ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ‘ਤੇ ਬੰਦ

ਦੇਸ਼ ਭਰ ‘ਚ ਕੋਰੋਨਾ ਦੇ 108 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ਕਾਰਨ ਆਪਣੇ ਨਾਗਰਿਕਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਰੋਕ ਲਗਾ ਦਿੱਤੀ ਸੀ। ਦੂਜੇ ਪਾਸੇ ਭਾਰਤ…

VIA PUNJAB
ਅੱਗੇ ਪੜ੍ਹੋ

ਪੋਸਟਮਾਰਟਮ ਰਿਪੋਰਟ ਅਨੁਸਾਰ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਤੇ ਚਾਕੂ ਨਾਲ ਹੋਏ ਸਨ 12 ਵਾਰ

ਪੋਸਟਮਾਰਟਮ ਰਿਪੋਰਟ ਅਨੁਸਾਰ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਤੇ ਚਾਕੂ ਨਾਲ ਹੋਏ ਸਨ 12 ਵਾਰ

ਨਵੀਂ ਦਿੱਲੀ – ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਹੋਈ ਹਿੰਸਾ ਦੌਰਾਨ ਮਾਰੇ ਗਏ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਕਰਮਚਾਰੀ ਅੰਕਿਤ ਸ਼ਰਮਾ ਦੀ ਪੋਸਟਮਾਰਟਮ ਰਿਪੋਰਟ ਵਿੱਚ ਦਿਲ ਦਹਿਲਾਉਣ ਵਾਲੇ ਖੁਲਾਸੇ ਹੋਏ ਹਨ| ਪੋਸਟਮਾਰਟਮ ਰਿਪੋਰਟ ਅਨੁਸਾਰ ਉਨ੍ਹਾਂ ਦੇ ਸਰੀਰ ਤੇ ਸੱਟਾਂ ਦੇ ਕੁੱਲ 51 ਨਿਸ਼ਾਨ ਪਾਏ ਗਏ ਹਨ| ਇਨ੍ਹਾਂ ਵਿੱਚ ਚਾਕੂ ਮਾਰੇ ਜਾਣ ਦੇ 12 ਨਿਸ਼ਾਨ ਮਿਲੇ ਹਨ| ਅੰਕਿਤ ਸ਼ਰਮਾ ਦੇ ਪੈਰ, ਛਾਤੀ ਅਤੇ ਪਿਛਲੇ ਹਿੱਸੇ ਵਿੱਚ ਗੰਭੀਰ ਸੱਟਾਂ ਦੇ ਨਿਸ਼ਾਨ ਮਿਲੇ ਹਨ| ਪੁਲੀਸ ਸੂਤਰਾਂ ਅਨੁਸਾਰ ਅੰਕਿਤ ਸ਼ਰਮਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਡਰਣ ਜਾਂ ਘਬਰਾਉਣ ਦੀ ਲੋਂੜ ਨਹੀਂ ਹੈ| ਇਸ ਵਾਇਰਸ ਤੋਂ ਬਚਾਉਣ ਲਈ ਸਫਾਈ ‘ਤੇ ਧਿਆਨ ਰੱਖਣ, ਖੰਘਦੇ ਤੇ ਛਿਕਦੇ ਸਮੇਂ ਮੂੰਹ ਤੇ ਨੱਕ ‘ਤੇ ਰੁਮਾਲ ਰੱਖਣ| ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਣ ਅਤੇ ਭੀੜ ਵਾਲੀ ਥਾਂਵਾਂ ‘ਤੇ ਜਾਣ ਤੋਂ ਬਚਣ, ਜੇਕਰ ਜਾਣਾ ਵੀ ਤਾਂ ਮਾਸਕ ਪਾ ਕੇ ਜਾਣ| ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਰਾਸ਼ਟਰੀ ਆਫ਼ਤ

ਸਰਕਾਰ ਨੇ ਕੋਰੋਨਾ ਵਾਇਰਸ ਨੂੰ ਐਲਾਨਿਆ ਰਾਸ਼ਟਰੀ ਆਫ਼ਤ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 4 ਲੱਖ ਰੁਪਏ ਦਾ ਮੁਆਵਜ਼ਾ ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਹੈ। ਸਾਰੀਆਂ ਸੂਬਾ ਸਰਕਾਰਾਂ ਇਸ ਵਾਇਰਸ ਨਾਲ ਲੜਨ ਲਈ ਸਟੇਟ ਡਿਜ਼ਾਸਟਰ ਰਿਲੀਫ ਫ਼ੰਡ ਦੀ ਵਰਤੋਂ ਕਰ ਸਕਣਗੀਆਂ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ‘ਤੇ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਲਈ 4 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਰੂਪ ‘ਚ ਦੇਵੇਗੀ।…

