ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਰੰਗ-ਰੋਗਨ ਦੀ ਸੇਵਾ ਸ਼ੁਰੂ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਰੰਗ-ਰੋਗਨ ਦੀ ਸੇਵਾ ਸ਼ੁਰੂ

ਅੰਮ੍ਰਿਤਸਰ – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੀ ਇਮਾਰਤ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਲਈ ਅੱਜ ਰੰਗ-ਰੋਗਨ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਕਾਰ-ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸੱਚਖੰਡ ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕਾਸਤਲਗੌਮਬੈਰਤੋ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰੋਮ – ਇਟਲੀ ਦੇ ਵਿਚੈਂਸਾ ਜਿਲ੍ਹੇ ਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਾਸਤਲਗੌਮਬੈਰਤੋ ਵਿਖੇ ਦਸ਼ਮ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਪ੍ਰੇਮ ਭਾਵਨਾ ਸਾਹਿਤ ਮਨਾਇਆ ਗਿਆ।ਜਿਸ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ।ਪ੍ਰਸਿੱਧ ਢਾਡੀ ਭਾਈ ਸੁਖਨਿਰੰਜਨ ਸਿੰਘ ਸੁਮਨ ਮੁਲਾਂਪੁਰ ਵਾਲਿਆਂ ਦੇ ਢਾਡੀ ਜਥੇ ਦੁਆਰਾ ਸ਼ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰੇਰਨਾਮਈ ਜੀਵਨ,ਉਨਾਂ੍ਹ ਦੁਆਰਾ ਖਾਲਸਾ ਪੰਥ ਦੀ ਸਾਜਨਾ ਅਤੇ ਗੁਰੂ ਜੀ ਦੁਆਰਾ ਹੱਕ ਸੱਚ ਲਈ ਜੁਲਮ ਦੇ ਖਿਲਾਫ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਬੀਤੇ ਦਿਨ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮਹਾਨ ਗੁਰਮਤਿ ਸਮਾਗਮ ਵਿਚ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਵਾਲੇ ਅਤੇ ਭਾਈ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕੀਰਤਨੀਏ ਭਾਈ ਰਣਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਸ੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਵਿਰੁੱਧ ਮਹਾਰਾਣੀ ਪਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ

ਪਟਿਆਲਾ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਿਛਲੇ ਦਿਨੀ ਵਾਪਰੀ ਮੰਦਭਾਗੀ ਘਟਨਾ ਅਤੇ ਸਿੱਖਾਂ ਉਪਰ ਹੋ ਰਹੇ ਅੱਤਿਆਚਾਰਾਂ ਦੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਅਤੇ ਆਮ ਨਾਗਰਿਕਾਂ ਵੱਲੋਂ ਪਟਿਆਲਾ ਵਿਖੇ ਵੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਫ਼ੁਹਾਰਾ ਚੌਂਕ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਆਮ ਨਾਗਰਿਕਾਂ ਨੇ ਇਕੱਠੇ ਹੋ ਕੇ ਪਾਕਿਸਤਾਨ ਸਰਕਾਰ ਅਤੇ ਉਥੋਂ ਦੇ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਮਿਆਣੀ ਰੋਡ ਦਸੂਹਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਸਜਾਇਆ

ਗੁਰਦੁਆਰਾ ਮਿਆਣੀ ਰੋਡ ਦਸੂਹਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਸਜਾਇਆ

ਦਸੂਹਾ – ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਕਲਗੀਧਰ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ. ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ. ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਖਾਲਸਾਈ ਜਾਹੋ ਜਲਾਲ ਨਾਲ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਮਿਆਣੀ ਰੋਡ, ਖੈਰਾਬਾਦ, ਕੋਟਲੀ, ਜੰਡ, ਮਾਂਗਟਾਂ, ਛਾਂਗਲਾ, ਮਹੱਦੀਪੁਰ, ਕਲਿਆਣਪੁਰ,…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਸਿੱਖ ਨੌਜਵਾਨ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨ ਦਿਨਾਂ ਅੰਦਰ ਦੂਜੀ ਘਟਨਾ ਹੈ ਜਿਸ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਟੀਵੀ ਪੱਤਰਕਾਰ ਸ. ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਦੀ ਹੱਤਿਆ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਹੈ। ਇਹ ਬਹੁਤ ਮੰਦਭਾਗੀ ਘਟਨਾ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ –ਭਾਈ ਗਰੇਵਾਲ

