ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੁੱਖਤਾ ਪ੍ਰਬੰਧ ਕਰੇਗਾ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੁੱਖਤਾ ਪ੍ਰਬੰਧ ਕਰੇਗਾ

ਜਲੰਧਰ – ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਵਿਧਾਇਕ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ,ਅਵਤਾਰ ਬਾਵਾ ਹੈਨਰੀ ਅਤੇ ਚੋਧਰੀ ਸੁਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 8 ਫਰਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪੁੱਖਤਾ ਪ੍ਰਬੰਧ ਕੀਤੇ ਜਾਣਗੇ.ਇਸ ਸਬੰਧੀ ਫੈਸਲਾ ਵਿਧਾਇਕਾ ਦੇ ਨਾਲ ਨਾਲ ਵੱਖ ਵੱਖ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਸਿੱਖ ਜਜ਼ਬਾਤਾਂ ਦੀ ਹਮੇਸ਼ਾ ਤਰਜ਼ਮਾਨੀ ਕਰਦੀ ਹੈ ਅਤੇ ਕਰਦੀ ਰਹੇਗੀ -ਭਾਈ ਮਹਿਤਾ ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ ਅਤੇ ਇਸ ਦੀ ਦਿੱਖ ਸਿੱਖ ਵਿਰਾਸਤ ਅਨੁਸਾਰ ਹੋਵੇ। ਪਿਛਲੇ ਦਿਨੀਂ ਕੁਝ ਨੌਜੁਆਨਾਂ ਵੱਲੋਂ ਇਨ੍ਹਾਂ ਗਿੱਧੇ, ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਸ. ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਸ. ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ – ਅਮਰੀਕਾ ਦੀ ਟੈਕਸਾਸ ਸਟੇਟ ਦੇ ਹੈਰਿਸ ਕਾਊਂਟੀ ਦੀ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣਨ ’ਤੇ ਸ. ਅੰਮ੍ਰਿਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤ ਸਿੰਘ ਨੇ ਇਸ ਅਹੁਦੇ ’ਤੇ ਪਹੁੰਚ ਕੇ ਪੂਰੀ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਕਾਂਗਰਸ ਦੀ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਕਾਂਗਰਸ ਦੀ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਉਣ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ ਅਤੇ ਹੁਣ ਕਾਂਗਰਸ ਵੱਲੋਂ ਕਮਲ ਨਾਥ ਨੂੰ ਦਿੱਲੀ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਮੌਕੇ ਪੰਜਾਬ ਦੀ ਝਾਕੀ ਗੁਰੂ ਨਾਨਕ ਦੇਵ ਜੀ ਦੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਰੂਪਮਾਨ ਕਰੇਗੀ

ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਮੌਕੇ ਪੰਜਾਬ ਦੀ ਝਾਕੀ ਗੁਰੂ ਨਾਨਕ ਦੇਵ ਜੀ ਦੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਰੂਪਮਾਨ ਕਰੇਗੀ

ਚੰਡੀਗੜ੍ਹ – ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੁੱਲ ਆਲਮ ਨੂੰ ਦਿੱਤੇ ਸਦੀਵੀ ਸੰਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਨੂੰ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸਰਕਾਰ ਦੀ ਝਾਕੀ ਦੇ ਵਿਸ਼ੇ ਵਜੋਂ ਰੂਪਮਾਨ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਣਤੰਤਰ ਦਿਵਸ-2020 ਮੌਕੇ ਪੰਜਾਬ ਰਾਜ ਦੀ ਝਾਕੀ ਨੂੰ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਨਾਲ-ਨਾਲ ਉਨ੍ਹਾਂ ਦੇ 550ਵੇਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਕਲੋਨੀ ਨਿਵਾਸੀਆਂ ਵੱਲੋਂ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ ਅੱਠਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਕਲੋਨੀ ਦੇ ਬੱਚਿਆਂ ਨੇ ਧਾਰਮਿਕ ਕਵਿਤਾ, ਕਵੀਸ਼ਰੀ, ਭਾਸ਼ਣ ਅਤੇ ਸ਼ਬਦ ਗਾਇਣ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸਿੱਖ ਇਤਿਹਾਸ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ…

VIA PUNJAB
ਅੱਗੇ ਪੜ੍ਹੋ

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਡਾ. ਰੂਪ ਸਿੰਘ ਨੂੰ ਡਾ. ਲੱਖਾ ਸਿੰਘ ਅਤੇ ਡਾ. ਸਰਨਾ ਨੂੰ ਸਰਦਾਰ ਬਹਾਦਰ ਸਿੰਘ ਪੁਰਸਕਾਰ

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਡਾ. ਰੂਪ ਸਿੰਘ ਨੂੰ ਡਾ. ਲੱਖਾ ਸਿੰਘ ਅਤੇ ਡਾ. ਸਰਨਾ ਨੂੰ ਸਰਦਾਰ ਬਹਾਦਰ ਸਿੰਘ ਪੁਰਸਕਾਰ

