ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ – ਡਿਪਟੀ ਸੀਐਮ

ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ – ਡਿਪਟੀ ਸੀਐਮ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੋਕ ਖੇਤੀਬਾੜੀ ਕਾਨੂੰਨਾਂ ‘ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਪਰ ਸੂਬੇ ਦੇ ਕਿਸਾਨ ਜਾਗਰੁਕ ਹਨ ਅਤੇ ਉਹ ਕਿਸੇ ਵੀ ਬਹਿਕਾਵੇ ਵਿਚ ਆਉਣ ਵਾਲੇ ਨਹੀਂ ਹਨ| ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਪਤਾ ਹੈ ਕਿ ਉਨਾਂ ਦੇ ਹਿੱਤ ਕਿਨਾਂ ਦੇ ਹੱਥਾਂ ਵਿਚ ਸੁਰੱਖਿਅਤ ਹੈ| ਕੇਂਦਰ ਤੇ ਸੂਬਾ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿਚ ਅਨੇਕ ਇਤਿਹਾਸਕ ਫੈਸਲੇ ਲਏ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ – ਮੁੱਖ ਮੰਤਰੀ

ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਹੱਥ ਵਿਚ ਨਹੀਂ ਲੈਣ ਦਿੱਤੀ ਜਾਵੇਗੀ| ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਾ ਜੋ ਝੂਠ ਬੋਲਣ ਵਾਲਾ ਸੁਭਾਅ ਚਲਿਆ ਆ ਰਿਹਾ ਹੈ, ਇਸ ਨੂੰ ਹੁਣ ਨਹੀਂ ਚੱਲਣ ਦਿੱਤਾ ਜਾਵੇਗਾ|ਮੁੱਖ ਮੰਤਰੀ ਨੇ ਇਹ ਗਲ ਅੱਜ ਕਰਨਾਲ ਵਿਚ ਪ੍ਰਗਤੀਸ਼ੀਲ ਕਿਸਾਨ ਸਮੇਲਨ ਅਤੇ ਖੇਤੀਬਾੜੀ ਐਕਟ ‘ਤੇ ਵਿਚਾਰ-ਵਟਾਂਦਰਾ ‘ਤੇ ਆਯੋਜਿਤ ਪ੍ਰੋਗ੍ਰਾਮ ਦੇ ਬਾਅਦ ਮੀਡੀਆ ਵੱਲੋਂ ਖੇਤੀਬਾੜੀ ਸਬੰਧਿਤ ਐਕਟਾਂ ਦੇ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਕੀਤੀ

ਚੰਡੀਗੜ – ਹਰਿਆਣਾ ਵਿਚ ਪੰਚਾਇਤਾਂ ਦਾ ਸਾਰਾ ਰਿਕਾਰਡ ਨੂੰ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਦਿਸ਼ਾ ਵਿਚ ਇਕ ਕਦਮ ਹੋਰ ਵੱਧਾਉਂਦੇ ਹੋਏ ਅੱਜ ਮੁੱਖ ਮੰਤਰੀ ਮਨੋਹਰ ਲਾਲ ਨੇ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਕੀਤੀ| ਇਸ ਪੋਟਰਲ ‘ਤੇ ਸੂਬੇ ਦੀ 6197 ਪਿੰਡ ਪੰਚਾਇਤਾਂ ਦਾ ਸਾਰਾ ਡਾਟਾ ਮਹੁੱਇਆ ਹੋਵੇਗਾ| ਇਸ ਮੌਕੇ ‘ਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲ ਵੀ ਹਾਜਿਰ ਸਨ|ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਦਰਸ਼ਨ ਪੋਟਰਲ ਦੀ ਸ਼ੁਰੂਆਤ ਦੇ ਨਾਲ ਹੁਣ ਹਰਆਿਣਾ ਦੇ ਹਰੇਕ…

