ਵੱਖ ਵੱਖ ਥਾਵਾਂ ਤੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਏ

ਵੱਖ ਵੱਖ ਥਾਵਾਂ ਤੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਏ

ਐਸ ਏ ਐਸ ਨਗਰ – ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਲੰਗਰ ਸੇਵਾ ਤਹਿਤ ਵੱਖ ਵੱਖ ਥਾਵਾਂ ਤੇ ਲੰਗਰ ਲਗਾਏ ਜਾ ਰਹੇ ਹਨ| ਸਥਾਨਕ ਫੇਜ਼ 2 ਵਿਖੇ ਗੁਰਦੁਆਰਾ ਸਾਹਿਬ ਫੇਜ਼ 2 ਵਲੋਂ ਆਯੋਜਿਤ ਨਗਰ ਕੀਰਤਨ ਮੌਕੇ ਮਾਤਾ ਗੁਜਰ ਕੌਰ ਅਤੇ ਚਾਰੇ ਸਾਹਿਬਜਾਦਿਆਂ ਦੀ ਯਾਦ ਵਿੱਚ ਐਚ ਐਲ ਐਚ ਐਮ ਕੁਆਟਰਾਂ ਦੇ ਵਸਨੀਕਾਂ ਵਲੋਂ ਬਰੈਡ ਪਕੌੜੇ ਅਤੇ ਚਾਹ ਦਾ ਲੰਗਰ ਲਗਾਇਆ ਗਿਆ| ਇਸ ਮੌਕੇ ਇਲਾਕਾ ਵਾਸੀ ਪ੍ਰਦੀਪ ਕੁਮਾਰ ਨਵਾਬ, ਸਤਪਾਲ ਸਿੰਘ ਰਾਣਾ,…

VIA PUNJAB
ਅੱਗੇ ਪੜ੍ਹੋ

ਸਾਹਿਬਜਾਦੇ ਯਾਦਗਾਰੀ ਮਾਰਚ ਦਾ ਆਯੋਜਨ

ਸਾਹਿਬਜਾਦੇ ਯਾਦਗਾਰੀ ਮਾਰਚ ਦਾ ਆਯੋਜਨ

ਐਸ ਏ ਐਸ ਨਗਰ – ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼ 3ਬੀ 1 ਤੋਂ ਅੱਜ ਮਾਤਾ ਗੁਜਰ ਕੌਰ, ਚਾਰ ਸਾਹਿਬਜਾਦਿਆਂ ਅਤੇ ਸਮੂਹ ਸਿੰਘ ਸਿੰਘਣੀਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਹਿਬਜਾਦੇ ਯਾਦਗਾਰੀ ਮਾਰਚ ਕੱਢਿਆ ਗਿਆ| ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸਵੇਰੇ ਵੇਲੇ ਅਰਦਾਸ ਕਰਨ ਉਪਰੰਤ ਇਹ ਮਾਰਚ ਸ਼ੁਰੂ ਹੋਇਆ| ਇਸ ਮਾਰਚ ਵਿੱਚ ਵੱਖ ਵੱਖ ਸਕੂਲਾਂ ਦੇ ਬੱਚੇ, ਵੱਖ ਵੱਖ ਕੀਰਤਨ ਮੰਡਲੀਆਂ ਹਿੱਸਾ ਲੈ ਰਹੀਆਂ ਸਨ| ਬਾਬਾ ਦੀਪ ਸਿੰਘ ਗਤਕਾ ਟੀਮ ਦੇ ਮੈਂਬਰ ਗਤਕੇ ਦੇ ਜੌਹਰ ਦਿਖਾ ਰਹੇ ਸਨ|…

