ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। 1994 ’ਚ ਭਰਤੀ ਹੋਏ ਸ. ਸੈਂਪਲਾ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕਰੇ ਕੈਪਟਨ ਸਰਕਾਰ –ਭਾਈ ਲੌਂਗੋਵਾਲ

ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਨਾ ਕਰੇ ਕੈਪਟਨ ਸਰਕਾਰ –ਭਾਈ ਲੌਂਗੋਵਾਲ

ਕਿਹਾ, ਸਿੱਖ ਗੁਰਦੁਆਰਾ ਐਕਟ ਵਿਚ ਸੂਬਾ ਸਰਕਾਰ ਕੋਈ ਛੇੜ ਛਾੜ ਨਹੀਂ ਕਰ ਸਕਦੀ ਅੰਮ੍ਰਿਤਸਰ – ਸਿੱਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਚੱਲੀਆਂ ਜਾ ਰਹੀਆਂ ਚਾਲਾਂ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਫਿਰ ਤੋਂ ਨੰਗਾ ਹੋ ਗਿਆ ਹੈ। ਇਸ ਨਾਲ ਸਿੱਧ ਹੋ ਗਿਆ ਹੈ ਕਿ ਕੈਪਟਨ ਸਰਕਾਰ ਸਿੱਖ ਮਸਲਿਆਂ ਨੂੰ ਜਾਣਬੁਝ ਕੇ ਉਲਝਾਉਣਾ ਚਾਹੁੰਦੀ ਹੈ। ਪਰੰਤੂ ਸਿੱਖ ਪੰਥ ਪੰਜਾਬ ਦੀ ਕਾਂਗਰਸ ਸਰਕਾਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕੈਂਸਰ ਮਰੀਜ਼ਾਂ ਦਾ ਆਧੁਨਿਕ ਵਿਧੀ ਨਾਲ ਕਰੇਗੀ ਇਲਾਜ਼

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕੈਂਸਰ ਮਰੀਜ਼ਾਂ ਦਾ ਆਧੁਨਿਕ ਵਿਧੀ ਨਾਲ ਕਰੇਗੀ ਇਲਾਜ਼

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਤੇ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਵਿਚ ਸਮਝੌਤਾ ਸਹੀਬੱਧ ਅੰਮ੍ਰਿਤਸਰ – ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰ ਇਲਾਜ਼ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ

ਭਾਈ ਗਰੇਵਾਲ ਨੇ ਮੱਧ ਪ੍ਰਦੇਸ਼ ’ਚ 12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ ਅੰਮ੍ਰਿਤਸਰ – ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਭਾਈ ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੱਧ ਪ੍ਰਦੇਸ਼ ਵਿਖੇ ਜਾ ਕੇ ਸਬੰਧਤਾਂ ਨੂੰ ਸੌਂਪੇ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਸ. ਮਹਿੰਦਰ ਸਿੰਘ ਆਹਲੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ

ਸ. ਮਹਿੰਦਰ ਸਿੰਘ ਆਹਲੀ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਆਪਣੇ ਨਿੱਜੀ ਸਕੱਤਰ ਵਜੋਂ ਜ਼ੁੰਮੇਵਾਰੀ ਸੌਂਪੀ ਹੈ। ਇਸ ਤੋਂ ਪਹਿਲਾਂ ਸ. ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਵਜੋਂ ਕਾਰਜਸ਼ੀਲ ਸਨ, ਜੋ 31 ਜਨਵਰੀ 2020 ਨੂੰ ਸੇਵਾ ਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਮਹਿੰਦਰ ਸਿੰਘ ਆਹਲੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਰਾਤ ਦੇ ਸਮਾਗਮ ‘ਚ ਭਰਵੀਂ ਸੰਗਤ ਨੇ ਕੀਤੀ ਸ਼ਮੂਲੀਅਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਰਾਤ ਦੇ ਸਮਾਗਮ ‘ਚ ਭਰਵੀਂ ਸੰਗਤ ਨੇ ਕੀਤੀ ਸ਼ਮੂਲੀਅਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿੰਨ ਦਿਨ ਤੋਂ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਬੀਤੀ ਰਾਤ ਦੇ ਸਮਾਗਮ ਨਾਲ ਹੋਈ। ਸ਼ਾਮ ਸਮੇਂ ਆਰੰਭ ਹੋਇਆ ਇਹ ਗੁਰਮਤਿ ਸਮਾਗਮ ਦੇਰ ਰਾਤ ਤੱਕ ਜਾਰੀ ਰਿਹਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ…

VIA PUNJAB
ਅੱਗੇ ਪੜ੍ਹੋ

ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲਵਾ ਦਾ ਇਤਿਹਾਸ ਸੌਂਪਦਿਆਂ ਇਤਿਹਾਸਕ ਫਿਲਮ ਬਣਾਉਣ ਲਈ ਕਿਹਾ

ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲਵਾ ਦਾ ਇਤਿਹਾਸ ਸੌਂਪਦਿਆਂ ਇਤਿਹਾਸਕ ਫਿਲਮ ਬਣਾਉਣ ਲਈ ਕਿਹਾ

ਅੰਮ੍ਰਿਤਸਰ – ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਸ (ਆਮਿਰ ਖਾਨ) ਨੂੰ ਸਰਦਾਰ ਨਲਵਾ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ। ਡਾ. ਰੂਪ ਸਿੰਘ ਜੋ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਮੁੰਬਈ ਨਾਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਸ੍ਰੀ ਅੰਮ੍ਰਿਤਸਰ ਦੇ ਇਕ ਸਮਝੌਤੇ ਸਬੰਧੀ…

VIA PUNJAB
ਅੱਗੇ ਪੜ੍ਹੋ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਖ਼ਾਲਸਾ ਯੂਨੀਵਰਸਿਟੀ ਰਾਹੀਂ ਹੋਵੇਗਾ ਸਿੱਖ ਵਿਚਾਰਾਧਾਰਾ ਦਾ ਪ੍ਰਚਾਰ

ਅਮਰੀਕਾ ’ਚ ਖ਼ਾਲਸਾ ਯੂਨੀਵਰਸਿਟੀ ਰਾਹੀਂ ਹੋਵੇਗਾ ਸਿੱਖ ਵਿਚਾਰਾਧਾਰਾ ਦਾ ਪ੍ਰਚਾਰ

ਯੂਨੀਵਰਸਿਟੀ ਲਈ 125 ਏਕੜ ਜ਼ਮੀਨ ਦੇਣ ਵਾਲੇ ਸ. ਮਨਜੀਤ ਸਿੰਘ ਧਾਲੀਵਾਲ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਅੰਮ੍ਰਿਤਸਰ – ਅਮਰੀਕਾ ਦੇ ਸ਼ਹਿਰ ਬੈਲਿੰਗਹੈਮ ’ਚ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਸ. ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਉਹ ਆਪਣੀ ਭਾਰਤ ਫੇਰੀ ਦੌਰਾਨ ਆਪਣੇ ਵੱਡੇ ਭਰਾ ਸ. ਹਰਭਜਨ ਸਿੰਘ ਧਾਲੀਵਾਲ…

VIA PUNJAB
ਅੱਗੇ ਪੜ੍ਹੋ
1 38 39 40 41 42 148