VIA PUNJAB
ਅੱਗੇ ਪੜ੍ਹੋ

ਕਮਜੋਰ ਵਿਦਿਆਰਥੀ ਦੀ ਪਛਾਣ ਕਰਕੇ ਉਸ ਦਾ ਕੌਸ਼ਲ ਵਿਕਾਸ ਕੀਤਾ ਜਾਵੇ – ਮੁੱਖ ਮੰਤਰੀ

ਕਮਜੋਰ ਵਿਦਿਆਰਥੀ ਦੀ ਪਛਾਣ ਕਰਕੇ ਉਸ ਦਾ ਕੌਸ਼ਲ ਵਿਕਾਸ ਕੀਤਾ ਜਾਵੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ, ਦੁਧੌਲਾ (ਪਲਵਲ) ਦੇ ਫੈਕਲਿਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਮਜੋਰ ਤੋਂ ਕਮਜੋਰ ਵਿਦਿਆਰਥੀ ਦੀ ਪਛਾਣ ਕਰਕੇ ਉਸ ਦੇ ਹੁਨਰ ਅਨੁਸਾਰ ਉਨਾਂ ਦਾ ਕੌਸ਼ਲ ਵਿਕਾਸ ਕਰਕੇ ਉਸ ਨੂੰ ਆਤਮਨਿਰਭਰ ਬਣਾਉਣ ਵਿਚ ਸਹਿਯੋਗ ਕਰਨ|ਮੁੱਖ ਮੰਤਰੀ ਅੱਜ ਵੀਡਿਓ ਕਾਨਫਰੈਂਸਿੰਗ ਰਾਹੀਂ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਪਹਿਲੇ ਕੌਮੀ ਕੌਸ਼ਲ ਵਧੀਆ ਪੁਰਸਕਾਰ ਵੰਡ ਸਮਾਰੋਹ ਨੂੰ ਸੰਬੋਧਤ ਕਰ ਰਹੇ ਸਨ| ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਕ…

VIA PUNJAB
ਅੱਗੇ ਪੜ੍ਹੋ

ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ – ਭਾਰਤ ਦੇ ਸਾਬਕਾ ਚੀਫ ਜਸਟਿਸ ਆਫ ਇੰਡੀਆ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁਕੀ| ਰੰਜਨ ਗੋਗੋਈ ਦੇ ਰਾਜ ਸਭਾ ਸੰਸਦ ਮੈਂਬਰ ਸਹੁੰ ਚੁੱਕਣ ਤੇ ਵਿਰੋਧੀ ਦਲਾਂ ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਲਿਆ| ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਰਕਾਰ ਦੀ ਸਿਫਾਰਿਸ਼ ਤੇ ਗੋਗੋਈ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ| ਜਿਕਰਯੋਗ ਹੈ ਕਿ ਗੋਗੋਈ ਨੇ ਆਪਣੇ ਕਾਰਜਕਾਲ ਵਿੱਚ ਅਯੁੱਧਿਆ ਜ਼ਮੀਨ ਵਿਵਾਦ, ਰਾਫੇਲ ਲੜਾਕੂ ਜਹਾਜ਼ ਅਤੇ ਸਬਰੀਮਾਲਾ ਵਿੱਚ ਔਰਤਾਂ ਦੇ ਦਾਖਲੇ…

VIA PUNJAB
ਅੱਗੇ ਪੜ੍ਹੋ

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

22 ਮਾਰਚ ਨੂੰ ਲੱਗੇਗਾ ਜਨਤਾ ਕਰਫਿਊ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਦੁਨੀਆ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਖ਼ਤਰੇ ਦੇ ਮਸਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਪੀਐੱਮ ਮੋਦੀ ਨੇ ਕਿਹਾ ਕਿ ਅੱਜ 130 ਕਰੋੜ ਦੇਸ਼ਵਾਸੀਆਂ ਨੂੰ ਆਪਣਾ ਸੰਕਲਪ ਹੋਰ ਦ੍ਰਿੜ੍ਹ ਕਰਨਾ ਪਵੇਗਾ ਕਿ ਅਸੀਂ ਇਸ ਕੌਮਾਂਤਰੀ ਮਹਾਮਾਰੀ ਨੂੰ ਰੋਕਣ ਲਈ ਇਕ ਨਾਗਰਿਕ ਦੇ ਨਾਤੇ, ਆਪਣੇ ਫ਼ਰਜ਼ਾਂ ਦਾ ਪਾਲਣ ਕਰਾਂਗੇ, ਕੇਂਦਰ ਸਰਕਾਰ, ਰਾਜ ਸਰਕਾਰਾਂ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਾਂਗੇ। ਇਸ ਮੌਕੇ ਪ੍ਰਧਾਨ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਭਾਜਪਾ ਕਰੋਨਾਵਾਇਰਸ ਕਰ ਕੇ ਇਕ ਮਹੀਨੇ ਪ੍ਰਦਰਸ਼ਨ ਨਹੀਂ ਕਰੇਗੀ