VIA PUNJAB
ਅੱਗੇ ਪੜ੍ਹੋ

ਪ੍ਰਦੀਪ ਸਿੰਘ ਭਾਰਜ ਦੇ ਮਾਤਾ ਪਿਤਾ ਦੀ ਯਾਦ ਵਿੱਚ ਸਾਲਾਨਾ ਬਰਸੀ ਸਮਾਗਮ ਆਯੋਜਿਤ

ਪ੍ਰਦੀਪ ਸਿੰਘ ਭਾਰਜ ਦੇ ਮਾਤਾ ਪਿਤਾ ਦੀ ਯਾਦ ਵਿੱਚ ਸਾਲਾਨਾ ਬਰਸੀ ਸਮਾਗਮ ਆਯੋਜਿਤ

ਐਸ ਏ ਐਸ ਨਗਰ – ਅਕਾਲੀ ਦਲ ਸ਼ਹਿਰੀ ਦੇ ਖਜਾਨਚੀ ਅਤੇ ਸਲਾਹਕਾਰ ਸ੍ਰੀ ਪ੍ਰਦੀਪ ਸਿੰਘ ਭਾਰਜ ਵਲੋਂ ਆਪਣੇ ਪਿਤਾ ਸ੍ਰ. ਮਹਿੰਦਰ ਸਿੰਘ ਅਤੇ ਮਾਤਾ ਸ੍ਰੀਮਤੀ ਸ਼ੀਤਲ ਕੌਰ ਦੀ ਸਾਲਾਨਾ ਬਰਸੀ ਮਨਾਈ ਗਈ| ਇਸ ਸੰਬੰਧੀ ਸ੍ਰੀ ਭਾਰਜ ਦੇ ਘਰ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ| ਇਸ ਉਪਰੰਤ ਗੁਰਦੁਆਰਾ ਰਾਮਗੜ੍ਹੀਆ ਫੇਜ਼ 3ਬੀ 1 ਵਿਖੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਵਲੋਂ ਕੀਰਤਨ ਕੀਤਾ ਗਿਆ| ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ…

VIA PUNJAB
ਅੱਗੇ ਪੜ੍ਹੋ

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ.ਏ.ਐਸ. ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਸ਼ਰਧਾ ਨਾਲ ਕੀਤਾ ਗਿਆ| ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਪੰਥਕ ਜੱਥੇ ਨੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੌਮਾਂਤਰੀ ਪੱਧਰ ਦਾ ਸੈਮੀਨਾਰ 5 ਨੂੰ ਲੁਧਿਆਣਾ ਵਿਖੇ : ਭਾਈ ਲੌਂਗੋਵਾਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੌਮਾਂਤਰੀ ਪੱਧਰ ਦਾ ਸੈਮੀਨਾਰ 5 ਨੂੰ ਲੁਧਿਆਣਾ ਵਿਖੇ : ਭਾਈ ਲੌਂਗੋਵਾਲ

ਜਗਰਾਉਂ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਇੰਜਨਰਿੰਗ ਕਾਲਜ ਲੁਧਿਆਣਾ ਵਿਖੇ 5 ਜਨਵਰੀ ਨੂੰ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਨੂੰ ਵਿਚਾਰਨ ਅਤੇ ਪ੍ਰਚਾਰਨ ਸਬੰਧੀ ਬੁੱਧੀਜੀਵੀ ਵਰਗ ਵੱਲੋਂ ਪੇਪਰ ਪੜ੍ਹੇ ਜਾਣਗੇ। ਵਿਦੇਸ਼ ’ਚ ਵਸਦੇ ਸਿੱਖ ਇਸ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣਗੇ ਅਤੇ ਵਿਦੇਸ਼ਾਂ ’ਚ ਸਥਾਪਿਤ ਸੰਗੀਤ ਸੰਸਥਾਵਾਂ ਸ੍ਰੀ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪ੍ਰਸਤਾਵਿਤ ਖਾਕਾ ਤਿਆਰ

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪ੍ਰਸਤਾਵਿਤ ਖਾਕਾ ਤਿਆਰ

ਰੋਜ਼ਾਨਾ 8 ਘੰਟਿਆਂ ਲਈ ਖੁੱਲ੍ਹੇਗਾ ਲਾਂਘਾ ਚੰਡੀਗੜ੍ਹ – ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਲਾਂਘੇ ਲਈ ਦੋਵਾਂ ਦੇਸ਼ਾਂ ਵਾਲੇ ਪਾਸਿਉਂ ਨਿਰਮਾਣ ਦਾ ਕੰਮ ਸ਼ੁਰੂ ਹੋਣ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਖਾਕਾ ਉਲੀਕਿਆ ਜਾ ਰਿਹਾ ਹੈ। ਪਾਕਿ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫ਼.ਆਈ.ਏ.) ਨੇ ਪਾਕਿਸਤਾਨ ਸਰਕਾਰ ਨੂੰ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੁਝ ਸਿਫ਼ਾਰਸ਼ਾਂ ਭੇਜੀਆਂ ਹਨ। ਇਨ੍ਹਾਂ ਮੁਤਾਬਿਕ ਹਰ ਰੋਜ਼ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਲਾਂਘਾ ਖੋਲ੍ਹਿਆ ਜਾਵੇਗਾ। ਰੋਜ਼ਾਨਾ 500 ਦੇ ਕਰੀਬ…

