ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਲਾ ਸ਼ੁਰੂ

ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਲਾ ਸ਼ੁਰੂ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਟਿਕਰੀ ਬਾਡਰ ‘ਤੇ ਕਿਸਾਨਾਂ ਮਜਦੂਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹਨਾਂ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਦਸੰਬਰ ਨੂੰ ਪੰਜਾਬ ਦੇ ਪਿੰਡ ਪਿੰਡ ਅੰਦਰ ਸ਼ਰਧਾਂਜਲੀ…

VIA PUNJAB
ਅੱਗੇ ਪੜ੍ਹੋ

ਰਾਜ ਸਰਕਾਰ ਸਾਰੇ ਵਰਗਾਂ ਦੇ ਉਥਾਨ ਅਤੇ ਵਿਕਾਸ ਦੇ ਲਈ ਦ੍ਰਿੜ ਸੰਕਲਪ ਹੈ – ਮੁੱਖ ਮੰਤਰੀ

ਰਾਜ ਸਰਕਾਰ ਸਾਰੇ ਵਰਗਾਂ ਦੇ ਉਥਾਨ ਅਤੇ ਵਿਕਾਸ ਦੇ ਲਈ ਦ੍ਰਿੜ ਸੰਕਲਪ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਸਾਰੇ ਵਰਗਾਂ ਦੇ ਉਥਾਨ ਅਤੇ ਵਿਕਾਸ ਦੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਾਊਸਿੰਗ ਫਾਰ ਆਲ ਵਿਭਾਗ ਦੇ ਤਹਿਤ ਸ਼ੈਲਟਰ-ਰਹਿਤ ਵਿਮੁਕਤ ਘੁਮੰਤੂ ਜਾਤੀ ਦੇ ਯੋਗ ਲਾਭਪਾਤਰਾਂ ਨੂੰ ਘਰ ਪ੍ਰਦਾਨ ਕਰਨ ਦੇ ਲਈ ਅਜਿਹੇ ਘਰਾਂ ਦੀ ਨਿਰਮਾਣ ਪ੍ਰਕ੍ਰਿਆ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ…

