ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸ਼੍ਰੋਮਣੀ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਆਰੰਭ

ਸਮਾਗਮਾਂ ਦੇ ਪਹਿਲੇ ਦਿਨ 550 ਰਬਾਬੀ ਕੀਰਤਨਕਾਰਾਂ ਦੇ ਨਗਰ ਕੀਰਤਨ ਤੇ ਕੀਰਤਨ ਦਰਬਾਰ ਨੇ ਸਿਰਜਿਆ ਅਲੌਕਿਕ ਵਾਤਾਵਾਰਨ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਗਏ ਸਮਾਗਮਾਂ ਦੀ ਆਰੰਭਤਾ ਅੱਜ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਹੋ ਗਈ ਹੈ। ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭ ਹੋਏ ਇਹ ਸਮਾਗਮ 13 ਨਵੰਬਰ ਤੱਕ ਲਗਾਤਾਰ ਸੁਲਤਾਨਪੁਰ ਲੋਧੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦਾ ਸਰਹਾਲੀ ਕਲਾਂ ਤੇ ਚੋਹਲਾ ਸਾਹਿਬ ਪੁੱਜਣ ‘ਤੇ ਹੋਇਆ ਨਿੱਘਾ ਸਵਾਗਤ

ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦਾ ਸਰਹਾਲੀ ਕਲਾਂ ਤੇ ਚੋਹਲਾ ਸਾਹਿਬ ਪੁੱਜਣ ‘ਤੇ ਹੋਇਆ ਨਿੱਘਾ ਸਵਾਗਤ

ਸਰਹਾਲੀ ਕਲਾਂ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਅਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਅੱਜ ਦੇਰ ਸ਼ਾਮ ਇਤਿਹਾਸਿਕ ਕਸਬੇ ਸਰਹਾਲੀ ਕਲਾਂ ਅਤੇ ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਿਖੇ ਪੁੱਜਣ ‘ਤੇ ਸੰਤ ਬਾਬਾ ਸੁੱਖਾ ਸਿੰਘ ਜੀ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਨੇ ਹਜ਼ਾਰਾਂ ਦੀ ਤਾਦਾਦ ‘ਚ ਆਪਣੇ ਪੈਰੋਕਾਰਾਂ ਨਾਲ ਨਗਰ ਕੀਰਤਨ ਦਾ ਸ਼ਰਧਾ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬ ਦਿਵਸ ਸਬੰਧੀ ਵਿਸ਼ੇਸ਼ ਦੀਵਾਨ

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਪੰਜਾਬ ਦਿਵਸ ਸਬੰਧੀ ਵਿਸ਼ੇਸ਼ ਦੀਵਾਨ

ਜਲੰਧਰ – ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪੰਜਾਬੀ ਲਿਖਾਰੀ ਸਭਾ (ਰਜਿ.) ਦੇ ਸਹਿਯੋਗ ਨਾਲ 1ਨਵੰਬਰ ਦਿਨ ਸ਼ੁੱਕਰਵਾਰ (ਪੰਜਾਬ ਦਿਵਸ) ਸਵੇਰੇ 7.15 ਤੋਂ 7.45 ਤੱਕ ਮਨਾਇਆ ਜਾਵੇਗਾ। ਜਿਸ ਵਿੱਚ ਰੋਜ਼ਾਨਾ ਅਜੀਤ ਦੇ ਕਾਰਜਕਾਰੀ ਸੰਪਾਦਕ ਸ਼੍ਰੀ ਸਤਨਾਮ ਮਾਣਕ ਜੀ, ਅਤੇ ਪੰਜਾਬੀ ਮਾਂ ਬੋਲੀ ਦੇ ਮੁਦੱਈ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸ੍ਰੀ ਦੀਪਕ ਬਾਲੀ ਜੀ ਸੰਗਤਾਂ ਨਾਲ ਆਪਣੇ ਵੀਚਾਰ ਸਾਂਝੇ ਕਰਨਗੇ। ਸਮਾਪਤੀ ਉਪਰੰਤ ਚਾਹ ਮਠਿਆਈ ਦੇ ਅਤੁੱਟ ਲੰਗਰ ਵਰਤਾਏ ਜਾਣਗੇ। ਇਸ ਸਬੰਧੀ ਗੁਰਦੁਆਰਾ ਸਾਹਿਬ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਮੂਲ ਮੰਤਰ ਦੇ ਸਿਮਰਨ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਮੂਲ ਮੰਤਰ ਦੇ ਸਿਮਰਨ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ 1 ਤੋਂ 13 ਨਵੰਬਰ 2019 ਤੱਕ ਰੋਜ਼ਾਨਾ 10 ਮਿੰਟ ਮੂਲ ਮੰਤਰ ਦਾ ਜਾਪ ਕਰਨ ਦੇ ਕੀਤੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼ਾਮੀਂ 5 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੇ ਜਾਪ ਕੀਤੇ ਗਏ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਸਿੱਖ ਇਤਿਹਾਸ ਤੇ ਗੁਰਬਾਣੀ ਅਰਥਾਂ ਨੂੰ ਉੜੀਆਂ ਭਾਸ਼ਾ ਵਿਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਨੂੰ ਕੀਤਾ ਸਨਮਾਨਿਤ