VIA PUNJAB
ਅੱਗੇ ਪੜ੍ਹੋ

ਗੁਰ ਅਸਥਾਨਾਂ ਦੇ ਦਰਸ਼ਨਾਂ ਲਈ ਭੋਪਾਲ ਤੋਂ ਪੁੱਜਾ ਸਿਕਲੀਗਰ ਸਿੱਖਾਂ ਦਾ ਜਥਾ

ਗੁਰ ਅਸਥਾਨਾਂ ਦੇ ਦਰਸ਼ਨਾਂ ਲਈ ਭੋਪਾਲ ਤੋਂ ਪੁੱਜਾ ਸਿਕਲੀਗਰ ਸਿੱਖਾਂ ਦਾ ਜਥਾ

ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ਦੀ ਯਾਤਰਾ ਲਈ ਮੁਹੱਈਆ ਕਰਵਾਏ ਸਾਧਨ ਅੰਮ੍ਰਿਤਸਰ – ਮੱਧ ਪ੍ਰਦੇਸ਼ ’ਚ ਪੈਂਦੇ ਭੋਪਾਲ ਤੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੇ ਦੋ ਸੌ ਮੈਂਬਰਾਂ ਦੇ ਇਕ ਜਥੇ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਪੈਂਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤਾ ਗਿਆ। ਗਿਆਨੀ ਦਲੀਪ ਸਿੰਘ ਦੀ ਅਗਵਾਈ ਵਿਚ ਇਥੇ ਪਹੁੰਚੇ ਇਨ੍ਹਾਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

ਅੰਮ੍ਰਿਤਸਰ – ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੇਸ ਦੇ ਮੁੱਖ ਗਵਾਹਾਂ ਅਤੇ ਵਕੀਲਾਂ ਦੇ ਸਨਮਾਨ ਅੱਗੇ ਪਾ ਦਿੱਤਾ ਗਿਆ ਹੈ। ਪਹਿਲਾਂ ਇਹ ਸਨਮਾਨ 26 ਦਸੰਬਰ 2018 ਨੂੰ ਕੀਤਾ ਜਾਣਾ ਸੀ, ਜਦਕਿ ਹੁਣ ਨਵੀਂ ਤਰੀਕ ਬਾਅਦ ਵਿਚ ਤੈਅ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ…

VIA PUNJAB
ਅੱਗੇ ਪੜ੍ਹੋ

ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਵੱਡੇ ਸਾਹਿਬਜ਼ਾਦਿਆਂ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸਾਕਾ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ…

VIA PUNJAB
ਅੱਗੇ ਪੜ੍ਹੋ

ਪੀ.ਸੀ.ਐਸ. ਪਾਸ ਕਰਕੇ ਜੱਜ ਬਣੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਪੀ.ਸੀ.ਐਸ. ਪਾਸ ਕਰਕੇ ਜੱਜ ਬਣੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਪੀ.ਸੀ.ਐਸ. ਜ਼ੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਸਿੱਖ ਲੜਕੀ ਹਰਕਮਲ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਲੁਧਿਆਣਾ ਨਿਵਾਸੀ ਸ. ਗੁਰਮੁੱਖ ਸਿੰਘ ਚਾਨਾ ਅਤੇ ਬੀਬੀ ਮਨਦੀਪ ਕੌਰ ਦੀ ਹੋਣਹਾਰ ਸਪੁੱਤਰੀ ਹਰਕਮਲ ਕੌਰ ਦੇ ਦਾਦੀ ਜਸਵਿੰਦਰ ਕੌਰ ਲੁਧਿਆਣਾ ਦੇ ਸਾਬਕਾ ਕੌਂਸਲਰ ਹਨ। ਹਰਕਮਲ ਕੌਰ ਦੀ ਮਾਣਮੱਤੀ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ…

VIA PUNJAB
ਅੱਗੇ ਪੜ੍ਹੋ
1 110 111 112 113 114 148