550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਡਰੋਲੀ ਭਾਈ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਦੌਰਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਰਾਮਪੁਰਾ ਫੂਲ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਰਾਮਪੁਰਾ ਫੂਲ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਮਪੁਰਾ ਫੂਲ ਤੋਂ ਫਰੀਦਕੋਟ ਲਈ ਖਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ ਤਰ੍ਹਾਂ ਇਥੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਰਵਾਨਗੀ ਤੋਂ ਪਹਿਲਾਂ ਰਾਮਪੁਰਾ ਫੂਲ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤੂਪੁਰਾ ਮੋਗਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤੂਪੁਰਾ ਮੋਗਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਮੋਗਾ ਤੋਂ ਰਾਮਪੁਰਾ ਫੂਲ ਲਈ ਖ਼ਾਲਸਈ ਜਾਹੋ ਜਲਾਲ ਨਾਲ ਰਵਾਨਾ ਹੋਇਆ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ…

VIA PUNJAB
ਅੱਗੇ ਪੜ੍ਹੋ

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਂਅ ਸੰਦੇਸ਼

ਬੇਲੋੜੇ ਮੁੱਦਿਆਂ ’ਤੇ ਆਪਸੀ ਟਕਰਾਅ ਛੱਡ ਕੇ ਇਕਜੁਟਤਾ ਨਾਲ ਸਿੱਖੀ ਦੇ ਦੁਸ਼ਮਣਾਂ ਦਾ ਮੁਕਾਬਲਾ ਕਰੇ ਸਿੱਖ ਕੌਮ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਬੇਲੋੜੇ ਮੁੱਦਿਆਂ ’ਤੇ ਆਪਸੀ ਟਕਰਾਅ ਤੇ ਭਰਾ ਮਾਰੂ ਜੰਗ ਛੱਡ ਕੇ ਇਕਜੁਟਤਾ ਨਾਲ ਸਿੱਖੀ ਦੇ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ

ਦੀਪਮਾਲਾ ਤੇ ਆਤਿਸ਼ਬਾਜ਼ੀ ਰਹੀ ਖਿੱਚ ਦਾ ਕੇਂਦਰ, ਨਿਹੰਗ ਸਿੰਘ ਜਥੇਬੰਦੀਆਂ ਦਾ ਕੀਤਾ ਸਨਮਾਨ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਿੱਖ ਕੌਮ ਦਾ ਅਹਿਮ ਦਿਹਾੜਾ ਬੰਦੀ ਛੋੜ ਦਿਵਸ (ਦੀਵਾਲੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਬੀਤੇ ਤਿੰਨ ਦਿਨ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤ ਨੂੰ ਗੁਰੂ-ਜਸ ਨਾਲ ਜੋੜਿਆ। ਇਸ ਤੋਂ ਇਲਾਵਾ ਬੰਦੀ ਛੋੜ…

VIA PUNJAB
ਅੱਗੇ ਪੜ੍ਹੋ

ਜਥੇ. ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਸਮੂਹ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ

ਜਥੇ. ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਸਮੂਹ ਨਿਹੰਗ ਸਿੰਘ ਦਲਾਂ ਨੇ ਮਹੱਲਾ ਕੱਢਿਆ

ਹਾਥੀ, ਘੋੜੇ ਅਤੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੱਲ ਅਖਾੜਾ, ਬੁਰਜ ਬਾਬਾ ਫੂਲਾ ਸਿੰਘ…

VIA PUNJAB
ਅੱਗੇ ਪੜ੍ਹੋ

ਦੀਵਾਲੀ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ

ਦੀਵਾਲੀ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ

ਪ੍ਰੇਰਣਾ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਗਾਏ ਅੰਬਾਂ ਦੇ ਬੂਟੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸੰਗਤ ਨੂੰ ਹਰਿਆਵਲ ਲਹਿਰ ਨਾਲ ਜੋੜਨ ਲਈ ਪਹਿਲਕਦਮੀਂ ਕੀਤੀ ਗਈ ਹੈ। ਇਸ ਤਹਿਤ ਗ੍ਰੀਨ ਦੀਵਾਲੀ ਦੀ ਭਾਵਨਾ ਪ੍ਰਗਟ ਕਰਦਿਆਂ ਸੰਕੇਤ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਅੰਬਾਂ ਦੇ ਬੂਟੇ ਲਗਾਏ ਗਏ। ਇਸ ਲਈ ਬਹੁਤ ਵੱਡੇ ਅਕਾਰ ਦੇ 10 ਗਮਲੇ ਤਿਆਰ ਕਰਵਾ ਕੇ ਪਰਕਰਮਾਂ…

VIA PUNJAB
ਅੱਗੇ ਪੜ੍ਹੋ

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ ਹਨ।ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦ ਭੇਟ ਕਰਨ ਪੁੱਜੇ ਸ. ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਸਪੁੱਤਰ ਸ. ਮਨਬੀਰ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ। ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਇਥੋਂ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ…

VIA PUNJAB
ਅੱਗੇ ਪੜ੍ਹੋ
1 59 60 61 62 63 148