ਜੰਮੂ ਕਸ਼ਮੀਰ ’ਚ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਜੰਮੂ ਕਸ਼ਮੀਰ ’ਚ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਗੁਰਦੁਆਰਾ ਪ੍ਰਬੰਧਕ ਚੇਤੰਨਤਾ ਨਾਲ ਜ਼ੁੰਮੇਵਾਰੀ ਨਿਭਾਉਣ-ਭਾਈ ਲੌਂਗੋਵਾਲ ਅੰਮ੍ਰਿਤਸਰ – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਜੰਮੂ ਕਸ਼ਮੀਰ ਵਿਖੇ ਵਾਪਰੀ ਇਹ ਘਟਨਾ ਅਫ਼ਸੋਸਨਾਕ ਹੈ, ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ…

VIA PUNJAB
ਅੱਗੇ ਪੜ੍ਹੋ

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਬਸੰਮਤੀ ਨਾਲ ‘ਸ੍ਰੀ ਅਕਾਲ ਤਖ਼ਤ ਸਾਹਿਬ’ ਵਿਖੇ ਅਰਦਾਸ ਮਗਰੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਐਲਾਨਿਆ

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਬਸੰਮਤੀ ਨਾਲ ‘ਸ੍ਰੀ ਅਕਾਲ ਤਖ਼ਤ ਸਾਹਿਬ’ ਵਿਖੇ ਅਰਦਾਸ ਮਗਰੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਪ੍ਰਧਾਨ ਐਲਾਨਿਆ

ਦਰਬਾਰ ਸਾਹਿਬ ਸੂਚਨਾ ਕੇਂਦਰ ਦੇ ਦਫ਼ਤਰ ਵਿਖੇ ਬਾਦਲਾਂ ਨੇ ਵਿਖਾਈਂ ਬਦਮਾਸ਼ੀ ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਧੁੰਦਲੇ ਹੋ ਰਹੇ ਚਹਿਰੇ ਨੂੰ ਸਾਫ਼ ਸੁਥਰਾ ਬਣਾਉਣ ਲਈ ਉੱਘੇ ਟਕਸਾਲੀ ਅਕਾਲੀ ਲੀਡਰਾਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਰਤਨ ਸਿੰਘ ਅਜਨਾਲਾ, ਜਥੇਦਾਰ ਸੇਵਾ ਸਿੰਘ ਸੇਖਵਾਂ ਆਦਿ ਵਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਗਠਨ ਕੀਤਾ ਗਿਆ। ਇਸ ਸਮਾਰੋਹ ਵਿੱਚ ਖਾਲਸਾ ਪੰਥ ਦਾ ਵੱਡਾ ਇਕੱਠ ਸ਼ਾਮਿਲ ਹੋਇਆ ਅਤੇ ‘ਸ੍ਰੀ ਅਕਾਲ ਤਖ਼ਤ ਸਾਹਿਬ’ ਅੱਗੇ ਮੁੱਖ ਲੀਡਰਾਂ ਵਲੋਂ ਅਰਦਾਸ ਬੇਨਤੀ ਕਰਕੇ…

VIA PUNJAB
ਅੱਗੇ ਪੜ੍ਹੋ

ਸ੍ਰੀ ਹਜ਼ੂਰ ਸਾਹਿਬ ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ ਨਾਲ ਜੋੜਨ ਲਈ ਚੰਡੀਗੜ੍ਹ ਤੋਂ ਸਿੱਧੀ ਉਡਾਨ ਸ਼ੁਰੂ : ਪ੍ਰੋ. ਚੰਦੂਮਾਜਰਾ

ਸ੍ਰੀ ਹਜ਼ੂਰ ਸਾਹਿਬ ਨੂੰ ਤਖ਼ਤ ਸ੍ਰੀ ਕੇਸਗੜ ਸਾਹਿਬ ਨਾਲ ਜੋੜਨ ਲਈ ਚੰਡੀਗੜ੍ਹ ਤੋਂ ਸਿੱਧੀ ਉਡਾਨ ਸ਼ੁਰੂ : ਪ੍ਰੋ. ਚੰਦੂਮਾਜਰਾ

