ਅਗਲੇ ਕੁਝ ਹਫਤਿਆਂ ਵਿੱਚ ਤਿਆਰ ਹੋਵੇਗੀ ਕੋਰੋਨਾ ਵੈਕਸੀਨ, ਵਿਗਿਆਨੀਆਂ ਦੀ ਮਨਜ਼ੂਰੀ ਦਾ ਇੰਤਜ਼ਾਰ : ਮੋਦੀ

ਅਗਲੇ ਕੁਝ ਹਫਤਿਆਂ ਵਿੱਚ ਤਿਆਰ ਹੋਵੇਗੀ ਕੋਰੋਨਾ ਵੈਕਸੀਨ, ਵਿਗਿਆਨੀਆਂ ਦੀ ਮਨਜ਼ੂਰੀ ਦਾ ਇੰਤਜ਼ਾਰ : ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਹਾਲਾਤ ਤੇ ਚਰਚਾ ਲਈ ਅੱਜ ਸਾਰੇ ਦਲਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ| ਇਸ ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਦਲਾਂ ਦੇ ਨੇਤਾਵਾਂ ਨਾਲ ਸੀਨੀਅਰ ਕੇਂਦਰੀ ਮੰਤਰੀ ਵੀ ਮੌਜੂਦ ਰਹੇ| ਇਸ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜਿਹੀ ਉਮੀਦ ਹੈ ਕਿ ਅਗਲੇ ਕੁਝ ਹਫਤਿਆਂ ਵਿੱਚ ਵੈਕਸੀਨ ਨੂੰ ਲੈ ਕੇ ਚੰਗੀ ਖ਼ਬਰ ਮਿਲੇਗੀ| ਵਿਗਿਆਨੀਆਂ ਵਲੋਂ ਮਨਜ਼ੂਰੀ ਮਿਲਦੇ ਹੀ ਇਸ ਤੇ ਕੰਮ ਸ਼ੁਰੂ…

VIA PUNJAB
ਅੱਗੇ ਪੜ੍ਹੋ

ਆਰ ਬੀ ਆਈ ਵੱਲੋਂ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ

ਆਰ ਬੀ ਆਈ ਵੱਲੋਂ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ| ਦੇਸ਼ ਦੇ ਕੇਂਦਰੀ ਬੈਂਕ ਆਰ ਬੀ ਆਈ ਨੇ ਰੈਪੋ ਰੇਟ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ ਤੇ ਉਸ ਨੂੰ 4 ਫ਼ੀਸਦੀ ਉੱਤੇ ਰੱਖਿਆ ਹੈ| ਇਸ ਤੋਂ ਇਲਾਵਾ ਰਿਵਰਸ ਰੈਪੋ ਰੇਟ ਵੀ ਜਿਉਂ ਦਾ ਤਿਉਂ 3.35 ਫ਼ੀਸਦੀ ਰੱਖੀ ਗਈ ਹੈ| ਇਹ ਲਗਾਤਾਰ ਤੀਜੀ ਵਾਰ ਹੈ, ਜਦੋਂ ਆਰਬੀਆਈ ਨੇ ਰੈਪੋ ਰੇਟ ਤੇ ਰਿਵਰਸ ਰੈਪੋ ਵਿੱਚ…

VIA PUNJAB
ਅੱਗੇ ਪੜ੍ਹੋ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਲੀ ਸਰਕਾਰ ਨੂੰ ਨੋਟਿਸ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਲੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅਜੇ ਵੀ ਬੇਹੱਦ ਖ਼ਰਾਬ ਹੈ| ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜ ਕੇ ਕਿਹਾ ਕਿ ਪ੍ਰਦੂਸ਼ਣ ਨੂੰ ਵਧਾਉਣ ਵਾਲੀਆਂ ਸਰਗਰਮੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ|

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ| ਨਾਲ ਹੀ ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਆਪਣੀ ਫਸਲ ਵੇਚਣ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ|ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ. ਦਲਾਲ ਵੀ ਮੌਜੂਦ ਸਨ|ਮੀਟਿੰਗ ਵਿਚ ਦਸਿਆ ਗਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ| ਉਨ੍ਹਾਂ ਨੇ ਕਿਹਾ ਕਿ ਅੰਬਾਲਾ ਕੈਂਟ ਵਿਚ 1857 ਦੇ ਭਾਰ ਦੇ ਅਤੇ ਸੁਤੰਤਰਤਾ ਸੰਗ੍ਰਾਮ ਦੇ ਸ਼ਹੀਦਾਂ ਦੇ ਸਨਮਾਨ ਵਿਚ ਬਣਾਏ ਜਾ ਰਹੇ ਵਾਰ ਮੈਮੋਰਿਅਲ ਵਿਚ ਹਰਿਆਣਾ, ਖਾਸਕਰ ਅੰਬਾਲਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਸ਼ਹੀਦਾਂ ‘ਤੇ ਫੋਕਸ ਕੀਤਾ ਜਾਵੇਗਾ ਕਿਉਂਕਿ ਆਜਾਦੀ ਦੀ ਇਸ ਲੜਾਈ ਦੀ…

