ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਹਲਾਕ, ਦੂਜੇ ਵੱਲੋਂ ਆਤਮ-ਸਮਰਪਣ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪੰਪੋਰ ਵਿੱਚ ਸੁਰੱਖਿਆ ਦਸਤਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਇਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਇਕ ਹੋਰ ਅੱਤਵਾਦੀ ਨੇ ਆਤਮ ਸਮਰਪਣ ਕਰ ਦਿੱਤਾ| ਇਸ ਮੁਕਾਬਲੇ ਵਿੱਚ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੇ ਵੀਰਵਾਰ ਸ਼ਾਮ ਪੁਲਵਾਮਾ ਜ਼ਿਲ੍ਹੇ ਦੇ ਮੀਗ ਲਾਲਪੋਰਾ ਪੰਪੋਰ ਵਿੱਚ ਰਾਸ਼ਟਰੀ ਰਾਈਫਲ (ਆਰ.ਆਰ.), ਕੇਂਦਰੀ ਰਿਜ਼ਰਵ ਪੁਲੀਸ…

VIA PUNJAB
ਅੱਗੇ ਪੜ੍ਹੋ

ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ: ਰਾਜਨਾਥ

ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ: ਰਾਜਨਾਥ

ਨਵੀਂ ਦਿੱਲੀ – ਪੂਰਬੀ ਲੱਦਾਖ ’ਚ ਚੀਨ ਨਾਲ ਸਰਹੱਦੀ ਵਿਵਾਦ ਦੇ ਸੱਤਵੇਂ ਮਹੀਨੇ ’ਚ ਦਾਖ਼ਲ ਹੋਣ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਇਕ ਧਿਰੀ ਅਤੇ ਹਮਲਾਵਰ ਰੁਖ ਤੋਂ ਆਪਣੀ ਖੁਦਮੁਖਤਿਆਰੀ ਅਤੇ ਪ੍ਰਦੇਸ਼ਕ ਅਖੰਡਤਾ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਵਾਰਤਾ ਰਾਹੀਂ ਮੱਤਭੇਦਾਂ ਦੇ ਸ਼ਾਂਤਮਈ ਹੱਲ ਨੂੰ ਅਹਿਮੀਅਤ ਦਿੰਦਾ ਹੈ ਅਤੇ ਸਰਹੱਦ ’ਤੇ ਸ਼ਾਂਤੀ ਕਾਇਮ ਰੱਖਣ ਨਾਲ ਜੁੜੇ ਵੱਖ ਵੱਖ ਸਮਝੌਤਿਆਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਨੈਸ਼ਨਲ ਡਿਫੈਂਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਬਿਨਾਂ ਪਟਾਕਿਆਂ ਦੇ ਮਨਾਈ ਜਾਵੇਗੀ ਦੀਵਾਲੀ : ਕੇਜਰੀਵਾਲ

ਦਿੱਲੀ ਵਿੱਚ ਬਿਨਾਂ ਪਟਾਕਿਆਂ ਦੇ ਮਨਾਈ ਜਾਵੇਗੀ ਦੀਵਾਲੀ : ਕੇਜਰੀਵਾਲ

ਨਵੀਂ ਦਿੱਲੀ –  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਧਦੇ ਪ੍ਰਦੂਸ਼ਣ ਨੂੰ ਵੇਖਦਿਆਂ ਅੱਜ ਐਲਾਨ ਕੀਤਾ ਹੈ ਕਿ ਇਸ ਵਾਰ ਦਿੱਲੀ ਵਿੱਚ ਪਟਾਕਿਆਂ ਤੇ ਪਾਬੰਦੀ ਰਹੇਗੀ|ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਦਿੱਲੀ ਵਿੱਚ ਪਟਾਕੇ ਨਹੀਂ ਚਲਾਏ ਜਾਣਗੇ| ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਦਿੱਲੀ ਦੇ ਅਸੀਂ 2 ਕਰੋੜ ਲੋਕ ਇਕੱਠੇ ਮਿਲ ਕੇ ਦੀਵਾਲੀ ਮਨਾਵਾਂਗੇ| ਸ਼ਾਮ ਨੂੰ ਅਸੀਂ ਸਾਰੇ ਆਪਣੇ-ਆਪਣੇ ਘਰਾਂ ਵਿੱਚ ਲਕਸ਼ਮੀ ਮਾਤਾ ਦੀ ਪੂਜਾ ਕਰਾਂਗੇ ਅਤੇ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਬਿਹਾਰ ਵਿੱਚ ਕਿਸ਼ਤੀ ਉਲਟਣ ਨਾਲ 5 ਵਿਅਕਤੀਆਂ ਦੀ ਮੌਤ, ਕਈ ਲਾਪਤਾ

