ਐੱਨਪੀਆਰ ਲਾਗੂ ਕਰਨ ਦੇ ਰਾਹ ’ਚ ਅੜਿੱਕਾ ਨਹੀਂ ਪਾਵਾਂਗੇ: ਊਧਵ

ਐੱਨਪੀਆਰ ਲਾਗੂ ਕਰਨ ਦੇ ਰਾਹ ’ਚ ਅੜਿੱਕਾ ਨਹੀਂ ਪਾਵਾਂਗੇ: ਊਧਵ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਖਿਆ ਕਿ ਉਹ ਸੂਬੇ ਵਿੱਚ ਕੌਮੀ ਵਸੋਂ ਰਜਿਸਟਰ ਲਾਗੂ ਕਰਨ ਦੇ ਰਾਹ ’ਚ ਅੜਿੱਕਾ ਨਹੀਂ ਪਾਉਣਗੇ। ਠਾਕਰੇ ਨੇ ਭਰੋਸਾ ਦਿੱਤਾ ਕਿ ਉਹ ਐੱਨਪੀਆਰ ਦੇ ਅਮਲ ਦੌਰਾਨ ਕਾਲਮਾਂ ਦੀ ਨਿੱਜੀ ਤੌਰ ’ਤੇ ਜਾਂਚ ਕਰਨਗੇ। ਸੂਬੇ ਵਿੱਚ ਇਸ ਨੂੰ ਲਾਗੂ ਕਰਨ ਦੇ ਕੰਮ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ। ਸ੍ਰੀ ਠਾਕਰੇ ਨੇ ਟਵੀਟ ਕਰਦਿਆਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਤੇ ਕੌਮੀ ਨਾਗਰਿਕ ਰਜਿਸਟਰ (ਐੱਨਆਰਸੀ) ਦੋ ਵੱਖੋ ਵਖਰੇ ਮਸਲੇ ਹਨ…

VIA PUNJAB
ਅੱਗੇ ਪੜ੍ਹੋ

ਭਾਜਪਾ ਮੇਰੀ ਸੁਰੱਖਿਆ ਵਾਪਸ ਲੈ ਕੇ ਦਿਖਾਵੇ: ਅਖਿਲੇਸ਼

ਭਾਜਪਾ ਮੇਰੀ ਸੁਰੱਖਿਆ ਵਾਪਸ ਲੈ ਕੇ ਦਿਖਾਵੇ: ਅਖਿਲੇਸ਼

ਲਖਨਊ – ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਆਖਿਆ ਕਿ ਉਸ ਨੂੰ ਸੁਰੱਖਿਆ ਛੱਤਰੀ ਦੀ ਕੋਈ ਲੋੜ ਨਹੀਂ ਹੈ ਪਰ ਉਨ੍ਹਾਂ ਨਾਲ ਹੀ ਭਾਰਤੀ ਜਨਤਾ ਪਾਰਟੀ ਨੂੰ ਲਲਕਾਰਿਆ ਕਿ ਉਹ ਉਸ ਦੀ ਸੁਰੱਖਿਆ ਵਾਪਸ ਲੈ ਕੇ ਦਿਖਾਵੇ। ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਆਗੂ ਨੇ ਉਸ ਨੂੰ ਫੋਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਸੀ ਕਿ ਉਸ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਇਕ ਨੌਜਵਾਨ ਨੇ ਖਲਲ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 6 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 6 ਵਿਅਕਤੀਆਂ ਦੀ ਮੌਤ