VIA PUNJAB
ਅੱਗੇ ਪੜ੍ਹੋ

ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ – ਸਹਿਕਾਰਿਤਾ ਮੰਤਰੀ

ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ – ਸਹਿਕਾਰਿਤਾ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ| ਉਨ੍ਹਾਂ ਨੇ ਦਸਿਆ ਕਿ ਇਹ ਫੈਸਲਾ ਖਪਤਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਕੀਤਾ ਗਿਆ ਹੈ|ਉਨ੍ਹਾਂ ਨੇ ਦਸਿਆ ਕਿ ਪਹਿਲਾਂ ਹੈਫੇਡ ਦੇ ਵਿਕਰੀ ਕੇਂਦਰ ਛੁੱਟੀਆਂ ਵਿਚ ਬੰਦ ਰਹਿੰਦੇ ਸਨ, ਜਿਸ ਦੀ ਵਜ੍ਹਾ ਨਾਲ ਹੈਫੇਡ ਦੇ ਉਤਪਾਦਾਂ ਦਾ ਵਪਾਰ ਤੇ ਵਿਕਰੀ ਘੱਟ ਹੁੰਦੀ ਸੀ ਜਦੋਂ ਕਿ…

VIA PUNJAB
ਅੱਗੇ ਪੜ੍ਹੋ

ਐਮ.ਡੀ.ਐਚ. ਮਸਾਲਾ ਬ੍ਰਾਂਡ ਦੇ ਮਾਲਕ ਧਰਮਪਾਲ ਗੁਲਾਟੀ ਦਾ ਦਿਹਾਂਤ

ਐਮ.ਡੀ.ਐਚ. ਮਸਾਲਾ ਬ੍ਰਾਂਡ ਦੇ ਮਾਲਕ ਧਰਮਪਾਲ ਗੁਲਾਟੀ ਦਾ ਦਿਹਾਂਤ

ਮੁੰਬਈ – ਮਸਾਲਾ ਬ੍ਰਾਂਡ  ਐਮ.ਡੀ.ਐਚ. ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਅੱਜ ਤੜਕੇ ਦਿਹਾਂਤ ਹੋ ਗਿਆ ਹੈ| ਉਹ 98 ਸਾਲ ਦੇ ਸਨ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਲਾਟੀ ਦਾ ਪਿਛਲੇ ਤਿੰਨ ਹਫਤਿਆਂ ਤੋਂ ਦਿੱਲੀ ਦੇ ਇਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ| ਅੱਜ ਸਵੇਰੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ 5:30 ਉਨ੍ਹਾਂ ਨੇ ਆਖਰੀ ਸਾਹ ਲਿਆ| ਜਿਕਰਯੋਗ ਹੈ ਕਿ ਧਰਮਪਾਲ ਗੁਲਾਟੀ ਦਾ ਜਨਮ ਸਾਲ 1923 ਵਿੱਚ ਪਾਕਿਸਤਾਨ ਦੇ ਸਿਆਲਕੋਟ ਵਿੱਚ ਹੋਇਆ ਸੀ ਪਰ ਸਾਲ 1947…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕੋਵਿਡ-19 ਦੇ ਮਰੀਜਾਂ ਦੀ ਗਿਣਤੀ 95 ਲੱਖ ਤੋਂ ਪਾਰ

ਦੇਸ਼ ਵਿੱਚ ਕੋਵਿਡ-19 ਦੇ ਮਰੀਜਾਂ ਦੀ ਗਿਣਤੀ 95 ਲੱਖ ਤੋਂ ਪਾਰ

ਨਵੀਂ ਦਿੱਲੀ – ਦੇਸ਼ ਵਿੱਚ ਕੋਵਿਡ-19 ਦੇ ਮਾਮਲੇ ਅੱਜ 95 ਲੱਖ ਤੋਂ ਪਾਰ ਪਹੁੰਚ ਗਏ ਹਨ| ਜਿਨ੍ਹਾਂ ਵਿਚੋਂ 89.73 ਲੱਖ ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.11 ਫੀਸਦੀ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ ਵਿੱਚ ਕੋਵਿਡ-19 ਦੇ 35,551 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 95,34,964 ਹੋ ਗਏਹਨ| ਉੱਥੇ ਹੀ 526 ਹੋਰ ਲੋਕਾਂ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਾ ਸਥਿਤੀ ਦਾ ਛੇਤੀ ਹੱਲ ਲੱਭਣ ਦੀ ਅਪੀਲ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਉਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਇਨਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਕਿਸਾਨਾਂ ਨੂੰ ਵੀ ਸਮੱਸਿਆ ਨੂੰ ਫੌਰੀ ਸੁਲਝਾਉਣ ਲਈ ਰਾਹ ਲੱਭਣ ਦੀ ਅਪੀਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ ਨੂੰ ਹੋਵੇਗੀ

ਚੰਡੀਗੜ – ਹਰਿਆਣਾ ਦੀ ਨਗਰ ਨਿਕਾਏ ਸੰਸਥਾਵਾਂ ਦੀ ਚੋਣ 27 ਦਸੰਬਰ, 2020 ਨੂੰ ਹੋਵੇਗਾ, ਜਿਸ ਦਾ ਨਤੀਜਾ 30 ਦਸੰਬਰ ਨੂੰ ਐਲਾਨ ਕੀਤਾ ਜਾਵੇਗਾ| ਨਾਮਜਦਗੀ ਪੱਤਰ ਸੱਦਣ ਲਈ 4 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ, ਜਦੋਂ ਕਿ 11 ਦਸੰਬਰ ਤੋਂ 16 ਦਸੰਬਰ ਤਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ|ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਡਾ. ਦਲੀਪ ਸਿੰਘ ਨੇ ਇਸ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦੇ ਹੋਏ ਅੱਜ ਪ੍ਰੈਸ ਕਾਨਫਰੈਂਸ ਵਿਚ ਦਸਿਆ ਕਿ ਨਗਰ ਨਿਗਮ ਅੰਬਾਲਾ, ਪੰਚਕੂਲਾ ਤੇ ਸੋਨੀਪਤ…

VIA PUNJAB
ਅੱਗੇ ਪੜ੍ਹੋ
1 63 64 65 66 67 325