ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸੂਚਨਾ ਕੇਂਦਰ ਵਿਖੇ ਭਾਈ ਗਰੇਵਾਲ, ਭਾਈ ਰਾਮ ਸਿੰਘ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਧੁਰਾ ਹੈ ਅਤੇ ਦੇਸ਼ ਦੁਨੀਆਂ ਅੰਦਰ ਵੱਸਦਾ ਹਰ ਸਿੱਖ ਇਸ ਨਾਲ ਜੁੜਿਆ ਹੋਇਆ ਹੈ।…

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਸੱਚ ਅਤੇ ਨਿਆਂ ਨੂੰ ਕਾਇਮ ਰੱਖਣ ਲਈ ਆਪਣੇ ਪੂਰੇ ਪਰਿਵਾਰ ਦੀ ਕੁਰਬਾਨੀ ਵੀ ਦੇ ਦਿੱਤੀ।ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਕਾਰਵਾਈ ਮੰਗੀ

ਪੁਲਿਸ ਕਮਿਸ਼ਨਰ ਨੂੰ ਵੀ ਕਾਨੂੰਨੀ ਕਾਰਵਾਈ ਲਈ ਦਿੱਤੀ ਲਿਖਤੀ ਸ਼ਿਕਾਇਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬੋਲੇ ਗਏ ਅਪਸ਼ਬਦਾਂ ਨੂੰ ਲੈ ਕੇ ਉਸ ਖਿਲਾਫ਼ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੱਕ ਪਹੁੰਚ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ….

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੇਵਾ ਨਿਭਾਅ ਰਹੇ ਤਿੰਨ ਮੁਲਾਜ਼ਮਾਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਸੇਵਾਮੁਕਤ ਹੋਏ ਮੁਲਾਜ਼ਮਾਂ ਸ. ਸੁਖਦੇਵ ਸਿੰਘ ਸੁਪਰਵਾਈਜ਼ਰ ਫਲਾਇੰਗ, ਸ. ਕੁਲਦੀਪ ਸਿੰਘ ਸਹਾਇਕ ਸੁਪਰਵਾਈਜ਼ਰ ਆਰ.ਟੀ.ਆਈ. ਅਤੇ ਸ. ਸਵਰੂਪ ਸਿੰਘ ਮੈਂਬਰ ਸੇਵਾਦਲ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪੁਰਾਣੇ ਮਲਾਜ਼ਮਾਂ…

VIA PUNJAB
ਅੱਗੇ ਪੜ੍ਹੋ

ਸਲਾਨਾ ਬਰਸੀ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ

ਸਲਾਨਾ ਬਰਸੀ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ

ਚੋਹਲਾ ਸਾਹਿਬ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਤਾਰਾ ਸਿੰਘ ਜੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾ ਅਤੇ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਜੀ ਮੁੱਖੀ ਸੰਪਰਦਾਇ ਕਾਰ ਸੇਵਾ ਸਰਹਾਲੀ ਕਲ੍ਹਾਂ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਉੱਪ ਮੁੱਖੀ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਇਹ ਸਲਾਨਾ ਬਰਸੀ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੰਤ ਬਾਬਾ…

VIA PUNJAB
ਅੱਗੇ ਪੜ੍ਹੋ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ

ਨਥਾਣਾ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀ ਵੱਲੋ ਪੰਜ ਪਿਆਰਿਆ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਨਥਾਣਾ ਦੀਆ ਗਲ਼ੀਆ ਵਿੱਚੋ ਹੁੰਦਾ ਹੋਇਆ ਬੱਸ ਸਟੈਡ ਪਹੁੰਚਿਆ ਜਿੱਥੇ ਸਮੂਹ ਦੁਕਾਨਦਾਰਾ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।ਇਸ ਦੋਰਾਨ ਦੁਕਾਨਦਾਰ ਨੇ ਪੰਜ ਪਿਆਰਿਆ ਨੂੰ ਸਿਰੋਪੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਸਾਹਿਬ ਦੀ ਸੇਵਾ ਕੀਤੀ।ਕਾਰਜ ਸਿੰਘ ਤੁੰਗਵਾਲੀ ਦੇ ਕਵੀਸ਼ਰੀ ਜੱਥੇ ਦੁਆਰਾ ਗੁਰੂ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2020 ਦੀਆਂ ਛੁੱਟੀਆਂ ਦੀ ਸੂਚੀ ਵਿਚ ਬੈਂਕ ਮੁਲਾਜ਼ਮਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਾ ਕਰਨ ਦੀ ਨਿਖੇਧੀ ਕੀਤੀ ਹੈ। ਦੱਸਣਯੋਗ ਹੈ ਕਿ ‘ਨੈਗੋਸ਼ੀਏਬਲ ਇੰਸਟੂਮੈਂਟ ਐਕਟ 1881’ ਅਧੀਨ ਕੀਤੀਆਂ ਜਾਂਦੀਆਂ ਛੁੱਟੀਆਂ ਵਿੱਚ ਬੈਂਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਹੀਂ ਕੀਤੀ ਗਈ। ਇਸ ਕਾਰਨ ਬੈਂਕ…

VIA PUNJAB
ਅੱਗੇ ਪੜ੍ਹੋ

ਨਿਹੰਗ ਸਿੰਘਾਂ ਦਾ ਬੁਲਾਰਾ ਰਸਾਲਾ ‘ਨਿਹੰਗ ਸਿੰਘ ਸੰਦੇਸ਼’ ਜਥੇਦਾਰ ਅਕਾਲ ਤਖ਼ਤ ਨੇ ਕੀਤਾ ਜਾਰੀ

ਨਿਹੰਗ ਸਿੰਘਾਂ ਦਾ ਬੁਲਾਰਾ ਰਸਾਲਾ ‘ਨਿਹੰਗ ਸਿੰਘ ਸੰਦੇਸ਼’ ਜਥੇਦਾਰ ਅਕਾਲ ਤਖ਼ਤ ਨੇ ਕੀਤਾ ਜਾਰੀ

ਪੰਜਵੇਂ ਤਖ਼ਤ ਦੇ ਜਥੇਦਾਰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਫਤਹਿਗੜ੍ਹ ਸਾਹਿਬ – ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪ੍ਰਕਾਸ਼ਤ ਹੁੰਦਾ ਨਿਹੰਗ ਸਿੰਘਾਂ ਦਾ ਬੁਲਾਰਾ ਰਸਾਲਾ “ਨਿਹੰਗ ਸਿੰਘ ਸੰਦੇਸ਼” ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸਾਂਝੇ ਤੌਰ ਤੇ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਵਿਖੇ ਰਾਲੀਜ਼ ਕੀਤਾ।ਇਸ ਰਸਾਲੇ ਦੀ ਸੰਪਾਦਨਾ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ –ਭਾਈ ਲੌਂਗੋਵਾਲ

ਉੱਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ –ਭਾਈ ਲੌਂਗੋਵਾਲ

ਕਿਹਾ, ਸਰਕਾਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਰੇ ਕਾਰਵਾਈ ਅੰਮ੍ਰਿਤਸਰ – ਉੱਤਰ ਪ੍ਰਦੇਸ਼ ਅੰਦਰ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਯੂਪੀ ਅੰਦਰ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ –ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ –ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀ ਸਜਾ ਮੁਆਫੀ ਲਈ ਹਰ ਪੱਧਰ ’ਤੇ ਪੈਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਵੱਲੋਂ ਭਾਈ…

VIA PUNJAB
ਅੱਗੇ ਪੜ੍ਹੋ
1 44 45 46 47 48 148