ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਧਾਮਾਂ ਦੀ ਮੁਫਤ ਯਾਤਰਾ ਰਵਾਨਾ

ਗੁ. ਸਿੰਘ ਸ਼ਹੀਦਾਂ ਸੋਹਾਣਾ ਵਲੋਂ ਗੁਰਧਾਮਾਂ ਦੀ ਮੁਫਤ ਯਾਤਰਾ ਰਵਾਨਾ

ਐਸ. ਏ ਐਸ. ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਘਰ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਅਠਵੇਂ ਪਾਤਸ਼ਾਹ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਈ ਬੱਸਾਂ ਦਾ ਜਥਾ (ਮੁਫਤ ਯਾਤਰਾ) ਰਵਾਨਾ ਕੀਤਾ ਗਿਆ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਭਾਈ ਸੰਤ ਸਿੰਘ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਪਿੰਜ਼ੋਖਰਾ ਸਾਹਿਬ, ਨੌਵੇ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ’ਚ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਸਮੇਂ ਕਕਾਰ ਉਤਾਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਰਾਜਸਥਾਨ ’ਚ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਸਮੇਂ ਕਕਾਰ ਉਤਾਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ – ਰਾਜਸਥਾਨ ਦੇ ਹਨੂੰਮਾਨਗੜ੍ਹ ’ਚ ਇਕ ਸਕੂਲ ਵੱਲੋਂ ਆਰ.ਏ.ਐੱਸ. (ਰਾਜਸਥਾਨ ਐਡਮਨਿਸਟ੍ਰੇਟਵ ਸਰਵਿਸ) ਦੀ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਰਾਜਸਥਾਨ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰ.ਏ.ਐੱਸ. ਦੀ ਪ੍ਰੀਖਿਆ ਦੌਰਾਨ ਹਨੂੰਮਾਨਗੜ੍ਹ ’ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ…

VIA PUNJAB
ਅੱਗੇ ਪੜ੍ਹੋ

ਡਾ. ਰੂਪ ਸਿੰਘ ਰਚਿਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ…’ ਦਾ ਰਿਲੀਜ਼ ਸਮਾਰੋਹ ਭਲਕੇ 8 ਅਗਸਤ ਨੂੰ

ਡਾ. ਰੂਪ ਸਿੰਘ ਰਚਿਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ…’ ਦਾ ਰਿਲੀਜ਼ ਸਮਾਰੋਹ ਭਲਕੇ 8 ਅਗਸਤ ਨੂੰ

ਅੰਮ੍ਰਿਤਸਰ – ਪ੍ਰਸਿੱਧ ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵ-ਪ੍ਰਕਾਸ਼ਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ…’ ਭਲਕੇ 8 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ। ਇਹ ਪੁਸਤਕ ਅੰਮ੍ਰਿਤਸਰ ਦੇ ਪ੍ਰਮੁੱਖ ਪਬਲੀਸ਼ਰ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ ਅਤੇ ਇਸ ਵਿਚ ਵੱਖ-ਵੱਖ ਵਿਸ਼ਿਆਂ ’ਤੇ ਲਿਖੇ ਗਏ ਸਿੱਖ ਧਰਮ ਨਾਲ ਸਬੰਧਤ ਲੇਖ ਸ਼ਾਮਲ ਹਨ। ਮੁੱਖ ਲੇਖ ਗੁਰਦੁਆਰਾ ਸਾਹਿਬਾਨ ’ਚ ਝੂਲਦੇ ਨਿਸ਼ਾਨ ਸਾਹਿਬ ਦੇ ਸੰਕਲਪ, ਸੰਦਰਭ ਅਤੇ ਇਸ ਦੇ ਇਤਿਹਾਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਪੁਸਤਕ ‘ਝੂਲਤੇ ਨਿਸ਼ਾਨ ਰਹੇਂ’ ਦੀ ਘੁੰਡ ਚੁਕਾਈ ਭਲ੍ਹਕੇ 8 ਅਗਸਤ ਨੂੰ

ਦਰਜਨਾਂ ਕਿਤਾਬਾਂ ਲਿਖ ਚੁੱਕੇ ਨੇ ਪੰਜਾਬ ਸਰਕਾਰ ਵੱਲੋਂ ‘ਸ਼੍ਰੋਮਣੀ ਸਿੱਖ ਚਿੰਤਕ’ ਐਵਾਰਡ ਜੇਤੂ ਡਾ. ਰੂਪ ਸਿੰਘ  ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 7 ਅਗਸਤ  ਪ੍ਰਸਿੱਧ ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਨਵ-ਪ੍ਰਕਾਸ਼ਤ ਪੁਸਤਕ ‘ਝੂਲਤੇ ਨਿਸ਼ਾਨ ਰਹੇਂ…’ ਭਲਕੇ 8 ਅਗਸਤ ਨੂੰ ਲੋਕ ਅਰਪਣ ਕੀਤੀ ਜਾਵੇਗੀ। ਇਹ ਪੁਸਤਕ ਅੰਮ੍ਰਿਤਸਰ ਦੇ ਪ੍ਰਮੁੱਖ ਪਬਲੀਸ਼ਰ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈ ਅਤੇ ਇਸ ਵਿਚ ਵੱਖ-ਵੱਖ ਵਿਸ਼ਿਆਂ ’ਤੇ ਲਿਖੇ ਗਏ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ 6 ਅਗਸਤ ਤੱਕ ਸੀ।…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ

ਭਾਈ ਲੌਂਗੋਵਾਲ ਨੇ ਅਮਰੀਕਾ ਚ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿਖੇਧੀ

ਕੈਨੇਡਾ ਵਿਚ ਪੰਜਾਬੀ ਨੂੰ ਅਣਪਛਾਤੇ ਲੋਕਾਂ ਵੱਲੋਂ ਮਾਰਨ ’ਤੇ ਵੀ ਅਫਸੋਸ ਪ੍ਰਗਟਾਇਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਕੈਲੇਫੋਰਨੀਆ ਵਿਚ ਸਿੱਖ ’ਤੇ ਨਸਲੀ ਟਿਪਣੀਆਂ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਭਾਈ ਲੌਂਗੋਵਾਲ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਵਸੇ ਹੋਏ ਹਨ ਪਰ ਕੁਝ ਲੋਕ ਸਿੱਖਾਂ ਦੀ ਤਰੱਕੀ ਤੋਂ ਖੌਫਜਦਾ ਹੋਣ ਕਾਰਨ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਸ਼ਿਕਾਰ…

VIA PUNJAB
ਅੱਗੇ ਪੜ੍ਹੋ

ਸਨੌਰ ’ਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਨੌਰ ’ਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਰਕਾਰ ਦੋਸ਼ੀਆਂ ਖਿਲਾਫ ਕਰੇ ਸਖਤ ਕਾਰਵਾਈ : ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਜਾ ਰਹੇ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਾਰਨ ਤੰਗ ਪ੍ਰੇਸ਼ਾਨ ਕਰਨਾ ਅਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ ਅਤੇ ਇਸ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਕੀਰਤਪੁਰ ਸਾਹਿਬ ‘ਚ ਸ਼ਰਧਾ ਨਾਲ ਮਨਾਇਆ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਕੀਰਤਪੁਰ ਸਾਹਿਬ ‘ਚ ਸ਼ਰਧਾ ਨਾਲ ਮਨਾਇਆ

ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਕੀਰਤਪੁਰ ਸਾਹਿਬ, 6 ਜੁਲਾਈ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਅੱਜ ਜਨਮ ਅਸਥਾਨ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਰਾਗੀ ਭਾਈ ਗੁਰਚਰਨ ਸਿੰਘ ਰਸੀਆ, ਭਾਈ ਜਸਵਿੰਦਰ ਸਿੰਘ ਅਤੇ ਕਥਾਵਾਚਕ…

VIA PUNJAB
ਅੱਗੇ ਪੜ੍ਹੋ

ਵਾਤਾਵਰਨ ਸੰਭਾਲ ਤੇ ਸਮਾਜ ਸੁਧਾਰ ਸ਼੍ਰੋਮਣੀ ਕਮੇਟੀ ਦੇ ਤਰਜੀਹੀ ਏਜੰਡੇ: ਭਾਈ ਲੌਂਗੋਵਾਲ

ਵਾਤਾਵਰਨ ਸੰਭਾਲ ਤੇ ਸਮਾਜ ਸੁਧਾਰ ਸ਼੍ਰੋਮਣੀ ਕਮੇਟੀ ਦੇ ਤਰਜੀਹੀ ਏਜੰਡੇ: ਭਾਈ ਲੌਂਗੋਵਾਲ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਦਾਨ ‘ਚ ਬੂਟਾ ਲਗਾ ਕੇ ਦਿੱਤਾ ਸਮਾਜ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਸ੍ਰੀ ਅਨੰਦਪੁਰ ਸਾਹਿਬ, 6 ਅਗਸਤ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਸਿੱਟਾਮੁਖੀ ਬਣਾਉਣ ਲਈ ਵਾਤਾਵਰਨ ਸੰਭਾਲ ਅਤੇ ਸਮਾਜਿਕ ਸੁਧਾਰਾਂ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।’ ਇਹ ਗੱਲ ਅੱਜ ਇੱਥੇ ਅੱਠਵੇਂ ਪਾਤਿਸ਼ਾਹ, ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ

ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ 40 ਮੈਂਬਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ 40 ਮੈਂਬਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ ਅੰਮ੍ਰਿਤਸਰ, 6 ਅਗਸਤ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ ਚਾਲ੍ਹੀ ਮੈਂਬਰਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਨਵੀਨ ਐੱਨ.ਡੀ. ਗੁਪਤਾ ਕਾਊਂਸਲ ਪ੍ਰਧਾਨ ਦੀ ਅਗਵਾਈ ਵਿਚ ਪੁੱਜੇ ਇਨ੍ਹਾਂ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਸਤਿੰਦਰ ਸਿੰਘ ਅਤੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਕਰਦਿਆਂ ਇਸ ਪਾਵਨ ਅਸਥਾਨ ਸਮੇਤ…

VIA PUNJAB
ਅੱਗੇ ਪੜ੍ਹੋ
1 142 143 144 145 146 148