ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ ਵਿਖੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ

ਸਭਿਆਚਾਰਕ ਮਾਮਲਿਆਂ ਮੰਤਰੀ ਚੰਨੀ ਵਲੋਂ ਦੁਬਈ ਵਿਖੇ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਲੈ ਕੇ ਚੰਨੀ ਦੁਬਈ ਪਹੁੰਚੇ ਦੁਬਈ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾ ਦੇ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੁਆਤ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਇੱਕ ਵਫਦ ਵੱਖ ਵੱਖ ਨਾਨਕ ਨਾਮ ਲੇਵਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਤੇਲੰਗਾਨਾ ਦੀ ਸੰਗਤ ’ਚ ਭਾਰੀ ਉਤਸ਼ਾਹ

ਭਾਰਤ ਦੇ ਰਾਜ ਮੰਤਰੀ ਸ੍ਰੀ ਹੰਸਰਾਜ ਗੰਗਾਰਾਮ ਅਹੀਰ ਨੇ ਸ਼ਮੂਲੀਅਤ ਕਰਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ। ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਸੂਬੇ ਲਈ ਰਵਾਨਗੀ

ਅੰਤਰਰਾਸ਼ਟਰੀ ਨਗਰ ਕੀਰਤਨ ਦੀ ਮਹਾਰਾਸ਼ਟਰ ਤੋਂ ਤੇਲੰਗਾਨਾ ਸੂਬੇ ਲਈ ਰਵਾਨਗੀ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ ਵਿਖੇ ਦੋ ਦਿਨ ਰਹੇਗਾ। ਇਸ ਮਗਰੋਂ ਕਰਨਾਟਕ ਅੰਦਰ ਦਾਖ਼ਲ ਹੋਵੇਗਾ। ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਚੱਲ ਰਹੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ- ਡਾ. ਰੂਪ ਸਿੰਘ

ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ ਵਿਚ ਕੀਤਾ ਜਾ ਰਿਹਾ ਹੈ ਅਨੁਵਾਦ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਹੈ। ਉਹ ਹਾਲ ਹੀ ਵਿਚ ਅਮਰੀਕਾ ਦਾ ਦੌਰਾ ਕਰਕੇ ਵਾਪਸ…

VIA PUNJAB
ਅੱਗੇ ਪੜ੍ਹੋ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ -ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਮੁੱਖ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਤੇ ਭਾਈ ਹਰਨਾਮ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਨੇ ਇਤਿਹਾਸ ਸਰਵਣ ਕਰਵਾਇਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਖਾਮਗਾਉਂ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਖਾਮਗਾਉਂ ਤੋਂ ਅਗਲੇ ਪੜਾਅ ਲਈ ਰਵਾਨਾ

ਮੁਸਲਮਾਨ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ। ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ। ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਮਹਾਂਰਾਸ਼ਟਰ ਦੇ ਖਾਮਗਾਉਂ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਮਹਾਂਰਾਸ਼ਟਰ ਦੇ ਖਾਮਗਾਉਂ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅੱਗੇ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਅੱਜ ਦੀ ਰਵਾਨਗੀ ਮਹਾਂਰਾਸ਼ਟਰ ਦੇ ਜ਼ਿਲ੍ਹਾ ਬੁਲਡਾਨਾ ’ਚ ਪੈਂਦੇ ਖਾਮਗਾਉਂ ਲਈ ਹੋਈ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੀਤੇ ਚਾਰ ਦਿਨ ਤੋਂ ਮੱਧ ਪ੍ਰਦੇਸ਼ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਸ਼ਹਿਰਾਂ, ਕਸਬਿਆਂ ਅੰਦਰ ਭਰਵਾਂ ਸਵਾਗਤ ਕੀਤਾ…

VIA PUNJAB
ਅੱਗੇ ਪੜ੍ਹੋ

ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ

ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ- ਭਾਈ ਲੌਂਗੋਵਾਲ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਭਾਰਤ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ…

VIA PUNJAB
ਅੱਗੇ ਪੜ੍ਹੋ
1 70 71 72 73 74 148