ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ ਮੁੰਬਈ – ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ।ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ ਨਾਲ ਮੁਲਾਕਾਤ ਕਰਨ ਉਪਰੰਤ ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ…

VIA PUNJAB
ਅੱਗੇ ਪੜ੍ਹੋ

ਨੌਜੁਆਨਾਂ ਨੂੰ ਉਦਮੀ ਵੱਜੋਂ ਆਤਮਨਿਰਭਰ ਬਣਾਉਣ ਲਈ ਰਿਟੇਲ ਐਕਸਪੇਂਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ – ਮੁੱਖ ਮੰਤਰੀ

ਨੌਜੁਆਨਾਂ ਨੂੰ ਉਦਮੀ ਵੱਜੋਂ ਆਤਮਨਿਰਭਰ ਬਣਾਉਣ ਲਈ ਰਿਟੇਲ ਐਕਸਪੇਂਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ – ਨੌਜੁਆਨਾਂ ਨੂੰ ਉਦਮੀ ਵੱਜੋਂ ਵਿਕਸਿਤ ਕਰਕੇ ਆਤਮਨਿਰਭਰ ਬਣਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 11 ਫਰਵਰੀ, 2021 ਨੂੰ ਪੰਡਿਤ ਦੀਨ ਦਯਾਲ ਉਪਾਧਿਏ ਦੀ ਜੈਯੰਤੀ ‘ਤੇ ਰਿਟੇਲ ਐਕਸਪੇਂਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ| ਇਸ ਦੇ ਤਹਿਤ ਸੂਬੇ ਵਿਚ 2000 ਰਿਟੇਲ ਆਊਟਲੇਟ ਖੋਲੇ ਜਾਣਗੇ| ਸੂਬਾ ਸਰਕਾਰ ਦੀ ਸੋਚ ਅੰਤਯੋਦਯ ਦੀ ਭਾਵਨਾ ਅਨੁਸਾਰ ਹਰਿਆਣਾ ਦੇ ਆਖਰੀ ਵਿਅਕਤੀ ਤਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ|ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਰਿਟੇਲ ਆਊਟਲੇਟ ਸਥਾਪਿਤ ਕਰਨ…

VIA PUNJAB
ਅੱਗੇ ਪੜ੍ਹੋ

ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਜਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਅਰਨਬ ਗੋਸਵਾਮੀ, ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਦਿੱਤੀ ਚੁਣੌਤੀ

ਮੁੰਬਈ – ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੇ ਅੱਜ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ| ਅਰਨਬ ਨੇ ਬੰਬੇ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ| ਬੰਬੇ ਹਾਈ ਕੋਰਟ ਨੇ ਅਰਨਬ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਉਹ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ| ਅਰਨਬ ਨੂੰ ਆਰਕੀਟੈਕਟ ਅਤੇ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਈਕ ਅਤੇ ਉਨ੍ਹਾਂ ਦੀ ਮਾਂ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ…

