ਭਲਕੇ ਨਹੀਂ ਹੋਵੇਗੀ ਕੋਈ ਟਰੱਸਟ ਦੀ ਬੈਠਕ, ਬੈਠਕ ਦਾ ਫੈਸਲਾ ਸਾਰੇ ਮੈਂਬਰਾਂ ਦੇ ਆਉਣ ‘ਤੇ : ਭੌਰ

ਭਲਕੇ ਨਹੀਂ ਹੋਵੇਗੀ ਕੋਈ ਟਰੱਸਟ ਦੀ ਬੈਠਕ, ਬੈਠਕ ਦਾ ਫੈਸਲਾ ਸਾਰੇ ਮੈਂਬਰਾਂ ਦੇ ਆਉਣ ‘ਤੇ : ਭੌਰ

ਓਧਰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਟਰੱਸਟ ਦੇ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਭਲਕੇ 24 ਦਸੰਬਰ ਨੂੰ ਸੱਦੀ ਗਈ ਟਰੱਸਟ ਦੇ ਮੈਂਬਰਾਂ ਦੀ ਬੈਠਕ ਮੈਂਬਰਾਂ ਦੇ ਨਾ ਪਹੁੰਚਣ ਤੱਕ ਮੁਲਤਵੀ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਭੌਰ ਨੇ ਕਿਹਾ ਕਿ ਕੁਝ ਮੈਂਬਰ ਪੰਜਾਬ ਜਾਂ ਦੇਸ਼ ਤੋਂ ਬਾਹਰ ਰਹਿੰਦੇ ਹਨ। ਇਸ ਲਈ ਉਨ੍ਹਾਂ ਦੇ ਆਉਣ ਤੇ ਹੀ ਕੋਈ ਬੈਠਕ ਕੀਤੀ ਜਾ ਸਕਦੀ ਹੈ।

VIA PUNJAB
ਅੱਗੇ ਪੜ੍ਹੋ

ਉੜੀਸਾ ਦੇ ਗੁਰ-ਅਸਥਾਨਾਂ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਉੜੀਸਾ ਦੇ ਗੁਰ-ਅਸਥਾਨਾਂ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਕੌਮ ਅੰਦਰ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕਰਨ ਬੈਂਸ ਭਰਾ- ਭਾਈ ਮਹਿਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਬਾਰੇ ਸ. ਸਿਮਰਜੀਤ ਸਿੰਘ ਬੈਂਸ ਤੇ ਸ. ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਤੇ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜਗਨਨਾਥ ਪੁਰੀ ਸਥਿਤ ਪਹਿਲੇ…

VIA PUNJAB
ਅੱਗੇ ਪੜ੍ਹੋ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਵਾਲੇ ਦਿਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਥਾਂ ਪੂਰੇ ਪੰਜਾਬ ਅੰਦਰ ਸਰਕਾਰੀ ਛੁੱਟੀ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ : ਡੀ.ਸੀ. ਮਾਨਸਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਲਾਈਟ ਐਂਡ ਸਾਊਂਡ ਸ਼ੋਅ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ : ਡੀ.ਸੀ. ਮਾਨਸਾ

ਮਾਨਸਾ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਪੇਸ਼ਕਸ਼ ਡਿਜ਼ੀਟਲ ਅਜਾਇਬ ਘਰ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਅਤੇ ਫਲਸਫੇ ਨੂੰ ਜਾਣਿਆ। ਅੱਜ ਡਿਜ਼ੀਟਲ ਮਿਊਜ਼ੀਅਮ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਲਾਈਟ ਅਤੇ ਸਾਊਂਡ ਨਾਲ ਲੈਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲਗਵਾਈ ਹਾਜ਼ਰੀ

ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲਗਵਾਈ ਹਾਜ਼ਰੀ

ਰੂਪਨਗਰ – ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸ਼ਹੀਦ ਭਾਈ ਬਚਿੱਤਰ ਸਿੰਘ ਦਾ ਸ਼ਹੀਦੀ ਸਾਲਾਨਾ ਮੇਲਾ ਮਨਾਇਆ ਗਿਆ, ਜਿਥੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਵੀ ਗੁਰੂ ਜੀ ਦੇ ਚਰਨਾ ‘ਚ ਅਪਣੀ ਹਾਜ਼ਰੀ ਲਗਵਾਈ ਅਤੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਪਹੁੰਚੀ ਸੰਗਤ ਨੂੰ ਸੰਬੋਧਨ ਕਰਦੇ ਹੋਏ, ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਜਦੋਂ ਦੇਸ਼ ਨੂੰ ਕੁਰਬਾਨੀਆਂ ਦੀ ਲੋੜ ਸੀ ਤਾਂ ਸਿੱਖ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਸਸਕਾਰ-ਕਈ ਅਕਾਲੀ ਆਗੂ ਪਹੁੰਚੇ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਸਸਕਾਰ-ਕਈ ਅਕਾਲੀ ਆਗੂ ਪਹੁੰਚੇ

ਲੁਧਿਆਣਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 11 ਸਾਲ ਤੱਕ ਪ੍ਰਧਾਨ ਰਹੇ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੱਜ ਲੁਧਿਆਣਾ ਦੇ ਮਾਡਲ ਟਾਊਨ ਅਕਸਟੈਂਸ਼ਨ ਸਥਿਤ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਦਲਜੀਤ ਸਿੰਘ ਚੀਮਾ ਤੋਂ ਇਲਾਵਾ ਭਾਰੀ ਗਿਣਤੀ ‘ਚ ਧਾਰਮਿਕ ਤੇ ਰਾਜਨੀਤਕ ਆਗੂ ਪੁੱਜੇ।

VIA PUNJAB
ਅੱਗੇ ਪੜ੍ਹੋ

ਸ੍ਰੀ ਮੰਜੀ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ

ਸ੍ਰੀ ਮੰਜੀ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ

ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ‘ਤੇ ਬੱਚਿਆਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਸ ਦੀ ਸ਼ੁਰੂਆਤ ਸੰਨ 2016 ਵਿਚ ਕੀਤੀ ਗਈ ਸੀ। ਅੱਜ ਹੋਏ ਸਮਾਗਮ ਮੌਕੇ ਕਰੀਬ ਪੰਜ ਹਜ਼ਾਰ ਬੱਚਿਆਂ…

VIA PUNJAB
ਅੱਗੇ ਪੜ੍ਹੋ

ਜਥੇਦਾਰ ਅਵਤਾਰ ਸਿੰਘ ਦੇ ਚਲਾਣੇ ਸਬੰਧੀ ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਜਥੇਦਾਰ ਅਵਤਾਰ ਸਿੰਘ ਦੇ ਚਲਾਣੇ ਸਬੰਧੀ ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੋਜੂਦਾ ਤੇ ਸਾਬਕਾ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਇਕੱਤਰਤਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮਗਰੋਂ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੇਤ ਸਮੂਹ ਅਦਾਰੇ ਬੰਦ ਕਰ ਦਿੱਤੇ ਗਏ। ਸ਼ੋਕ ਇਕੱਤਰਤਾ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ…

VIA PUNJAB
ਅੱਗੇ ਪੜ੍ਹੋ

ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਦੂਸਰੇ ਦਿਨ ਜਾਰੀ ਰਹੇ ਗੁਰਮਤਿ ਸਮਾਗਮ

ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਦੂਸਰੇ ਦਿਨ ਜਾਰੀ ਰਹੇ ਗੁਰਮਤਿ ਸਮਾਗਮ

ਅੰਮ੍ਰਿਤਸਰ -ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਬੀਤੇ ਕੱਲ੍ਹ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ। ਬੀਤੇ ਕੱਲ੍ਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਸਮੇਤ ਹੋਰ ਕੀਰਤਨੀ ਜਥਿਆਂ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਦੀ ਸਾਂਝ ਪਾਈ। ਇਸੇ ਤਹਿਤ ਅੱਜ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਹੋਈ ਸਬ-ਕਮੇਟੀ ਦੀ ਇਕੱਤਰਤਾ

ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਹੋਈ ਸਬ-ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਵੱਖ-ਵੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ’ਚ ਸਿੰਘ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ…

VIA PUNJAB
ਅੱਗੇ ਪੜ੍ਹੋ
1 46 47 48 49 50 148