ਕਾਨਪੁਰ – ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਬਿਲਹੌਰ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈਸ-ਵੇਅ ਦੇ ਫਲਾਈਓਵਰ ਤੇ ਭਿਆਨਕ ਸੜਕ ਹਾਦਸਾ ਹੋ ਗਿਆ| ਇਕ ਤੇਜ਼ ਰਫਤਾਰ ਵਾਲਵੋ ਬੱਸ ਡਿਵਾਈਡਰ ਪਾਰ ਕਰ ਕੇ ਦੂਜੀ ਦਿਸ਼ਾ ਤੋਂ ਆ ਰਹੀ ਲਗਜਰੀ ਕਾਰ ਨਾਲ ਟਕਰਾ ਕੇ ਹੇਠਾਂ ਡਿੱਗ ਗਈ, ਜਿਸ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ| ਸੀਨੀਅਰ ਪੁਲੀਸ ਕਮਿਸ਼ਨਰ ਅਨਿਲ ਕੁਮਾਰ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਐਕਸਪ੍ਰੈਸ ਵੇਅ ਤੇ ਮਕਨਪੁਰ ਅਤੇ ਅਰੌਲ ਦਰਮਿਆਨ ਆਗਰਾ ਤੋਂ ਲਖਨਊ ਵੱਲ ਜਾ…

VIA PUNJAB
ਅੱਗੇ ਪੜ੍ਹੋ

ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਨਵਾਂ ਡੈਥ ਵਾਰੰਟ ਜਾਰੀ

ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਨਵਾਂ ਡੈਥ ਵਾਰੰਟ ਜਾਰੀ

3 ਮਾਰਚ ਸਵੇਰੇ 6 ਵਜੇ ਹੋਵੇਗੀ ਫ਼ਾਂਸੀ ਨਵੀਂ ਦਿੱਲੀ – ਨਿਰਭੈਆ ਗੈਂਗਰੇਪ ਮਾਮਲੇ ‘ਚ ਚਾਰਾਂ ਦੋਸ਼ੀਆਂ ਖ਼ਿਲਾਫ਼ ਅੱਜ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਚਾਰਾਂ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਗੌਰਤਲਬ ਹੈ ਕਿ ਪਹਿਲਾਂ 7 ਜਨਵਰੀ ਨੂੰ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਦੇ ਨਿਰਦੇਸ਼ ਦਿੱਤੇ ਸੀ, ਦੂਜੀ ਵਾਰ 17 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈਥ ਵਾਰੰਟ…

VIA PUNJAB
ਅੱਗੇ ਪੜ੍ਹੋ

ਫ਼ੌਜ ‘ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ

ਫ਼ੌਜ ‘ਚ ਮਹਿਲਾ ਅਧਿਕਾਰੀਆਂ ਨੂੰ ਮਿਲੇਗਾ ਸਥਾਈ ਕਮਿਸ਼ਨ

3 ਮਹੀਨੇ ਅੰਦਰ ਔਰਤਾਂ ਲਈ ਸਥਾਈ ਕਮਿਸ਼ਨ ਦਾ ਗਠਨ ਕੀਤਾ ਜਾਵੇ : ਅਦਾਲਤ ਨਵੀਂ ਦਿੱਲੀ – ਫ਼ੌਜ ‘ਚ ਤਾਇਨਾਤ ਔਰਤਾਂ ਲਈ ਸਥਾਈ ਕਮਿਸ਼ਨ ਲਈ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਰਜ਼ਾਮੰਦੀ ਦੇ ਦਿੱਤੀ ਹੈ, ਨਾਲ ਹੀ ਕਮਾਂਡ ਪੋਸਟ ਲਈ ਵੀ ਔਰਤਾਂ ਨੂੰ ਯੋਗ ਦੱਸਿਆ ਹੈ। ਅਦਾਲਤ ਨੇ ਇਸ ਦੇ ਲਈ ਸਮਾਂ ਵੀ ਨਿਸ਼ਚਤ ਕਰ ਦਿੱਤਾ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ ਔਰਤਾਂ ਲਈ ਫ਼ੌਜ ‘ਚ ਸਥਾਈ ਕਮਿਸ਼ਨ ਦਾ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਨੇ ਪੁਰਾਣੀ ਟੀਮ ਨਾਲ ਨਵਾਂ ਕਾਰਜਕਾਲ ਕੀਤਾ ਸ਼ੁਰੂ