VIA PUNJAB
ਅੱਗੇ ਪੜ੍ਹੋ

42 ਕਿਲੋ ਚੂਰਾ ਪੋਸਤ ਸਮੇਤ 2 ਦੋਸ਼ੀ ਕਾਬੂ

42 ਕਿਲੋ ਚੂਰਾ ਪੋਸਤ ਸਮੇਤ 2 ਦੋਸ਼ੀ ਕਾਬੂ

ਚੰਡੀਗੜ੍ਹ – ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਰਿਆਣਾ ਪੁਲਿਸ ਨੇ ਫਤਿਹਾਬਾਦ ਜਿਲ੍ਹੇ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗਿਰਫਤਾਰ ਕਰ ਉਨ੍ਹਾਂ ਦੇ ਕਬਜੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਹੈ। ਗਿਰਫਤਾਰ ਦੋਸ਼ੀਆਂ ਦੀ ਪਹਿਚਾਣ ਸੁਨੀਲ ਉਰਫ ਕਮਲ ਅਤੇ ਸੁਸ਼ੀਲ ਉਰਫ ਕਾਲੂ ਵਜੋ ਹੋਈ ਹੈ। ਦੋਨਾਂ ਨੇ ਸ਼ੁਰੂਆਤੀ ਪੁੱਛਗਿਛ ਵਿਚ ਦਸਿਆ ਕਿ ਉਹ ਜਬਤ ਕੀਤਾ ਗਿਆ ਨਸ਼ੀਲਾ ਪਦਾਰਥ ਰਾਜਸਤਾਨ ਦੇ ਭਿਲਵਾੜਾ ਦੇ ਨੇੜੇ ਇਕ ਢਾਬੇ ਤੋਂ ਲਿਆਏ ਸਨ।ਪੁਲਿਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਰੇਗਾ ਤਹਿਤ ਅਲਾਟ ਧਨ ਨੂੰਸਬੰਧਿਤ ਯੋਜਨਾਵਾਂ ਵਿਚ ਲਾਗੂ ਕਰ ਜਨਤਾ ਨੂੰ ਇਸ ਦਾ ਲਾਭ ਪ੍ਰਦਾਨ ਕਰਣ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਰੇਗਾ ਤਹਿਤ ਅਲਾਟ ਧਨ ਨੂੰਸਬੰਧਿਤ ਯੋਜਨਾਵਾਂ ਵਿਚ ਲਾਗੂ ਕਰ ਜਨਤਾ ਨੂੰ ਇਸ ਦਾ ਲਾਭ ਪ੍ਰਦਾਨ ਕਰਣ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਮਨਰੇਗਾ ਤਹਿਤ ਅਲਾਟ ਧਨ ਨੂੰ ਦਬਾ ਕੇ ਨਾ ਬੈਠਣ ਸਗੋ ਸਬੰਧਿਤ ਯੋਜਨਾਵਾਂ ਨੂੰ ਨਿਰਧਾਰਿਤ ਸਮੇਂ ਸੀਮਾ ਵਿਚ ਲਾਗੂ ਕਰ ਜਨਤਾ ਨੂੰ ਇਸ ਦਾ ਲਾਭ ਪ੍ਰਦਾਨ ਕਰਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਦੇ ਪੂਰਾ ਹੋਣ ‘ਤੇ ਪ੍ਰਮਾਣ ਪੱਤਰ ਮੁੱਖ ਦਫਤਰ ਜਲਦੀ ਤੋਂ ਜਲਦੀ ਜਮ੍ਹਾ ਕਰਣ।ਡਿਪਟੀ ਮੁੱਖ ਮੰਤਰੀ, ਜਿਨ੍ਹਾਂ ਦੇ ਕੋਲ ਗ੍ਰਾਮੀਣ ਵਿਕਾਸ ਵਿਭਾਗ ਦਾ ਕਾਰਜਭਾਰ ਵੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਨਵੰਬਰ, 2020 ਦੌਰਾਨ 5 ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 7 ਜਾਂਚਾ ਪੂਰ ਕਰ ਸਰਕਾਰ ਨੂੰ ਰਿਪੋਰਟ ਭੇਜੀ ਗਈ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਨਵੰਬਰ, 2020 ਦੌਰਾਨ 5 ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 7 ਜਾਂਚਾ ਪੂਰ ਕਰ ਸਰਕਾਰ ਨੂੰ ਰਿਪੋਰਟ ਭੇਜੀ ਗਈ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਭ੍ਰਿਸ਼ਟਾਚਾਰ ਦੇ ਪ੍ਰਤੀ ਜੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰਦੇ ਹੋਏ ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਨਵੰਬਰ, 2020 ਦੌਰਾਨ 5 ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 7 ਜਾਂਚਾ ਪੂਰ ਕਰ ਸਰਕਾਰ ਨੂੰ ਰਿਪੋਰਟ ਭੇਜੀ ਗਈ। ਪੂਰੀਆਂ ਕੀਤੀਆਂ ਗਈਆਂ 7 ਜਾਂਚਾਂ ਵਿੱਚੋਂ 4 ਜਾਂਚਾਂ ਵਿਚ ਦੋਸ਼ ਸਿੱਧ ਹੋਏ ਹਨ, ਜਿਨ੍ਹਾਂ ਵਿਚ ਬਿਊਰੋ ਨੇ 6 ਗਜਟਿਡ ਅਧਿਕਾਰੀਆਂ ਅਤੇ 2 ਨਾਨ-ਗਜਟਿਡ ਅਧਿਕਾਰੀਆਂ ਦੇ ਖਿਲਾਫ ਵਿਭਾਗ ਦੀ ਕਾਰਵਾਈ ਕਰਨ ਅਤੇ ਇਕ ਨਾਨ-…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਵੱਖ-ਵੱਖ ਘਟਨਾਵਾਂ ਵਿਚ 145 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਕੀਤਾ

ਹਰਿਆਣਾ ਪੁਲਿਸ ਨੇ ਵੱਖ-ਵੱਖ ਘਟਨਾਵਾਂ ਵਿਚ 145 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਕੀਤਾ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਵੱਖ-ਵੱਖ ਘਟਨਾਵਾਂ ਵਿਚ ਫਤਿਹਾਬਾਦ ਅਤੇ ਸਿਰਸਾ ਜਿਲ੍ਹੇ ਤੋਂ ਨਸ਼ੀਲੇ ਪਦਾਰਥ ਤਸਕਰੀ ਦੇ ਦੋਸ਼ ਵਿਚ ਤਿੰਨ ਲੋਕਾਂ ਨੂੰ ਗਿਰਫਤਾਰ ਉਨ੍ਹਾਂ ਦੇ ਕਬਜੇ ਤੋਂ 145 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਕੀਤਾ ਹੈ। ਫਤਿਹਾਬਾਦ ਵਿਚ ਜਦੋਂ ਇਕ ਪੁਲਿਸ ਟੀਮ ਗਸ਼ਤ ਦੇ ਦੌਰਾਨ ਸਨਿਆਨਾ ਬੱਸ ਅੱਡੇ ਦੇ ਕੋਲ ਪਹੁੰਚੀ ਤਾਂ ਦੇਖਿਆ ਕਿ ਪਿੰਡ ਚਮਾਰਖੇੜਾ ਰੋਡ ‘ਤੇ ਤਿੰਨ ਯੁਵਕ ਜੀਪ ਤੋਂ ਇਕ ਕਾਰ ਵਿਚ ਕੋਈ ਸਾਮਾਨ ਲੋਡ ਕਰ ਰਹੇ ਸਨ। ਪੁਲਿਸ ਨੂੰ ਦੇਖਦੇ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੇ ਮਸਲੇ ਨੂੰ ਸਹਿਮਤੀ ਨਾਲ ਸੁਲਝਾਏ ਸਰਕਾਰ: ਸੁਪਰੀਮ ਕੋਰਟ

ਕਿਸਾਨਾਂ ਦੇ ਮਸਲੇ ਨੂੰ ਸਹਿਮਤੀ ਨਾਲ ਸੁਲਝਾਏ ਸਰਕਾਰ: ਸੁਪਰੀਮ ਕੋਰਟ

ਨਵੀਂ ਦਿੱਲੀ – ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ| ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ ਵਿੱਚ ਸ਼ਾਹੀਨ ਬਾਗ ਕੇਸ ਦਾ ਹਵਾਲਾ ਦਿੱਤਾ ਗਿਆ| ਸੁਣਵਾਈ ਦੌਰਾਨ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ|ਜੱਜ ਨੇ ਕਿਹਾ ਕਿ ਇਸ ਮੁੱਦੇ ਨੂੰ ਸਹਿਮਤੀ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ| ਕਿਸਾਨ ਸਮੱਸਿਆ ਸੁਲਝਾਉਣ| ਅਦਾਲਤ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ਵਿੱਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ,…

VIA PUNJAB
ਅੱਗੇ ਪੜ੍ਹੋ

ਆਪਣੇ ਮੁਨਾਫੇ ਲਈ ਜਨਤਾ ਨੂੰ ਲੁੱਟ ਰਹੀ ਹੈ ਭਾਜਪਾ ਸਰਕਾਰ : ਰਣਦੀਪ ਸੁਰਜੇਵਾਲਾ

ਆਪਣੇ ਮੁਨਾਫੇ ਲਈ ਜਨਤਾ ਨੂੰ ਲੁੱਟ ਰਹੀ ਹੈ ਭਾਜਪਾ ਸਰਕਾਰ : ਰਣਦੀਪ ਸੁਰਜੇਵਾਲਾ

ਨਵੀਂ ਦਿੱਲੀ – ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਨਤਾ ਨੂੰ ਲੁੱਟ ਕੇ ਮੁਨਾਫਾ ਕਮਾਂ ਰਹੀ ਹੈ| ਕਾਂਗਰਸ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਇਕ ਪੰਦਰਵਾੜੇ ਵਿੱਚ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 100 ਰੁਪਏ ਤੱਕ ਵਧਾ ਦਿੱਤੀ ਹੈ| ਰਣਦੀਪ ਸੁਰਜੇਵਾਲਾ ਨੇ ਇਸ ਨੂੰ ਭਾਜਪਾ ਸਰਕਾਰ ਵਾਲੀ ਨੀਤੀ ਦਾ ਨਤੀਜਾ ਦੱਸਿਆ ਹੈ ਅਤੇ ਕਿਹਾ ਕਿ ਉਹ ਆਪਣੇ ਫਾਇਦੇ ਲਈ ਜਨਤਾ ਨੂੰ ਲੁੱਟ ਰਹੀ ਹੈ| ਉਨ੍ਹਾਂ ਨੇ ਟਵੀਟ ਕੀਤਾ ਕਿ…