VIA PUNJAB
ਅੱਗੇ ਪੜ੍ਹੋ

ਯੈੱਸ ਬੈਂਕ ਦੇ ਪੁਨਰਗਠਨ ਲਈ ਮਨਜ਼ੂਰੀ

ਯੈੱਸ ਬੈਂਕ ਦੇ ਪੁਨਰਗਠਨ ਲਈ ਮਨਜ਼ੂਰੀ

ਨਵੀਂ ਦਿੱਲੀ- ਯੈੱਸ ਬੈਂਕ ਦੇ ਪੁਨਰਗਠਨ ਨੂੰ ਵੀ ਮੰਤਰੀ ਮੰਡਲ ਦੀ ਮਨਜ਼ੂਰੀ ਮਿਲ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀ ਮੰਡਲ ਨੇ ਅੱਜ ਯੈੱਸ ਬੈਂਕ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਟੇਟ ਬੈਂਕ ਆਫ਼ ਇੰਡੀਆ, ਯੈੱਸ ਬੈਂਕ ਦੀ 49 ਫ਼ੀਸਦੀ ਇਕੁਇਟੀ ਵਿੱਚ ਨਿਵੇਸ਼ ਕਰੇਗਾ, ਹੋਰ ਨਿਵੇਸ਼ਕਾਂ ਨੂੰ ਵੀ ਨਿਵੇਸ਼ ਕਰਨ ਲਈ ਕਿਹਾ ਜਾ ਰਿਹਾ ਹੈ। ਸਰਕਾਰ ਨੇ ਵਿੱਤੀ ਸਥਿਰਤਾ ਕਾਇਮ ਰੱਖਣ ਲਈ ਯੈੱਸ ਬੈਂਕ ‘ਤੇ ਇੱਕ ਮਹੀਨੇ ਦੀ ਮੁਆਫੀ ਦਾ ਐਲਾਨ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਨੇ ਮਹਿੰਗਾਈ ਭੱਤਾ 4 ਫ਼ੀਸਦੀ ਵਧਾਇਆ

ਕੇਂਦਰ ਸਰਕਾਰ ਨੇ ਮਹਿੰਗਾਈ ਭੱਤਾ 4 ਫ਼ੀਸਦੀ ਵਧਾਇਆ

ਮੰਤਰੀ ਮੰਡਲ ਵੱਲੋਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਸੰਸਦ ਦੀ ਅਨੇਕਸੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਦੀ ਬੈਠਕ ਵਿੱਚ ਇਹ ਵੀ ਫ਼ੈਸਲਾ ਲਿਆ ਹੈ ਕਿ ਵਿਦੇਸ਼, ਸਿਹਤ, ਸ਼ਹਿਰੀ ਹਵਾਬਾਜ਼ੀ, ਵਿੱਤ ਅਤੇ ਵਣਜ ਮੰਤਰਾਲੇ ਸਮੇਤ ਪੰਜਾਂ ਮੰਤਰਾਲਿਆਂ ਦੇ ਸੰਯੁਕਤ ਸਕੱਤਰ ਪ੍ਰੈੱਸ ਕਾਨਫਰੰਸ ਵਿੱਚ ਹਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਵਿਦੇਸ਼ ਨਹੀਂ ਜਾਣਗੇ, ਦੇਸ਼ ਵਾਸੀ ਵੀ ਕਰਨ ਪਰਹੇਜ਼ : ਪ੍ਰਧਾਨ ਮੰਤਰੀ

ਕੇਂਦਰੀ ਮੰਤਰੀ ਵਿਦੇਸ਼ ਨਹੀਂ ਜਾਣਗੇ, ਦੇਸ਼ ਵਾਸੀ ਵੀ ਕਰਨ ਪਰਹੇਜ਼ : ਪ੍ਰਧਾਨ ਮੰਤਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਸਬੰਧੀ 2 ਟਵੀਟ ਕੀਤੇ ਹਨ। ਪਹਿਲੇ ਟਵੀਟ ਵਿੱਚ ਪੀ.ਐਮ. ਮੋਦੀ ਨੇ ਕਿਹਾ ਹੈ ਕਿ ਸਰਕਾਰ ਕੋਵਿਡ -19 (ਕੋਰੋਨਾ ਵਾਇਰਸ) ਦੀ ਸਥਿਤੀ ਤੋਂ ਪੂਰੀ ਤਰ੍ਹਾਂ ਸੁਚੇਤ ਹੈ। ਸਾਰੇ ਮੰਤਰਾਲਿਆਂ ਅਤੇ ਸੂਬਿਆਂ ਵਿੱਚ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਇਹ ਪੜਾਅ ਵਿਆਪਕ ਹਨ, ਵੀਜ਼ਾ ਮੁਅੱਤਲ ਕਰਨ ਤੋਂ ਲੈ ਕੇ ਸਿਹਤ ਸੰਭਾਲ ਦੀ ਸਮਰੱਥਾ ਵਧਾਉਣ ਤੱਕ ਸ਼ਾਮਿਲ ਹੈ। ਇੱਕ ਹੋਰ ਟਵੀਟ ਵਿੱਚ, ਪੀ.ਐਮ….