ਕੇਜਰੀਵਾਲ ਨੇ ਪੁਰਾਣੀ ਟੀਮ ਨਾਲ ਨਵਾਂ ਕਾਰਜਕਾਲ ਕੀਤਾ ਸ਼ੁਰੂ

ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ‘ਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਹਲਫ਼ ਲਿਆ ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਜਿੱਤ ਦੀ ਹੈਟ੍ਰਿਕ ਲਗਾਉਂਦੇ ਹੋਏ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਕੇਜਰੀਵਾਲ ਦੇ ਨਾਲ 6 ਮੰਤਰੀਆਂ ਨੇ ਵੀ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕੀ। ਇਨ੍ਹਾਂ ਵਿੱਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜੇਂਦਰ ਗੌਤਮ ਸ਼ਾਮਿਲ ਹਨ। ਹਾਲਾਂਕਿ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਅਤੇ ਧਾਰਾ 370 ਦੇ ਫ਼ੈਸਲੇ ‘ਤੇ ਕਾਇਮ ਰਹਾਂਗੇ : ਪ੍ਰਧਾਨ ਮੰਤਰੀ ਮੋਦੀ

ਸੀ.ਏ.ਏ. ਅਤੇ ਧਾਰਾ 370 ਦੇ ਫ਼ੈਸਲੇ ‘ਤੇ ਕਾਇਮ ਰਹਾਂਗੇ : ਪ੍ਰਧਾਨ ਮੰਤਰੀ ਮੋਦੀ

ਵਾਰਾਣਸੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨੀਂ ਦੌਰੇ ‘ਤੇ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚੇ। ਇੱਥੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਤਿੰਨ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਚੰਦੌਲੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਧਾਰਾ 370 ਅਤੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਬਾਰੇ ਸਰਕਾਰ ਦੀ ਨੀਅਤ ਸਪੱਸ਼ਟ ਕੀਤੀ। ਪੀ.ਐਮ. ਮੋਦੀ ਨੇ ਕਿਹਾ ਕਿ ਭਾਰਤ ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕਰਨ ਅਤੇ ਨਾਗਰਿਕਤਾ ਸੋਧ ਕਾਨੂੰਨ ਲਈ ਕਈ ਸਾਲਾਂ ਤੋਂ ਇੰਤਜਾਰ ਕਰ ਰਿਹਾ ਸੀ।…