ਭਾਗਲਪੁਰ – ਬਿਹਾਰ ਦੇ ਭਾਗਲਪੁਰ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ| ਇੱਥੇ ਇਕ ਕਿਸ਼ਤੀ ਪਲਟਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ| ਇਹ ਹਾਦਸਾ ਨੌਗਛੀਆ ਦੇ ਕਰਾਰੀ ਤੀਨਟੰਗਾ ਦਿਆਰਾ ਵਿੱਚ ਵਾਪਰਿਆ| ਦੱਸਿਆ ਜਾ ਰਿਹਾ ਹੈ ਕਿ ਗੰਗਾ ਦੇ ਤੇਜ਼ ਵਹਾਅ ਕਾਰਨ ਕਿਸ਼ਤੀ ਪਲਟ ਗਈ| ਖੇਤ ਵਿੱਚ ਕੰਮ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਕਿਸ਼ਤੀ ਵਿੱਚ 100 ਲੋਕ ਸਵਾਰ ਸਨ| ਐਸ.ਡੀ.ਆਰ.ਐਫ. ਦੀ ਟੀਮ ਰਵਾਨਾ ਹੋ ਗਈ…

VIA PUNJAB
ਅੱਗੇ ਪੜ੍ਹੋ

ਮੁੰਬਈ ਪੁਲੀਸ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕੀਤਾ

ਮੁੰਬਈ ਪੁਲੀਸ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕੀਤਾ

ਮੁੰਬਈ – ਰਾਏਗੜ੍ਹ ਪੁਲੀਸ ਨੇ ਅੱਜ ਸਵੇਰੇ ਰਿਪਬਲਿਕ ਟੀ.ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਸਮੇਤ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਇਨ੍ਹਾਂ ਤੇ 53 ਸਾਲਾ ਇੰਟੀਰੀਅਰ ਡਿਜ਼ਾਈਨਰ ਅਤੇ ਉਨ੍ਹਾਂ ਦੀ ਮਾਂ ਨੂੰ 2018 ਵਿੱਚ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਦੋਸ਼ ਹੈ| ਇਸ ਕੇਸ ਵਿੱਚ ਅਰਨਬ ਨਾਲ ਜਿਨ੍ਹਾਂ 2 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ, ਉਨ੍ਹਾਂ ਵਿੱਚ ਇਕ ਫਿਰੋਜ਼ ਸ਼ੇਖ, ਜਦੋਂ ਕਿ ਦੂਜੇ ਨਿਤੇਸ਼ ਸਾਰਦਾ ਹਨ| ਗੋਸਵਾਮੀ ਨੂੰ ਵਰਲੀ, ਜਦੋਂ ਕਿ ਫਿਰੋਜ਼ ਨੂੰ ਕਾਂਦਿਵਲੀ ਅਤੇ ਨਿਤੇਸ਼…

VIA PUNJAB
ਅੱਗੇ ਪੜ੍ਹੋ

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਵਿਧਾਨ ਸਭਾ ਦੇ ਆਖਰੀ ਪੜਾਅ ਦੀ ਚੋਣ ਤੋਂ ਪਹਿਲਾਂ ਅੱਜ ਤਾਲਾਬੰਦੀ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਹੋਏ ਦਰਦ ਦਾ ਵੀਡੀਓ ਜਾਰੀ ਕੀਤਾ| ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ-ਨਿਤੀਸ਼ ਸਰਕਾਰਾਂ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਜੋ ਬੇਰਹਿਮੀ ਕੀਤੀ ਉਹ ਬੇਹੱਦ ਸ਼ਰਮਨਾਕ ਹੈ| ਰਾਹੁਲ ਨੇ ਟਵੀਟ ਕੀਤਾ,”ਜਦੋਂ ਲੱਖਾਂ ਭੈਣ-ਭਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬਿਹਾਰ-ਉੱਤਰ ਪ੍ਰਦੇਸ਼ ਵੱਲ ਭੁੱਖੇ, ਪਿਆਸੇ, ਪੈਦਲ ਤੁਰਨ ਤੇ ਮਜ਼ਬੂਰ ਹੋ ਗਏ, ਉਦੋਂ ਮੋਦੀ-ਨਿਤੀਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ‘ਤੇ ਕੇਂਦਰ ਉਪਰ ਤਿੱਖਾ ਹਮਲਾ, ਰਾਜਪਾਲ ਦੀ ਭੂਮਿਕਾ ਉਤੇ ਵੀ ਚੁੱਕੇ ਸਵਾਲ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ ‘ਤੇ ਵੀ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ…