ਮੱਧ ਪ੍ਰਦੇਸ਼ ਵਿਚ ਸਿੱਖਾਂ ਦੇ ਘਰ ਢਾਹੁਣ ਸਬੰਧੀ ਸਰਕਾਰ ਵੱਲੋਂ ਜਾਂਚ ਕਮੇਟੀ ਗਠਿਤ –ਭਾਈ ਗਰੇਵਾਲ

ਅੰਮ੍ਰਿਤਸਰ -ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਮੱਧ ਪ੍ਰਦੇਸ਼ ਅੰਦਰ ਸਿੱਖ ਪਰਵਿਾਰਾਂ ਨੂੰ ਉਜਾੜਨ ਦੇ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਜਾਂਚ ਦੇ ਅਦੇਸ਼ ਦੇ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਨਰਿੰਦਰ ਸਲੂਜਾ ਦੀ ਅਗਵਾਈ ਵਿਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਵਾ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਮੁਕੇਸ਼ ਨਾਂ ਦੇ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ

ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਵਫ਼ਦ ਮੱਧ ਪ੍ਰਦੇਸ਼ ਦੇ ਪ੍ਰਭਾਵਿਤ ਇਲਾਕਿਆ ’ਚ ਪੁੱਜਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮੱਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਨੇ ਅੱਜ ਮੱਧ ਪ੍ਰਦੇਸ਼ ਦੇ ਪੀੜਤ…

VIA PUNJAB
ਅੱਗੇ ਪੜ੍ਹੋ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਸਾਹਮਣੇ ਹੁੜਦੰਗ ਮੰਦਭਾਗਾ ਕਰਾਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਸਾਹਮਣੇ ਹੁੜਦੰਗ ਮੰਦਭਾਗਾ ਕਰਾਰ

ਕਿਹਾ ਪਾਕਿਸਤਾਨ ਮਸਲੇ ’ਤੇ ਦਖਲ ਦੇਣ ਵਾਲੇ ਕੈਪਟਨ ਮੱਧ ਪ੍ਰਦੇਸ਼ ’ਚ ਸਿੱਖਾਂ ਦੇ ਉਜਾੜੇ ਸਬੰਧੀ ਕਮਲਨਾਥ ਨਾਲ ਵੀ ਕਰਨ ਗੱਲ ਤਲਵੰਡੀ ਸਾਬੋ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਅਤੇ ਸਿੱਖਾਂ ਦੇ ਸਭ ਤੋਂ ਪਾਵਨ ਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਬਾਹਰ ਉੱਥੋਂ ਦੇ ਕੁਝ ਫਿਰਕੂ ਲੋਕਾਂ ਵੱਲੋਂ ਕੀਤੇ ਹੁੜਦੰਗ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਤਿ ਮੰਦਭਾਗਾ ਦੱਸਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਕੌਮ…

VIA PUNJAB
ਅੱਗੇ ਪੜ੍ਹੋ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਨਗਰ ਕੀਰਤਨ ਕੱਢਿਆ

ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਨਗਰ ਕੀਰਤਨ ਕੱਢਿਆ

ਨਗਰ ਕੀਰਤਨ ‘ਚ ਖਾਲਿਸਤਾਨ ਦੇ ਫਲੈਕਸ, ਝੰਡੇ ਅਤੇ ਖਾਲਿਸਤਾਨ ਦੇ ਨਾਅਰੇ ਵੀ ਬੁਲੰਦ ਕੀਤੇ ਗਏ ਅਮਲੋਹ -ਅੱਜ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿੱਤ ਪਿੰਡ ਸ਼ਮਸਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਕੱਢਿਆ ਗਿਆ। ਰਾਗੀ ਸਿੰਘ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਉਥੇ ਹਰਕਮਲ ਸਿੰਘ ਦੀ ਗਤਕਾ ਟੀਮ ਵੱਲੋਂ ਨਗਰ…

VIA PUNJAB
ਅੱਗੇ ਪੜ੍ਹੋ
1 42 43 44 45 46 148