ਭਾਜਪਾ ਕਰੋਨਾਵਾਇਰਸ ਕਰ ਕੇ ਇਕ ਮਹੀਨੇ ਪ੍ਰਦਰਸ਼ਨ ਨਹੀਂ ਕਰੇਗੀ

ਨਵੀਂ ਦਿੱਲੀ – ਭਾਜਪਾ ਦੇ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਕਿ ਪਾਰਟੀ ਨੇ ਕਰੋਨਾਵਾਇਰਸ ਫੈਲਣ ਕਰਕੇ ਇਕ ਮਹੀਨੇ ਤਕ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਜਾਂ ਰੋਸ ਵਿਖਾਵੇ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਜਨਤਕ ਇਕੱਠ ਨਹੀਂ ਕਰੇਗੀ ਅਤੇ ਜੇਕਰ ਲੋੜ ਪਈ ਤਾਂ ਪਾਰਟੀ ਦੇ ਸੀਨੀਅਰ ਆਗੂ ਮੈਮੋਰੰਡਮਾਂ ਰਾਹੀਂ ਆਪਣੇ ਵਿਚਾਰ ਜ਼ਾਹਰ ਕਰਨਗੇ। ਸ੍ਰੀ ਨੱਢਾ ਨੇ ਕਿਹਾ ਕਿ ਪਾਰਟੀ ਦੀਆਂ ਸਾਰੀਆਂ ਇਕਾਈਆਂ ਨੂੰ ਕਿਹਾ ਗਿਆ ਹੈ ਕਿ ਉਹ ਕਰੋਨਾਵਾਇਰਸ ਤੋਂ ਬਚਾਅ ਬਾਰੇ…

VIA PUNJAB
ਅੱਗੇ ਪੜ੍ਹੋ

ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ

ਭਾਰਤ ‘ਚ ਵਧੀ ਕੋਰੋਨਾ ਦੀ ਚੁਣੌਤੀ-ਮਰੀਜ਼ਾਂ ਦੀ ਗਿਣਤੀ 151 ਹੋਈ

ਵਿਸ਼ਵ ਭਰ ‘ਚ 2 ਲੱਖ ਤੋਂ ਵੱਧ ਪੀੜਤ ਨਵੀਂ ਦਿੱਲੀ – ਚੀਨ ਵਿੱਚ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 150 ਨੂੰ ਪਾਰ ਕਰ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ 151 ਲੋਕ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਪੀੜਤ ਹਨ ਜਿਨ੍ਹਾਂ ਵਿੱਚ 25 ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ। ਭਾਰਤ ਵਿੱਚ ਕੋਰੋਨਾ ਦਾ ਸਭ ਤੋਂ ਜ਼ਿਆਦਾ…

