ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ। ਜਾਰੀ ਬਿਆਨ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

ਦਸਮ ਪਾਤਸ਼ਾਹ ਨੇ ਖ਼ਾਲਸਾ ਪੰਥ ਨਾਲ ਪੂਰੇ ਦੇਸ਼ ਨੂੰ ਜੋੜਣ ਦੀ ਕੋਸ਼ਿਸ਼ ਕੀਤੀ : ਮੋਦੀ ਨਵੀਂ ਦਿਲੀ – ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ’ਚ ਭਾਰਤ ਸਰਕਾਰ ਵਲੋਂ ਅਜ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਨਿਵਾਸ ਵਿਖੇ 350 ਰੁਪਏ ਦਾ ਯਾਦਗਾਰੀ ਸਿਕਾ ਜਾਰੀ ਕੀਤਾ ਹੈ। ਇਹ ਸਿਕਾ ਅਜ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ। ਇਸ ਮੌਕੇ ਪੀ.ਐਮ….

VIA PUNJAB
ਅੱਗੇ ਪੜ੍ਹੋ

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

1947 ਦੀ ਭੁਲ ਸੁਧਾਰੇਗਾ ਕਰਤਾਰਪੁਰ ਲਾਂਘਾ : ਮੋਦੀ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਕਾ ਹਜ਼ਾਰਾਂ ਸਾਲਾਂ ਤੋਂ ਸਾਡੇ ਦਿਲਾਂ ’ਤੇ ਚਲ ਰਿਹਾ ਹੈ, ਉਹਨਾਂ ਨੇ ਖਾਲਸਾ ਪੰਥ ਰਾਹੀਂ ਪੂਰੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਣਥਕ ਕੋਸ਼ਿਸ਼ਾਂ ਨਾਲ ਕਰਤਾਰਪੁਰ ਲਾਂਘਾ ਬਣਨ ਜਾ ਰਿਹਾ ਹੈ। ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ’ਤੇ ਚਲਣ ਵਾਲਾ ਹਰ ਭਾਰਤੀ ਦੂਰਬੀਨ ਦੀ ਬਜਾਏ ਅਪਣੀਆਂ ਅਖਾਂ ਨਾਲ ਗੁਰੂਦੁਆਰਾ…

VIA PUNJAB
ਅੱਗੇ ਪੜ੍ਹੋ

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

‘ਲਿਮਕਾ ਬੁੱਕ ਆਫ ਰਿਕਾਰਡਜ਼’ ਵਿੱਚ ਦਰਜ ਹੋਇਆ ਵਿਰਾਸਤ-ਏ-ਖਾਲਸਾ

ਦੇਸ਼ ਭਰ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ: ਨਵਜੋਤ ਸਿੰਘ ਸਿੱਧੂ ਚੰਡੀਗੜ – ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ ‘ਲਿਮਕਾ ਬੁੱਕ ਆਫ ਰਿਕਾਰਡਜ਼’ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਿੱਤੀ।ਸ. ਸਿੱਧੂ ਨੇ ਦੱਸਿਆ ਕਿ ਉਨਾਂ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਪੰਜਵੇਂ ਦਿਨ ਗੁਰਦੁਆਰਾ ਬੀਬੀ ਰਜਨੀ ਜੀ, ਪੱਟੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗਿਆਨੀ ਸਰੂਪ ਸਿੰਘ ਨੇ ਅਰੰਭਤਾ…

