ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ – ਨੇਪਾਲ ਦੇ ਰਾਜਾ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੇ ਆਪਣੇ ਪਰਿਵਾਰ ਸਮੇਤ ਅੱਜ ਰੂਹਾਨੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗਿਆਨੇਂਦਰਾ ਬੀਰ ਬਿਕਰਮ ਸ਼ਾਹ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਯਤਨ ਤੇਜ

ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਲਈ ਯਤਨ ਤੇਜ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਬੂਟਿਆਂ ’ਚ ਕੀਤਾ ਵਾਧਾ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ ਤਹਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਵੱਡੀ ਪੱਧਰ ’ਤੇ ਰਵਾਇਤੀ ਅਤੇ ਹਰਿਆਵਲ ਭਰਪੂਰ ਬੂਟੇ ਲਗਾਉਣ ਦਾ ਕਾਰਜ ਲਗਾਤਾਰ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਸਮੇਤ ਇਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਕਾਰਜ ਕੀਤੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਨਾਭਾ ਜ਼ੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ-ਭਾਈ ਲੌਂਗੋਵਾਲ

ਨਾਭਾ ਜ਼ੇਲ੍ਹ ਵਿਚ ਪਾਵਨ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜ਼ੇਲ੍ਹ ਪ੍ਰਸ਼ਾਸਨ-ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਾਭਾ ਜ਼ੇਲ੍ਹ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ਨੂੰ ਸੱਟ ਮਾਰਨ ਵਾਲੀ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ੇਲ੍ਹ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਲਈ ਭੇਜੇ ਗਏ ਗੁਟਕਾ ਸਾਹਿਬਾਨ ਤੇ ਪੋਥੀਆਂ ਨੂੰ ਨਜ਼ਰਬੰਦ ਸਿੰਘਾਂ ਤੱਕ ਪਹੁੰਚਾਉਣ ਸਮੇਂ ਕਈ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣਾ ਬੇਹੱਦ ਮੰਦਭਾਗੀ ਗੱਲ ਹੈ। ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਅੱਖੋਂ ਉਹਲੇ ਕਰਨਾ ਬਰਦਾਸ਼ਤ ਨਹੀਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਮਿਲੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ

ਸੰਗਰੂਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ਸਭਾ ਅਤੇ ਬਾਬਾ ਬੁੱਢਾ ਇੰਟਰਨੈਸ਼ਨਲ ਗ੍ਰੰਥੀ ਸਭਾ ਵਲੋਂ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ, ਜਿਸ ‘ਚ ਸਮੁੱਚੇ ਸਿੱਖ ਜਗਤ ਦੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਜਾਣੂੰ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਤਨਖਾਹਾਂ ਸੰਬੰਧੀ, ਭੇਟਾ ਸੰਬੰਧੀ, ਬੱਚਿਆਂ ਦੀ ਮੁਫਤ ਪੜ੍ਹਾਈ ਕਰਵਾਉਣ ਸੰਬੰਧੀ ਅਤੇ ਲੜਕੀਆਂ ਦੇ ਵਿਆਹ ‘ਤੇ ਸ਼ਗਨ ਸਕੀਮ ਸੰਬੰਧੀ ਵਿਚਾਰ ਵਟਾਂਦਰਾ ਕੀਤਾ…

VIA PUNJAB
ਅੱਗੇ ਪੜ੍ਹੋ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈੱਟ ਭੇਟ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈੱਟ ਭੇਟ

ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਤੇ ਡਾ. ਰੂਪ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਧਾਰਮਿਕ ਪਰਚੇ ‘ਗੁਰਮਤਿ ਪ੍ਰਕਾਸ਼’ ਦੇ ਚੋਣਵੇਂ ਲੇਖਾਂ ’ਤੇ ਅਧਾਰਿਤ ਦਸ ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ ਸਬੰਧੀ ਡਾ. ਰੂਪ ਸਿੰਘ ਵੱਲੋਂ ਸੰਪਾਦਤ ਕੀਤੀਆਂ 6 ਪੁਸਤਕਾਂ ਦਾ ਸੈੱਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭੇਟ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਤ੍ਰਿਪਤ ਬਾਜਵਾ ਵਲੋਂ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ

ਬਾਜਵਾ ਦੀ ਅਗਵਾਈ ਵਿਚ ਸਿੱਖ ਆਗੂਆਂ ਦਾ ਵਫ਼ਦ ਜਥੇਦਾਰ ਨੂੰ ਮਿਲਿਆ ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ਤੋਂ ਕੀਤੇ ਜਾਂਦੇ ਸਿੱਧੇ ਕੀਰਤਨ ਪ੍ਰਸਾਰਨ ਉੱਤੋਂ ਪੀ.ਟੀ.ਸੀ. ਟੀਵੀ ਚੈਨਲ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋਂੜੀਦੇ ਹੁਕਮ ਦੇਣ।ਸਿੱਖ ਆਗੂਆਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਚੋਣਵੇਂ ਲੇਖਾਂ ਦੀਆਂ ਪੁਸਤਕਾਂ ਦੀ ਲੜੀ ਮੁਕੰਮਲ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਚੋਣਵੇਂ ਲੇਖਾਂ ਦੀਆਂ ਪੁਸਤਕਾਂ ਦੀ ਲੜੀ ਮੁਕੰਮਲ

ਪੁਸਤਕਾਂ ਦਾ ਸੈੱਟ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭਲਕੇ 15 ਫ਼ਰਵਰੀ ਕੀਤਾ ਜਾਵੇਗਾ ਭੇਟ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਇਤਿਹਾਸ ਦੇ ਜਗਿਆਸੂਆਂ ਲਈ ਸਿੱਖ ਧਰਮ ਦੇ ਸਭ ਤੋਂ ਵੱਧ ਪੜ੍ਹੇ ਜਾਣ ਵਾਲੇ ਮਾਸਿਕ ਪੱਤਰ ‘ਗੁਰਮਤਿ ਪ੍ਰਕਾਸ਼’ ਦੇ ਚੌਣਵੇਂ ਲੇਖਾਂ ਨੂੰ 8 ਵਿਸ਼ੇਸ਼ ਪੁਸਤਕਾਂ ਰਾਹੀਂ ਸੰਗ੍ਰਹਿਤ ਕਰਨ ਦਾ ਮਹੱਤਵਪੂਰਨ ਕਾਰਜ ਕੀਤਾ ਹੈ। ਇਨ੍ਹਾਂ ਪੁਸਤਕਾਂ ਦਾ ਸੰਪਾਦਨ ਕਰਨ ਦੀ ਜ਼ੁੰਮੇਵਾਰੀ ਸਿੱਖ ਚਿੰਤਕ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਿਭਾਈ…

VIA PUNJAB
ਅੱਗੇ ਪੜ੍ਹੋ

ਸ. ਹਰਚਰਨ ਸਿੰਘ ਵਿਰੋਧੀਆਂ ਦਾ ਹੱਥ ਠੋਕਾ ਬਣ ਕੇ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਭਾਈ ਲੌਂਗੋਵਾਲ

ਸ. ਹਰਚਰਨ ਸਿੰਘ ਵਿਰੋਧੀਆਂ ਦਾ ਹੱਥ ਠੋਕਾ ਬਣ ਕੇ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਭਾਈ ਲੌਂਗੋਵਾਲ

ਅੰਮ੍ਰਿਤਸਰ -ਸਿੱਖਾਂ ਦੇ ਸਿਰਾਂ ’ਤੇ ਸਿਰਜੀ ਕੌਮੀ ਕੌਮਾਂਤਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨੇ ਉਸ ਦੇ ਦੋਗਲੇ ਚਿਹਰੇ ਦਾ ਪ੍ਰਗਟਾਵਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ – ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਸ. ਅਮਰਜੋਤ ਸਿੰਘ ਸੰਧੂ ਨੇ ਅੱਜ ਆਪਣੇ ਪਰਿਵਾਰਕ ਮੈਂਬਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੁਝ ਸਮਾਂ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਨ ਕੀਤਾ। ਇਸੇ ਦੌਰਾਨ ਸ. ਅਮਰਜੋਤ ਸਿੰਘ ਸੰਧੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਤੇ ਸ. ਇਕਬਾਲ ਸਿੰਘ ਮੁਖੀ ਨੇ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ’ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਤ ਕੀਤੇ ਜਾ ਰਹੇ ਗੁਰੂ ਕੇ ਬਾਗ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੰਦਿਆਂ ਇਸ ਵਿਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ। ਇਸ ਤੋਂ ਪਹਿਲਾਂ ਬਾਗ ਅੰਦਰ ਤਿੰਨ ਪਰਤੀ ਕਿਆਰੀਆਂ ਵਿਚ ਵੱਖ-ਵੱਖ ਤਰ੍ਹਾਂ ਦੇ ਛੋਟੇ ਵੱਡੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ ਵਿਚ ਹਰਿਆ-ਭਰਿਆ ਬਣਾਉਣ ਲਈ ਕੁਝ ਮਹੀਨੇ ਪਹਿਲਾਂ ਕੰਮ ਸ਼ੁਰੂ ਕੀਤਾ ਗਿਆ ਸੀ। ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ…

VIA PUNJAB
ਅੱਗੇ ਪੜ੍ਹੋ
1 35 36 37 38 39 148