ਭਾਈ ਗੁਰਚਰਨ ਸਿੰਘ ਗਰੇਵਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਗੁਰਚਰਨ ਸਿੰਘ ਗਰੇਵਾਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ, ਵੱਡੀ ਗਿਣਤੀ ਫੈਡਰੇਸ਼ਨ ਵਰਕਰਾਂ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ -ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸਤਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ

ਗੁਰੂ ਘਰਾਂ ’ਚ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬੱਧ-ਭਾਈ ਲੌਂਗੋਵਾਲ ਅੰਮ੍ਰਿਤਸਰ -ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ। ਉਦਘਾਟਨ ਸਮੇਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਚਿੱਤਰਕਲਾ ਕਾਰਜਸ਼ਾਲਾ ਆਰੰਭ

ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਲਗਾਈ ਜਾਣ ਵਾਲੀ ਇਤਿਹਾਸਕ ਚਿੱਤਰ ਪ੍ਰਦਰਸ਼ਨੀ ’ਚ ਸੁਸ਼ੋਭਿਤ ਹੋਣ ਵਾਲੀਆਂ ਤਸਵੀਰਾਂ ਤਿਆਰ ਲਈ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਈ ਇਹ ਕਾਰਜਸ਼ਾਲਾ 10 ਨਵੰਬਰ ਤੱਕ ਚੱਲੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚਿੱਤਰਕਲਾ ਕਾਰਜਸ਼ਾਲਾ ਦੀ ਆਰੰਭਤਾ ਮੌਕੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਕਮੇਟੀ ਤੋਂ ਵਾਪਸ ਲੈਣਾ ਮੰਦਭਾਗਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 27 ਨਵੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ…

VIA PUNJAB
ਅੱਗੇ ਪੜ੍ਹੋ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ -ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ, ਪਰੰਤੂ ਦੁੱਖ ਦੀ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਨਵੰਬਰ 1984 ਦਾ ਸਿੱਖ ਕਤਲੇਆਮ ਕੌਮ ਕਦੇ ਭਲਾ ਨਹੀਂ ਸਕਦੀ-ਭਾਈ ਲੌਂਗੋਵਾਲ

ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਕੀਤੇ ਗਏ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭਲਾ ਨਹੀਂ ਸਕਦੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਹਰ ਸਾਲ ਜੂਨ ਅਤੇ ਨਵੰਬਰ ਮਹੀਨਾ ਆਉਂਦਿਆਂ ਹੀ ਸਿੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਸਜਾਇਆ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮਖੀ ਬਾਬਾ ਅਵਤਾਰ ਸਿੰਘ ਸਰਸਿੰਘ,…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਭਾਈ ਲੌਂਗੋਵਾਲ ਨੇ ਸੇਵਾ ਕਰਨ ਵਾਲੀਆਂ ਸੰਗਤਾਂ ਤੇ ਸਭਾ ਸਸਾਇਟੀਆਂ ਦਾ ਕੀਤਾ ਧੰਨਵਾਦ ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ ਰਾਮਦਾਸ ਜੀ ਦਾ ਪ੍ਰਕਾਸ਼ ਪਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗਰੂ ਸਾਹਿਬ ਦੀਆਂ ਖਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪਰਬ ਦੇ ਸਬੰਧ ਵਿਚ ਅੱਜ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਧਰਨਾਕਾਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਮਾਮਲਾ:

ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਧਰਨਾਕਾਰੀਆਂ ਵੱਲੋਂ ਕੀਤੇ ਕਾਤਲਾਨਾ ਹਮਲੇ ਦਾ ਮਾਮਲਾ:

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਕਰਾਸ ਕੇਸ ਰੱਦ ਕਰਨ ਲਈ ਭਾਈ ਲੌਂਗੋਵਾਲ ਦੀ ਅਗਵਾਈ ’ਚ ਮੈਂਬਰਾਂ ਨੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਚੰਡੀਗੜ੍ -ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕੀਤੇ ਗਏ ਕਾਤਲਾਨਾ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕਰਵਾਇਆ ਗਿਆ ਕਰਾਸ ਕੇਸ ਰੱਦ ਕਰਵਾਉਣ…

VIA PUNJAB
ਅੱਗੇ ਪੜ੍ਹੋ
1 26 27 28 29 30 148