VIA PUNJAB
ਅੱਗੇ ਪੜ੍ਹੋ

ਕਿਸਾਨ ਨੂੰ ਫਸਲ ਦਾ ਭੁਗਤਾਨ ਸੱਤ ਦਿਨਾਂ ਦੀ ਨਿਰਧਾਰਿਤ ਸਮੇਂ ਵਿਚ ਹੋਵੇ – ਮੁੱਖ ਮੰਤਰੀ

ਕਿਸਾਨ ਨੂੰ ਫਸਲ ਦਾ ਭੁਗਤਾਨ ਸੱਤ ਦਿਨਾਂ ਦੀ ਨਿਰਧਾਰਿਤ ਸਮੇਂ ਵਿਚ ਹੋਵੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖਰੀਫ ਫਸਲਾਂ ਦੀ ਖਰੀਦ ਵਿਚ ਲਗੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸਾਨ ਨੂੰ ਭੁਗਤਾਨ ਸੱਤ ਦਿਨਾਂ ਦੀ ਨਿਰਧਾਰਿਤ ਸਮੇਂ ਵਿਚ ਹਰ ਹਾਲ ਵਿਚ ਕਰਨਾ ਹੈ| ਖਰੀਦ ਏਜੰਸੀ, ਆੜਤੀਆਂ ਤੇ ਬੈਂਕਾਂ ਵੱਲੋਂ ਭੁਗਤਾਨ ਵਿਚ ਕਿਸੇ ਤਰਾਂ ਦੀ ਢਿਲਾਈ ਬਰਦਾਸ਼ਤ ਨਹੀਂ ਹੋਵੇਗੀ| ਜੇ ਫਾਰਮ ਤੇ ਆਈ ਫਾਰਮ ਦਾ ਮਿਲਾਨ ਖਰੀਦ ਪ੍ਰਕ੍ਰਿਆ ਦਾ ਅੰਦਰੂਨੀ ਮਾਮਲਾ ਹੈ| ਉਨਾਂ ਦਾ ਮਿਲਾਨ ਬਾਅਦ ਵਿਚ ਕੀਤਾ ਜਾ ਸਕਦਾ ਹੈ, ਪਰ ਕਿਸਾਨ ਦਾ…

VIA PUNJAB
ਅੱਗੇ ਪੜ੍ਹੋ

ਸਰਕਾਰ ਦੀ ਨੀਤੀਆਂ ਤੇ ਨੀਯਤ ਵਿਕਾਸ ਦੇ ਕੰਮ ਕਰਨ ਦੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਸਰਕਾਰ ਦੀ ਨੀਤੀਆਂ ਤੇ ਨੀਯਤ ਵਿਕਾਸ ਦੇ ਕੰਮ ਕਰਨ ਦੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ.ਪੀ.ਦਲਾਲ ਨੇ ਕਿਹਾ ਕਿ ਸਰਕਾਰ ਦੀ ਨੀਤੀਆਂ ਤੇ ਨੀਯਤ ਵਿਕਾਸ ਦੇ ਕੰਮ ਕਰਨ ਦੀ ਹੈ ਅਤੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਵਿਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਇਕ ਸਮੱਰਥ ਅਗਵਾਈ ਹੈ| ਕਿਸਾਨ ਹਿੱਤ ਵਿਚ ਪਾਸ ਤਿੰਨ ਖੇਤੀਬਾੜੀ ਆਡੀਨੇਸਾਂ ਦੇ ਨਾਂਅ ‘ਤੇ ਵਿਰੋਧੀ ਕਿਸਾਨਾਂ ਨੂੰ ਬਹਿਕਾਨ ਤੇ ਭਟਾਉਣ ਦਾ ਜੋ ਕੰਮ ਕਰ ਰਿਹਾ ਹੈ, ਉਹ ਸਿਰਫ ਮੀਡਿਆ ਦੀ ਹੈਡਲਾਇਨ ਬਣਨ ਤੇ ਆਪਣੀ ਸਿਆਸਤ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

ਰਾਸ਼ਟਰਪਤੀ ਨੂੰ ਕੌਮੀ ਸੁਰੱਖਿਆ ਅਤੇ ਖੁਰਾਕ ਦੀ ਸਥਿਤੀ ਬਾਰੇ ਜਾਣੂੰ ਕਰਵਾਉਣ ਲਈ ਮਿਲਣਾ ਚਾਹੁੰਦੇ ਸਾਂ ਨਵੀਂ ਦਿੱਲੀ – ਪੰਜਾਬ ਦੇ ਕਿਸਾਨਾਂ ਖਿਲਾਫ਼ ‘ਰਾਸ਼ਟਰ ਵਿਰੋਧੀ’ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਦਿੱਲੀ ਵਿੱਚ ਕੇਂਦਰ ਨਾਲ ਟਕਰਾਅ ਕਰਨ ਨਹੀਂ ਆਏ ਸਗੋਂ ਗਰੀਬ ਕਿਸਾਨਾਂ ਲਈ ਇਨਸਾਫ ਦੀ ਲੜਾਈ ਲੜਨ ਲਈ ਆਏ ਹਨ ਜਿਨ੍ਹਾਂ ਦੀ ਰੋਜ਼ੀ-ਰੋਟੀ ਕੇਂਦਰੀ ਖੇਤੀ ਕਾਨੂੰਨਾਂ ਕਾਰਨ ਖਤਰੇ ਵਿੱਚ ਪਈ ਹੋਈ ਹੈ।ਕੈਪਟਨ…

VIA PUNJAB
ਅੱਗੇ ਪੜ੍ਹੋ
1 74 75 76 77 78 325