ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਗੁਰੂ ਬਾਗ, ਵਾਰਾਨਸੀ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਲਈ ਰਵਾਨਾ ਹੋਇਆ। ਬੀਤੀ ਰਾਤ ਨਗਰ ਕੀਰਤਨ ਦਾ ਵਾਰਾਨਸੀ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚੇ ਹੱਥਾਂ ਵਿਚ ਪੀਲੀਆਂ ਝੰਡੀਆਂ…

VIA PUNJAB
ਅੱਗੇ ਪੜ੍ਹੋ

ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ

ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ

ਅੰਮ੍ਰਿਤਸਰ – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ ਵਿਚ ਸ਼ਾਰਟ ਸਰਕਟ ਹੋਣ ਕਰਕੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਬਹੁਤ ਨੁਕਸਾਨ ਹੁੰਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਬੰਧੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਬੰਧੀ

ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਦੇ ਢਾਂਚਾਗਤ ਵਿਕਾਸ ਲਈ ਖਰਚੇ ਜਾ ਰਹੇ ਹਨ 58 ਕਰੋੜ ਰੁਪਏ : ਬ੍ਰਹਮ ਮਹਿੰਦਰਾ ਚੰਡੀਗੜ – ”ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਲਈ, ਸੁਲਤਾਨਪੁਰ ਲੋਧੀ, ਬਟਾਲਾ ਅਤੇ ਡੇਰਾ ਬਾਬਾ ਨਾਨਕ ਸ਼ਹਿਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਭਾਗ ਲੈਣ ਜਾ ਰਹੇ ਲੱਖਾਂ ਸ਼ਰਧਾਲੂਆਂ ਨੂੰ ਮੁੱਢਲੀਆਂ ਜ਼ਰੂਰਤਾਂ ਮੁਹੱਈਆ ਕਰਾਉਣ ਲਈ 58 ਕਰੋੜ ਰੁਪਏ ਖਰਚੇ ਜਾ ਰਹੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ ਲਈ ਰਵਾਨਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਪ੍ਰਤੀ ਵੱਖ ਵੱਖ ਧਰਮਾਂ ਦੇ ਲੋਕਾਂ ਨੇ ਦਿਖਾਈ ਅਥਾਹ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਇਲਾਹਾਬਾਦ ਤੋਂ ਅਗਲੇ ਪੜਾਅ ਵਾਰਾਨਸੀ (ਯੂ.ਪੀ.) ਲਈ ਰਵਾਨਾ ਹੋਇਆ। ਬੀਤੀ ਰਾਤ ਨਗਰ ਕੀਰਤਨ ਦਾ ਇਲਾਹਾਬਾਦ ਪੁੱਜਣ ਸਮੇਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਉਂ ਹੀ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਅੱਜ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅੱਜ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ 23 ਅਗਸਤ, 2019 ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਜਨਮ ਅਸ਼ਟਮੀ ਦੇ ਸਬੰਧ ‘ਚ ਕੀਤੀ ਗਈ ਹੈ। ਵਰਣਨਯੋਗ ਹੈ ਕਿ ਜਨਮ ਅਸ਼ਟਮੀ ਦੀ ਇਹ ਛੁੱਟੀ ਪਹਿਲਾਂ 24 ਅਗਸਤ, 2019 ਨੂੰ ਸੀ, ਜਿਸਨੂੰ ਬਦਲ ਕੇ ਹੁਣ 23 ਅਗਸਤ, 2019 ਨੂੰ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਕਾਨ੍ਹਪੁਰ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਰਵਾਨਾ

ਆਰੰਭਤਾ ਸਮੇਂ ਯੂ.ਪੀ. ਸਰਕਾਰ ਵੱਲੋਂ ਕਾਨ੍ਹਪੁਰ ਦੇ ਡਿਪਟੀ ਕਮਿਸ਼ਨਰ ਨੇ ਵਿਸ਼ੇਸ ਤੌਰ ਤੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ.) ਲਈ ਰਵਾਨਾ ਹੋਇਆ। ਕਾਨ੍ਹਪੁਰ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਕਾਨ੍ਹਪੁਰ ਯੂ.ਪੀ. ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਲਖਨਊ ਤੋਂ ਅਗਲੇ ਪੜਾਅ ਕਾਨ੍ਹਪੁਰ ਯੂ.ਪੀ. ਲਈ ਰਵਾਨਾ

ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਤਰਨ ਕੀਤਾ ਗਿਆ, ਉਪਰੰਤ ਭਾਈ ਪ੍ਰਣਾਮ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾ ਲਈ ਕੇਂਦਰ ਸਰਕਾਰ 100 ਕਰੋੜ ਰੁਪਏ ਤੁਰੰਤ ਜਾਰੀ ਕਰੇ: ਚੰਨੀ

ਚੰਨੀ ਵਲੋਂ ਕੇਂਦਰੀ ਸੈਰ ਸਪਾਟਾ ਮੰਤਰੀ ਪਰਹਿਲਾਦ ਸਿੰਘ ਪਟੇਲ ਨਾਲ ਦਿੱਲੀ ਵਿਖੇ ਮੁਲਾਕਾਤ ਚੰਡੀਗੜ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਇਨਾਂ ਸਮਾਗਮਾਂ ਵਿਚ ਦੁਨੀਆਂ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਨਾਨਕ ਨਾਮ ਲੇਵਾ ਸੰਗਤਾਂ ਸ਼ਾਮਲ ਹੋਣਗੀਆਂ।ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇੰਨਾਂ ਸਮਾਗਮਾਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।ਦਿੱਲੀ ਵਿਖੇ ਦੇ ਸਮਰਾਟ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਨਿੰਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਨਿੰਦਾ

ਅੰਮ੍ਰਿਤਸਰ – ਆਸਟ੍ਰੇਲੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਸ. ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ. ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸੰਸਥਾ ਦੇ ਵਲੰਟੀਅਰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ਅਨੁਸਾਰ ਬਿਨਾ ਭੇਦ-ਭਾਵ ਕੀਤੇ…

VIA PUNJAB
ਅੱਗੇ ਪੜ੍ਹੋ

ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ

ਰਵਿਦਾਸ ਭਾਈਚਾਰੇ ਵੱਲੋਂ ਦਿੱਲੀ ਵਿਖੇ ਵੱਡਾ ਰੋਸ ਪ੍ਰਦਰਸ਼ਨ

ਪੰਜਾਬ ਦੇ ਮੰਤਰੀਆਂ ਨੇ ਵੀ ਕੀਤੀ ਸ਼ਮੂਲੀਅਤ ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ‘ਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਰ ਢਾਹੇ ਜਾਣ ਤੋਂ ਬਾਅਦ ਰਵਿਦਾਸ ਭਾਈਚਾਰੇ ਦੇ ਲੋਕਾਂ ‘ਚ ਗੁੱਸਾ ਹੈ। ਦਿੱਲੀ ਵਿਖੇ ਅੱਜ ਮੰਦਰ ਢਾਹੇ ਜਾਣ ਦੇ ਵਿਰੋਧ ‘ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਹੱਥਾਂ ‘ਚ ਨੀਲੇ ਰੰਗ ਦੇ ਝੰਡੇ ਫੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਰਵਿਦਾਸ ਭਾਈਚਾਰੇ ਨੇ ਝੰਡੇਵਾਲਾਨ ਤੋਂ ਰਾਮਲੀਲਾ…

VIA PUNJAB
ਅੱਗੇ ਪੜ੍ਹੋ
1 75 76 77 78 79 148