VIA PUNJAB
ਅੱਗੇ ਪੜ੍ਹੋ

ਮਹਿਬੂਬਾ ’ਤੇ ਪੀਐੱਸਏ ਲਾਉਣ ਪਿੱਛੇ ‘ਡੈਡੀ’ਜ਼ ਗਰਲ’ ਦਾ ਹਵਾਲਾ

ਮਹਿਬੂਬਾ ’ਤੇ ਪੀਐੱਸਏ ਲਾਉਣ ਪਿੱਛੇ ‘ਡੈਡੀ’ਜ਼ ਗਰਲ’ ਦਾ ਹਵਾਲਾ

ਸ੍ਰੀਨਗਰ – ਸਰਕਾਰੀ ਰਿਕਾਰਡ ਮੁਤਾਬਕ ਮਹਿਬੂਬਾ ਮੁਫ਼ਤੀ ਨੂੰ ਸਖ਼ਤ ਜਨਤਕ ਸੁਰੱਖਿਆ ਐਕਟ (ਪੀਐੱਸਏ) ਤਹਿਤ ਹਿਰਾਸਤ ਵਿਚ ਰੱਖਣ ਲਈ ਦਿੱਤੇ ਕਾਰਨਾਂ ’ਚ ਕਿਸੇ ਨੂੰ ਵੀ ਉਨ੍ਹਾਂ ਦੇ ਪਿਤਾ ਮੁਫ਼ਤੀ ਮੁਹੰਮਦ ਸਈਦ ਨਾਲ ਨਹੀਂ ਜੋੜਿਆ ਗਿਆ। ਸੱਤ ਸਫ਼ਿਆਂ ਦਾ ਜਿਹੜਾ ਹੁਕਮ 60 ਸਾਲਾ ਪੀਡੀਪੀ ਮੁਖੀ ਨੂੰ ਭੇਜਿਆ ਗਿਆ ਹੈ, ਉਸ ’ਚ 12 ਕਾਰਨ ਦਿੱਤੇ ਗਏ ਹਨ। ਜੰਮੂ ਕਸ਼ਮੀਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਡੋਜ਼ੀਅਰ ਜ਼ਿਲ੍ਹਾ ਮੈਜਿਸਟਰੇਟ ਨੂੰ ਦਿੱਤਾ ਜਾਂਦਾ ਹੈ, ਜੋ ਕਿ ਆਪਣੇ ਵਿਵੇਕ ਨਾਲ…

VIA PUNJAB
ਅੱਗੇ ਪੜ੍ਹੋ

ਜਾਮੀਆ ਹਿੰਸਾ ਦੇ ਦੋਸ਼ੀਆਂ ਤੇ ਕਾਰਵਾਈ ਕਰੇ ਸਰਕਾਰ ਪ੍ਰਿਯੰਕਾ

ਜਾਮੀਆ ਹਿੰਸਾ ਦੇ ਦੋਸ਼ੀਆਂ ਤੇ ਕਾਰਵਾਈ ਕਰੇ ਸਰਕਾਰ ਪ੍ਰਿਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜਾਮੀਆ ਹਿੰਸਾ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲਸ ‘ਤੇ ਸੱਚ ਨਾ ਬੋਲਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਿਯੰਕਾ ਨੇ ਐਤਵਾਰ ਨੂੰ ਟਵੀਟ ਦੇ ਨਾਲ ਇਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੁਲਸ ਕਰਮਚਾਰੀ ਜਾਮੀਆ ਦੀ ਲਾਇਬਰੇਰੀ ‘ਚ ਵਿਦਿਆਰਥੀਆਂ ਨੂੰ ਕੁੱਟ ਰਹੇ ਹਨ, ਜਦਕਿ ਦਿੱਲੀ ਪੁਲਸ ਅਤੇ ਸ਼ਾਹ ਦਾ ਕਹਿਣਾ ਹੈ ਕਿ ਪੁਲਸ ਨੇ ਕਿਸੇ ਵੀ…

VIA PUNJAB
ਅੱਗੇ ਪੜ੍ਹੋ

ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੀਆਂ ਸ਼ਾਹੀਨ ਬਾਗ ਦੀਆਂ ਔਰਤਾਂ

ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੀਆਂ ਸ਼ਾਹੀਨ ਬਾਗ ਦੀਆਂ ਔਰਤਾਂ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ‘ਤੇ ਬੈਠੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਗੱਲਬਾਤ ਲਈ ਰੱਖੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪ੍ਰਦਰਸ਼ਨਕਾਰੀ ਔਰਤਾਂ ਦਾ ਇਕ ਵਫ਼ਤ ਐਤਵਾਰ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗਾ। ਹਾਲਾਂਕਿ, ਇਸ ਨੂੰ ਲੈ ਕੇ ਹਾਲੇ ਮਤਭੇਦ ਵੀ ਹਨ।ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਅਗਲੇ ਤਿੰਨ ਦਿਨਾਂ ‘ਚ ਸੀ.ਏ.ਏ. ਨੂੰ ਲੈ ਕੇ ਕੋਈ ਵੀ ਉਨ੍ਹਾਂ ਨਾਲ ਆ ਕੇ ਮੁਲਾਕਾਤ…

VIA PUNJAB
ਅੱਗੇ ਪੜ੍ਹੋ
1 93 94 95 96 97 325