VIA PUNJAB
ਅੱਗੇ ਪੜ੍ਹੋ

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

ਮੁੰਬਈ – ਸ਼ਿਵ ਸੈਨਾ ਨੇ ਭਾਜਪਾ ਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ| ਸ਼ਿਵ ਸੈਨਾ ਨੇ ਕਿਹਾ ਕਿ ਨੋਟਬੰਦੀ ਦੀ ਚੌਥੀ ਵਰ੍ਹੇਗੰਢ ਮਨਾਉਣਾ ਉਨ੍ਹਾਂ ਲੋਕਾਂ ਦੀਆਂ ਕਬਰਾਂ ਤੇ ਕੇਕ ਕੱਟਣ ਬਰਾਬਰ ਹੈ, ਜੋ ਇਸ ਕਾਰਨ ਬਰਬਾਦ ਹੋਏ ਅਤੇ ਜਿਨ੍ਹਾਂ ਵਿਚੋਂ ਕਈਆਂ ਨੇ ਖ਼ੁਦਕੁਸ਼ੀ ਤੱਕ ਕਰ ਲਈ ਸੀ| ਸ਼ਿਵ ਸੈਨਾ ਨੇ ਆਪਣੇ ਮੁੱਖ ਪੱਤਰ ‘ਸਾਮਨਾ’ ਵਿੱਚ ਪ੍ਰਕਾਸ਼ਤ ਸੰਪਾਦਕੀ ਵਿੱਚ ਸਾਲ 2016 ਦੀ ਨੋਟਬੰਦੀ ਦੇ ਫੈਸਲੇ ਨੂੰ ਭਾਰਤ ਦੇ ਇਤਿਹਾਸ ਦਾ ਕਾਲਾ ਅਧਿਆਏ ਕਰਾਰ ਦਿੱਤਾ|ਪਾਰਟੀ ਨੇ ਦਾਅਵਾ ਕੀਤਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਚੰਡੀਗੜ – ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਦੀ ਸੀਮਾ ਵਿਚ ਸੋਧ ਕਰਦੇ ਹੋਏ ਖਰਚ ਸੀਮਾ ਵਿਚ ਵਾਧਾ ਕੀਤਾ ਹੈ| ਹੁਣ ਮੇਅਰ ਲਈ ਵੱਧ ਤੋਂ ਵੱਧ ਚੋਣ ਖਰਚ ਸੀਮਾ 22 ਲੱਖ ਰੁਪਏ ਹੋਵੇਗੀ, ਜੋ ਕਿ ਪਹਿਲਾਂ 20 ਲੱਖ ਰੁਪਏ ਸੀ| ਇਸ ਤਰਾਂ, ਨਗਰ ਨਿਗਮ ਮੈਂਬਰਾਂ ਲਈ 5 ਲੱਖ ਰੁਪਏ ਤੋਂ ਵੱਧ ਕੇ 5.50 ਲੱਖ ਰੁਪਏ, ਨਗਰ ਪਰਿਸ਼ਦ ਦੇ ਮੈਂਬਰਾਂ ਲਈ 3 ਲੱਖ ਰੁਪਏ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਸਕੱਤਰ ਨੇ ਕੋਰੋਨਾ ਮਾਮਲਿਆਂ ਦੀ ਸਮੀਖਿਆ ਕੀਤੀ

ਚੰਡੀਗੜ – ਤਿਉਹਾਰਾਂ ਦੇ ਮੌਸਮ ਅਤੇ ਸਿਹਤ ਮਾਹਿਰਾਂ ਵੱਲੋਂ ਸਰਦੀ ਦੇ ਮੌਸਮ ਵਿਚ ਕੋਰੋਨਾ ਮਾਮਲਿਆਂ ਵਿਚ ਵਾਧਾ ਹੋਣ ਦੀ ਸੰਭਾਵਨਾ ਦੇ ਚਲਦੇ ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਜਿਲਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਕੋਵਿਡ 19 ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਨ, ਟੈਸਟਿੰਗ ਵਿਚ ਵਾਧਾ ਕਰਨ ਅਤੇ ਮਾਸਕ ਨਾ ਪਹਿਨਾਉਣ ਵਾਲਿਆਂ ਖਿਲਾਫ ਚਾਲਾਨ ਡਰਾਇਵ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ|ਸ੍ਰੀ ਵਿਜੈ ਵਰਧਨ ਅੱਜ ਇੱਥੇ ਵੀਡਿਓ ਕਾਨਫਰੈਂਸਿੰਗ ਰਾਹੀਂ ਜਿਲਾ ਡਿਪਟੀ ਕਮਿਸ਼ਨਰਾਂ ਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ – ਸਹਿਕਾਰਿਤਾ ਮੰਤਰੀ

ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ – ਸਹਿਕਾਰਿਤਾ ਮੰਤਰੀ

ਚੰਡੀਗੜ – ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ| ਹਾਲ ਹੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ 340 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਇਸ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ|ਜੀਂਦ ਸਹਿਕਾਰੀ ਖੰਡ ਮਿੱਲ ਦਾ 37ਵਾਂ ਗੰਨਾ ਪਿਰਾਈ ਸ਼ੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਵਿਧੀਵਤ…

VIA PUNJAB
ਅੱਗੇ ਪੜ੍ਹੋ

ਰਾਜਨਾਥ ਵੱਲੋਂ ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਕੀਤਾ ਉਦਘਾਟਨ

ਰਾਜਨਾਥ ਵੱਲੋਂ ਐਂਟੀ-ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਕੀਤਾ ਉਦਘਾਟਨ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ਵਿਖੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਹੈੱਡਕੁਆਰਟਰ ਵਿੱਚ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਉਦਘਾਟਨ ਕੀਤਾ| ਇਸ ਮਾਡਲ ਨੂੰ ਰਾਸ਼ਟਰੀ ਤਕਨੀਕੀ ਤਰੱਕੀ ਦੇ ਪ੍ਰਤੀਕ ਦੇ ਰੂਪ ਵਿੱਚ ਦੇਖਿਆ ਜਾਂਦਾ ਹੈ| ਇਕ ਵਾਰ ਫਿਰ ਤੋਂ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਵਿੱਚ ਆ ਗਿਆ ਹੈ| ਭਾਰਤ ਸਾਲ 2019 ਵਿੱਚ ਮਿਸ਼ਨ ਸ਼ਕਤੀ ਤਹਿਤ ਸੈਟੇਲਾਈਟ ਸਿਸਟਮ ਦਾ ਸਫਲ ਪ੍ਰੀਖਣ ਵੀ ਕਰ ਚੁੱਕਾ ਹੈ| ਇਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ‘ਖਤਰਨਾਕ’

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ‘ਖਤਰਨਾਕ’

ਨਵੀਂ ਦਿੱਲੀ – ਦਿੱਲੀ ਵਿੱਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ| ਹਵਾ ਦੀ ਰਫਤਾਰ ਹੌਲੀ ਰਹਿਣ ਅਤੇ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਲਗਾਤਾਰ 5ਵੇਂ ਦਿਨ ਵੀ ‘ਗੰਭੀਰ’ ਸ਼੍ਰੇਣੀ ਵਿਚ ਬਣੀ ਹੋਈ ਹੈ| ਸ਼ਹਿਰ ਵਿਚ ਸਵੇਰੇ 9 ਵਜੇ ਹਵਾ ਗੁਣਵੱਤਾ ਸੂਚਕਾਂਕ (ਏ. ਕਿਊ. ਆਈ.) 449 ਦਰਜ ਕੀਤਾ ਗਿਆ| ਜਿਸ ਕਾਰਨ ਦਿੱਲੀ-ਐਨ. ਸੀ. ਆਰ. ਤੇ ਪ੍ਰਦੂਸ਼ਣ ਅਤੇ ਧੁੰਦ ਦੀ ਚਾਦਰ ਲਿਪਟੀ ਹੋਈ ਹੈ| ਦਿੱਲੀ ਦੇ ਗੁਆਂਢੀ ਸ਼ਹਿਰਾਂ ਫਰੀਦਾਬਾਦ ਵਿੱਚ ਹਵਾ ਗੁਣਵੱਤਾ…

VIA PUNJAB
ਅੱਗੇ ਪੜ੍ਹੋ

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ ਐਨਸੀਬੀ ਦਾ ਛਾਪਾ

ਮੁੰਬਈ – ਐਨਸੀਬੀ ਨੇ ਬਾਲੀਵੁੱਡ ਅਭਿਨੇਤਾ ਅਰਜੁਨ ਰਾਮਪਾਲ ਦੇ ਘਰ ਛਾਪਾ ਮਾਰਿਆ| ਅਭਿਨੇਤਾ ਦੇ ਵੱਖ-ਵੱਖ ਸਥਾਨਾਂ ਤੇ ਐਨਸੀਬੀ ਨੇ ਛਾਪਾ ਮਾਰਿਆ| ਐਨਸੀਬੀ ਸੂਤਰਾਂ ਮੁਤਾਬਕ ਅਰਜੁਨ ਰਾਮਪਾਲ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ| ਦਰਅਸਲ, ਐਨਸੀਬੀ ਪਹਿਲਾਂ ਹੀ ਬਾਲੀਵੁੱਡ ਦੇ ਡਰੱਗਜ਼ ਰੈਕੇਟ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਹੈ| ਇਸ ਮਾਮਲੇ ਵਿੱਚ ਅਰਜੁਨ ਰਾਮਪਾਲ ਦਾ ਨਾਂ ਪਹਿਲਾਂ ਵੀ ਸਾਹਮਣੇ ਆ ਚੁੱਕਿਆ ਹੈ

VIA PUNJAB
ਅੱਗੇ ਪੜ੍ਹੋ
1 72 73 74 75 76 325