ਸ਼ਹੀਦੀ ਪੰਦਰਵਾੜੇ ਦੌਰਾਨ ਪੰਚਾਇਤੀ ਚੋਣਾਂ ਧੱਕਾ : ਡਾ.ਚੀਮਾ ਸ੍ਰੀ ਅਨੰਦਪੁਰ ਸਾਹਿਬ –  ਤਖਤ ਸ੍ਰੀ ਕੇਸਗੜ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਮੈਬਰ ਲੋਕ ਸਭਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨਾ ਵਲੋਂ ਦੋ ਤਖਤਾ ਸ੍ਰੀ ਕੇਸਗੜ ਸਾਹਿਬ ਅਤੇ ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਹਵਾਈ ਰਸਤੇ ਨਾਲ ਜੋੜਨ ਦਾ ਕੀਤਾ ਹੋਇਆ ਚੋਣ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ ਜਿਸ ਤਹਿਤ 8 ਜਨਵਰੀ ਤੋ ਹਫਤੇ ਵਿਚ ਦੋ ਵਾਰ ਚੰਡੀਗੜ ਏਅਰਪੋਰਟ ਤੋ ਫਲਾਈਟ ਜਾਵੇਗੀ ਅਤੇ ਸੰਗਤਾ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ – ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਫੇਜ਼ 8 ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀ ਜਥਿਆਂ ਵੱਲੋਂ ਸ਼ਬਦ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ| ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ….

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼ਹੀਦੀ ਜੋੜ ਮੇਲ ‘ਤੇ ਕਾਨਫਰੈਂਸਾਂ ਨਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼ਹੀਦੀ ਜੋੜ ਮੇਲ ‘ਤੇ ਕਾਨਫਰੈਂਸਾਂ ਨਾ ਕਰਨ ਦੀ ਅਪੀਲ

ਚੰਡੀਗੜ – ਸ਼ਹੀਦੀ ਜੋੜ ਮੇਲ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੌਕੇ ਕੋਈ ਵੀ ਸਿਆਸੀ ਕਾਨਫਰੈਂਸ ਨਾ ਕਰਨ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਸ ਪਵਿੱਤਰ ਮੌਕੇ ਨਾ ਹੀ ਕਾਂਗਰਸ ਪਾਰਟੀ ਅਤੇ ਨਾ ਹੀ ਸੂਬਾ ਸਰਕਾਰ ਕੋਈ ਜਨਤਕ ਸਮਾਗਮ ਆਯੋਜਿਤ ਕਰੇਗੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਦਸਵੇਂ…

VIA PUNJAB
ਅੱਗੇ ਪੜ੍ਹੋ

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਐਸ ਏ ਐਸ ਨਗਰ – ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਪਾਰਟੀ ਦੀ ਕੋਰ ਕਮੇਟੀ ਦੇ ਫ਼ੈਸਲੇ ਮੁਤਾਬਕ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅੱਜ ਇੱਥੇ ਫੇਜ਼ 8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਆਰੰਭ ਕਰਵਾ ਦਿੱਤੇ ਗਏ ਹਨ| ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਹਾਲੀ ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਮਲਜੀਤ ਸਿੰਘ ਰੂਬੀ ਸਕੱਤਰ…

VIA PUNJAB
ਅੱਗੇ ਪੜ੍ਹੋ

ਪੂਰੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਛਹੀਦੀ ਦਿਹਾੜਾ

ਪੂਰੀ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਛਹੀਦੀ ਦਿਹਾੜਾ

ਐਸ ਏ ਐਸ ਨਗਰ – ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਦਾ ਛਹੀਦੀ ਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ| ਇਸ ਸੰਬੰਧੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿੱਚ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਗਿਆ| ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਛਹੀਦਾਂ ਵਿਖੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭਗਤ ਸਿੰਘ ਦੇ ਪੰਥਕ ਜੱਥੇ,ਭਾਈ ਮਨਜੀਤ ਸਿੰਘ ਧੀਰਜ, ਗੁਰਦੀਪ ਸਿੰਘ ਖੰਨਾ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਬਾਬਾ ਪ੍ਰਿਤਪਾਲ ਸਿੰਘ,…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਦੀਵਾਨ ਸਜਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ। ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ…

VIA PUNJAB
ਅੱਗੇ ਪੜ੍ਹੋ
1 112 113 114 115 116 148