ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤਾਂ ਲਈ ਬਣੇਗਾ ਖਿੱਚ ਦਾ ਕੇਂਦਰ

ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤਾਂ ਲਈ ਬਣੇਗਾ ਖਿੱਚ ਦਾ ਕੇਂਦਰ

ਸ਼੍ਰੋਮਣੀ ਕਮੇਟੀ ਵੱਲੋਂ ਬਾਗ ’ਚ ਬੂਟੇ ਲਗਾਉਣ ਦੀ ਆਰੰਭਤਾ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੇ ਵਿਚਕਾਰ ਵਾਲੀ ਜਗ੍ਹਾ ’ਤੇ ‘ਗੁਰੂ ਕਾ ਬਾਗ’ ਸਥਾਪਿਤ ਕਰਦਿਆਂ ਇਥੇ ਕਈ ਪ੍ਰਕਾਰ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਅਰਦਾਸ ਹੋਈ। ਬੂਟੇ ਲਗਾਉਣ ਦੀ ਸ਼ੁਰੂਆਤ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਦੀ ਹੋਈ ਇਕੱਤਰਤਾ

ਅੰਮ੍ਰਿਤਸਰ -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਉਣ ਸਬੰਧੀ ਸਹਿਮਤੀ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, ਲੜੀਆਂ ਅਤੇ ਡੈਕੋਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ, ਉਥੇ ਹੀ ਨਗਰ ਨਿਗਮ ਵੱਲੋਂ ਵੀ ਨਗਰ ਕੀਰਤਨ ਦੇ ਰਸਤੇ ਦੀ ਲੋੜ ਅਨੁਸਾਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਹੋਏ ਸੇਵਾ ਮੁਕਤ

ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ ਤੇ ਹੋਰ ਮੁਲਾਜ਼ਮਾਂ ਨੂੰ ਵੀ ਦਿੱਤੀ ਵਿਦਾਇਗੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਚਾਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ ਨੂੰ ਲੰਬੀ ਸਰਵਿਸ ਮਗਰੋਂ ਅੱਜ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਸਲਾਹਿਆ ਗਿਆ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਵਰਨਣਯੋਗ ਹੈ ਕਿ ਸਕੱਤਰ ਵਜੋਂ ਸੇਵਾ ਮੁਕਤ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੇ ਸਿਧਾਂਤ ਨੂੰ ਅਪਣਾ ਕੇ ਸੱਚਾ ਪੈਰੋਕਾਰ ਬਣਨ ਦੀ ਲੋੜ : ਭਾਈ ਲੌਂਗੋਵਾਲ ਨਾਭਾ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਨਾਭਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਂਝੇ ਉਪਰਾਲੇ ਨਾਲ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ‘ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ

ਜੈਪੁਰ ਵਿਖੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਨੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਜੈਪੁਰ ਤੋਂ ਹਰਿਆਣਾ ਵਿਚ ਪੈਂਦੇ ਫਰੀਦਾਬਾਦ ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਸ਼ਾਮ ਜੈਪੁਰ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਇਥੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ…

VIA PUNJAB
ਅੱਗੇ ਪੜ੍ਹੋ

ਹਾਕਮਵਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਹਾਕਮਵਾਲ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਬੋਹਾ – ਨੇੜਲੇ ਪਿੰਡ ਹਾਕਮਵਾਲਾ ਦੀ ਸਮੂਹ ਸਾਧ ਸੰਗਤ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦਾ ਲੈਂਟਰ ਸ਼ਰਧਾ ਤੇ ੳੇਤਸ਼ਾਹ ਨਾਲ ਪਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਕਾਲਾ ਅਤੇ ਖਜਾਨਚੀ ਸੰਸਾਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਨਾ ਹੋਣ ਕਾਰਨ ਬਰਸਾਤ ਆਦਿ ਦੇ ਦਿਨਾਂ ਵਿੱਚ ਖੁਸ਼ੀ ਗਮੀ ਦੇ ਸਮਾਗਮਾਂ ਮੌਕੇ ਸੰਗਤਾਂ ਨੂੰ ਲੰਗਰ ਛਕਾੳਣ ਵਿੱਚ ਕਾਫੀ ਮੁਸ਼ਕਲਾਂ ਸਾਹਮਣਾ ਕਰਨਾ ਪੈਂਦਾ ਸੀ। ਜਿਸ ਕਾਰਨ ਸਮੂਹ ਨਗਰ ਨਿਵਾਸੀਆਂ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਕਾਠਮੰਡੂ ’ਚ ਹੋਇਆ ਗੁਰਮਤਿ ਸਮਾਗਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਦੇ ਕਾਠਮੰਡੂ ’ਚ ਹੋਇਆ ਗੁਰਮਤਿ ਸਮਾਗਮ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੇਪਾਲ ਦੀਆਂ ਸੰਗਤਾਂ ਵੱਲੋਂ ਕਾਠਮੰਡੂ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸਤਿਸੰਗ ਸਭਾ ਕਾਠਮੰਡੂ ਵਿਖੇ ਬੀਤੇ ਕੱਲ੍ਹ ਹੋਏ ਇਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਰਾਜਪਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਪਹੁੰਚੇ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਜਯ ਰਾਮ ਠਾਕੁਰ, ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਯ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦੇ ਐਲਾਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਵੱਲੋਂ ਅੱਠ ਸਿੱਖ ਬੰਦੀਆਂ ਦੀ ਰਿਹਾਈ ਤੇ ਇੱਕ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਦਾ ਇਹ ਇੱਕ ਮਾਨਵਵਾਦੀ ਫੈਸਲਾ ਹੈ, ਜਿਸ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ…

VIA PUNJAB
ਅੱਗੇ ਪੜ੍ਹੋ
1 66 67 68 69 70 148