VIA PUNJAB
ਅੱਗੇ ਪੜ੍ਹੋ

ਸੰਨੀ ਦਿਓਲ ਨੂੰ ਮਿਲੀ ਵਾਈ ਸ਼੍ਰੇਣੀ ਦੀ ਸੁਰੱਖਿਆ, ਨਾਲ ਰਹਿਣਗੇ 11 ਜਵਾਨ

ਸੰਨੀ ਦਿਓਲ ਨੂੰ ਮਿਲੀ ਵਾਈ ਸ਼੍ਰੇਣੀ ਦੀ ਸੁਰੱਖਿਆ, ਨਾਲ ਰਹਿਣਗੇ 11 ਜਵਾਨ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਦੀ ਸੁਰੱਖਿਆ ਵਧਾਈ ਗਈ ਹੈ| ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੰਨੀ ਦਿਓਲ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ| ਸੰਨੀ ਦਿਓਲ ਦੀ ਸਕਿਓਰਿਟੀ ਵਿੱਚ ਹੁਣ ਕੇਂਦਰੀ ਸੁਰੱਖਿਆ ਫੋਰਸਾਂ ਦੀ ਟੀਮ ਵੀ ਮੌਜੂਦ ਰਹੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਨੀ ਦਿਓਲ ਨਾਲ 11 ਜਵਾਨ ਰਹਿਣਗੇ, ਇਸ ਤੋਂ ਇਲਾਵਾ ਪੀ ਐਸ ਓ ਵੀ ਮੌਜੂਦ ਰਹਿਣਗੇ| ਜਿਕਰਯੋਗ ਹੈ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੂਬੇ ਵਿਚ ਆਮ ਚੋਣ ਦੇ ਮੱਦੇਨਜਰ 27 ਦਸੰਬਰ, 2020 ਨੂੰ ਜਨਤਕ ਛੁੱਟੀ ਐਲਾਨੀ

ਹਰਿਆਣਾ ਸਰਕਾਰ ਨੇ ਸੂਬੇ ਵਿਚ ਆਮ ਚੋਣ ਦੇ ਮੱਦੇਨਜਰ 27 ਦਸੰਬਰ, 2020 ਨੂੰ ਜਨਤਕ ਛੁੱਟੀ ਐਲਾਨੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸੂਬੇ ਵਿਚ ਵੱਖ-ਵੱਖ ਨਗਰ ਨਿਗਮਾਂ, ਨਗਰ ਪਰਿਸ਼ਦਾਂ ਤੇ ਨਗਰ ਪਾਲਿਕਾਵਾਂ ਦੇ ਆਮ ਚੋਣ ਦੇ ਮੱਦੇਨਜਰ 27 ਦਸੰਬਰ, 2020 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ, ਤਾਂ ਜੋ ਹਰਿਆਣਾ ਸਰਕਾਰ ਦੇ ਦਫਤਰਾਂ, ਬੋਰਡਾਂ ਅਤੇ ਨਿਗਮਾਂ ਅਤੇ ਵਿਦਿਅਕ ਸੰਸਥਾਂਵਾਂ ਵਿਚ ਕੰਮ ਕਰ ਰਹੇ ਕਰਮਚਾਰੀ ਆਪਣੇ ਵੋਟ ਦੀ ਵਰਤੋ ਕਰ ਸਕਣ|ਇਸ ਤੋਂ ਇਲਾਵਾ, ਹਰਿਆਣਾ ਵਿਚ ਸਥਿਤ ਵੱਖ-ਵੱਖ ਕਾਰਖਾਨਿਆਂ, ਦੁਕਾਨਾਂ ਅਤੇ ਨਿਜੀ ਸੰਸਥਾਨਾਂ ਦੇ ਕਰਮਚਾਰੀ ਜੋ ਉਪਰੋਕਤ ਨਿਗਮਾਂ ਵਿਚ ਵੋਟਰ ਵਜੋ ਰਜਿਸਟਰਡ ਹਨ, ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ
1 58 59 60 61 62 325