਵੇਅ ਬੰਦ, ਉਡਾਣਾਂ ਰੱਦ

ਸ਼੍ਰੀਨਗਰ – ਕਸ਼ਮੀਰ ਘਾਟੀ ਵਿਚ ਭਾਰੀ ਬਰਫ਼ਬਾਰੀ ਕਾਰਨ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਅਤੇ ਮੁਗ਼ਲ ਰੋਡ ਬੰਦ ਰਹਿਣ ਕਾਰਨ ਲਗਾਤਾਰ ਚੌਥੇ ਦਿਨ ਦੇਸ਼ ਦੇ ਬਾਕੀ ਹਿੱਸਿਆਂ ਨਾਲ ਘਾਟੀ ਦਾ ਸੰਪਰਕ ਕੱਟਿਆ ਰਿਹਾ। ਹਵਾਈ ਉਡਾਣਾਂ ਦਾ ਪਰਿਚਾਲਨ ਵੀ ਰੱਦ ਹੈ। ਐਤਵਾਰ ਨੂੰ ਬਰਫ਼ਬਾਰੀ ਸ਼ੁਰੂ ਹੋਈ ਅਤੇ ਹੁਣ ਤੱਕ ਕਈ ਇਲਾਕਿਆਂ ਵਿੱਚ ਬਰਫ਼ ਪੈਣ ਦਾ ਸਿਲਸਿਲਾ ਜਾਰੀ ਹੈ। ਮੌਸਮ ਮਹਿਕਮੇ ਨੇ ਦੱਸਿਆ ਕਿ ਦੁਪਹਿਰ ਬਾਅਦ ਮੌਸਮ ਵਿੱਚ ਕੁਝ ਸੁਧਾਰ ਆਉਣ ਦੀ ਸੰਭਾਵਨਾ ਹੈ। ਟ੍ਰੈਫਿਕ ਕੰਟਰੋਲ ਰੂਮ ਦੇ ਇਕ ਅਧਿਕਾਰੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ – ਮੁੱਖ ਮੰਤਰੀ

ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਹਰ ਖੇਤ ਨੂੱ ਪਾਣੀ ਪਹੁੰਚਾਉਣ ਦੇ ਉਦੇਸ਼ ਨਾਲ ਇਕ ਨਵੀਂ ਮਾਈਕਰੋ ਇਰੀਗੇਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ। ਪਹਿਲੇ ਪੜਾਅ ਵਿਚ ਇਸ ਯੋਜਨਾ ਦੇ ਤਹਿਤ ਚਾਰ ਜਿਲਿਆਂ -ਭਿਵਾਨੀ, ਦਾਦਰੀ, ਮਹੇਂਦਰਗੜ੍ਹ ਅਤੇ ਫਤਿਹਾਬਾਦ ਨੂੰ ਸ਼ਾਮਿਲ ਕੀਤਾ ਗਿਆ ਹੈ। ਨਾਬਾਰਡ ਨੇ ਵੀ ਹਿਸ ਯੋਜਨਾ ‘ਤੇ ਸਬਸਿਡੀ ਦੇਣ ‘ਤੇ ਸਹਿਮਤੀ ਜਤਾਈ ਹੈ।ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੇ ਤਹਤ ਘੱਟ ਤੋਂ ਘੱਟ 25 ਏਕੜ ਜਾਂ ਇਸ ਤੋਂ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਘਾਟੀ ਵਿੱਚ ਲਗਾਤਾਰ ਦੂਜੇ ਦਿਨ ਨੈਸ਼ਨਲ ਹਾਈਵੇਅ ਬੰਦ, ਹਵਾਈ ਸੇਵਾਵਾਂ ਰੱਦ

ਕਸ਼ਮੀਰ ਘਾਟੀ ਵਿੱਚ ਲਗਾਤਾਰ ਦੂਜੇ ਦਿਨ ਨੈਸ਼ਨਲ ਹਾਈਵੇਅ ਬੰਦ, ਹਵਾਈ ਸੇਵਾਵਾਂ ਰੱਦ

ਸ਼੍ਰੀਨਗਰ – ਕਸ਼ਮੀਰ ਘਾਟੀ ਵਿਚ ਬਰਫ਼ਬਾਰੀ ਕਾਰਨ ਅੱਜ ਲਗਾਤਾਰ ਦੂਜੇ ਦਿਨ ਵੀ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਅਤੇ ਮੁਗ਼ਲ ਰੋਡ ਬੰਦ ਰਿਹਾ, ਜਿਸ ਨਾਲ ਕਸ਼ਮੀਰ ਦਾ ਸੜਕ ਸੰਪਰਕ ਦੇਸ਼ ਦੇ ਬਾਕੀ ਹਿੱਸਿਆਂ ਤੋਂ ਟੁੱਟ ਗਿਆ ਹੈ। ਹਾਈਵੇਅ ਤੇ ਕਈ ਥਾਵਾਂ ਤੇ ਕਰੀਬ 4500 ਵਾਹਨ ਫਸੇ ਹਨ। ਆਵਾਜਾਈ ਕੰਟਰੋਲ ਮਹਿਕਮੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਖ਼ਾਸ ਕਰ ਕੇ ਜਵਾਹਰ ਸੁਰੰਗ ਦੇ ਆਲੇ-ਦੁਆਲੇ ਬਰਫ਼ ਦੇ ਇਕੱਠਾ ਹੋਣ ਕਾਰਨ ਬੰਦ ਹਨ। ਉਨ੍ਹਾਂ ਦੱਸਿਆ ਕਿ ਬਰਫ਼ ਨੂੰ…

VIA PUNJAB
ਅੱਗੇ ਪੜ੍ਹੋ
1 50 51 52 53 54 325