ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਭਾਈ ਲੌਂਗੋਵਾਲ ਨੇ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾ ਭਾਈ ਗੁਰਮੀਤ ਸਿੰਘ ਦੇ ਅਕਾਲ ਚਲਾਣੇ ਕਰ ਜਾਣ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਭਾਈ ਗੁਰਮੀਤ ਸਿੰਘ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਭਾਈ ਲੌਂਗੋਵਾਲ ਨੇ ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨਾਲ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਸ਼ਤਾਬਦੀ ਸਮਾਗਮਾਂ ਦੌਰਾਨ ਸਿੱਖ ਸੰਸਥਾ ਦੀ ਸਥਾਪਨਾ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਬਣੇਗੀ ਖਿੱਚ ਦਾ ਕੇਂਦਰ

ਅੰਮ੍ਰਿਤਸਰ – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੌ ਸਾਲਾ ਸ਼ਤਾਬਦੀ ਮੌਕੇ ਕੀਤੇ ਜਾ ਰਹੇ ਵਿਸ਼ੇਸ਼ ਸਮਾਗਮਾਂ ਵਿਚ ਸਿੱਖ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਬੀਤੇ ਦਿਨੀਂ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਅਮਲ ਵਿਚ ਲਿਆਉਣ ਲਈ…

VIA PUNJAB
ਅੱਗੇ ਪੜ੍ਹੋ

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੰਘ ਅਜਾਇਬ ਘਰ ’ਚ ਸੁਸ਼ੋਭਿਤ

ਜੂਨ 1984 ਦਾ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ -ਭਾਈ ਲੌਂਗੋਵਾਲ ਅੰਮ੍ਰਿਤਸਰ -ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਸਵੀਰਾਂ ਤੋਂ ਪਰਦਾ ਹਟਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ

ਭਾਈ ਲੌਂਗਵਾਲ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਗੁਰਦੁਆਰਾ ਸਾਹਿਬ ਦਾ ਰਾਹ ਖਲ੍ਹਣ ਸਬੰਧੀ ਪੱਤਰ ਲਿਖਿਆ

ਅੰਮ੍ਰਿਤਸਰ – ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗਬਿੰਦ ਸਿੰਘ ਲੌਂਗਵਾਲ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖਨਊ ’ਚ ਪੈਂਦੇ ਪਿੰਡ ਮੈਂਮਰਾ ਵਿਖੇ 1958 ਤੋਂ ਹੋਂਦ ’ਚ ਆਏ ਪੁਰਾਤਨ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯਗੀ ਸਰਕਾਰ ਨੂੰ ਸਿੱਖ ਭਾਵਨਾਵਾਂ ਦਾ ਖ਼ਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਹਿਰਦ ਸਰਕਾਰਾਂ ਗੁਰੂ ਘਰਾਂ ਦੇ ਰਸਤਿਆਂ ਨੂੰ ਬੰਦ ਨਹੀਂ ਕਰਦੀਆਂ, ਬਲਕਿ ਉਨ੍ਹਾਂ ਨੂੰ ਪੱਕਿਆਂ ਕਰਦੀਆਂ ਹਨ, ਤਾਂ ਜ ਕਿਸੇ…

VIA PUNJAB
ਅੱਗੇ ਪੜ੍ਹੋ

ਸ਼੍ਰਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਸ਼੍ਰਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਸ. ਆਹਲੀ ਨੇ ਦੁਕਾਨਕਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੀ ਸਾਫ਼ ਸਫਾਈ ਤੇ ਦੀਪਮਾਲਾ ਕਰਨ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਸ਼੍ਰਮਣੀ ਕਮੇਟੀ ਪ੍ਰਧਾਨ ਭਾਈ ਗਬਿੰਦ ਸਿੰਘ ਲੌਂਗਵਾਲ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਵਿਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਸੁਰਜੀਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਗੁਰਦੀਪ ਸਿੰਘ ਭਾਟੀਆ ਇੰਦੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਗੁਰਦੀਪ ਸਿੰਘ ਭਾਟੀਆ ਨੇ ਲੰਮਾ ਸਮਾਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਭਾ-ਸੁਸਾਇਟੀਆਂ ਦੀ ਪ੍ਰਤੀਨਿਧਤਾ ਕੀਤੀ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਯੋਗਦਾਨ ਪਾਇਆ। ਉਹ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਣ ਵਾਲੀ ਸ਼ਖ਼ਸੀਅਤ ਸਨ।…

VIA PUNJAB
ਅੱਗੇ ਪੜ੍ਹੋ

ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਆਗੂ, ਵੱਖ-ਵੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਬੇਅਦਬੀ ਦੀਆਂ ਘਟਨਾਵਾਂ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਬੇਅਦਬੀ ਦੀਆਂ ਘਟਨਾਵਾਂ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲ੍ਹਾ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਬੇਅਦਬੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਾਲੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਤੌਹੀਨ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਾਲੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਤੌਹੀਨ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਪੱਛਮੀ ਬੰਗਾਲ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਛਮੀ ਬੰਗਾਲ ’ਚ ਪੁਲਿਸ ਵੱਲੋਂ ਇਕ ਸਿੱਖ ਸੁਰੱਖਿਆ ਮੁਲਾਜ਼ਮ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦਸਤਾਰ ਸਿੱਖ ਦਾ ਗੌਰਵ ਹੈ ਅਤੇ ਇਸੇ ਦਸਤਾਰ ਨੇ ਹੀ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਿਚ ਵੱਡੀ ਭੂਮਿਕਾ…

VIA PUNJAB
ਅੱਗੇ ਪੜ੍ਹੋ
1 28 29 30 31 32 148