VIA PUNJAB
ਅੱਗੇ ਪੜ੍ਹੋ

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਭਾਰਤ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 73 ਹੋਈ

ਵਿਦੇਸ਼ਾਂ ’ਚ ਫ਼ਸੇ ਭਾਰਤੀਆਂ ਨੂੰ ਪਹਿਲ ਦੇ ਆਧਾਰ ’ਤੇ ਲਿਆਂਦਾ ਜਾਵੇਗਾ ਵਾਪਿਸ : ਵਿਦੇਸ਼ ਮੰਤਰੀ ਨਵੀਂ ਦਿੱਲੀ – ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 73 ਹੋ ਗਈ ਹੈ। ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਹੋਰ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਕੁੱਲ 73 ਮਾਮਲਿਆਂ ’ਚ 56 ਭਾਰਤੀ ਅਤੇ 17 ਵਿਦੇਸ਼ੀ ਹਨ। ਦੱਸ ਦੇਈਏ ਕਿ ਹੁਣ ਤੱਕ ਵਿਸ਼ਵ ਭਰ ਵਿੱਚ ਕੋਰੋਨਾ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਵਿੱਚ ਪਥਰਾਅ ਕਰਨ ਵਾਲੇ 12 ਨੌਜਵਾਨ ਗ੍ਰਿਫਤਾਰ

ਪੁਲਵਾਮਾ ਵਿੱਚ ਪਥਰਾਅ ਕਰਨ ਵਾਲੇ 12 ਨੌਜਵਾਨ ਗ੍ਰਿਫਤਾਰ

ਸ਼੍ਰੀਨਗਰ – ਦੱਖਣੀ-ਕਸ਼ਮੀਰ ਦੇ ਪੁਲਵਾਮਾ ਵਿੱਚ ਪਥਰਾਅ ਕਰਨ ਵਿੱਚ ਸ਼ਾਮਲ ਘੱਟੋ-ਘੱਟ 12 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ| ਦੇਰ ਰਾਤ ਸੁਰੱਖਿਆ ਫੋਰਸਾਂ ਨੇ ਪੁਲਵਾਮਾ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇ ਮਾਰੇ|ਇਸ ਦੌਰਾਨ ਸੁਰੱਖਿਆ ਫੋਰਸਾਂ ਨੇ ਪਥਰਾਅ ਦੀਆਂ ਘਟਨਾਵਾਂ ਵਿੱਚ ਸ਼ਾਮਲ ਘੱਟੋ-ਘੱਟ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ| ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ| ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੇ ਹਾਲਾਂਕਿ ਦਾਅਵਾ…

VIA PUNJAB
ਅੱਗੇ ਪੜ੍ਹੋ

ਦਿੱਲੀ ਹਾਈ ਕੋਰਟ ਵਲੋਂ ਫੇਸਬੁੱਕ, ਟਵਿੱਟਰ ਅਤੇ ਗੂਗਲ ਨੂੰ ਨੋਟਿਸ ਜਾਰੀ

ਦਿੱਲੀ ਹਾਈ ਕੋਰਟ ਵਲੋਂ ਫੇਸਬੁੱਕ, ਟਵਿੱਟਰ ਅਤੇ ਗੂਗਲ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਫੇਸਬੁੱਕ, ਟਵਿੱਟਰ ਅਤੇ ਗੂਗਲ ਵਰਗੇ ਸੋਸ਼ਲ ਮੀਡੀਆ ਮੰਚਾਂ ਤੇ ਪ੍ਰਸਾਰਿਤ ਕੀਤੀਆਂ ਜਾ ਰਹੀ ਝੂਠੀ ਖਬਰਾਂ ਅਤੇ ਨਫਰਤ ਭਰੇ ਬਿਆਨਾਂ ਨੂੰ ਹਟਾਉਣ ਲਈ ਸੰਘ ਵਿਚਾਰਕ ਕੇ. ਐੱਨ. ਗੋਵਿੰਦਾਚਾਰੀਆ ਵਲੋਂ ਦਾਇਰ ਪਟੀਸ਼ਨ ਤੇ ਅੱਜ ਕੇਂਦਰ ਦਾ ਰੁਖ ਜਾਣਨਾ ਚਾਹਿਆ| ਪਟੀਸ਼ਨ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਭਾਰਤੀ ਕਾਨੂੰਨ ਦੀ ਪਾਲਣਾ ਨਾ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਕਾਰਨ ਦੰਗਿਆਂ ਵਰਗੀ ਸਥਿਤੀ ਬਣਦੀ ਹੈ|ਚੀਫ ਜਸਟਿਸ ਡੀ.ਐਨ. ਪਟੇਲ ਅਤੇ ਜੱਜ ਸੀ. ਹਰਿਸ਼ੰਕਰ ਦੀ…

VIA PUNJAB
ਅੱਗੇ ਪੜ੍ਹੋ
1 85 86 87 88 89 325