VIA PUNJAB
ਅੱਗੇ ਪੜ੍ਹੋ

ਆਰ.ਬੀ.ਆਈ. ਵੱਲੋਂ ਯੈੱਸ ਬੈਂਕ ਦੀਆਂ ਸੇਵਾਵਾਂ ਬਹਾਲ

ਆਰ.ਬੀ.ਆਈ. ਵੱਲੋਂ ਯੈੱਸ ਬੈਂਕ ਦੀਆਂ ਸੇਵਾਵਾਂ ਬਹਾਲ

50 ਹਜ਼ਾਰ ਤੋਂ ਵੱਧ ਨਕਦੀ ਕੱਢਵਾ ਸਕਦੇ ਹਨ ਖਾਤਾਧਾਰਕ ਨਵੀਂ ਦਿੱਲੀ – ਯੈੱਸ ਬੈਂਕ ‘ਤੇ ਪਾਬੰਦੀ ਅੱਜ ਸ਼ਾਮ 6 ਵਜੇ ਤੋਂ ਸਮਾਪਤ ਹੋ ਗਈ ਹੈ। ਭਲਕੇ ਸਵੇਰ ਤੋਂ ਬੈਂਕ ਵਿੱਚ ਆਮ ਕੰਮਕਾਜ ਸ਼ੁਰੂ ਹੋ ਜਾਵੇਗਾ। ਇਸ ਤੋਂ ਬਾਅਦ ਗਾਹਕ ਆਪਣੀਆਂ ਬੈਂਕਿੰਗ ਸੇਵਾਵਾਂ ਨੂੰ ਪੂਰਾ ਕਰਨ ਲਈ ਬੈਂਕ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਆ ਸਕਦੇ ਹਨ ਤੇ ਯੈੱਸ ਬੈਂਕ ਗਾਹਕਾਂ ਲਈ ਨਕਦੀ ਕੱਢਵਾਉਣ ਦੀ ਸੀਮਾ ਵੀ ਖ਼ਤਮ ਹੋ ਜਾਵੇਗੀ। ਯੈੱਸ ਬੈਂਕ ‘ਤੇ ਇਹ ਪਾਬੰਦੀ 5 ਮਾਰਚ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਸਮਾਜ ਸੇਵੀ ਸੁਸ਼ਮਾ ਗੁਪਤਾ ਨੂੰ ਸ਼ੁਭਕਾਮਨਾਵਾਂ

ਮੁੱਖ ਮੰਤਰੀ ਹਰਿਆਣਾ ਵੱਲੋਂ ਸਮਾਜ ਸੇਵੀ ਸੁਸ਼ਮਾ ਗੁਪਤਾ ਨੂੰ ਸ਼ੁਭਕਾਮਨਾਵਾਂ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਕਈ ਦਸ਼ਕਾਂ ਤੋ ਸਮਾਜ ਸੇਵਾ ਦੇ ਕਾਰਜ ਨਾਲ ਜੁੜੀ ਸੁਸ਼ਮਾ ਗੁਪਤਾ ਨੂੰ ਅੱਜ ਹਰਿਆਣਾ ਸੂਰਾ ਰੈਡ ਕ੍ਰਾਸ ਸੋਸਾਇਟੀ ਦੀ ਵਾਇਸ ਚੇਅਰਮੈਨ ਵਜੋ ਅਹੁਦਾ ਗ੍ਰਹਿਣ ਕਰਨ ‘ਤੇ ਦਿਲੋ ਸ਼ੁਭਕਾਮਨਾਵਾਂ ਦਿੱਤੀਆਂ। ਹਰਿਆਣਾ ਦੇ ਟ੍ਰਾਂਸਪੋਰਟ ਅਤੇ ਖਾਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੰਡੀਅਨ ਰੈਡ ਕ੍ਰਾਸ ਸੋਸਾਇਟੀ (ਹਰਿਆਣਾ ਰਾਜ ਸ਼ਾਖਾ) ਦੀ ਨਵੀਂ ਨਿਯੁਕਤ ਵਾਇਸ ਚੇਅਰਮੈਨ ਸੁਸ਼ਮਾ ਗੁਪਤਾ ਨੂੰ ਅਹੁਦਾ ਗ੍ਰਹਿਣ ਕਰਵਾਇਆ ਅਤੇ ਉਨਾਂ ਨੇ ਦਿਲੋ ਸ਼ੁਭਕਾਮਨਾਵਾਂ…

VIA PUNJAB
ਅੱਗੇ ਪੜ੍ਹੋ
1 83 84 85 86 87 325