ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸਥਾਪਿਤ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸਥਾਪਿਤ

ਸ਼ਹੀਦਾਂ ਦੀ ਯਾਦ ਵਿਚ 27 ਤੇ 28 ਜਨਵਰੀ ਨੂੰ ਹੋਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਭਾਈ ਹਜ਼ਾਰਾ ਸਿੰਘ ਅੱਲਾਹਦੀਨਪੁਰ ਅਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ 23 ਜਨਵਰੀ 2021 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 27 ਅਤੇ 28 ਜਨਵਰੀ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ ਸਮਾਗਮ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ’ਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਣ ਤੱਕ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ ਜਦਕਿ ਬਾਕੀ ਪਿੰਡਾਂ ’ਚ ਬੂਟੇ ਲਾਉਣ ਦੀ ਮੁਹਿੰਮ ਜਾਰੀ ਹੈ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ’ਚ ਹਰਿਆਲੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ।…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਦੇਸ਼ ਦੀ ਬਾਸ਼ਿੰਦੇ ਆਪਣਾ ਕੰਮਕਾਜ ਛੱਡ ਕੇ ਸੜਕਾਂ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦਾ ਮਸਲਾ ਹੱਲ ਕਰਨਾ ਕੇਂਦਰ ਸਰਕਾਰ ਦਾ ਫ਼ਰਜ਼ ਹੈ। ਇਸ ਲਈ ਪ੍ਰਧਾਨ ਮੰਤਰੀ ਨੂੰ ਆਪਣੇ ਫ਼ਰਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਬੈਠੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ

ਪੁਰਾਤਨ ਪੁਸਤਕਾਂ ਵਾਚ ਕੇ ਮੁੜ ਛਾਪੀਆਂ ਜਾਣਗੀਆਂ, ਸਲਾਹਕਾਰ ਕਮੇਟੀ ਦਾ ਹੋਵੇਗਾ ਗਠਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ। ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਪੰਜਾ ਸਾਹਿਬ ਦੇ ਸ਼ਹੀਦਾਂ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ’ਤੇ ਨਗਰ ਨਿਗਮ ਦਾ ਕੀਤਾ ਧੰਨਵਾਦ

ਪੰਜਾ ਸਾਹਿਬ ਦੇ ਸ਼ਹੀਦਾਂ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ’ਤੇ ਨਗਰ ਨਿਗਮ ਦਾ ਕੀਤਾ ਧੰਨਵਾਦ

ਅੰਮ੍ਰਿਤਸਰ -ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਅੰਮ੍ਰਿਤਸਰ ਨੇ ਸਥਾਨਕ ਸੁਲਤਾਨਵਿੰਡ ਰੋਡ ਤੋਂ ਤਰਨ ਤਾਰਨ ਰੋਡ ਨੂੰ ਜੋੜਨ ਵਾਲੇ ਲਿੰਕ ਮਾਰਗ ਦਾ ਨਾਂ ਸ਼ਹੀਦ ਭਾਈ ਕਰਮ ਸਿੰਘ ਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਦੇ ਨਾਂ ’ਤੇ ਰੱਖਣ ਲਈ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਅਤੇ ਹਲਕਾ ਕੌਂਸਲਰ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਵੱਲੋਂ ਸਾਕਾ ਪੰਜਾ ਸਾਹਿਬ ਦੇ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ’ਤੇ ਮਾਰਗ ਦਾ ਨਾਂ ਰੱਖਣ ਦੀ ਮੰਗ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ 20 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ -ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2021 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 31 ਦਸੰਬਰ 2020 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ

ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਬਾਬਾ ਜੰਗ ਸਿੰਘ ਕਰਨਾਲ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਬਾਬਾ ਜੰਗ ਸਿੰਘ ਧਰਮ ਯੁੱਧ ਮੋਰਚੇ ਦੌਰਾਨ ਸੰਨ 1982 ਵਿਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਸ਼ਹੀਦ ਹੋਏ ਸਨ। ਉਨ੍ਹਾਂ ਦੀ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰ ਸੁਸ਼ੋਭਿਤ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਸਿੱਖ ਧਰਮ ਇਤਿਹਾਸ ਨਾਲ ਸਬੰਧਤ ਆ ਰਹੀਆਂ ਸ਼ਤਾਬਦੀਆਂ ਸਬੰਧੀ ਕੀਤਾ ਵਿਚਾਰ ਵਟਾਂਦਰਾਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਬੀਤੇ ਕੱਲ੍ਹ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਆ ਰਹੀਆਂ ਸ਼ਤਾਬਦੀਆਂ ਸਬੰਧੀ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਤਾਬਦੀਆਂ ਨੂੰ ਸਮਰਪਿਤ ਪੰਜਾਬ ਦੇ ਨਾਲ-ਨਾਲ ਦੇਸ਼ ਭਰ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਦੌਰਾਨ ਸ਼ਹੀਦ ਭਾਈ ਸਤਵੰਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ’ਚ ਸੋਲਰ ਤੇ ਭਾਫ ਸਿਸਟਮ ਲਗਾਏ ਜਾਣਗੇ -ਬੀਬੀ ਜਗੀਰ ਕੌਰ

ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣਗੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਲਈ ਸੋਲਰ ਸਿਸਟਮ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਫ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਬੀਬੀ ਜਗੀਰ ਕੌਰ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ
1 16 17 18 19 20 148