ਸਿੱਖ ਇਤਿਹਾਸ ਤੇ ਗੁਰਬਾਣੀ ਅਰਥਾਂ ਨੂੰ ਉੜੀਆਂ ਭਾਸ਼ਾ ਵਿਚ ਅਨੁਵਾਦ ਕਰਨ ’ਤੇ ਸ੍ਰੀਮਤੀ ਸਾਧਨਾ ਪਾਤਰੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਉੜੀਸਾ ਦੇ ਭੁਵਨੇਸ਼ਵਰ ਦੀ ਰਹਿਣ ਵਾਲੀ ਸ੍ਰੀਮਤੀ ਸਾਧਨਾ ਪਾਤਰੀ ਨੂੰ ਸਿੱਖ ਇਤਿਹਾਸ ਅਤੇ ਨਿਤਨੇਮ ਸਟੀਕ ਦਾ ਉੜੀਆ ਭਾਸ਼ਾ ਵਿਚ ਉਲੱਥਾ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਸ੍ਰੀਮਤੀ ਸਾਧਨਾ ਪਾਤਰੀ ਨੇ 10 ਗੁਰੂ ਸਾਹਿਬਾਨ ਦੇ ਇਤਿਹਾਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਨਿਤਨੇਮ ਦੀਆਂ ਬਾਣੀਆਂ ਦੇ ਸਟੀਕ ਨੂੰ ਉੜੀਆ ਭਾਸ਼ਾ ਵਿਚ ਅਨੁਵਾਦ ਕੀਤਾ ਹੈ। ਉਨ੍ਹਾਂ ਵੱਲੋਂ ਅਨੁਵਾਦਿਤ ਕਾਰਜਾਂ ਨੂੰ ਕਿਤਾਬਾਂ ਰੂਪ ਵਿਚ ਵੀ ਪ੍ਰਕਾਸ਼ਤ ਕੀਤਾ ਗਿਆ ਹੈ। ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਨੇ ਸੁਣੀਆਂ ਹਲਕੇ ਦੀਆਂ ਮੁਸ਼ਕਿਲਾਂ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਨੇ ਸੁਣੀਆਂ ਹਲਕੇ ਦੀਆਂ ਮੁਸ਼ਕਿਲਾਂ

ਚੋਹਲਾ ਸਾਹਿਬ – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕੇ ਖਡੂਰ ਸਾਹਿਬ ਵਿੱਚ ਪੈਦੇ ਆਪਣੇ ਜੱਦੀ ਪਿੰਡ ਬ੍ਰਹਮਪੁਰ ਵਿਖੇ ਪਾਰਟੀ ਵਰਕਰਾਂ ਨਾਲ ਹਲਕੇ ਖਡੂਰ ਸਾਹਿਬ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਗੌਰਤਾਲਬ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰ ਤੰਦਰੁਸਤ ਹੋਣ ਤੌ ਬਾਅਦ ਅੱਜ ਆਪਣੇ ਹਲਕੇ ਖਡੂਰ ਸਾਹਿਬ ਵਿੱਚ ਪੈਦੇ ਆਪਣੇ ਜੱਦੀ ਪਿੰਡ ਬ੍ਰਹਮਪੁਰ ਵਿਖੇ ਪਹੁੰਚੇ ਸਨ।ਜਿੱਥੇ ਪਾਰਟੀ ਵਰਕਰਾਂ ਨੇ ਉਹਲਾਂ ਦਾ ਗਰਮ ਜੋਸ਼ੀ ਸਵਾਗਤ ਕੀਤਾ।ਜਥੇਦਾਰ ਬ੍ਰਹਮਪੁਰ ਨੇ ਪਾਰਟੀ ਵਰਕਰਾਂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ  ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ…

VIA PUNJAB
ਅੱਗੇ ਪੜ੍ਹੋ

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਸਾਰੀਆਂ ਹਦਾਇਤਾਂ ਵਾਲਾ ਕਿਤਾਬਚਾ ਜਲਦ ਵੈੱਬਸਾਈਟ ‘ਤੇ ਹੋਵੇਗਾ ਅੱਪਲੋਡ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ (ਮੈਨੂਅਲ) ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ। ਇਸ ਕਿਤਾਬਚੇ ਰਾਹੀਂ ਨਵੀਂ ਪੈਨਸ਼ਨ ਸਕੀਮ ਦੇ ਅੰਸ਼ਦਾਤੇ, ਡਰਾਇੰਗ ਅਤੇ ਡਿਸਬਰਸਿੰਗ ਅਫਸਰ ਅਤੇ ਜ਼ਿਲ੍ਹਾ ਖਜ਼ਾਨਾ ਅਫਸਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਇਕ…

VIA PUNJAB
ਅੱਗੇ ਪੜ੍ਹੋ
1 58 59 60 61 62 148