ਦਿੱਲੀ ’ਚ ਹੋਏ ਸਨਮਾਨ ਸਮਾਗਮ ਦੌਰਾਨ ਸ. ਗੁਰਮੀਤ ਸਿੰਘ ਕੁਲਾਰ ਮੁੱਖ ਮਹਿਮਾਨ ਤੇ ਸ. ਦਿਲਜੀਤ ਸਿੰਘ ਬੇਦੀ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਅੰਮ੍ਰਿਤਸਰ -ਦਿੱਲੀ ਤੋਂ ਪ੍ਰਕਾਸ਼ਤ ਹੁੰਦੇ ‘ਸੱਚੇ ਪਾਤਸ਼ਾਹ’ ਧਾਰਮਿਕ ਮੈਗਜ਼ੀਨ ਦੇ ਪ੍ਰਬੰਧਕਾਂ ਵੱਲੋਂ ਸਿੱਖ ਪੰਥ ਦੇ ਦੋ ਪ੍ਰਸਿੱਧ ਸਿੱਖ ਵਿਦਵਾਨ ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਡਾ. ਜਸਬੀਰ ਸਿੰਘ ਸਰਨਾ ਕਸ਼ਮੀਰ ਨੂੰ ਕ੍ਰਮਵਾਰ ਡਾ. ਲੱਖਾ ਸਿੰਘ ਪੁਰਸਕਾਰ ਅਤੇ ਸ. ਬਹਾਦਰ ਸਿੰਘ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਅਦਾਰੇ ਵੱਲੋਂ ਰਸ਼ੀਅਨ ਕਲਚਰਲ ਸੈਂਟਰ…

VIA PUNJAB
ਅੱਗੇ ਪੜ੍ਹੋ

ਬਾਘਾ ਪੁਰਾਣਾ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਉੱਪ ਚੇਅਰਮੈਨ ਦੀ ਤਾਜਪੋਸ਼ੀ

ਬਾਘਾ ਪੁਰਾਣਾ ਮਾਰਕਿਟ ਕਮੇਟੀ ਦੇ ਚੇਅਰਮੈਨ ਅਤੇ ਉੱਪ ਚੇਅਰਮੈਨ ਦੀ ਤਾਜਪੋਸ਼ੀ

ਬਾਘਾ ਪੁਰਾਣਾ – ਪੰਜਾਬ ਦੀ ਕਿਸਾਨੀ ਨੂੰ ਲਾਹੇਬੰਦ ਧੰਦਾ ਬਨਾ ਕੇ ਹੀ ਵਿਦੇਸ਼ਾ ‘ਚ ਧੜ੍ਹਾਂ ਧੜ੍ਹ ਜਾ ਰਹੇ ਨੌਜਵਾਨਾਂ ਨੂੰ ਰੋਕਿਆ ਜਾ ਸਕਦਾ ਹੈ। ਇਹ ਵਿਚਾਰ ਸੁਖਜਿੰਦਰ ਸਿੰਘ ਰੰਧਾਵਾ ਜੇਲ੍ਹ ਮੰਤਰੀ ਪੰਜਾਬ ਨੇ ਬਾਘਾ ਪੁਰਾਣਾ ਵਿਖੇ ਪੱਤਰਕਾਰਾਂ ਦੇ ਸਵਾਲ ਦੇ ਜੁਵਾਬ ਦਿੰਦੇ ਹੋਏ ਕਹੇ। ਸੁਖਜਿੰਦਰ ਰੰਧਾਵਾ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਜਗਸੀਰ ਸਿੰਘ ਕਾਲੇਕੇ ਅਤੇ ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ ਦੇ ਤਾਜਪੋਸ਼ੀ ਸਮਾਗਮ ਅੰਦਰ ਪਹੁੰਚੇ ਸਨ। ਇਸ ਪ੍ਰੋਗਰਾਮ ਦੀ ਅਗੁਵਾਈ ਸਥਾਨਿਕ ਵਿਧਾਇਕ ਦਰਸ਼ਨ ਸਿੰਘ…

VIA PUNJAB
ਅੱਗੇ ਪੜ੍ਹੋ

ਅਮਰ ਸਿੰਘ ਠੁਕਰਾਲ ਨਮਿੱਤ ਅੰਤਮ ਅਰਦਾਸ ਭਲਕੇ

ਅਮਰ ਸਿੰਘ ਠੁਕਰਾਲ ਨਮਿੱਤ ਅੰਤਮ ਅਰਦਾਸ ਭਲਕੇ

ਜਲੰਧਰ – ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਸ. ਅਮਰ ਸਿੰਘ ਠੁਕਰਾਲ ਜੋ ਪਿੱਛਲੇ ਦਿਨੀਂ ਚੱਲ ਵਸੇ ਸਨ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 23 ਜਨਵਰੀ ਵੀਰਵਾਰ ਦੁਪਹਿਰ 12-00 ਤੋਂ 1-30 ਵਜੇ ਤਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਜਲੰਧਰ ਹੋਵੇਗੀ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਦੇ ਸਪੁੱਤਰ ਸ. ਮਨਜੀਤ ਸਿੰਘ ਠੁਕਰਾਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਬੀਤੇ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਤਿਗੁਰਾਂ ਦੇ ਚਾਲੀ ਮੁਕਤਿਆ,ਮਾਤਾ ਭਾਗ ਕੌਰ ਜੀ,ਭਾਈ ਘਨੱਈਆ ਜੀ ਅਤੇ ਖਦਰਾਨੇ ਦੀ ਢਾਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਤੇਜਪਾਲ…

VIA PUNJAB
ਅੱਗੇ ਪੜ੍ਹੋ
1 39 40 41 42 43 148