ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ

ਕਾਰ ਸੇਵਾ ਦੌਰਾਨ ਦਿਸੇ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਬੀਬੀ ਜਗੀਰ ਕੌਰ ਨੇ ਕੀਤਾ ਮੁਆਇਨਾ

ਪੁਰਾਤਤਵ ਵਿਭਾਗ ਦੇ ਨੁਮਾਇੰਦੇ ਸੋਮਵਾਰ ਨੂੰ ਜਾਂਚ ਲਈ ਆਉਣਗੇ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨਜਦੀਕ ਚੱਲ ਰਹੀ ਜੋੜਾ ਘਰ ਅਤੇ ਗਠੜੀ ਘਰ ਦੀ ਸੇਵਾ ਦੌਰਾਨ ਸਾਹਮਣੇ ਆਏ ਇਮਾਰਤੀ ਢਾਂਚੇ ਵਾਲੀ ਜਗ੍ਹਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੁਆਇਨਾ ਕਰਨ ਮੌਕੇ ਕਿਹਾ ਕਿ ਇਸ ਸਬੰਧ ਵਿਚ ਪੁਰਾਤਤਵ ਵਿਭਾਗ ਦੀ ਟੀਮ ਸੋਮਵਾਰ ਨੂੰ ਆ ਕੇ ਜਾਂਚ ਕਰੇਗੀ ਅਤੇ ਓਨੀ ਦੇਰ ਤੱਕ ਇਸ ਇਮਾਰਤੀ ਢਾਂਚੇ ਨੂੰ ਛੇੜਿਆ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ

ਬੀਬੀ ਜਗੀਰ ਕੌਰ ਨੇ ਮੈਡੀਕਲ ਖੇਤਰ ਦੇ ਵਿਦਿਆਰਥੀਆਂ ਲਈ ਜਾਰੀ ਕੀਤੀਆਂ ਦੋ ਅਹਿਮ ਪੁਸਤਕਾਂ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਦੋ ਅਹਿਮ ਪੁਸਤਕਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਪੁਸਤਕਾਂ ਵਿਚ ‘ਉਪਥੈਲ ਨੈਕਸਟ’ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡੀਨ ਅਕੈਡਮਿਕ ਅਤੇ ਅੱਖਾਂ ਦੇ ਮਾਹਿਰ ਡਾ. ਸ਼ੌਕੀਨ ਸਿੰਘ ਤੇ ਡਾ. ਮਨੀਸ਼ ਛਾਬੜਾ ਵੱਲੋਂ ਲਿਖੀ ਗਈ ਹੈ, ਜਦਕਿ ਪੁਸਤਕ ‘ਬਾਇਓਕਮਿਸਟਰੀ’ ਡਾ. ਨਮਰਤਾ ਛਾਬੜਾ ਅਤੇ ਡਾ. ਸਾਹਿਬਾ ਕੁਕਰੇਜਾ ਨੇ ਸੰਪਾਦਤ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

ਦਸਵੇਂ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੋਆਰਡੀਨੇਟਰ ਵਜੋਂ ਨਿਭਾਈਆਂ ਸਨ ਸੇਵਾਵਾਂ ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਸਮੇਂ ਉਥੋਂ ਦੀ ਸਰਕਾਰ ਤਰਫੋਂ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ. ਸੁਮੀਤ ਸਿੰਘ ਕਲਸੀ ਨੇ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਧੀਕ ਸਕੱਤਰ ਸ. ਸੁਖਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਮੈਨੇਜਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਜ਼ੁੰਮੇਵਾਰੀ ਨਾਲ ਨਿਭਾਉਣ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਜੀਦਗੀ ਦਿਖਾਵੇ ਭਾਰਤ ਸਰਕਾਰ- ਬੀਬੀ ਜਗੀਰ ਕੌਰ

ਸੁਧੀਰ ਸੂਰੀ ਵੱਲੋਂ ਸਿੱਖਾਂ ਵਿਰੁੱਧ ਕੀਤਾ ਕੂੜ ਪ੍ਰਚਾਰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ…

VIA PUNJAB
ਅੱਗੇ ਪੜ੍ਹੋ

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ:

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ:

ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ’ਚ ਵਫ਼ਦ ਨੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ – ਰਣਜੀਤ ਐਵੀਨਿਊ ਇਲਾਕੇ ਦੇ ਇਕ ਸਿੱਖ ਪਰਿਵਾਰ ਦੇ ਘਰ ਵਿੱਚੋਂ ਅਖੌਤੀ ਸਤਿਕਾਰ ਕਮੇਟੀ ਦੇ ਮੈਂਬਰਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜਬਰੀ ਚੁੱਕ ਕੇ ਲੈ ਜਾਣ ਦੇ ਮਾਮਲੇ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ। ਇਸ…

VIA PUNJAB
ਅੱਗੇ ਪੜ੍ਹੋ

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

4 ਜੁਲਾਈ 1955 ’ਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

1955 ਦੇ ਸਾਕੇ ਸਬੰਧੀ ਮੁਕੰਮਲ ਖੋਜ ਕਰਵਾ ਕੇ ਸੰਗ੍ਰਹਿ ਤਿਆਰ ਕਰਾਂਗੇ-ਬੀਬੀ ਜਗੀਰ ਕੌਰ ਅੰਮ੍ਰਿਤਸਰ – 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਸ ਸਾਕੇ ਦੇ ਸਬੰਧ ਵਿਚ ਪਹਿਲੀ ਵਾਰ ਇਹ ਵਿਸ਼ੇਸ਼ ਸਮਾਗਮ ਹੋਇਆ। ਸਿੱਖਾਂ ਵੱਲੋਂ ਭਾਸ਼ਾ ਦੇ ਅਧਾਰ ’ਤੇ ਪੰਜਾਬੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਸਦਾ ਚਾਨਣ ਮੁਨਾਰੇ ਵਜੋਂ ਅਗਵਾਈ ਦਿੱਤੀ -ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਵਿਚ ਜਲਾਲਾਬਾਦ ਸ਼ਹਿਰ ’ਚ ਵੱਸਦੇ ਘਟਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕਰਦਿਆਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ। ਦਫ਼ਤਰ ਤੋਂ ਜਾਰੀ ਬਿਆਨ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ…

VIA PUNJAB
ਅੱਗੇ ਪੜ੍ਹੋ
1 2 3 4 5 148