ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ 22 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਦੁਬਾਰਾ ਕੀਤੀ ਜਾਂਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ

ਸ਼ਬਦ ਗੁਰੂ ਯਾਤਰਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਦੂਜੇ ਪੜਾਅ ਲਈ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਦੂਸਰੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਹੀ ਲਗਾਈ ਫੋਟੋਗ੍ਰਾਫੀ ’ਤੇ ਰੋਕ-ਡਾ. ਰੂਪ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਹੀ ਲਗਾਈ ਫੋਟੋਗ੍ਰਾਫੀ ’ਤੇ ਰੋਕ-ਡਾ. ਰੂਪ ਸਿੰਘ

ਮੀਡੀਆ ਕਵਰੇਜ਼ ਲਈ ਨਿਰਧਾਰਤ ਕੀਤੇ ਵਿਸ਼ੇਸ਼ ਸਥਾਨ ਅੰਮ੍ਰਿਤਸਰ – ਮਨੁੱਖਤਾ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ’ਤੇ ਪਾਬੰਦੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਹੀ ਲਗਾਈ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੇ ਵਿਸ਼ਵ ਦੀ ਸੰਗਤ ਲਈ ਅਧਿਆਤਮਕ…

VIA PUNJAB
ਅੱਗੇ ਪੜ੍ਹੋ

ਸ. ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਸ. ਮਹਿੰਦਰ ਸਿੰਘ ਆਹਲੀ ਦੀ ਮਾਤਾ ਮਹਿੰਦਰ ਕੌਰ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਐਡੀਸ਼ਨਲ ਸਕੱਤਰ ਸ. ਮਹਿੰਦਰ ਸਿੰਘ ਆਹਲੀ ਦੇ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਸ. ਮਹਿੰਦਰ ਸਿੰਘ ਆਹਲੀ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘਨੌਰ – ਸ਼ੀ੍ਰ ਗੁਰੂ ਗੋਬਿੰਦ ਸਿੰਘ ਜੀ ਦੇਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਘਨੌਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਕੁਸ਼ਟ ਨਿਵਾਰਣ ਸਰ ਸੇਖੂਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ| ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਸਿੱਧੂ ਅਤੇ ਅਹੁਦੇਦਾਰਾਂ ਜਸਵਿੰਦਰ ਸਿੰਘ ਹੰਜਰਾ, ਗੁਰਪ੍ਰੀਤ ਸਿੰਘ ਚੰਬਲ, ਪ੍ਰੇਮ ਸਿੰਘ ਵੜੈਚ ਦੀ ਦੇਖ ਰੇਖ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਗੁਰ ਸਿੱਖ ਅਕੈਡਮੀ ਬਹਾਦਰਗੜ੍ਹ ਦੇ ਗੱਤਕਾ ਸਿੰਘ ਵੱਲੋਂ ਗੱਤਕਾ ਦੇ ਜ਼ੌਹਰ ਵਿਖਾਏ ਗਏ ਅਤੇ ਕੀਰਤਨੀ ਜੱਥੇ ਜਰਨੈਲ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਵੱਲੋਂ 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਗੁਰੂ ਘਰਾਂ ’ਚ ਅਰਦਾਸ ਦੀ ਅਪੀਲ

ਭਾਈ ਲੌਂਗੋਵਾਲ ਵੱਲੋਂ 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਲਈ 10 ਨੂੰ ਗੁਰੂ ਘਰਾਂ ’ਚ ਅਰਦਾਸ ਦੀ ਅਪੀਲ

ਅੰਮ੍ਰਿਤਸਰ – 1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ 10 ਜਨਵਰੀ ਨੂੰ ਗੁਰੂ ਘਰਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੇਸ਼ ਵਿਦੇਸ਼ ਦੇ ਸਮੂਹ ਗੁਰੂ ਘਰਾਂ ਵਿਚ ਸਵੇਰ ਦੇ ਨਿਤਨੇਮ ਮਗਰੋਂ ਇਹ ਅਰਦਾਸ ਕਰਨ। ਇਥੋਂ ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ਼੍ਰੋਮਣੀ ਕਮੇਟੀ 7 ਜਨਵਰੀ ਨੂੰ ਆਰੰਭ ਕਰੇਗੀ ਸ਼ਬਦ ਗੁਰੂ ਯਾਤਰਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ 2019 ਨੂੰ ਸਜਾਈ ਜਾਣ ਵਾਲੀ ਸ਼ਬਦ ਗੁਰੂ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ 7 ਜਨਵਰੀ ਨੂੰ ਆਰੰਭ ਹੋਣ ਮਗਰੋਂ ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਬ੍ਰਹਮਪੁਰਾ ਵਲੋਂ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਅਲੋਚਨਾ

ਬ੍ਰਹਮਪੁਰਾ ਵਲੋਂ ਕੈਪਟਨ ਸਰਕਾਰ ਅਤੇ ਬਾਦਲ ਪਰਿਵਾਰ ਦੀ ਅਲੋਚਨਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੋ ਸਿੰਘਾਪੁਰ ਦੇ ਦੌਰੇ ਤੇ ਹਨ ਜਿੰਨ੍ਹਾਂ ਦਾ ਉਥੋਂ ਦੀ ਸਿੱਖ ਸੰਗਤ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਨਮਾਨ ਕੀਤਾ ਅਤੇ ਸੰਗਤ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਬਾਦਲ ਪਰਿਵਾਰ ਦੇ ਹੰਕਾਰੀ ਤੇ ਤਾਨਾਸ਼ਾਹੀ ਰਵੱਈਏ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਘਰ ਦੀ ਜਾਇਦਾਦ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਜਾਰੀ ਕਰੇ ਕੇਂਦਰ ਸਰਕਾਰ -ਭਾਈ ਲੌਂਗੋਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਜਾਰੀ ਕਰੇ ਕੇਂਦਰ ਸਰਕਾਰ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦੀ ਗ੍ਰਾਂਟ ਤੁਰੰਤ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਖੋਜ ਕੇਂਦਰ ਵੱਲੋਂ ਆਰੰਭੇ ਕਾਰਜ ਪ੍ਰਭਾਵਿਤ ਨਾ ਹੋਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਨੇ ਆਪਣੇ ਸਥਾਪਨਾ ਦੇ ਥੋੜ੍ਹੇ ਜਿਹੇ ਸਮੇਂ ਅੰਦਰ ਹੀ ਜ਼ਿਕਰਯੋਗ ਕਾਰਜ ਕੀਤੇ ਹਨ…

VIA PUNJAB
ਅੱਗੇ ਪੜ੍ਹੋ
1 107 108 109 110 111 148