VIA PUNJAB
ਅੱਗੇ ਪੜ੍ਹੋ

ਡੇਰਾ ਸਿਰਸਾ ਮੁਖੀ ਨੂੰ ਫਾਂਸੀ ਦੀ ਸਜ਼ਾ ਸੁਣਾਵੇ ਅਦਾਲਤ : ਜਥੇਦਾਰ ਦਾਦੂਵਾਲ

ਡੇਰਾ ਸਿਰਸਾ ਮੁਖੀ ਨੂੰ ਫਾਂਸੀ ਦੀ ਸਜ਼ਾ ਸੁਣਾਵੇ ਅਦਾਲਤ : ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ – ਉਘੇ ਸਿੱਖ ਪ੍ਰਚਾਰਕ ਅਤੇ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਨੇ ਅੱਜ ਸਰਬੱਤ ਖਾਲਸਾ ਕੰਟਰੋਲ ਰੂਮ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਜਿਸ ਬਾਰੇ ਜਾਂਚ ਏਜੰਸੀਆਂ ਦੱਸ ਚੁੱਕੀਆਂ ਹਨ ਕਿ ਉਸ ਦੇ ਇਸ਼ਾਰੇ ਤੇ ਹੀ ਉਸ ਦੇ ਪੈਰੋਕਾਰਾਂ ਨੇ ਬਰਗਾੜੀ ਮੱਲਕੇ ਭਗਤਾ ਭਾਈ ਤੇ ਹੋਰ ਕਈ ਥਾਵਾਂ ਤੇ ਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ…

VIA PUNJAB
ਅੱਗੇ ਪੜ੍ਹੋ

ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ

ਬਿਹਾਰ ਦੇ ਗੁਰਦੁਆਰਾ ਨਾਨਕ ਸ਼ੀਤਲ ਕੁੰਡ ਦੀ ਬਣੇਗੀ ਵਿਸ਼ਾਲ ਇਮਾਰਤ : ਭਾਈ ਲੌਂਗੋਵਾਲ

ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਗੁਰਦੁਆਰਾ ਸਾਹਿਬ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ – ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ…

VIA PUNJAB
ਅੱਗੇ ਪੜ੍ਹੋ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸ੍ਰੀ ਅਕਾਲ ਤਖ਼ਤ ਸਮੇਤ ਹੋਰ ਗੁਰੂ ਘਰਾਂ ਵਿਚ ਹੋਈ ਅਰਦਾਸ

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਲਈ ਸ੍ਰੀ ਅਕਾਲ ਤਖ਼ਤ ਸਮੇਤ ਹੋਰ ਗੁਰੂ ਘਰਾਂ ਵਿਚ ਹੋਈ ਅਰਦਾਸ

ਅੰਮ੍ਰਿਤਸਰ – 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਵੇਰ ਦੇ ਨਿਤਨੇਮ ਮਗਰੋਂ ਅਰਦਾਸ ਬੇਨਤੀ ਕੀਤੀ ਗਈ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਜਗਤ ਨੂੰ ਅਪੀਲ ਕੀਤੀ ਗਈ ਸੀ ਕਿ 10 ਜਨਵਰੀ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅਰਦਾਸ ਕਰੇ। ਇਸੇ ਅਪੀਲ ਦੇ ਮੱਦੇਨਜਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਚੌਥੇ ਦਿਨ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ…

VIA PUNJAB
ਅੱਗੇ ਪੜ੍ਹੋ

ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਨਵੀਂ ਦਿਲੀ – ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁਕੇ ਸ਼੍ਰੋਮਣੀ ਅਕਾਲੀ ਦਲ ਦਿਲੀ ਇਕਾਈ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਸਮੇਤ ਡੀ.ਐਸ.ਜੀ.ਐਮ.ਸੀ. ਦੇ ਉਚ ਅਹੁਦੇਦਾਰ ਰਹਿ ਚੁਕੇ ਤਿੰਨ ਵਿਅਕਤੀਆਂ ’ਤੇ ਕੇਸ ਦਰਜ ਕੀਤਾ ਗਿਆ ਹੈ। ਦਿਲੀ ਦੇ ਨਾਰਥ ਐਵੇਨਿਊ ਥਾਣੇ ’ਚ ਕਮੇਟੀ ਦੇ ਸਾਬਕਾ ਜਨਰਲ ਸਕਤਰ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ’ਤੇ ਦਿਲੀ ਪੁਲਿਸ ਨੇ ਧੋਖਾਧੜੀ, ਭ੍ਰਿਸ਼ਟਾਚਾਰ ਤੇ ਗੁਰਦੁਆਰੇ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਤਹਿਤ ਕੇਸ ਦਰਜ ਕੀਤਾ…

VIA PUNJAB
ਅੱਗੇ ਪੜ੍ਹੋ
1 106 107 108 109 110 148