ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੀਬੀਆਂ ਦਾ ਖਾਸ ਯੋਗਦਾਨ : ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੀਬੀਆਂ ਦਾ ਖਾਸ ਯੋਗਦਾਨ : ਸੁਖਦੇਵ ਸਿੰਘ ਢੀਂਡਸਾ

ਐਸ ਏ ਐਸ ਨਗਰ – ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ ਕਾਰਜਾਂ ਵਿੱਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ| ਇਹ ਗੱਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪਾਰਟੀ ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੀ| ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਤੇ ਡੀ.ਜੀ.ਪੀ. ਨੂੰ ਕਰਾਸ ਕੇਸ ਰੱਦ ਕਰਨ ਲਈ ਲਿਖਿਆ ਪੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ ਵਿਚ ਪੁਲਿਸ ਦੁਆਰਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਪੰਜਾਬ ਸਰਕਾਰ ਦੀ ਇਹ ਮਨਸ਼ਾ ਸਾਫ਼ ਹੁੰਦੀ ਹੈ ਕਿ…

VIA PUNJAB
ਅੱਗੇ ਪੜ੍ਹੋ

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਜਗਤਪੁਰਾ ਵਿਖੇ ਲੰਗਰ ਲਗਾਇਆ

ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਨੇ ਜਗਤਪੁਰਾ ਵਿਖੇ ਲੰਗਰ ਲਗਾਇਆ

ਐਸ ਏ ਐਸ ਨਗਰ – ਲਾਇਨਜ ਕਲੱਬ ਪੰਚਕੂਲਾ ਪ੍ਰੀਮੀਅਰ ਅਤੇ ਯੂਥ ਵਿੰਗ ਲੀਓ ਕਲੱਬ ਟ੍ਰਾਈਸਿਟੀ ਵਲੋਂ ਜਗਤਪੁਰਾ ਪਿੰਡ ਵਿਖੇ ਕੁਲਚੇ ਛੋਲੇ ਅਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ| ਇਸ ਮੌਕੇ ਮੁੱਖ ਮਹਿਮਾਨ ਪਰਵਿੰਦਰ ਸਿੰਘ ਸਨ|ਇਸ ਮੌਕੇ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਨੇ ਕਿਹਾ ਕਿ ਦੀਵਾਲੀ ਮੌਕੇ ਅਤੇ ਆਉਣ ਵਾਲੇ ਮਹੀਨਿਆਂ ਦੌਰਾਨ ਬੱਚਿਆਂ ਨੂੰ ਖਿਲੌਣੇ ਅਤੇ ਕਪੜੇ ਵੰਡੇ ਜਾਣਗੇ| ਇਸ ਮੌਕੇ ਇਕੇਸ਼ਪਾਲ ਸਿੰਘ, ਰਮਨ ਕੁਮਾਰ, ਲਵੀਸਾ, ਜਸਕਰਨ ਸਿੰਘ, ਪਰਮਪ੍ਰੀਤ ਸਿੰਘ, ਪਿਯੂਸ਼, ਤੁਸ਼ਾਰ ਵੀ ਮੌਜੂਦ ਸਨ|

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਧਰਨਕਾਰੀਆਂ ਵੱਲੋਂ ਕੀਤੇ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਹੋਣਗੇ ਵਿਸ਼ੇਸ਼ ਸਮਾਗਮ-ਭਾਈ ਲੌਂਗੋਵਾਲ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਧਰਨੇ ’ਤੇ ਬੈਠੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤੇ ਗਏ ਜਾਨਲੇਵਾ ਹਮਲੇ ਸਬੰਧੀ ਨਿਖੇਧੀ ਮਤਾ ਪਾਸ ਕੀਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਿਰਮੌਰ ਧਾਰਮਿਕ…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ

ਰਾਣਾ ਕੇ.ਪੀ. ਸਿੰਘ ਵਲੋਂ ਦੁਸਹਿਰੇ ਦੀ ਵਧਾਈ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਪੰਜਾਬ ਸਰਕਾਰ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਮੰਗੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਭਾਈ ਲੌਂਗੋਵਾਲ ਜੋ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਭਾਈ ਲੌਂਗੋਵਾਲ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਧਰਨਾਕਾਰੀਆਂ ਵੱਲੋਂ ਗੰਭੀਰ ਜ਼ਖ਼ਮੀ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮ, ਜੋ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਜ਼ੇਰੇ ਇਲਾਜ਼ ਹਨ, ਦਾ ਹਾਲ ਜਾਣਿਆ। ਉਨ੍ਹਾਂ ਮੁਲਾਜ਼ਮਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਭਾਈ ਲੌਂਗੋਵਾਲ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰਾਨ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ,…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ ਸੰਭਾਲ ਅਤੇ ਹੋਰ ਸੇਵਾਵਾਂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ ਸੰਭਾਲ ਅਤੇ ਹੋਰ ਸੇਵਾਵਾਂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜਾਂ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਇਨ੍ਹਾਂ ਕਾਰਜਾਂ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ। ਇਸ ਵਾਰ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਉਣ ਦੀ ਥਾਂ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ। ਨਗਰ ਕੀਰਤਨ ਦੇ ਰਸਤੇ ਆਵਾਜਾਈ ਅਤੇ ਸਾਫ਼-ਸਫ਼ਾਈ ਨੂੰ ਲੈ ਕੇ ਕੀਤੀ ਗਈ ਇਕੱਤਰਤਾ ਮੌਕੇ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ
1 27 28 29 30 31 148