ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਮੈਨੇਜਰ ਸ. ਦੀਨਪੁਰ ਨੇ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਮੈਨੇਜਰ ਸ. ਦੀਨਪੁਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ ਅੱਜ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਪੁੱਜਣ ’ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਜਥੇਦਾਰ ਖਾਪੜਖੇੜੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਕੌਮ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ

ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰਾਂ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਵਾਗਤ

ਸ਼੍ਰੋਮਣੀ ਕਮੇਟੀ ਦੇ ਤੀਸਰੀ ਵਾਰ ਲਗਾਤਾਰ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੂੰ ਵੀ ਅਧਿਕਾਰੀਆਂ ਨੇ ਜੀ-ਆਇਆਂ ਆਖਿਆ। ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਸਾਰੇ ਅਹੁਦੇਦਾਰਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ -ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖੇਗੀ -ਭਾਈ ਲੌਂਗੋਵਾਲ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਭਾਈ ਲੌਂਗੋਵਾਲ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਅੱਜ ਇਕ ਮੁਲਾਕਾਤ ਦੌਰਾਨ ਪੰਜਾਬ ਅੰਦਰ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਉੱਚ ਪੱਧਰੀ ਕਮੇਟੀ ਗਠਿਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 12 ਮੈਂਬਰੀ ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੋਂਗੋਵਾਲ ਨੂੰ ਵੀ ਉਚੇਚੇ ਤੌਰ ਤੇ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਉਨ੍ਹਾਂ ਦੇ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸ੍ਰੀ ਦਰਬਾਰ…

VIA PUNJAB
ਅੱਗੇ ਪੜ੍ਹੋ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ| ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਹੁੰਦੀ ਹੋਈ ਸੰਤ ਬਾਬਾ ਰਾਮ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਅਭਿਨੇਤਾ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਪ੍ਰਸਿੱਧ ਅਭਿਨੇਤਾ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਅੱਜ ਵਿਸ਼ਵ ਦੇ ਸਰਵਉੱਚ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ ਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾੲਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਵਿਚ ਸੇਵਾ ਨਿਭਾਅ ਰਹੇ ਹੈੱਡ ਡਰਾਫਟਮੈਨ ਸ. ਨਰਿੰਦਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਯਾਦਗਾਰੀ ਸਿੱਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਉਪਰੰਤ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਭਾਈ ਮਰਦਾਨਾ…

VIA PUNJAB
ਅੱਗੇ ਪੜ੍ਹੋ
1 49 50 51 52 53 148